Wednesday, November 25, 2026

Monthly Archives: March 2017

6 ਜਰੂਰਤਮੰਦ ਲੜਕੀਆਂ ਦੇ ਵਿਆਹ ਕਰਵਾਏ

ਧੂਰੀ, 26 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਮੰਗਲਾ ਆਸ਼ਰਮ ਵਿਖੇ ਸ਼ਿਵ ਭੋਲਾ ਸੇਵਾ ਸਮਿਤੀ (ਰਜਿ.) ਰਣੀਕੇ ਦੇ ਪ੍ਰਧਾਨ ਰਾਜਿੰਦਰ ਸ਼ਰਮਾਂ ਵੱਲੋਂ ਆਪਣੀ ਪੂਰੀ ਮੈਂਬਰਸ਼ਿਪ ਨੂੰ ਨਾਲ ਲੈ ਕੇ 6 ਗਰੀਬ ਤੇ ਜਰੂਰਤਮੰਦ ਲੜਕੀਆਂ ਦੇ ਵਿਆਹ ਕਰਵਾਏ ਗਏ ਜਿਸ ਵਿੱਚ ਅੱਲਗ-ਅਲੱਗ ਧਰਮਾਂ ਨਾਲ ਸਬੰਧਤ ਰੀਤੀ-ਰਿਵਾਜ਼ ਕਰਵਾ ਕੇ ਵਿਆਹ ਸੰਪੰਨ ਕੀਤੇ ਗਏ।ਇਸ ਮੌਕੇ ਬਰਾਤੀਆਂ ਲਈ ਚਾਹ-ਪਾਣੀ ਅਤੇ ਲੰਗਰ ਦਾ ਖਾਸ …

Read More »

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਲ ਕਿਲੇ ਸਾਹਮਣੇੇੇ ਦਿੱਲੀ ਫਤਿਹ ਦਿਵਸ ਸਮਾਗਮ ਸ਼ੁਰੂ

ਨਵੀਂ ਦਿੱਲੀ, 26 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਵੱਲੋਂ ਦਿੱਲੀ ਫਤਿਹ ਦਿਵਸ ਦੇ ਸਮਾਗਮਾਂ ਦੀ ਸ਼ੁਰੂਆਤ ਕੱਲ ਸ਼ਾਮ ਇਥੇ ਲਾਲ ਕਿਲੇ ਤੋਂ ਕੀਤੀ ਗਈ ਜਿਥੇ ਸਮਾਗਮਾਂ ਵਿਚ ਵੱਡੀ ਗਿਦਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਗੁਰਬਾਣੀ ਵਿਰਸਾ ਸੰਭਾਲ ਇਸਤਰੀ ਸਤਿਸੰਗ ਸਭਾ ਵੱਲੋਂ ਗੁਰਬਾਣੀ ਕੀਰਤਨ ਨਾਲ ਹੋਈ ਜਿਸ ਉਪਰੰਤ …

Read More »

ਦਿੱਲੀ ਕਮੇਟੀ ਨੇ ਸਿਰੋਪਾਓ ਦੀ ਵੰਡ ’ਤੇ ਲਗਾਈ ਰੋਕ

ਸਿਰੋਪਾਓ ਦੀ ਪਰੰਪਰਾ ਨੂੰ ਸੱਚੇ-ਸੁੱਚੇ ਅਰਥਾਂ ‘ਚ ਬਚਾਉਣ ਲਈ ਕ੍ਰਾਂਤੀਕਾਰੀ ਫੈਸਲਾ – ਜੀ.ਕੇ ਨਵੀਂ ਦਿੱਲੀ, 26 ਮਾਰਚ (ਪੰਜਾਬ ਪੋਸਟ ਬਿਊਰੋ) – ਸਰਦਾਰ-ਉਲ-ਕੌਮ ਅਤੇ ਨਿਹੰਗ ਫੌਜ਼ ਬੁੱਢਾ ਦਲ ਦੇ ਚੌਥੇ ਮੁੱਖੀ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜ਼ੀ ਜਨਮ ਸ਼ਤਾਬਦੀ ਨੂੰ ਸਮਰਪਿਤ 234ਵਾਂ ਦਿੱਲੀ ਫਤਹਿ ਦਿਵਸ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾਈ ਜਾਹੋਜਲਾਲ ਨਾਲ ਲਾਲ ਕਿਲਾ ਮੈਦਾਨ ਵਿਖੇ ਮਨਾਇਆ ਜਾ ਰਿਹਾ …

Read More »

ਮੁੱਖ ਮੰਤਰੀ ਵੱਲੋਂ ਲਏ ਗਏ ਫੈਸਲੇ ਸ਼ਲਾਘਾਯੋਗ – ਕਾਂਗਰਸੀ ਆਗੂ

ਅਲਗੋਂ ਕੋਠੀ, 26 ਮਾਰਚ (ਹਰਦਿਆਲ ਭੈਣੀ, ਦਲਜਿੰਦਰ ਰਾਜਪੁਤ) – ਪੰਜਾਬ ਵਿਚ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਹੁੱਦਾ ਸੰਭਾਲਣ ਤੋ ਬਾਅਦ ਲਏ ਗਏ ਨਿਧੜਕ ਅਤੇ ਵੀ.ਆਈ.ਪੀ ਕਲਚਰ ਰਹਿਤ ਫੈਸਲਿਆਂ ਨੇ ਇਹ ਸਾਬਿਤ ਕਰ ਦਿਤਾ ਹੈ ਕਿ ਆਉਣ ਵਾਲੇ ਪੰਜ ਸਾਲਾਂ ਵਿਚ ਮੁੜ ਪੰਜਾਬ ਨੂੰ ਸੋਨੇ ਦੀ ਚਿੜੀ ਬਣ ਜਾਵੇਗਾ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਸਤਨਾਮ ਸਿੰਘ ਚੱਠੂ …

Read More »

ਵਿਸ਼ਵ ਰੰਗਮੰਚ ਦਿਵਸ ਦਾ ਸਮਾਗਮ 27 ਮਾਰਚ ਨੂੰ ਹੋਵੇਗਾ ਵਿਰਸਾ ਵਿਹਾਰ ਵਿਖੇ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ  ਦਵਿੰਦਰ ਸਿੰਘ)- ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 27 ਮਾਰਚ 2017 ਨੂੰ ਵਿਸ਼ਵ ਰੰਗਮੰਚ ਦਿਵਸ ਦਾ ਸਮਾਗਮ ਪੂਰੇ ਜੋਸ਼ੋ ਖਰੋਸ਼ ਨਾਲ ਮਨਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਤੇ ਸੈਕਟਰੀ ਜਗਦੀਸ਼ ਸਚਦੇਵਾ ਨੇ ਨੇ ਦੱਸਿਆ ਹੈ ਕਿ  27 ਮਾਰਚ ਨੂੰ ਸਵੇਰੇ 12 ਵਜੇ ਸਥਾਨਕ …

Read More »

ਵਿਧਾਇਕ ਇੰਦਰਬੀਰ ਬੋਲਾਰੀਆ ਨੇ ਹਲਕੇ ਦੀ ਸੋਸ਼ਲ ਮੀਡੀਆ ਟੀਮ ਦਾ ਕੀਤਾ ਧੰਨਵਾਦ

 ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)  ਵਿਧਾਨ ਸਭਾ ਹਲਕਾ ਦੱਖਣੀ ਤੋਂ ਭਾਰੀ ਵੋਟਾਂ ਦੇ ਫਰਕ ਨਾਲ ਚੋਣ ਜਿੱਤੇ ਵਿਧਾਇਕ ਇੰਦਰਬੀਰ ਸਿੰਘ ਬੋਲਾਰੀਆ ਨੇ ਹਲਕੇ ਦੀ ਸੋਸ਼ਲ ਮੀਡੀਆ ਟੀਮ ਦਾ ਧੰਨਵਾਦ ਕੀਤਾ ਹੈ।ਉਨਾਂ ਨੂੰ ਮਿਲਣ ਆਏ ਸੋਸ਼ਲ਼ ਮੀਡੀਆ ਦੀ ਕਮਾਨ ਸੰਭਾਲਣ ਵਾਲੇ ਪ੍ਰਭਪ੍ਰੀਤ ਸਿੰਘ ਪੰਡੋਰੀ, ਡਾ. ਸੁਪਿੰਦਰ ਸਿੰਘ ਢਿਲ਼ੋਂ, ਪੁਸ਼ਪਿੰਦਰ ਸਿੰਘ ਸੱਗੂ, ਸਖਿਪਾਲ ਸਿੰਘ ਚੋਹਾਨ, ਮੋਤੀ ਸਾਗਰ, ਜਸਪ੍ਰੀਤ ਜੱਸ, …

Read More »

ਕਾਂਗਰਸੀ ਆਗੂ ਇੰਦਰਜੀਤ ਪੰਡੋਰੀ ਵਲੋਂ ਵਿਧਾਇਕ ਇੰਦਰਬੀਰ ਬੋਲਾਰੀਆ ਦਾ ਸਵਾਗਤ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਇਜਲਾਸ ਵਿੱਚ ਸਹੁੰ ਚੁੱਕਣ ਉਪਰੰਤ ਚੰਡੀਗੜ ਤੋਂ ਅੰਮ੍ਰਿਤਸਰ ਪਹੁੰਚਣ `ਤੇ ਹਲਕਾ ਦੱਖਣੀ ਦੀ ਨਗਰ ਨਿਗਮ ਵਾਰਡ ਨੰਬਰ 36 ਦੇ ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਸਿੰਘ ਪੰਡੋਰੀ ਨੇ ਵਿਧਾਇਕ ਇੰਦਰਬੀਰ ਸਿੰਘ ਬੋਲਾਰੀਆ ਨੂੰ ਫੁੱਲ ਦਾ ਗੁਲਦਸਤਾ ਦੇ ਉਨਾਂ ਦਾ ਭਰਵਾਂ ਸਵਾਗਤ ਕੀਤਾ।

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੰਗਤ ਚੇਤੰਨ ਹੋਵੇ- ਪ੍ਰੋ: ਬਡੂੰਗਰ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਖਾਮਪੁਰ ਜਿਲ੍ਹਾ ਬਡਗਾਮ (ਕਸ਼ਮੀਰ) ਵਿਖੇ ਬੀਤੀ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਅਤੇ ਪਾਲਕੀ ਸਾਹਿਬ ਸਮੇਤ ਗੁਰੂ ਘਰ ਦੀ ਗੋਲਕ ਤੋੜਨ ਦੀ ਵਾਪਰੀ ਘਟਨਾ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ …

Read More »

Three Day Seminar ‘Workshop to enhance Soft Skill of the Teachers’ held

  Amritsar, March 25 (Punjab Post Bureau) –  Teachers are the most invaluable resource of an educational institution. Therefore their teaching skills need to be honed from time to time. Keeping this in mind in-service training workshops are a regular feature at Sri Guru Harkrishan Sr. Sec. Public School, G.T. Road. In continuation with the same series a 3 days …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਸਕੂਲ ਵਿਖੇ ਇੰਨਟਰੈਕਸਨ ਕਮ ਓਰੀਐਂਨਟੇਸ਼ਨ ਸੈਮੀਨਾਰ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ਤੀਜੀ ਜਮਾਤ ਦਾ ਇੰਨਟਰੈਕਸਨ ਕਮ ਓਰੀਐਂਨਟੇਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਦੇ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਭਾਗ ਲਿਆ।ਇਸ ਪ੍ਰੋਗਰਾਮ ਦਾ ਆਗਾਜ਼ ਸਕੂਲ ਸ਼ਬਦ ਗਾਇਣ ਕਰਕੇ ਕੀਤਾ ਗਿਆ।ਇਸ ਸੈਮੀਨਾਰ ਦਾ ਮੁੱਖ ਮੰਤਵ ਸੀ …

Read More »