ਫਾਜ਼ਿਲਕਾ, 25 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) -ਫਾਜ਼ਿਲਕਾ ਉਪਮੰਡਲ ਦੀ ਮੰਡੀ ਅਰਨੀਵਾਲਾ ਦੇ ਨੇੜੇ ਦੋ ਮੋਟਰ ਸਾਇਕਲ ਦੀ ਟੱਕਰ ਵਿਚ ਇੱਕ ਨੋਜਵਾਨ ਜ਼ਖ਼ਮੀ ਹੋ ਗਿਆ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਸੰਦੀਪ ਕੁਮਾਰ (18) ਵਾਸੀ ਪਿੰਡ ਟਾਹਲੀ ਵਾਲਾ ਬੋਦਲਾ ਨੇ ਦੱਸਿਆ ਕਿ ਉਹ ਬੀਤੀ ਸ਼ਾਮ ਲਗਭਗ 5.30 ਵਜੇ ਕਿਸੇ ਕੰਮ ਲਈ ਆਪਣੇ ਮੋਟਰ ਸਾਇਕਲ ਤੇ ਨੇੜਲੀ ਮੰਡੀ ਅਰਨੀਵਾਲਾ ਵਿਚ …
Read More »Monthly Archives: March 2017
ਐਮ.ਪੀ ਘੁਬਾਇਆ ਨੂੰ ਵਿਦਿਆਰਥੀਂਆਂ ਨੇ ਮੁਸ਼ਕਲਾਂ ਦੱਸੀਆਂ
ਫਾਜ਼ਿਲਕਾ, 25 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) -ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਥਾਨਕ ਐਮ.ਆਰ.ਸਰਕਾਰੀ ਕਾਲਜ ਦੀਆਂ ਸਮਸਿਆਵਾਂ ਨੂੰ ਲੈਕੇ ਫਿਰੋਜ਼ਪੁਰ ਦੇ ਐਮ.ਪੀ. ਸ਼ੇਰ ਸਿੰਘ ਘੁਬਾਇਆ ਦੇ ਨਾਲ ਗੱਲਬਾਤ ਕੀਤੀ ਗਈ ਅਤੇ ਕਾਲਜ ਵਿਚ ਨਵੇਂ ਕੋਰਸ ਸ਼ੁਰੂ ਕਰਨ, ਬਿਲਡਿੰਗ ਬਣਵਾਉਣ ਅਤੇ ਰੈਗੂਲਰ ਅਧਿਆਪਕ ਲਿਆਉਣ ਦੀ ਮੰਗ ਕੀਤੀ। ਸਥਾਨਕ ਸਰਕਾਰੀ ਐਮ.ਆਰ.ਕਾਲਜ ਵਿਚ ਐਮ.ਪੀ. ਸ਼ੇਰ ਸਿੰਘ ਘੁਬਾਇਆ ਦੇ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਸਟੂਡੈਂਟਸ …
Read More »ਬਿਹਾਰੀ ਲਾਲ ਕਵਾਤੜਾ ਦੀਆਂ ਮੋਤ ਮਗਰੋਂ ਅੱਖਾਂ ਦਾਨ ਕੀਤੀਆਂ
ਫਾਜ਼ਿਲਕਾ, 25 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) -ਸ਼੍ਰੀ ਰਾਮ ਸ਼ਰਨਮ ਅੱਖਾਂਦਾਨ ਸਹਾਇਤਾ ਸੰਮਤੀ ਵੱਲੋਂ ਚਲਾਏ ਗਏ ਮਰਨ ਮਗਰੋਂ ਅੱਖਾਂ ਦਾਨ ਅਭਿਆਨ ਤਹਿਤ ਸਥਾਨਕ ਟੀਚਰ ਕਲੋਨੀ ਵਾਸੀ ਬਿਹਾਰੀ ਲਾਲ ਕਵਾਤੜਾ ਦੇ ਮਰਨ ਮਗਰੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੀਆਂ ਅੱਖਾਂ ਦਾਨ ਕਰਵਾਈਆਂ।ਜਾਣਕਾਰੀ ਦਿੰਦੇ ਹੋਏ ਸੰਮਤੀ ਦੇ ਸਰਪ੍ਰਸਤ ਰਾਜ ਕ੍ਰਿਸ਼ਨ ਠਠਈ ਨੇ ਦੱਸਿਆ ਕਿ ਸਥਾਨਕ ਵਾਸੀ ਬਿਹਾਰੀ ਲਾਲ ਕਵਾਤੜਾ ਪੁੱਤਰ ਤਾਰਾ …
Read More »ਵਿਸ਼ਵ ਟੀ.ਬੀ ਦਿਹਾੜਾ ਮਨਾਇਆ
ਫਾਜ਼ਿਲਕਾ, 25 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) -ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਅੱਜ ਵਿਸ਼ਵ ਟੀਬੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਟੀਬੀ ਕੋਈ ਅਜਿਹਾ ਰੋਗ ਨਹੀਂ ਹੈ ਜਿਸਦਾ ਇਲਾਜ ਸੰਭਵ ਨਾ ਹੋਵੇ। ਟੀਬੀ ਦਾ ਇਲਾਜ ਡਾਟਸ ਦੇ ਰਾਹੀਂ ਸੰਭਵ ਹੈ ਅਤੇ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ’ਚ ਟੀਬੀ ਦੀਆਂ …
Read More »ਰੇਤ ਚੋਰੀ ਸਬੰਧੀ ਮਾਮਲਾ ਦਰਜ਼
ਫਾਜ਼ਿਲਕਾ, 25 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਪਿੰਡ ਘੁਰਕਾਂ ਵਿਚੋਂ ਨਜਾਇਜ ਤੌਰ ਤੇ ਰੇਤ ਚੋਰੀ ਕਰਨ ਸਬੰਧੀ ਦੋ ਵਿਅਕਤੀਆਂ ਦੇ ਖਿਲਫਾ ਮਾਮਲਾ ਦਰਜ਼ ਕੀਤਾ ਹੈ। ਕੁਲਵੰਤ ਵਰਮਾ ਮਾਈਨਿੰਗ ਅਫ਼ਸਰ ਫਾਜ਼ਿਲਕਾ ਵੱਲੋਂ ਦਿੱਤੇ ਗਏ ਪੱਤਰ ਵਿਚ ਦੱਸਿਆ ਕਿ 23 ਮਾਰਚ 2017 ਨੂੰ ਲੇਖ ਰਾਜ ਅਤੇ ਮਿਲਖ ਰਾਜ ਵਾਸੀ ਪਿੰਡ ਬਹਿਕ ਹਸਤਾ ਉਤਾੜ ਪਿੰਡ ਘੁਰਕਾਂ ਵਿਚ …
Read More »ਵਿਸ਼ਵ ਟੀ.ਬੀ ਦਿਵਸ ਮੌਕੇ ਜਾਗਰੂਕਤਾ ਕੈਂਪ ਦਾ ਆਯੋਜਨ
ਦੋ ਹਫ਼ਤੇ ਤੋਂ ਵੱਧ ਸਮੇਂ ਦੀ ਖਾਂਸੀ ਹੋ ਸਕਦੀ ਹੈ ਟੀ.ਬੀ. ਫਾਜ਼ਿਲਕਾ, 25 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) -ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਅਰੁਣ ਕੁਮਾਰ ਸੋਹਲ ਦੀ ਅਗਵਾਈ ਵਿਚ ਅੱਜ ਵਿਸ਼ਵ ਟੀਬੀ ਦਿਹਾੜੇ ਮੌਕੇ ਸੀਐਚਸੀ ਖੂਈਖੇੜਾ ਵਿਚ ਜਾਗਰੂਕਤਾ ਕੈਂਪ ਦਾ ਅਯੋਜਨ ਕੀਤਾ ਗਿਆ।ਇਸ ਮੌਕੇ ਡਾ. ਕੰਵਰਜੀਤ ਸਿੰਘ ਧਾਲੀਵਾਲ ਅਤੇ ਡਾ. ਕੇਵਲ …
Read More »ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘੱਰੋ ਭਜਾ ਲੇ ਜਾਣ ਵਾਲੇ ਖਿਲਾਫ਼ ਮਾਮਲਾ ਦਰਜ਼
ਫਾਜ਼ਿਲਕਾ, 25 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) -ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਪਿੰਡ ਰੂਪ ਨਗਰ ਵਿਚੋਂ ਇੱਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇਕੇ ਵਰਗਲਾਕੇ ਲੈ ਜਾਣ ਸਬੰਧੀ ਇੱਕ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਪਿੰਡ ਵਾਸੀ ਇੱਕ ਔਰਤ ਨੇ ਦੱਸਿਆ ਕਿ ਸਲੀਮ ਵਾਸੀ ਪਿੰਡ ਦਾਨੇਵਾਲਾ 23 ਮਾਰਚ 2017 ਨੂੰ ਉਸਦੀ ਨਾਬਾਲਗ ਲੜਕੀ ਨੂੰ …
Read More »ਪੈਨਸ਼ਨਰਜ਼ ਐਸੋਸੀੲੈਸ਼ਨ ਦੀ ਮੀਟਿੰਗ ਵਿੱਚ ਨਵੇਂ ਪ੍ਰਸਤਾਵ ਪਾਸ
ਫਾਜ਼ਿਲਕਾ, 25 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਦੀਸ਼ ਚੰਦਰ ਕਾਲੜਾ ਦੀ ਪ੍ਰਧਾਨਗੀ ਵਿਚ ਪੈਨਸ਼ਨਰ ਹਾਊਸ ਵਿਚ ਹੋਈ। ਜਿਸ ਵਿਚ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਤੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਹਿੱਸਾ ਲਿਆ। ਮੀਟਿੰਗ ਵਿਚ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਬਣਨ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਨਵੀਂ …
Read More »ਪੰਜਾਬੀ ਸਾਹਿਤ ਸਭਾ ਚੋਗਾਵਾਂ ਵਲੋਂ ਕਵੀ ਦਰਬਾਰ ਅੱਜ
ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ- ਦਵਿੰਦਰ ਸਿੰਘ)- ਪੰਜਾਬੀ ਸਾਹਿਤ ਸਭਾ ਚੋਗਾਵਾਂ ਰਜਿ: ਵਲੋਂ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ 26 ਮਾਰਚ ਦਿਨ ਐਤਵਾਰ ਨੂੰ ਸਰਕਾਰੀ ਸੀਨੀਅਰ ਸਕੰਡਰੀ ਸਕੂਲ ਕੋਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕਰਵਾਇਆ ਜਾ ਰਿਹਾ ਹੈ।ਇਸ ਦੀ ਜਾਣਕਾਰੀ ਦਿੰਦਿਆਂ ਹੋਇਆਂ ਸਭਾ ਦੇ ਜਨ: ਸਕੱਤਰ ਪ੍ਰਿੰ: ਗੁਰਬਾਜ਼ ਸਿੰਘ …
Read More »ਰੇਤ ਮਾਫੀਏ ਨਾਲ ਨਜਿੱਠਣ ਲਈ ਪੁਲਿਸ ਪ੍ਰਸ਼ਾਸਨ ਨੇ ਘੜੀ ਰਣਨੀਤੀ
ਕਿਸੇ ਨੂੰ ਵੀ ਨਾਜਾਇਜ਼ ਮਾਇਨਿੰਗ ਨਹੀਂ ਕਰਨ ਦਿੱਤੀ ਜਾਵੇਗੀ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਵਿਚੋਂ ਨਜ਼ਾਇਜ਼ ਤੌਰ ’ਤੇ ਹੁੰਦੀ ਮਾਈਨਿੰਗ ਰੋਕਣ ਲਈ ਪੁਲਿਸ ਅਤੇ ਪ੍ਰਸ਼ਾਸਨ ਨੇ ਮਿਲਕੇ ਰਣਨੀਤੀ ਤਿਆਰ ਕਰ ਲਈ ਹੈ ਅਤੇ ਦੋਵੇਂ ਧਿਰਾਂ ਇਕ-ਦੂਸਰੇ ਨਾਲ ਮਿਲਕੇ ਜਿਲ੍ਹੇ ਵਿਚੋਂ ਨਾਜਾਇਜ਼ ਤੌਰ ’ਤੇ ਹੁੰਦੀ ਰੇਤ ਦੀ ਖੁਦਾਈ ਰੋਕਣਗੇ।ਇਸ ਸਬੰਧੀ …
Read More »
Punjab Post Daily Online Newspaper & Print Media