Wednesday, November 25, 2026

Monthly Archives: March 2017

ਲੋਕ ਅਦਾਲਤ ਵਿੱਚ ਆਪਸੀ ਦੁਸ਼ਮਣੀ ਖਤਮ ਹੁੰਦੀ ਹੈ ਅਤੇ ਭਾਈਚਾਰਾ ਵੱਧਦਾ ਹੈ – ਸਿਵਲ ਜੱਜ

ਫਾਜ਼ਿਲਕਾ, 17 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਲਛੱਮਣ ਸਿੰਘ ਮਾਨਯੋਗ ਵਧੀਕ ਜ਼ਿਲ੍ਹਾ ਸੈਸ਼ਨਜ਼ ਜੱਜ ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਫ਼ਾਜ਼ਿਲਕਾ ਅਤੇ ਕ੍ਰਿਸ਼ਨ ਕੁਮਾਰ ਬਾਂਸਲ ਸਿਵਲ ਜੱਜ (ਸੀਨੀਅਰ ਡੀਵੀਜ਼ਨ) ਬਤੌਰ ਸਕੱਤਰ ਜ਼ਿਲ੍ਹਾਂ ਕਾਨੂਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਅਗਵਾਈ ’ਚ ਜਿਲਾ ਬਾਰ ਐਸੋਸੀਅੇਸ਼ਨ ਫਾਜ਼ਿਲਕਾ ’ਚ ਲੋਕ ਅਦਾਲਤਾ ਸਬੰਧੀ ਇੱਕ ਸੈਮੀਨਾਰ ਲਗਾਇਆ ਗਿਆ।ਜਾਣਕਾਰੀ ਦਿੰਦਿਆਂ ਸੀਜੇਐਮ -ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਕੇਕੇ ਬਾਂਸਲ ਨੇ …

Read More »

ਸਰਕਾਰੀ ਸਕੂਲਾਂ ਵਿਚ ਦਾਖਲਿਆਂ ਲਈ ਅਧਿਆਪਕਾਂ ਨੇ ਰੈਲੀ ਕੱਢਕੇ ਕੀਤਾ ਜਾਗਰੂਕ

ਫਾਜ਼ਿਲਕਾ, 17 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਨਵੇਂ ਵਿਦਿਅਕ ਸੈਸ਼ਨ 2017-18 ਲਈ ਬਲਾਕ-1 ਪ੍ਰਾਇਮਰੀ ਸਿੱਖਿਆ ਅਧਿਕਾਰੀ ਹੰਸ ਰਾਜ ਥਿੰਦ ਦੇ ਹੁਕਮਾਂ ਤੇ ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਕੋੜਿਆਂ ਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪ੍ਰਵੇਸ਼ ਬਲਾਕ ਕੋਆਰਡੀਨੇਟਰ ਸਤਿੰਦਰ ਸਚਦੇਵਾ, ਮੁੱਖ ਅਧਿਆਪਕ ਸੁਲਕਸ਼ਨਾ ਦੀ ਅਗਵਾਈ ਵਿਚ ਸਬੰਧਤ ਸਕੂਲ ਮੈਨੈਜੈਂਟ ਕਮੇਟੀਆਂ …

Read More »

ਦੁਕਾਨ ਵਿਚ ਸੰਨ੍ਹ ਲਾ ਕੇ ਲੱਖਾਂ ਦਾ ਸਮਾਨ ਕੀਤਾ ਪਾਰ

ਫਾਜ਼ਿਲਕਾ, 17 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਥਾਨਕ ਇੰਦਰਾ ਮਾਰਕੀਟ ਵਿਚ ਸਥਿਤ ਕਟਾਰੀਆ ਐਂਡ ਕੰਪਨੀ ਦੀ ਦੁਕਾਨ ਵਿਚੋਂ ਚੋਰਾਂ ਵੱਲੋਂ ਬੀਤੀ ਰਾਤ ਲੱਖਾਂ ਰੁਪਏ ਦੀਆਂ ਐਲਈਡੀ ਅਤੇ ਹੋਰ ਸਮਾਨ ਚੋਰੀ ਕਰ ਲੈਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਰਵੀ ਕਟਾਰੀਆ ਨੇ ਦੱਸਿਆ ਕਿ ਉਹ ਸਥਾਨਕ ਇੰਦਰਾ ਮਾਰਕੀਟ ਵਿਚ ਦੁਕਾਨ ਨੰਬਰ 34/35 ਤੇ ਕਟਾਰੀਆ ਐਂਡ ਕੰਪਨੀ ਨਾਮਕ ਦੁਕਾਨ ਚਲਾਉਂਦਾ …

Read More »

ਦੰਦਾਂ ਦੇ ਡਾਕਟਰਾਂ ਨੇ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਚਰਚਾ ਕੀਤੀ

ਫਾਜ਼ਿਲਕਾ, 17 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਅਤੇ ਜ਼ਿਲ੍ਹਾ ਡੈਂਟਲ ਅਧਿਕਾਰੀ ਫਾਜ਼ਿਲਕਾ ਡਾ. ਅਨੀਤਾ ਕਟਾਰੀਆ ਦੀ ਅਗਵਾਈ ਵਿਚ ਦੰਦਾਂ ਦੇ ਰੋਗਾਂ ਸਬੰਧੀ ਚਰਚਾ ਕੀਤੀ ਗਈ। ਜਿਸ ਵਿਚ ਜ਼ਿਲ੍ਹੇ ਦੇ ਸਾਰੇ ਦੰਦਾਂ ਦੇ ਡਾਕਟਰਾਂ ਨੇ ਹਿੱਸਾ ਲਿਆ। ਪ੍ਰੋਗਰਾਮ ਦੌਰਾਨ ਡਾ. ਜਪਨੀਤ ਸੰਧੂ ਨੇ ਡੈਂਟਲ ਫਲੋਰਸਿਸ ਅਤੇ ਉਸਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਡਾ. …

Read More »

ਸੜ੍ਹਕ ਹਾਦਸੇ ਵਿਚ ਇੱਕ ਜ਼ਖ਼ਮੀ

ਫਾਜ਼ਿਲਕਾ, 17 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਫਾਜ਼ਿਲਕਾ-ਫਿਰੋਜ਼ਪੁਰ ਰੋਡ ਤੇ ਸਥਿਤ ਸਵਰਾਜ ਏਜੰਸੀ ਦੇ ਨੇੜੇ ਰੇਲਵੇ ਓਵਰਬ੍ਰਿਜ ਦੇ ਕੋਲ ਅਣਪਛਾਤੇ ਵ੍ਹੀਕਲ ਦੇ ਨਾਲ ਟੱਕਰ ਹੋਣ ਕਾਰਨ ਇੱਕ ਵਿਅਕਤੀ ਜਖ਼ਮੀ ਹੋ ਗਿਆ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਇੰਦਰਮੋਹਨ (30) ਵਾਸੀ ਪਿੰਡ ਫਰਵਾਂ ਵਾਲਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇੰਦਰਮੋਹਨ ਬੀਤੀ ਰਾਤ ਲਗਭਗ 10 ਵਜੇ ਮੋਟਰ ਸਾਇਕਲ ਤੇ ਫਾਜ਼ਿਲਕਾ …

Read More »

ਪ੍ਰਾਈਵੇਟ ਐਂਬੂਲੈਂਸ ਦੇ ਚਾਲਕ ਵੱਲੋਂ ਝਗੜੇ ਦੇ ਵਿਰੋਧ `ਚ ਸਿਵਲ ਹਸਪਤਾਲ ਦੇ ਡਾਕਟਰਾਂ ਵਲੋਂ ਕੰਮ ਠੱਪ

ਫਾਜ਼ਿਲਕਾ, 17 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਥਾਨਕ ਸਿਵਲ ਹਸਪਤਾਲ ਵਿਚ ਕੁਝ ਦਿਨ ਪਹਿਲਾਂ ਇੱਕ ਪ੍ਰਾਈਵੇਟ ਐਂਬੂਲੈਂਸ ਦੇ ਚਾਲਕ ਵੱਲੋਂ ਸਿਵਲ ਹਸਪਤਾਲ ਦੇ ਇੱਕ ਡਾਕਟਰ ਦੇ ਨਾਲ ਅਖੌਤੀ ਰੂਪ ਨਾਲ ਝਗੜਾ ਕਰਨ ਨੂੰ ਲੈ ਕੇ ਅੱਜ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੁਝ ਸਮੇਂ ਲਈ ਆਪਣਾ ਕੰਮ ਠੱਪ ਰੱਖਿਆ।  ਜਾਣਕਾਰੀ ਦਿੰਦੇ ਹੋਏ ਡਾਕਟਰਾਂ ਨੇ ਦੱਸਿਆ ਕਿ 9 ਮਾਰਚ ਦੀ ਸ਼ਾਮ ਨੂੰ …

Read More »

ਕਮਲਦੀਪ ਸਿੰਘ ਸੰਘਾ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਲਈ ਬੀਤੀ ਸ਼ਾਮ ਨਿਯੁੱਕਤ ਕੀਤੇ ਗਏ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਆਈ.ਏ.ਐਸ  ਨੇ ਅੱਜ ਸ਼ਾਮ ਆਪਣਾ ਅਹੁੱਦਾ ਸੰਭਾਲ ਲਿਆ।ਸਰਕਟ ਹਾਊਸ ਵਿਖੇ ਪੁੱਜਣ ’ਤੇ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਅਤੇ ਐਸ ਡੀ ਐਮ ਸਾਹਿਬਾਨ ਨੇ ਉਨਾਂ ਦਾ ਨਿੱਘਾ ਸਵਾਗਤ ਕੀਤਾ ।ਇਸ ਮੌਕੇ ਪੁਲਿਸ ਦੇ ਜਵਾਨਾਂ ਨੇ ਗਾਰਡ ਆਫ …

Read More »

ਅਸ਼ਟਾਮਫਰੋਸ਼ ਦਵਿੰਦਰ ਕੁਮਾਰ ਨੂੰ ਸਦਮਾ- ਪਿਤਾ ਬੀਰਬਲ ਦਾਸ ਅਗਰਵਾਲ ਦਾ ਦਿਹਾਂਤ

ਧੂਰੀ, 17 ਮਾਰਚ (ਪੰਜਬ ਪੋਸਟ- ਪ੍ਰਵੀਨ ਗਰਗ) – ਸਥਾਨਕ ਪੁਰਾਣੇ ਤਹਿਸੀਲ ਕੰਪਲੈਕਸ ਵਿੱਚ ਅਸ਼ਟਾਮਫਰੋਸ਼ ਦਵਿੰਦਰ ਕੁਮਾਰ ਅਤੇ ਪਰਿਵਾਰਕ ਮੈਂਬਰਾਂ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਨਾਂ ਦੇ ਪਿਤਾ ਬੀਰਬਲ ਦਾਸ ਅਗਰਵਾਲ (ਰਿਟਾ. ਕਾਨੂੰਗੋ) ਪਰਮਾਤਮਾ ਵਿੱਚ ਲੀਨ ਹੋ ਗਏ। ਧੂਰੀ ਦੇ ਰਾਮ ਬਾਗ ਵਿਖੇ ਅੰਤਿਮ ਸੰਸਕਾਰ ਮੌਕੇ ਅਨੇਕਾਂ ਧਾਰਮਿਕ, ਸਮਾਜਿਕ ਸੰਸਥਾਵਾਂ ਦੇ ਆਗੂ ਅਤੇ ਮਾਲ ਮਹਿਕਮੇ ਨਾਲ ਸਬੰਧਤ ਅਨੇਕਾਂ ਅਧਿਕਾਰੀ …

Read More »

ਵਿਧਾਇਕ ਗੋਲਡੀ ਖੰਗੂੜਾ ਨੇ ਕੀਤਾ ਪਿੰਡਾਂ ਦਾ ਧੰਨਵਾਦੀ ਦੌਰਾ

ਧੂਰੀ, 17 ਮਾਰਚ (ਪੰਜਬ ਪੋਸਟ- ਪ੍ਰਵੀਨ ਗਰਗ) – ਹਲਕਾ ਵਿਧਾਇਕ ਅਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਦਲਵੀਰ ਸਿੰਘ ਗੋਲਡੀ ਖੰਗੂੜਾ ਵੱਲੋਂ ਆਪਣੀ ਜਿੱਤ ਉਪਰੰਤ ਹਲਕੇ ਦੇ ਪਿੰਡਾਂ ਦੇ ਕੀਤੇ ਜਾ ਰਹੇ ਧੰਨਵਾਦੀ ਦੌਰੇ ਦੌਰਾਨ ਦੂਸਰੇ ਪੜਾਅ ਤਹਿਤ ਅੱਜ ਪਿੰਡ ਜਹਾਂਗੀਰ ਤੋਂ ਸਵੇਰੇ 9 ਵਜੇ ਧੰਨਵਾਦੀ ਦੌਰਾ ਸ਼ੁਰੂ ਕਰਕੇ ਪਿੰਡ ਕਹੇਰੂ, ਬਰੜ੍ਹਵਾਲ, ਧਾਂਦਰਾ, ਮਾਨਾਂ, ਸ਼ੇਰਪੁਰ ਸੋਢੀਆਂ, ਮੀਮਸਾ, ਚੀਮਾਂ, ਬੁਰਜ, ਢਢੋਗਲ, …

Read More »

ਸਿਵਲ ਹਸਪਤਾਲ ਅੱਗੇ ਖੜ੍ਹੇ ਵਹੀਕਲਾਂ ਕਾਰਨ ਟ੍ਰੈਫਿਕ ਜਾਮ ਦੀ ਸਮੱਸਿਆ

ਧੂਰੀ, 17 ਮਾਰਚ (ਪੰਜਬ ਪੋਸਟ- ਪ੍ਰਵੀਨ ਗਰਗ) – ਸਥਾਨਕ ਧੂਰੀ-ਸੰਗਰੂਰ ਰੋਡ ੳੁੱਪਰ ਸਥਿੱਤ ਸਰਕਾਰੀ ਸਿਵਲ ਹਸਪਤਾਲ ਅੱਗੇ ਖੜ੍ਹੇ ਵਹੀਕਲਾਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਮ ਵੇਖਣ ਵਿੱਚ ਆਇਆ ਹੈ ਕਿ ਸਟੈਂਡ ਠੇਕੇਦਾਰ ਦੀ ਪਰਚੀ ਤੋਂ ਬਚਣ ਕਾਰਨ ਰੋਜ਼ਾਨਾ ਹੀ ਵੱਡੀ ਗਿਣਤੀ ਵਿੱਚ ਲੋਕ ਹਸਪਤਾਲ ਅੱਗੇ ਆਪਣੇ ਮੋਟਰਸਾਈਕਲ ਅਤੇ ਹੋਰ ਵਹੀਕਲ ਖੜ੍ਹੇ ਕਰ ਜਾਂਦੇ ਹਨ …

Read More »