ਪੱਟੀ, 23 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਥਾਣਾ ਸਿਟੀ ਪੱਟੀ ਪੁਲਿਸ ਵੱਲੋਂ ਮੋਟਰ ਸਾਈਕਲ ਚੋਰੀ ਕੀਤੇ ਅਤੇ ਉਸ ਦਾ ਕੀਮਤੀ ਸਮਾਨ ਵੇਚਣ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਡੀ.ਐਸ.ਪੀ ਅਸ਼ਵਨੀ ਕੁਮਾਰ ਅੱਤਰੀ ਤੇ ਥਾਣਾ ਮੁੱਖੀ ਸਿਟੀ ਭਾਰਤ ਭੂਸ਼ਣ ਨੇ ਦੱਸਿਆ ਕਿ ਏ.ਐਸ.ਆਈ ਸਵਿੰਦਰ ਪਾਲ ਸਿੰਘ ਤੇ ਪੁਲਿਸ ਪਾਰਟੀ ਵੱਲੋਂ ਕੰਡਿਆਲਾ ਟੀ …
Read More »Monthly Archives: March 2017
ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
ਬਾਬਾ ਬਕਾਲਾ ਸਾਹਿਬ, 23 ਮਾਰਚ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਨਾਲ ਸੰਬੰਧਿਤ ਗੁਰੂ ਤੇਗ ਬਹਾਦਰ ਯੂਥ ਸਪੋਰਟਸ ਕਲੱਬ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ।ਕਲੱਬ ਦੇ ਸਰਪ੍ਰਸਤ ਬਲਵਿੰਦਰ ਸਿੰਘ ਅਠੌਲਾ ਅਤੇ ਪ੍ਰਧਾਨ ਅਮਨਪ੍ਰੀਤ ਸਿੰਘ ਨੇ ਨੌਜਵਾਨਾਂ ਨੂੰ ਸ਼ਹੀਦਾਂ ਵੱਲੋਂ ਦਰਸਾਏ ਹੋਏ ਮਾਰਗ ਤੇ ਚੱਲਣ ਲਈ ਪ੍ਰੇਰਿਆ।ਇਸ ਮੌਕੇ …
Read More »3 ਰੋਜ਼ਾ ‘ਦੂਜੇ ਖ਼ਾਲਸਾ ਕਾਲਜ ਯੂਥ ਫੈਸਟੀਵਲ-2017’ ਦਾ ਹੋਇਆ ਸ਼ਾਨੋ-ਸ਼ੌਕਤ ਨਾਲ ਆਗਾਜ਼
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਯੂਨੀਵਰਸਿਟੀ ਦੇ ਟੈਗੋਰ ਓਪਨ ਏਅਰ ਥੀਏਟਰ ਵਿਖੇ ਅੱਜ 25 ਮਾਰਚ ਤੱਕ ਚੱਲਣ ਵਾਲੇ 3 ਰੋਜ਼ਾ ‘ਦੂਸਰੇ ਖ਼ਾਲਸਾ ਕਾਲਜਜ਼ ਯੂਥ ਫੈਸਟੀਵਲ-2017’ ਦਾ ਸ਼ਾਨਦਾਰ ਅਗਾਜ਼ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ। ਜਿਸ ’ਚ ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚਲ ਰਹੇ ਸ੍ਰੀ ਗੁਰੂ …
Read More »Colourful start to Second Inter-Khalsa Colleges Youth Festival-2017
Amritsar, March 23 (Punjab Post Bureau) – The colourful functions today marked the various competitions of fine arts, poetry, rangoli, poster-making, debates and elocution at Second Inter-Khalsa Colleges Youth Festival, oraganized at Khalsa University campus. The three-day long festival will have hundreds of students from 13 Khalsa Colleges participating and competing in at least 25 items, said the authorities. The …
Read More »ਖਾਲਸਾ ਕਾਲਜ ਲਾਅ ਵਿਖੇ ਮਨਾਇਆ ਭਗਤ ਸਿੰਘ ਜੀ ਦਾ ਸ਼ਹੀਦੀ ਦਿਨ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਲਾਅ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਸਹਿਯੋਗ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਨ ਸ਼ਰਧਾ ਸਹਿਤ ਮਨਾਇਆ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਜੀ ਦੀ ਤਸਵੀਰ ’ਤੇ ਪ੍ਰਿੰ: ਡਾ. ਜਸਪਾਲ ਸਿੰਘ, ਸਟਾਫ਼ ਮੈਂਬਰਜ਼ ਅਤੇ ਵਿਦਿਆਰਥੀਆਂ ਵੱਲੋਂ ਫੁੱਲ ਮਾਲਾਵਾਂ ਅਰਪਨ ਕੀਤੀਆਂ ਗਈਆਂ। ਇਸ …
Read More »ਖ਼ਾਲਸਾ ਕਾਲਜ ਨੇ ਕ੍ਰਿਕਟ ਚੈਪੀਅਨਸ਼ਿਪ ’ਚ ਤੀਜੀ ਵਾਰ ਜਿੱਤ ਹਾਸਲ ਕੀਤੀ – ਪ੍ਰਿੰ: ਡਾ. ਮਹਿਲ ਸਿੰਘ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਆਯੋਜਿਤ ਮਹਿਲਾ ਅੰਤਰ ਕਾਲਜ ਕ੍ਰਿਕੇਟ ਚੈਪੀਅਨਸ਼ਿਪ ’ਚ ਸ਼ਾਨਦਾਰ ਜਿੱਤ ਹਾਸਲ ਕਰਕੇ ਜਿੱਤ ਦੇ ਨਿਸ਼ਾਨ ’ਤੇ ਮਾਅਰਕਾ ਲਗਾਉਂਦਿਆਂ ਟਰਾਫ਼ੀ ’ਤੇ ਆਪਣਾ ਕਬਜ਼ਾ ਜਮਾਇਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਕਾਲਜ ਨੇ ਆਰ. ਆਰ. ਬਾਵਾ ਕਾਲਜ, ਬਟਾਲਾ ਨੂੰ 4 ਸਕੋਰਾਂ ਨਾਲ …
Read More »ਸ਼ਹੀਦ ਭਗਤ ਸਿੰਘ ਦੇ ਵਿਚਾਰਾਂ `ਤੇ ਚੱਲਣ ਦੀ ਲੋੜ – ਭੁਪਿੰਦਰ ਕੌਰ
ਸੁਜਾਨਪੁਰ, 23 ਮਾਰਚ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਪ੍ਰਿੰਸੀਪਲ ਸ੍ਰੀਮਤੀ ਭੁਪਿੰਦਰ ਕੌਰ ਦੀ ਦੇਖ ਰੇਖ ਹੇਠ ਸ਼ਹੀਦ ਭਗਤ ਸਿੰਘ ਦਾ 86ਵਾਂ ਸ਼ਹੀਦੀ ਦਿਵਸ ਮਨਾਇਆ ਗਿਆ।ਕਾਲਜ ਦੀ ਵਿਦਿਆਰਥਣ ਪ੍ਰਿੰਸ ਬਾਲਾ ਨੇ ਭਗਤ ਸਿੰਘ ਦੀ ਸ਼ਖਸੀਅਤ ਸਬੰਧੀ ਪੇਂਟਿੰਗ ਬਣਾਈ ਅਤੇ ਹਰਦੀਪ ਕੌਰ, ਸਿਮਰਨ ਤੇ ਸਵੇਤਾ ਨੇ ਬੋਲਦਿਆਂ ਕਿਹਾ ਕਿ ਸਹੀਦ ਭਗਤ ਸਿੰਘ ਮਹਾਨ ਕ੍ਰਾਂਤੀਕਾਰੀ ਸਨ ਜਿੰਨ੍ਹਾਂ …
Read More »ਹੁਣ ਆਂਗਣਵਾੜੀ ਸੈਂਟਰਾਂ ’ਚ ਬਣੇਗੀ ’ਸਾਡੀ ਬਾਗੀਚੀ’
ਫਾਜ਼ਿਲਕਾ, 23 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰਾਂ ਵਿਚ ਪਿੰਡ ਵਾਸੀਆਂ ਅਤੇ ਨਰੇਗਾ ਮਜ਼ਦੂਰਾਂ ਦੇ ਸਹਿਯੋਗ ਨਾਲ ਹੁਣ ਸਾਡੀ ਬਾਗੀਚੀ ਪ੍ਰੋਗਰਾਮ ਤਹਿਤ ਆਰਗੇਨਿਕ ਸਬਜੀਆਂ ਦਾ ਉਤਪਾਦਨ ਹੋਵੇਗਾ। ਇਸ ਨਾਲ ਆਂਗਣਵਾੜੀ ਸੈਂਟਰ ਦੇ ਬੱਚਿਆਂ ਨੂੰ ਸ਼ੁੱਧ ਅਤੇ ਪੌਸ਼ਟਿਕ ਅਹਾਰ ਵਾਲੀਆਂ ਸਬਜੀਆਂ ਪ੍ਰਾਪਤ ਹੋਣਗੀਆਂ, ਜਿੰਨ੍ਹਾਂ ਦੀ ਵਰਤੋਂ ਸੈਂਟਰਾਂ ਵਿਚ ਪੜ੍ਹਦੇ ਬੱਚਿਆਂ ਲਈ ਬਨਣ ਵਾਲੇ ਖਾਣੇ ਵਿਚ ਹੋਵੇਗੀ।ਇਹ ਪ੍ਰਗਟਾਵਾ …
Read More »ਨਵ ਪਰਾਇਣ ਪਾਠਾਂ ਦਾ ਕ੍ਰਮ 28 ਮਾਰਚ ਤੋਂ 4 ਅਪ੍ਰੈਲ ਤੱਕ
ਫਾਜ਼ਿਲਕਾ, 23 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ): ਸਥਾਨਕ ਮਾਧਵ ਨਗਰੀ ਵਿਚ ਸਥਿਤ ਸ਼੍ਰੀ ਬਾਂਕੇ ਬਿਹਾਰੀ ਮੰਦਰ ਵਿਚ ਨਵਰਾਤੇ ਤਿਓਹਾਰ ਦੇ ਮੌਕੇ ਤੇ ਪ੍ਰੋਗਰਾਮ ਦਾ ਅਯੋਜਨ ਕੀਤਾ ਜਾਵੇਗਾ।ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ਪ੍ਰਧਾਨ ਹਰੀਸ਼ ਠਾਕੁਰ ਨੇ ਦੱਸਿਆ ਕਿ ਮੰਦਰ ਵਿਚ 28 ਮਾਰਚ ਨੂੰ ਸ਼ਾਮ 4 ਵਜੇ ਨਵ ਪਰਾਇਣ ਪਾਠਾਂ ਦਾ ਕ੍ਰਮ ਸ਼ੁਰੂ ਹੋੋਵੇਗਾ ਜੋ 4 ਅਪ੍ਰੈਲ ਤੱਕ ਜਾਰੀ ਰਹੇਗਾ। ਇਸ …
Read More »ਸੇਵਾ ਭਾਰਤੀ ਨੇ ਪ੍ਰਭਾਤ ਫੇਰੀ ਕੱਢ ਕੇ ਸ਼ਹੀਦਾਂ ਨੂੰ ਕੀਤਾ ਯਾਦ
ਫਾਜ਼ਿਲਕਾ, 23 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ): ਸੇਵਾ ਭਾਰਤੀ ਫਾਜ਼ਿਲਕਾ ਨੇ ਪ੍ਰਧਾਨ ਸੰਦੀਪ ਸਚਦੇਵਾ ਦੀ ਅਗਵਾਈ ਵਿਚ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪ੍ਰਭਾਤ ਫੇਰੀ ਕੱਢ ਕੇ ਸ਼ਹੀਦਾਂ ਨੂੰ ਯਾਦ ਕੀਤਾ। ਜਾਣਕਾਰੀ ਦਿੰਦੇ ਹੋਏ ਸੇਵਾ ਭਾਰਤੀ ਦੇ ਜਨਰਲ ਸਕੱਤਰ ਰਮਨਦੀਪ ਸੇਤੀਆ ਨੇ ਦੱਸਿਆ ਕਿ ਇਸ ਮੌਕੇ ਸੇਵਾ ਭਾਰਤੀ ਦੇ ਮੈਂਬਰ, ਬਾਲ ਸੰਸਕਾਰ ਕੇਂਦਰ ਪਿੰਡ ਸੁਰੇਸ਼ਵਾਲਾ …
Read More »
Punjab Post Daily Online Newspaper & Print Media