Wednesday, November 25, 2026

Monthly Archives: March 2017

ਪਿੰਡ ਮੁਹਾਰ ਖੀਵਾ’ਚ ਨੋਜਵਾਨਾਂ ਨੇ ਕੀਤਾ 52 ਯੂਨਿਟ ਖੂਨਦਾਨ

ਫਾਜ਼ਿਲਕਾ, 18 ਮਾਰਚ (ਪੰਜਾਬ ਪਸੋਟ- ਵਿਨੀਤ ਅਰੋੜਾ) – ਦੁੱਖ ਨਿਵਾਰਣ ਸ਼੍ਰੀ ਬਾਲਾ ਜੀ ਧਾਮ ਅਤੇ ਜ਼ਿਲਾ ਕਾਨੂੰਨੀ ਸੇਵਾ ਅਥਾਰਟੀ ਫਾਜ਼ਿਲਕਾ ਦੇ  ਸਹਿਯੋਗ ਨਾਲ ਸ਼੍ਰੀ ਰਾਮ ਕ੍ਰਿਪਾ ਸੇਵਾ ਸੰਘ ਬਲੱਡ ਸੁਸਾਇਟੀ ਵੱਲੋ ਅੱਜ ਬਾਰਡਰ ਬੈਲਟ ਦੇ ਪਿੰਡ ਮੁਹਾਰ ਖੀਵਾ (ਮਨਸਾ) ਵਿਖੇ ਸੁਸਾਇਟੀ ਦੇ ਸਹਿਯੋਗੀ ਬਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਦੇ ਪੰਚਾਇਤ ਘਰ ਵਿਚ ਖੂਨਦਾਨ ਕੈਂਪ ਦਾ ਅਯੋਜਨ ਕੀਤਾ ਗਿਆ। ਜਿਸ …

Read More »

ਸਮਾਜਿਕ ਬੁਰਾਈਆਂ ਖਿਲਾਫ਼ ਯੂਥ ਵਿਰਾਂਗਨਾਵਾਂ ਨੇ ਪਿੰਡ ਵਾਸੀਆਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ, 18 ਮਾਰਚ (ਪੰਜਾਬ ਪਸੋਟ- ਵਿਨੀਤ ਅਰੋੜਾ) – ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਦੇ ਖਿਲਾਫ਼ ਇਲਾਕਾ ਵਾਸੀਆਂ ਖਾਸ ਕਰਕੇ ਨੌਜਵਾਨ ਪੀੜੀ ਨੂੰ ਜਾਗਰੂਕ ਕਰਨ ਦੇ ਲਈ ਯੂਥ ਵਿਰਾਂਗਨਾਵਾਂ ਸੰਸਥਾ ਨਵੀਂ ਦਿੱਲੀ ਦੀਆਂ ਯੂਥ ਵਿਰਾਂਗਨਾਵਾਂ ਵੱਲੌਂ ਅੱਜ ਫਾਜ਼ਿਲਕਾ ਉਪਮੰਡਲ ਦੇ ਤਿੰਨ ਪਿੰਡਾਂ ਚੱਕਰ ਵਾਲੇ ਝੁੱਗੇ, ਅਮਰ ਪੁਰਾ ਅਤੇ ਆਲਮਸ਼ਾਹ ਵਿਚ  ਜਾਗਰੂਕਤਾ ਰੈਲੀਆਂ ਕੱਢੀਆਂ ਗਈਆਂ। ਰੈਲੀਆਂ ਨੂੰ ਪਿੰਡ ਚੱਕਰ ਵਾਲੇ ਝੁੱਗੇ ਵਿਚ …

Read More »

ਸਰਕਾਰੀ ਪ੍ਰਾਇਮਰੀ ਸਕੂਲ ਵਿਚ ਦਾਖਲਿਆਂ ਸਬੰਧੀ ਕੱਢੀ ਜਾਗਰੂਕਤਾ ਰੈਲੀ

ਫਾਜ਼ਿਲਕਾ, 18 ਮਾਰਚ (ਪੰਜਾਬ ਪਸੋਟ- ਵਿਨੀਤ ਅਰੋੜਾ) – ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਸਥਾਨਕ ਆਨੰਦਪੁਰ ਮੁਹੱਲੇ ਵਿਚ ਸਥਿਤ ਸਰਕਾਰੀ ਪ੍ਰਾਇਮਰੀ ਸਿਟੀ ਸਕੂਲ ਵਿਚ ਮੁੱਖ ਅਧਿਆਪਕਾ ਨੀਲਮ ਬਜਾਜ ਦੀ ਪ੍ਰਧਾਨਗੀ ਵਿਚ ਸਕੂਲੀ ਬੱਚਿਆਂ ਦੇ ਨਾਲ ਮਿਲਕੇ ਦਾਖਲਿਆਂ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਬੱਚਿਆਂ ਨੇ ਆਪਣੇ ਹੱਥਾਂ ਵਿਚ ਪੜੋ ਸਾਰੋ ਵਧੋ ਸਾਰੇ,  ਸਿੱਖਿਆ ਹੈ …

Read More »

ਆਈ.ਜੀ ਪੁਲਿਸ ਨੌਨਿਹਾਲ ਸਿੰਘ ਨੇ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ)  ਨਵਨਿਯੁੱਕਤ ਆਈ.ਜੀ ਅੰਮ੍ਰਿਤਸਰ ਨੌਨਿਹਾਲ ਸਿੰਘ ਨੇ ਆਪਣਾ ਅਹੁੱਦਾ ਸੰਭਾਲ ਲਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਨੌਨਿਹਾਲ ਸਿੰਘ ਨੇ ਕਿਹਾ ਕਿ ਉਨਾਂ ਨੂੰ ਗੁਰੂ ਰਾਮ ਦਾਸ ਜੀ ਦੁਆਰਾ ਵਸਾਈ ਪਵਿੱਤਰ ਨਗਰੀ ਦੀ ਸੇਵਾ ਕਰਨ ਦਾ ਸੁਭਾਗਾ ਮੌਕਾ ਮਿਲਿਆ ਹੈ।ਇਸ ਲਈ ਉਹ ਨਗਰ ਵਾਸੀਆਂ ਦੀ ਸੇਵਾ ਲਈ ਹਰ ਵੇਲੇ ਹਾਜ਼ਰ ਰਹਿਣਗੇ ਅਤੇ ਨਸ਼ਿਆਂ ਖਿਲਾਫ ਅਰੰਭੀ ਮੁਹਿੰਮ ਨੂੰ …

Read More »

ਜਥੇ: ਸੰਤੋਖ ਸਿੰਘ ਦੇ 89ਵੇਂ ਜਨਮ ਦਿਹਾੜੇ `ਤੇ ਅਰੁਣ ਜੇਤਲੀ ‘‘ਸਰਦਾਰ-ਏ-ਆਜ਼ਮ ਜਥੇਦਾਰ ਸੰਤੋਖ ਸਿੰਘ’ ਕਿਤਾਬ ਕਰਨਗੇ ਜਾਰੀ

 ਨਵੀਂ ਦਿੱਲੀ, 18 ਮਾਰਚ (ਪੰਜਾਬ ਪੋਸਟ ਬਿਊਰੋ)- 20 ਮਾਰਚ 1929 ਨੂੰ ਜਨਮੇ ਜਥੇਦਾਰ ਸੰਤੋਖ ਸਿੰਘ ਦੇ 89ਵੇਂ ਜਨਮ ਦਿਹਾੜੇ ਮੌਕੇ ਜਥੇਦਾਰ ਸੰਤੋਖ ਸਿੰਘ ਯਾਦਗਾਰੀ ਕਮੇਟੀ ਵੱਲੋਂ ਵਿਗਿਆਨ ਭਵਨ ਵਿਖੇ ਦੇਸ਼ ਦੇ ਖਜਾਨਾ ਅਤੇ ਰੱਖਿਆ ਮੰਤਰੀ ਅਰੁਣ ਜੇਟਲੀ ਵੱਲੋਂ ‘‘ਸਰਦਾਰ-ਏ-ਆਜ਼ਮ ਜਥੇਦਾਰ ਸੰਤੋਖ ਸਿੰਘ’ ਕਿਤਾਬ ਜਾਰੀ ਕਰਵਾਈ ਜਾਵੇਗੀ। ਇਸ ਬਾਰੇ ਯਾਦਗਾਰੀ ਕਮੇਟੀ ਦੇ ਕਨਵੀਨਰ ਤੇ ਸਿੱਖ ਚਿੰਤਕ ਬਲਬੀਰ ਸਿੰਘ ਕੋਹਲੀ, ਮੈਂਬਰ ਡਾ. …

Read More »

ਕ੍ਰਿਕਟਰ ਗੌਤਮ ਗੰਭੀਰ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਉਘੇ ਕ੍ਰਿਕਟਰ ਗੌਤਮ ਗੰਭੀਰ ਨੇ ਆਪਣੇ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ।ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਉਪਰੰਤ ਗੌਤਮ ਗੰਭੀਰ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਨ ਕੀਤਾ ਅਤੇ ਪ੍ਰੀਕਰਮਾ ਵਿੱਚ ਧੁਆਈ ਦੀ ਸੇਵਾ ਕੀਤੀ। ਇਸ ਸਮੇਂ ਮੀਡੀਆ ਗੱਲਬਾਤ ਕਰਦਿਆਂ ਗੌਤਮ ਗੰਭੀਰ ਨੇ ਕਿਹਾ ਕਿ ਉਹ ਆਪਣੇ ਆਪ …

Read More »

ਭਿ੍ਸ਼ਟਾਚਾਰ ਮੁਕਤ ਰਾਜ ਲਈ ਲੋਕ ਵੀ ਸਰਕਾਰ ਦਾ ਸਾਥ ਦੇਣ- ਗੋਲਡੀ ਖੰਗੂੜਾ

ਧੂਰੀ, 18 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਵਿਧਾਨ ਸਭਾ ਹਲਕਾ ਧੂਰੀ ਤੋਂ ਵਿਧਾਇਕ ਅਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਜਿੱਤ ਉਪਰੰਤ ਹਲਕੇ ਦੇ ਪਿੰਡਾਂ ਦੇ ਕੀਤੇ ਜਾ ਰਹੇ ਧੰਨਵਾਦੀ ਦੌਰੇ ਦੇ ਦੂਸਰੇ ਦਿਨ ਵੀ ਅੱਜ ਦਰਜਨਾਂ ਪਿੰਡਾਂ ਦਾ ਦੌਰਾ ਕਰਦਿਆਂ ਹਲਕਾ ਨਿਵਾਸੀਆਂ ਦਾ ਧੰਨਵਾਦ ਕੀਤਾ।ਪਿੰਡ ਜਹਾਂਗੀਰ, ਕਹੇਰੂ, ਬਰੜਵਾਲ, ਧਾਂਦਰਾ, ਮਾਨਾਂ, ਸ਼ੇਰਪੁਰ ਸੋਢੀਆਂ,ਵਮੀਮਸਾ, ਚੀਮਾ, …

Read More »

Pt. Gurudutt Vidhyarthi remembered with Reverence

Amritsar, March 18 (Punjab Post Bureau)- The death anniversary of Pt.Gurudutt Vidhayarthi  was observed with reverence at DAV Public School Lawrence Road today. Pt. Guru Dutt Vidyarthi was born on 26th April 1864. He was religious by nature since his childhood. He had fascination for the celestial, heavenly and unearthly life and believed that there was some superpower that created …

Read More »

ਸੰਦੌੜ ਦੇ ਕਾਂਗਰਸੀ ਵਰਕਰਾਂ ਨੇ ਮੈਡਮ ਰਜ਼ੀਆ ਸੁਲਤਾਨਾ ਨੂੰ ਰਾਜ ਮੰਤਰੀ ਬਣਨ `ਤੇ ਦਿੱਤੀ ਵਧਾਈ

ਸੰਦੌੜ, 18 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)- ਹਲਕਾ ਮਲੇਰਕੋਟਲਾ ਦੇ ਕਸਬੇ ਸੰਦੌੜ ਅਤੇ ਨੇੜਲੇ ਪਿੰਡਾਂ ਦੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕਾਂਗਰਸ ਪਾਰਟੀ ਦੀ ਹੋਈ ਰਿਕਾਰਡ ਤੋੜ ਜਿੱਤ ਦੀ ਖ਼ੁਸ਼ੀ ਅਤੇ ਵਿਸ਼ੇਸ਼ ਕਰ ਕੇ ਮੈਡਮ ਰਜ਼ੀਆ ਸੁਲਤਾਨਾ ਦੇ ਪੰਜਾਬ ਦੇ ਸਿਵਲ ਸਕੱਤਰੇਤ ਵਿਖੇ ਲੋਕ ਨਿਰਮਾਣ (ਭਵਨ ਅਤੇ ਮਾਰਗ), ਸਮਾਜਿਕ ਸੁਰੱਖਿਆ ਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ (ਸੁਤੰਤਰ ਚਾਰਜ) …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਿਖੇ ਇੰਟਰ ਕਾਲਜ ਯੂਥ ਫੈਸਟੀਵਲ ਦਾ ਆਯੋਜਨ

ਅੰਮਿ੍ਰਤਸਰ, 18 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਮਿਤੀ 17-18 ਮਾਰਚ, 2017 ਨੂੰ ਬੀ.ਬੀ.ਕੇ ਡੀ.ਏ.ਵੀ. ਕਾਲਜ ਫਾਰ ਵੂਮੈਨ ਵਿਖੇ ਯੂਥ ਸਰਵਿਸਿਜ਼ ਪੰਜਾਬ ਦੁਆਰਾ ਇੰਟਰ ਕਾਲਜ ਯੂਥ ਫੈਸਟੀਵਲ ਦਾ ਆਯੋਜਨ ਕੀਤਾ ਗਿਆ ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਡਾ. ਜਗਜੀਤ ਕੌਰ, ਡਾਇਰੈਕਟਰ, ਯੂਥ ਵੈਲਫੇਅਰ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਕੀਤਾ ਅਤੇ ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਕੁਲਵਿੰਦਰ …

Read More »