Wednesday, November 25, 2026

Monthly Archives: March 2017

ਨਾੜ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਲੱਗੇਗਾ 15 ਹਜ਼ਾਰ ਰੁਪਏ ਦਾ ਜੁਰਮਾਨਾ – ਡੀ.ਸੀ

ਫਾਜ਼ਿਲਕਾ, 24 ਮਾਰਚ (ਪੰਜਾਬ ਪੋਸਟ – ਵਿਨੀਤ ਅਰੋੜਾ) – ਨੈਸ਼ਨਲ ਗ੍ਰੀਨ ਟਿ੍ਰਬਿਊਨਲ ਵੱਲੋਂ ਵੱਧ ਰਹੇ ਪ੍ਰਦੂਸ਼ਣ ਨੂੰ ਘਟਾਉਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਲਈ ਹਾੜੀ ਦੇ ਇਸ ਸੀਜਨ ਦੌਰਾਨ ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਜੁਰਮਾਨਾ ਕੀਤਾ ਜਾਵੇਗਾ। ਇਸ ਸਬੰਧੀ ਕਾਰਵਾਈ ਅਮਲ ਵਿਚ ਲਿਆਉਣ ਲਈ ਵੱਖ-ਵੱਖ ਵਿਭਾਗਾਂ ਦੀ ਜ਼ਿਲਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ …

Read More »

ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰੱਪਿਤ ਰੈਲੀ ਕੱਢੀ

ਧੂਰੀ, 24 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੀਤੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਬਲਾਕ ਧੂਰੀ ਦੇ ਪਿੰਡ ਲੱਡਾ ਵਿਖੇ ਵੱਖ-ਵੱਖ ਥਾਂਵਾਂ `ਤੇ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰੱਪਿਤ ਰੈਲੀ ਕੱਢੀ ਗਈ। ਇਹ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਸ਼ਿਆਮ ਦਾਸ ਕਾਂਝਲੀ ਨੇ ਦੱਸਿਆ ਕਿ ਦੇਸ਼ ਦੀ ਅਜ਼ਾਦੀ ਦੇ 70 ਵਰ੍ਹਿਆਂ ਬਾਅਦ ਵੀ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ …

Read More »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 27 ਮਾਰਚ ਨੂੰ ਧਰਨੇ ਦਾ ਐਲਾਨ

ਧੂਰੀ, 24 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਨੇੜਲੇ ਪਿੰਡ ਸਾਰੋਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਸ਼ਿਆਮ ਦਾਸ ਕਾਂਝਲੀ ਦੀ ਪ੍ਰਧਾਨਗੀ ਹੇਠ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਦੀਆਂ ਨੁੱਕੜ ਮੀਟਿੰਗਾਂ ਹੋਈਆਂ। ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ 5 ਅਕਤੂਬਰ ਨੂੰ ਪਿੰਡ ਜਲੂਰ ਵਿੱਚ ਸ਼ਾਮਲਾਟ ਜ਼ਮੀਨ ਵਿੱਚੋਂ ਤੀਜਾ ਹਿੱਸਾ ਜ਼ਮੀਨ ਠੇਕੇ `ਤੇ ਲੈਣ ਦੀ ਮੰਗ ਕਰ …

Read More »

ਦਿੱਲੀ ਕਮੇਟੀ ਦੇ ਅਹੁੱਦੇਦਾਰਾਂ ਦੀ ਚੋਣ ਫਤਹਿ ਦਿਵਸ ਸਮਾਗਮਾਂ ਕਰਕੇ ਹੋਈ ਮੁਲਤਵੀ

ਮੈਂਬਰਾਂ ਨੂੰ ਹਲਫ਼ ਦਿਵਾਉਣ ਉਪਰੰਤ ਹਾਊਸ ਉਠਿਆ-ਮਨਜੀਤ ਸਿੰਘ ਜੀ.ਕੇ ਬਣੇ ਕਾਰਜਕਾਰੀ ਸਪੀਕਰ ਨਵੀਂ ਦਿੱਲੀ, 24 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਮੈਂਬਰਾਂ ਦਾ ਕਾਰਜਕਾਲ ਅੱਜ ਹਲਫ਼ ਲੈਣ ਤੋਂ ਬਾਅਦ ਸ਼ੁਰੂ ਹੋ ਗਿਆ ਪਰ 5 ਨਵੇਂ ਅਹੁੱਦੇਦਾਰਾਂ ਅਤੇ ਅੰਤ੍ਰਿੰਗ ਬੋਰਡ ਦੇ 10 ਮੈਂਬਰਾਂ ਦੀ ਚੋਣ ਦਾ ਕਾਰਜ ਫਿਲਹਾਲ ਹਾਊਸ ਦੀ ਅਗਲੀ ਬੈਠਕ ਤਕ …

Read More »

ਦਿੱਲੀ ਕਮੇਟੀ ਦਿੱਲੀ ਫਤਹਿ ਦੀ 234ਵੀਂ ਵਰੇਗੰਢ ਮੌਕੇ ਮਨਾਏਗੀ `ਦਿੱਲੀ ਫਤਿਹ ਦਿਵਸ`

26 ਮਾਰਚ ਨੂੰ ਕੱਢਿਆ ਜਾਵੇਗਾ ਜਰਨੈਲੀ ਫਤਿਹ ਮਾਰਚ ਨਵੀਂ ਦਿੱਲੀ, 24 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਵੱਲੋਂ ਇਥੇ ਲਾਲ ਕਿਲੇ ਵਿਖੇ 25 ਅਤੇ 26 ਮਾਰਚ ਨੂੰ ਦੋ ਰੋਜ਼ਾ `ਦਿਲੀ ਫਤਿਹ ਦਿਵਸ` ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ ਸਿੱਖ ਜਰਨੈਲਾਂ ਬਾਬਾ ਬਘੇਲ ਸਿੰਘ, ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਚੌਥੇ ਮੁਖੀ ਬੁੱਢਾ …

Read More »

ਟਰੈਫਿਕ ਸਮਸਿਆਵਾਂ ਨਾਲ ਜੂਝ ਰਿਹਾ ਹੈ ਕਸਬਾ ਸੰਦੋੜ

ਕੀ ਬੱਸਾਂ, ਟਰਕਾਂ, ਆਟੋ ਚਾਲਕਾਂ ’ਤੇ ਨਹੀਂ ਲਾਗੂ ਹੁੰਦੇ ਟਰੈਫਿਕ ਨਿਯਮ..? ਸੰਦੌੜ, 24 ਮਾਰਚ (ਹਰਮਿੰਦਰ ਸਿੰਘ ਭੱਟ)- ਪੰਜਾਬ ਦੇ ਸਹਿਰਾਂ, ਕਸਬਿਆਂ ਅਤੇ ਵੱਡੀਆਂ ਮੇਨ ਸੜਕਾਂ ਵਿਚ ਟਰੈਫਿਕ ਪੁਲਿਸ ਵਲੋਂ ਟਰੈਫਿਕ ਸਮੱਸਿਆ ਨੂੰ ਦਰੁੱਸਤ ਕਰਨ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ।ਸ਼ਹਿਰ ਦੇ ਹਰ ਚੌਂਕ, ਕੱਟ ਮੋੜ ਆਦਿ `ਤੇ ਸਾਈਨ ਬੋਰਡ ਲਗਾ ਕੇ ਸਪੀਕਰ ਰਾਹੀਂ ਅਨਾਊਸ ਕਰਵਾ ਕੇ ਜਿਥੇ ਪੁਲਿਸ ਵਲੋਂ ਲੋਕਾਂ …

Read More »

ਜਨਮ ਦਿਨ ਮੁਬਾਰਕ – ਜਿਆਂਸ਼

ਖਡੂਰ ਸਾਹਿਬ, 24 ਮਾਰਚ (ਪੰਜਾਬ ਪੋਸਟ)  ਜਿਆਂਸ਼ ਦੇ ਜਨਮ ਦਿਨ ਦਅਿਾਂ ਉਸ ਦੇ ਖਡੂਰ ਸਾਹਿਬ ਜਿਲਾ ਤਰਨ ਤਾਰਨ ਵਾਸੀ ਮਾਤਾ ਪਿਤਾ ਨੂੰ ਬਹੁਤ ਬਹੁਤ ਮੁਬਾਰਕਾਂ।

Read More »

BBK DAV College Hosts Inter-College Youth Festival organised by Youth Services Punjab

Amritsar, March 24 (Punjab Post Bureau) – Youth Services, Punjab in collaboration with BBK DAV College for Women organised Inter-College Youth Festival in Urvi Auditorium. On the first day of the festival, Dr. Jagjit Kaur, Director, Youth Welfare Department, Guru Nanak Dev University was the Chief Guest. Addressing the gathering, Dr. Jagjit Kaur congratulated BBK DAV College and Youth Services, …

Read More »

ਇਤਿਹਾਸਕ ਗੁ: ਗੁਰੂਸਰ ਮੰਜੀ ਸਾਹਿਬ ਗੁੱਜਰਵਾਲ (ਲੁਧਿਆਣਾ)

ਸਾਲਾਨਾ ਜੋੜ ਮੇਲੇ ’ਤੇ ਵਿਸ਼ੇਸ਼ ਮੀਰੀਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਾਵਨ ਅਸਥਾਨ  ਗੁਰਦੁਆਰਾ ਸੀ੍ਰ  ਗੁਰੂਸਰ ਮੰਜੀ ਸਾਹਿਬ, ਗੁੱਜਰਵਾਲ,ਸਨਅਤੀ ਸਹਿਰ ਲੁਧਿਆਣਾ ਤੋ 20 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ। ਇਤਿਹਾਸ ਮੁਤਾਬਿਕ ਮੀਰੀ ਪੀਰੀ ਦੇ ਮਾਲਕ ਸੀ੍ਰ ਗੁਰੂ ਹਰਗੋਬਿੰਦ ਸਾਹਿਬ ਜੀ ਨੇ 1688 ਬਿਕਰਮੀ ਨੰੂ ਪਿੰਡ ਗੁੱਜਰਵਾਲ (ਲੁਧਿ) ਤੋਂ ਬਾਹਰਵਾਰ ਚੜਦੇ ਪਾਸੇ ਪੁਰਾਣੀ  ਢਾਬ `ਤੇ …

Read More »