ਫਾਜ਼ਿਲਕਾ, 21 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਬਲਾਕ ਕਾਂਗਰਸ ਕਮੇਟੀ ਫਾਜ਼ਿਲਕਾ ਵੱਲੋਂ ਕਾਂਗਰਸ ਦਫ਼ਤਰ ਵਿਚ ਫਾਜ਼ਿਲਕਾ ਦੇ ਨਵੇਂ ਚੁਣੇ ਵਿਧਾਇਕ ਦਵਿੰਦਰ ਘੁਬਾਇਆ ਦਾ ਬਲਾਕ ਕਾਂਗਰਸ ਪ੍ਰਧਾਨ ਸੁਰਿੰਦਰ ਕਾਲੜਾ ਅਤੇ ਹੋਰ ਕਾਂਗਰਸੀ ਆਗੂਆਂ ਨੇ ਸਵਾਗਤ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿਚ ਸੁਰਿੰਦਰ ਕਾਲੜਾ ਨੇ ਕਿਹਾ ਕਿ ਫਾਜ਼ਿਲਕਾ ਵਿਚ ਕਾਂਗਰਸ ਦੀ ਜਿੱਤ ਵਿਚ ਸਾਰਿਆਂ ਵਰਕਰਾਂ ਅਤੇ ਆਗੂਆਂ ਨੇ ਸਹਿਯੋਗ ਦਿੱਤਾ ਜਿਸ …
Read More »Monthly Archives: March 2017
ਭਾਰਤ ਪਾਕਿਸਤਾਨ ਸਰਹੱਦ `ਤੇ ਅਧਿਕਾਰੀਆਂ ਦੀ ਹੋਈ ਮੀਟਿੰਗ
ਫਾਜ਼ਿਲਕਾ, 21 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਦੀ ਭਾਰਤ ਪਾਕਿਸਤਾਨ ਸਰਹੱਦ ਦੀ ਸਾਦਕੀ ਚੌਕੀ ਤੇ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਦੀ ਇੱਕ ਸਾਂਝੀ ਮਹੀਨੇਵਰ ਮੀਟਿੰਗ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੇ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ, ਅਜੈ ਕੁਮਾਰ, ਐਚ.ਐਸ.ਸੋਹੀ, ਉਨਾਂ ਦੇ ਨਾਲ ਹੋਰ ਅਧਿਕਾਰੀ ਰਾਜ ਕੁਮਾਰ, ਤਰਸੋੇਮ ਸਿੰਘ, ਦੀਵੇਸ਼ ਕੁਮਾਰ, ਜਗਦੀਸ਼ ਕੁਮਾਰ ਸ਼ਾਮਲ ਸਨ। ਦੂਸਰੇ ਪਾਸੇ ਪਾਕਿਸਤਾਨ ਵੱਲੋਂ ਵਿੰਗ …
Read More »ਬੀ.ਐਸ.ਐਫ ਨੇ ਕੀਤਾ ਇੰਟਰਗ੍ਰਾਮੀਨ ਟੂਰਨਾਮੈਂਟ ਦਾ ਅਯੋਜਨ
ਫਾਜ਼ਿਲਕਾ, 21 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੀਐਸਐਫ ਦੀ 90ਵੀਂ ਬਟਾਲੀਅਨ ਦੇ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ ਦੀ ਯੋਗ ਅਗੁਵਾਹੀ ਹੇਠ ਬਾਰਡਰ ਦੀ ਸਿਵਾਨਾ ਚੌਕੀ ਤੇ ਸਰਹੱਦੀ ਪਿੰਡਾਂ ਦੇ ਲੋਕਾਂ ਲਈ ਇੰਟਰਗ੍ਰਾਮੀਨ ਵਾਲੀਵਾਲ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੈਕਿੰਡ ਕਮਾਨ ਅਧਿਕਾਰੀ ਆਰ.ਐਸ.ਬੋਹਰਾ, ਸਹਾਇਕ ਕਮਾਂਡੈਂਟ ਦੀਵੇਸ਼ ਕੁਮਾਰ, ਅਨਵਰ ਅਤੇ ਆਦਿਲ ਹਾਜ਼ਰ ਸਨ। ਜਾਣਕਾਰੀ ਦਿੰਦੇ ਹੋਏ ਮੁਰਾਰੀ ਪ੍ਰਸਾਦ ਸਿੰਘ ਨੇ …
Read More »ਐਸ ਐਸ ਪੀ ਡਾ. ਪਾਟੀਲ ਦੀ ਅਗਵਾਈ `ਚ ਅੱਜ ਸਾਇਕਲ ਰੈਲੀ ਅੱਜ
ਫਾਜ਼ਿਲਕਾ, 21 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਤੇ ਉਹਨਾਂ ਨੂੰ ਆਪਣੇ ਸ਼ਰਧਾ ਸੁਮਨ ਭੇਂਟ ਕਰਨ ਅਤੇ ਉਹਨਾਂ ਦੀ ਕੁਰਬਾਨੀ ਨੂੰ ਸਜ਼ਦਾ ਕਰਨ ਦੇ ਲਈ ਜ਼ਿਲਾ ਫਾਜ਼ਿਲਕਾ ਦੇ ਪੁਲਸ ਪ੍ਰਮੁਖ ਡਾ. ਕੇਤਨ ਪਾਟੀਲ ਬਲੀਰਾਮ ਦੀ ਰਹਿਨੁਮਾਈ ਹੇਠਾਂ ਨੋਜਵਾਨਾਂ, ਸਹਿਰੀਆਂ ਅਤੇ ਪੁਲਸ ਮੁਲਾਜਮਾ ਵੱਲੋ ਇਕ ਸਾਇਕਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਰੈਲੀ ਨੂੰ ਫਾਜ਼ਿਲਕਾ …
Read More »ਪਰਸ਼ੂਰਾਮ ਮੰਦਰ ਵਿਚ ਨਵਰਾਤੇ ਅਤੇ ਰਾਮਨਵਤੀ ਮਹੋਤਸਵ 28 ਮਾਰਚ ਤੋਂ
ਫਾਜ਼ਿਲਕਾ, 21 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਨਵਰਾਤਿਆਂ ਅਤੇ ਸ਼੍ਰੀ ਰਾਮ ਨਵਮੀ ਦੇ ਪਵਿੱਤਰ ਤਿਓਹਾਰ ਮੌਕੇ ਭਗਵਾਨ ਸ਼੍ਰੀ ਪਰਸ਼ੂਰਾਮ ਮੰਦਰ ਵਿਚ ਸ਼੍ਰੀ ਰਾਮ ਚਰਿਤਰ ਮਾਨਸ ਦੇ ਨਵ ਪਰਾਇਣ ਪਾਠ 28 ਮਾਰਚ ਨੂੰ ਸਵੇਰੇ 7.15 ਵਜੇ ਰੱਖੇ ਜਾਣਗੇ। ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ਪ੍ਰਧਾਨ ਅਸ਼ੋਕ ਸ਼ਰਮਾ ਨੇ ਦੱਸਿਆ ਕਿ ਪਾਠਾਂ ਦਾ ਪੂਜਨ 7.15 ਵਜੇ ਅਤੇ ਨਵ ਪਰਾਇਣ ਪਾਠ 28 …
Read More »ਦੁੱਖ ਨਿਵਾਰਣ ਬਾਲਾ ਜੀ ਧਾਮ ਵਿਚ ਨਵਰਾਤੇ ਮਹੋਤਸਵ 28 ਮਾਰਚ ਤੋਂ
ਫਾਜ਼ਿਲਕਾ, 21 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੁੱਖ ਨਿਵਾਰਣ ਸ਼੍ਰੀ ਬਾਲਾ ਜੀ ਧਾਮ ਵਿਚ ਹਰ ਸਾਲ ਦੀ ਤਰਾਂ ਇਸ ਸਾਲ ਵੀ ਨਵਰਾਤੇ ਮਹੋਤਸਵ ਅਤੇ ਹਨੂੰਮਾਨ ਜਯੰਤੀ ਦੇ ਮੌਕੇ ਤੇ ਪ੍ਰੋਗਰਾਮ ਦਾ ਅਯੋਜਨ 28 ਮਾਰਚ ਤੋਂ ਕੀਤਾ ਜਾਵੇਗਾ। ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ਪ੍ਰਧਾਨ ਮਹਾਵੀਰ ਪ੍ਰਸਾਦ ਮੋਦੀ ਅਤੇ ਜਨਰਲ ਸਕੱਤਰ ਨਰੇਸ਼ ਜੁਨੇਜਾ ਨੇ ਦੱਸਿਆ ਕਿ ਇਨਾਂ ਪ੍ਰੋਗਰਾਮਾਂ ਨੂੰ ਕਰਵਾਉਣ …
Read More »ਅੱਖਾਂ ਦਾ ਮੁਫ਼ਤ ਚੈਕਅੱਪ ਅਤੇ ਅਪ੍ਰੇਸ਼ਨ ਕੈਂਪ 26 ਮਾਰਚ ਨੂੰ
ਫਾਜ਼ਿਲਕਾ, 21 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਮਾਜਸੇਵੀ ਸੰਸਥਾ ਲਾਇਨਜ਼ ਕਲੱਬ ਫਾਜ਼ਿਲਕਾ ਵਿਸ਼ਾਲ ਵੱਲੋਂ ਲਾਲਾ ਮੁੰਸ਼ੀ ਰਾਮ ਅਗਰਵਾਲ ਚੈਰੀਟੇਬਲ ਟਰਸਟ ਅਤੇ ਸਵ. ਲੱਖਾ ਸਿੰਘ ਨਾਮਧਾਰੀ ਦੇ ਪਰਿਵਾਰ ਦੇ ਸਹਿਯੋਗ ਨਾਲ 32ਵਾਂ ਅੱਖਾਂ ਦਾ ਮੁਫ਼ਤ ਚੈਪਅਪ ਅਤੇ ਅਪ੍ਰੇਸ਼ਨ ਕੈਂਪ ਪ੍ਰਧਾਨ ਐਡਵੋਕੇਟ ਸ਼ੇਖਰ ਛਾਬੜਾ ਦੀ ਪ੍ਰਧਾਨਗੀ ਵਿਚ ਸਥਾਨਕ ਦੁੱਖ ਨਿਵਾਰਣ ਸ਼੍ਰੀ ਬਾਲਾ ਜੀ ਧਾਮ ਵਿਚ 26 ਮਾਰਚ ਐਤਵਾਰ ਨੂੰ ਲਗਾਇਆ ਜਾਵੇਗਾ।ਜਾਣਕਾਰੀ …
Read More »ਵਧੀਆ ਟੀਕਾਕਰਨ ਕਰਵਾਉਣ ਵਾਲੀਆਂ ਮਾਤਾਵਾਂ ਸਨਮਾਨਿਤ
ਸਾਰੇ ਸਿਹਤ ਕਰਮਚਾਰੀ ਕਰਨ ਅਜਿਹੇ ਪ੍ਰੋਗਰਾਮਾਂ ਦਾ ਅਯੋਜਨ: ਡਾ. ਮਲੇਠੀਆ ਫਾਜ਼ਿਲਕਾ, 21 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਸਮੇਂ ਸਮੇਂ ਤੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਸਬੰਧੀ ਜਾਗਰੂਕਤਾ ਅਭਿਆਨ ਚਲਾਉਂਦਾ ਰਹਿੰਦਾ ਹੈ। ਜਿਸ ਨਾਲ ਲੋਕਾਂ ਨੂੰ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਦਾ ਲ ਾਭ ਵੀ ਮਿਲਦਾ ਹੈ। ਇਸੇ ਲੜੀ ਨੂੰ ਅੱਗੇ ਵਧਾਉਂਦੇ ਹੋਏ ਸੀਐਚਸੀ ਖੂਈਖੇੜਾ …
Read More »ਨਸ਼ੇ ਦੇ ਵਪਾਰੀਆਂ ਨੂੰ ਪਵੇਗੀ ਨੱਥ ਤੇ ਨਸ਼ਈਆਂ ਦਾ ਹੋਵੇਗਾ ਇਲਾਜ- ਡਿਪਟੀ ਕਮਿਸ਼ਨਰ
ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ- ਹਰੇਕ ਟਰਾਲੀਤੇ ਟਰੱਕ ’ਤੇ ਲੱਗਾ ਹੋਵੇ ਰਿਫਲੈਕਟਰ ਅੰਮਿ੍ਤਸਰ, 21 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮਿ੍ਰਤਸਰ ਜਿਲੇ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਜੋ ਕਿ ਕੱਲ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਚੰਡੀਗੜ ਤੋਂ ਆਏ ਹਨ, ਨੇ ਸਪੱਸ਼ਟ ਕੀਤਾ ਹੈ ਕਿ ਜਿਲੇ ਵਿਚੋਂ ਨਸ਼ਾ ਖਤਮ ਕਰਨਾ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਸਰਕਾਰ …
Read More »ਪਿੰਡ ਵੱਲਾ ਵਿਖੇ ਮੈਡੀਕਲ ਕੈਂਪ `ਚ 780 ਮਰੀਜਾਂ ਦੀ ਕੀਤੀ ਜਾਂਚ
ਅੰਮਿ੍ਤਸਰ, 21 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਿਹਤ ਵਿਭਾਗ ਪੰਜਾਬ ਵੱਲੋਂ ਆਯੂਸ਼ ਅਧੀਨ ਹੋਮਿਓਪੈਥਿਕ ਅਤੇ ਆਯੂਰਵੈਦਿਕ ਇਲਾਜ ਪ੍ਰਣਾਲੀ ਰਾਹੀਂ ਲੋਕਾਂ ਨੂੰ ਸਸਤਾ ਅਤੇ ਵਧੀਆ ਇਲਾਜ ਦੇਣ ਲਈ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਿੱਚ ਅੱਜ ਪਿੰਡ ਵੱਲਾ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ।ਜਿਲਾ ਹੋਮਿਓਪੈਥਿਕ ਅਫ਼ਸਰ ਰਾਕੇਸ਼ ਖੁਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵਾਂ ਵਿਭਾਗਾਂ ਵੱਲੋਂ ਅੱਜ ਲਗਾਏ ਗਏ ਕੈਂਪ …
Read More »
Punjab Post Daily Online Newspaper & Print Media