Wednesday, November 25, 2026

Monthly Archives: March 2017

`ਚੰਨ ਸਿਤਾਰੇ ਜੁਗਨੂੰ` ਕਾਵਿ ਸੰਗ੍ਰਹਿ ਦਾ ਲੋਕ ਅਰਪਣ

ਧੂਰੀ, 21 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਾਹਿਤ ਸਭਾਵਾਂ, ਸਾਹਿਤ ਅਤੇ ਸੱਭਿਆਚਾਰ ਦੀ ਪ੍ਰਫੂੱਲਤਾ ਅਤੇ ਅਮੀਰੀ ਤੋਂ ਇਲਾਵਾ ਨਵੇਂ ਲੇਖਕਾਂ ਨੂੰ ਉਤਸ਼ਾਹਿਤ ਕਰਨ ਅਤੇ ਨਵੇਂ ਪਾਠਕ ਪੈਦਾ ਕਰਨ ਦੀ ਆਪਣੀ ਜ਼ੁੰਮੇਵਾਰੀ ਬਾਖੂਬੀ ਨਿਭਾ ਰਹੀਆਂ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਸਿੱਧ ਨਾਵਲਕਾਰ ਅਤੇ ਮੁੱਖ ਮਹਿਮਾਨ ਮਿੱਤਰ ਸੈਨ ਮੀਤ ਨੇ ਪੰਜਾਬੀ ਸਾਹਿਤ ਸਭਾ ਧੂਰੀ ਦੇ ਸਲਾਨਾ ਸਮਾਗਮ ਸਮੇਂ ਸਭਾ ਦਾ ਸਾਂਝਾ ਕਾਵਿ …

Read More »

ਮੱਲਾਂ ਮਾਰਣ ਵਾਲੀਆਂ ਵਿਦਿਆਰਥਣਾ ਸਨਮਾਨਿਤ

ਧੂਰੀ, 21 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੋਕ ਸਾਹਿਤ ਮੰਚ ਲੂਧਿਆਣਾ ਦੇ ਪ੍ਰਧਾਨ ਸ਼੍ਰੀ ਮਿੱਤਰ ਸੈਨ ਮੀਤ ਅਤੇ ਸਖੀ ਸਹੇਲੀ ਫੈਡਰੇਸ਼ਨ ਧੂਰੀ ਦੀ ਚੇਅਰਮੈਨ ਚਾਰੂ ਗੁਪਤਾ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਤ ਕੀਤਾ ਗਿਆ।ਇਸੇ ਲੜੀ ਵਿੱਚ ਏਸ਼ਲ ਗੁਪਤਾ ਅਤੇ ਅਨੰਨਿਆ ਮਾਰੀਆ ਨੂੰ ਭਾਰਤ ਨੂੰ ਜਾਣੋ ਪ੍ਰਤੀਯੋਗਿਤਾ ਵਿੱਚ ਪੰਜਾਬ …

Read More »

ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਰੋਹ ਕਰਵਾਇਆ

ਧੂਰੀ, 21 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਵਿੱਤਰੀ ਬਾਈ ਫੂਲੇ ਅਤੇ ਬਾਬਾ ਭੀਮ ਰਾਓ ਅੰਬੇਡਕਰ ਸਿੱਖਿਆ ਭਲਾਈ ਟਰੱਸਟ ਧੂਰੀ ਵੱਲੋਂ ਹਿੰਮਤਪੁਰਾ ਮੁਹੱਲਾ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਨੰੁ ਸਮਰੱਪਿਤ ਇੱਕ ਸਮਾਰੋਹ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਟਰੱਸਟ ਦੇ ਪ੍ਰਧਾਨ ਹਰਿੰਦਰ ਸਿੰਘ ਧੂਰੀ ਨੇ ਦੱਸਿਆ ਕਿ ਇਸ ਸਮਾਰੋਹ ਵਿੱਚ ਸ੍ਰ. ਚਰਨਜੀਤ ਸਿੰਘ ਕੈਂਥ ਅਤੇ ਮਾ. ਸਰੂਪ …

Read More »

ਸੰਗਤ ਦੇ ਫੈਸਲੇ ਨੂੰ ਕਲੰਕਿਤ ਨਾ ਕਰੇ ਪੰਥਕ ਸੇਵਾ ਦਲ – ਅਕਾਲੀ ਦਲ

ਨਵੀਂ ਦਿੱਲੀ, 21 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਪੰਥਕ ਸੇਵਾ ਦਲ ਦੇ ਆਗੂਆਂ ਦੀ ਹੋਈ ਸਿਆਸੀ ਹਾਰ ਤੋਂ ਬਾਅਦ ਹੁਣ ਉਨ੍ਹਾਂ ਦੀ ਕਾਨੂੰਨੀ ਹਾਰ ਦੀ ਸ਼ੁਰੂਆਤ ਹੋ ਗਈ ਹੈ। ਉਕਤ ਦਾਅਵਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਮੀਡੀਆ ਨੂੰ ਜਾਰੀ ਬਿਆਨ ਵਿਚ ਕੀਤਾ। ਉਨ੍ਹਾਂ …

Read More »

ਮਨਜਿੰਦਰ ਸਿਰਸਾ ਨੇ ਰਾਜੌਰੀ ਗਾਰਡਨ ਤੋਂ ਭਾਜਪਾ-ਅਕਾਲੀ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਭਰੇ

ਨਵੀਂ ਦਿੱਲੀ, 21 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਦੇ ਰਾਜੌਰੀ ਗਾਰਡਨ ਹਲਕੇ ਦੀ ਜ਼ਿਮਨੀ ਚੋਣ ਲਈ ਐਲਾਨੇ ਗਏ ਉਮੀਦਵਾਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਰਾਮਪੁਰਾ ਦੇ ਐਸ.ਡੀ.ਐਮ ਅਮਿਤ ਕੁਮਾਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਹਨਾਂ ਦੀ ਧਰਮ ਪਤਨੀ ਸ੍ਰੀਮਤੀ ਸਤਵਿੰਦਰ ਕੌਰ ਸਿਰਸਾ ਨੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ। ਨਾਮਜ਼ਦਗੀ ਪੱਤਰ ਦਾਖਲ …

Read More »

“ਸਰਦਾਰ-ਏ-ਆਜ਼ਮ ਜਥੇਦਾਰ ਸੰਤੋਖ ਸਿੰਘ” ਕਿਤਾਬ ਹੋਈ ਜਾਰੀ

ਨਵੀਂ ਦਿੱਲੀ, 21 ਮਾਰਚ (ਪੰਜਾਬ ਪੋਸਟ ਬਿਊਰੋ) – ਜਥੇਦਾਰ ਸੰਤੋਖ ਸਿੰਘ ਜੀ ਦੇ ਜੀਵਨ ਦੇ ਅਹਿਮ ਪਹਿਲੂਆਂ ਤੋਂ ਜਾਣੂ ਕਰਵਾਉਂਦੀ ‘‘ਸਰਦਾਰ-ਏ-ਆਜ਼ਮ ਜਥੇਦਾਰ ਸੰਤੋਖ ਸਿੰਘ’’ ਕਿਤਾਬ ਜਾਰੀ ਕੀਤੀ ਗਈ ਵਿਦਿਆਨ ਭਵਨ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੈ ਕੁਮਾਰ ਮਲਹੋਤਰਾ ਜੋ ਕਿ ਜਥੇਦਾਰ ਜੀ ਦੇ ਪ੍ਰਬੰਧਕੀ ਕਾਲ ਦੌਰਾਨ ਗੁਰਦੁਆਰਾ ਸੀਸਗੰਜ ਸਾਹਿਬ ਦੀ ਕੋਤਵਾਲੀ ਤੇ ਪੰਜਾਬੀ ਮਾਂ ਬੋਲੀ ਵਿਸ਼ੇ ’ਤੇ ਲੜੀ …

Read More »

ਭਾਈ ਮੋਹਕਮ ਸਿੰਘ ਜੀ ਦੇ ਜਨਮ ਅਸਥਾਨ ’ਤੇ ਪੁੱਜੇ ਚੇਅਰਮੈਨ ਰਾਣਾ

ਨਵੀਂ ਦਿੱਲੀ, 21 ਮਾਰਚ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮੰਗ ’ਤੇ ਸੀਸ ਭੇਂਟ ਕਰਨ ਲਈ ਅਗੇ ਆਏ ਪੰਜ ਪਿਆਰਿਆਂ ਵਿਚੋਂ ਇਕ ਭਾਈ ਮੋਹਕਮ ਸਿੰਘ ਜੀ ਦੇ ਜਨਮ ਅਸਥਾਨ ਭੇਟ ਦਵਾਰਕਾ, ਰਾਜਕੋਟ (ਗੁਜਰਾਤ) ਵਿਖੇ ਉਨ੍ਹਾਂ (ਭਾਈ ਮੋਹਕਮ ਸਿੰਘ ਜੀ) ਦੀ ਯਾਦ ਵਿੱਚ ਹੋਏ ਸਮਾਗਮ ਵਿੱਚ ਹਾਜ਼ਰੀ ਭਰਨ ਲਈ ਸਥਾਨਕ ਸਿੱਖ ਆਗੂਆਂ ਦੇ ਵਿਸ਼ੇਸ਼ ਸੱਦੇ `ਤੇ …

Read More »

Workshop on Effective Classroom Management held at DAV Public School

Amritsar, March 21 (Punjab Post Bureau) – A one day Capacity Building Programme on Effective Classroom Management was held at DAV Public School Lawrence Road under the aegis of DAV CAE, DAV College  Managing Comittee and the able guidance  of Regional Director, Punjab Zone – A Dr. (Mrs.) Neelam  Kamra . Eminent educationist and visionary scholar Dr. Rashmi Vij Principal …

Read More »

DAV students Shine in the Result of MSc. Maths

Amritsar, March 21 (Punjab Post Bureau) – The students of DAV College Amritsar bagged various merit positions in the university examinations held in November-December 2016. In the recent results declared by the University of Class MSc Maths – I semester, Simranjeet Kaur secured 77%  and stood first in university and district, Divya secured 72% and stood fifth in university and …

Read More »

ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਅੰਮ੍ਰਿਤਸਰ ਵੱਲੋਂ ‘ਮੀਡੀਆ ਫੈਸਟ’ 2017-ਏ ਕਾਰਨੀਵੈਲ ਦਾ ਆਯੋਜਨ

ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ)- ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਅੰਮ੍ਰਿਤਸਰ ਦੇ ਜਰਨਲਜ਼ਿਮ ਅਤੇ ਮਾਸ ਕਮਿਊਨੀਕੇਸ਼ਨ ਪੀ.ਜੀ. ਵਿਭਾਗ ਵੱਲੋਂ ‘ਮੀਡੀਆ ਫੈਸਟ’ 2017-ਏ ਕਾਰਨੀਵੈਲ ਆਯੋਜਿਤ ਕੀਤਾ ਗਿਆ। ਜਿਸ ਵਿੱਚ ਜਰਨਲਜ਼ਿਮ ਨਾਲ ਸੰਬੰਧਿਤ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਅਤੇ ਵਿਸ਼ੇਸ਼ ਮਹਿਮਾਨ ਡਾ. ਨਿਮਰਤਾ ਜੋਸ਼ੀ, ਮੁਖੀ, ਜਰਨਲਜ਼ਿਮ ਅਤੇ ਮਾਸ ਕਮਿਊਨੀਕੇਸ਼ਨ ਵਿਭਾਗ, ਜੀ.ਐਨ ਡੀ.ਯੂ. ਰਿਜ਼ਨਲ ਕਂੈਪਸ ਜਲੰਧਰ ਅਤੇ ਡਾ. …

Read More »