ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਵਿਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਦੀ ਹੋਈ ਇਤਿਹਾਸਿਕ ਜਿੱਤ ਅਤੇ ਹਲਕਾ ਪੂਰਬੀ ਤੋਂ ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਦੀ ਹੋਈ ਇਤਿਹਾਸਿਕ ਜਿੱਤ ਦੇ ਕਾਰਨ ਅਜ ਉਨਾਂ ਦੇ ਗ੍ਰਹਿ ਹੋਲੀ ਸਿਟੀ ਵਿਖੇ ਉਨਾਂ ਨੂੰ ਵਧਾਈ ਦੇਣ ਵਾਲਿਆਂ ਦਾ ਲਗਾਤਾਰ ਤਾਂਤਾ ਲੱਗਾ ਰਿਹਾ। ਜ਼ਿਲਾ ਅੰਮ੍ਰਿਤਸਰ ਦੇ ਵੱਖ ਵੱਖ ਹਲਕਿਆਂ …
Read More »Monthly Archives: March 2017
ਹੋਲਾ ਮਹੱਲਾ ਮੌਕੇ ਟਰਾਲੀ ਦੇ ਹਾਦਸਾਗ੍ਰਸਤ ਹੋਣ ’ਤੇ ਪ੍ਰੋ. ਬਡੂੰਗਰ ਨੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਹੋਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚੀ ਸੰਗਤ ਦੀ ਇੱਕ ਟਰਾਲੀ ਦੇ ਹਾਦਸਾਗ੍ਰਸਤ ਹੋਣ ਕਾਰਨ ਇੱਕ ਸ਼ਰਧਾਲੂ ਦੀ ਮੌਤ ਅਤੇ ਕੁੱਝ ਦੇ ਜ਼ਖਮੀਂ ਹੋ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰੂ-ਘਰ ਦੇ ਦਰਸ਼ਨ ਕਰਨ ਪੁੱਜੀ ਸੰਗਤ ਨਾਲ ਵਾਪਰਿਆ …
Read More »ਨਾਨਕਸ਼ਾਹੀ ਸੰਮਤ 549 ਨਵੇਂ ਸਾਲ (1 ਚੇਤ) ਦੀ ਆਮਦ ਮੌਕੇ ਗੁਰਮਤਿ ਸਮਾਗਮ ਅਯੋਜਿਤ
ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 549 ਅਨੁਸਾਰ ਨਵੇਂ ਸਾਲ ਦੀ ਆਮਦ ਅਤੇ ਖ਼ਾਲਸਾ ਪੰਥ ਦੇ ਕੌਮੀ ਤਿਉਹਾਰ ਹੋਲਾ ਮਹੱਲਾ ਨੂੰ ਸਮਰਪਿਤ ਬੀਤੀ ਰਾਤ 13 ਮਾਰਚ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ।ਰਾਤ 7.00 ਤੋਂ ਦੇਰ ਰਾਤ 1 ਵਜੇ ਤੱਕ ਚੱਲੇ ਇਸ ਮਹਾਨ …
Read More »ਹੋਲੀ ਸਿਟੀ ਵਿਮੈਨ ਵੈਲਫੇਅਰ ਸੁਸਾਇਟੀ ਨੇ ਸਾਬੀ ਗਿੱਲ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਸੰਧੂ) – ਪੰਜਾਬ ਦੀ ਨਾਮਵਰ ਮਹਿਲਾ ਤੇ ਸਮਾਜ ਭਲਾਈ ਸੰਸਥਾ ਹੌਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਵੱਲੋਂ ਸ਼ਪੱਸ਼ਟ ਬਹੁਮਤ ਲੈ ਕੇ ਸੂਬੇ ਦੀ ਸੱਤਾ `ਤੇ ਕਾਬਜ਼ ਹੋਣ ਜਾ ਰਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ ਐਸ.ਟੀ ਸੈਲ ਦੇ ਸੂਬਾਈ ਜਨਰਲ ਸਕੱਤਰ ਗੁਰਿੰਦਰ ਸਿੰਘ ਸਾਬੀ ਗਿੱਲ ਦਾ ਮੂੰਹ ਮਿੱਠਾ ਕਰਵਾਇਆ ਕਰਵਾ ਕੇ ਸਨਮਾਨਿਤ ਕੀਤਾ ਗਿਆ।ਸੁੁਸਾਇਟੀ ਦੀ ਸੂਬਾਈ …
Read More »ਆਈ.ਪੀ.ਐਸ ਤੇ ਪੀ.ਸੀ.ਐਸ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਈ ਲਾਇਬਰੇਰੀ ਜਲਦ
ਪਠਾਨਕੋਟ, 14 ਮਾਰਚ (ਪੰਜਾਬ ਪੋਸਟ ਬਿਊਰੋ) – ਆਈ.ਪੀ.ਐਸ ਅਤੇ ਪੀ.ਸੀ.ਐਸ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਲਈ ਜਿਲਾ ਪਠਾਨਕੋਟ ਦੇ ਨੋਜਵਾਨਾਂ ਨੂੰ ਜਲਦੀ ਹੀ ਈ ਲਾਈਬ੍ਰੇਰੀ ਸਮਰਪਿਤ ਕੀਤੀ ਜਾਵੇਗੀ, ਇਸ ਦੇ ਲਈ ਜਿਲਾ ਪ੍ਰਸਾਸ਼ਨ ਵੱਲੋਂ 16 ਮਾਰਚ 2017 ਨੂੰ ਆਡੀਟੋਰੀਅਮ ਪਠਾਨਕੋਟ ਵਿਖੇ ਸਵੇਰੇ 10 ਵਜੇ ਜਿਲਾ ਪਠਾਨਕੋਟ ਦੇ ਨੋਜਵਾਨਾਂ ਲਈ ਇਕ ਸੈਮੀਨਾਰ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਵਿੱਚ ਵਿਸ਼ੇਸ ਅਧਿਕਾਰੀ …
Read More »ਜਿਲਾ ਪੱਧਰੀ ਯੁਵਕ ਮੇਲਾ 15 ਅਤੇ 16 ਮਾਰਚ 2017 ਨੂੰ
ਪਠਾਨਕੋਟ, 14 ਮਾਰਚ (ਪੰਜਾਬ ਪੋਸਟ ਬਿਊਰੋ) – ਯੁਵਕ ਸੇਵਾਵਾਂ ਵਿਭਾਗ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਠਾਨਕੋਟ ਦੀ ਨਿਗਰਾਨੀ ਹੇਠ ਜਿਲਾ ਪੱਧਰੀ ਯੁਵਕ ਮੇਲਾ 15 ਅਤੇ 16 ਮਾਰਚ 2017 ਨੂੰ ਆਰ.ਆਰ.ਐਮ.ਕੇ ਆਰੀਆ ਕਾਲਜ ਪਠਾਨਕੋਟ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਟਰ ਪ੍ਰੀਤ ਕੋਹਲੀ ਨੇ ਦੱਸਿਆ ਕਿ ਇਸ ਯੁਵਕ ਮੇਲੇ ਵਿੱਚ ਵਿਦਿਆਰਥੀ ਅਤੇ ਗੈਰ ਵਿਦਿਆਰਥੀ ਭਾਗ ਲੈ ਸਕਦੇ ਹਨ। …
Read More »ਸਮੇਂ ਸਿਰ ਪਤਾ ਲੱਗੇ ਤਾਂ ਸਫਲ ਤਰੀਕੇ ਨਾਲ ਹੋ ਸਕਦਾ ਹੈ ਗਲੋਕੋਮਾ ਦਾ ਇਲਾਜ – ਡਾ. ਨੈਨਾ ਸਲਾਥੀਆ
ਪਠਾਨਕੋਟ, 14 ਮਾਰਚ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਪਠਾਨਕੋਟ ਵਲੋਂ ਵਿਸ਼ਵ ਗਲੋਕੋਮਾ (ਕਾਲਾ ਮੋਤੀਆ) ਹਫਤਾ (12 ਤੋਂ 18 ਮਾਰਚ 2017) ਅਧੀਨ ਸਿਵਲ ਸਰਜਨ ਪਠਾਨਕੋਟ ਡਾ. ਨਰੇਸ਼ ਕਾਂਸਰਾ ਦੀ ਅਗਵਾਈ ਹੇਠ ਕਾਲੇ ਮੋਤੀਏ ਦੇ ਸੰਬਧ ਵਿੱੱਚ ਜਾਗਰੂਕਤਾ ਰੈਲੀ ਅਤੇ ਗਲੋਕੋਮਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਲੱੱਗਭਗ 185 ਮਰੀਜ਼ਾਂ ਦੀ …
Read More »ਪਿੰਡ ਪਨਗੋਟਾ ਵਿਖੇ ਕਾਂਗਰਸੀ ਵਰਕਰਾਂ ਵੱਲੋ ਹਰਮਿੰਦਰ ਸਿੰਘ ਗਿੱਲ ਦੀ ਜਿੱਤ `ਤੇ ਵੰਡੇ ਲੱਡੂ
ਪੱਟੀ, 14 ਮਾਰਚ (ਪੰਜਾਬ ਪੋਸਟ- ਰਣਜੀਤ ਸਿੰਘ ਮਾਹਲਾ) – ਪੱਟੀ ਹਲਕੇ ਦੇ ਲੋਕਾਂ ਦੀ ਆਸ ਮੁਤਾਬਕ ਆਏ ਨਤੀਜਿਆਂ ਦੀ ਖੁਸ਼ੀ ਵਿੱਚ ਪਿੰਡ ਪਨਗੋਟਾ ਦੇ ਕਾਂਗਰਸੀ ਵਰਕਰਾਂ ਵੱਲੋ ਲੱਡੂ ਵੱੰਡੇ ਗਏ।ਪਿੰਡ ਵਾਲਿਆਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਰਦਾਰ ਹਰਮਿੰਦਰ ਸਿੰਘ ਗਿੱਲ ਬਹੁਤ ਲੰਮੇ ਸਮੇਂ ਤੋ ਆਮ ਲੋਕਾਂ ਦੇ ਹੱਕਾਂ ਲਈ ਲੜ ਰਹੇ ਹਨ ਅਤੇ ਲੋਕਾਂ ਦੇ ਹਰ ਸੁੱਖ ਦੁੱੱਖ …
Read More »‘ਆਪ’ ਉਮੀਦਵਾਰ ਰਣਜੀਤ ਸਿੰਘ ਚੀਮਾ ਨੇ ਹਲਕਾ ਪੱਟੀ ਦੇ ਵੋਟਰਾਂ ਦਾ ਕੀਤਾ ਧੰਨਵਾਦ
ਪੱਟੀ, 14 ਮਾਰਚ (ਪੰਜਾਬ ਪੋਸਟ- ਰਣਜੀਤ ਸਿੰਘ ਮਾਹਲਾ) – ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਚੀਮਾ ਨੇ ਪੱਟੀ ਹਲਕੇ ਦੇ ਵੋਟਰਾਂ ਵੱਲੋਂ ਦਿੱਤੇ ਗਏ ਫਤਵੇ ਨੂੰ ਖਿੜੇ ਮੱਥੇ ਪ੍ਰਵਾਨ ਕਰਦਿਆਂ ਹਲਕੇ ਦੇ ਸਮੂਹ ਵੋਟਰਾਂ ਦਾ ਤਹਿ ਦਿੱਲੋ ਧੰਨਵਾਦ ਕੀਤਾ।ਉਹਨਾ ਕਿਹਾ ਕਿ ਹਲਕੇ ਦੇ ਵੋਟਰਾਂ ਨੇ ਆਮ ਆਦਮੀ ਪਾਰਟੀ ਨੂੰ ਜੋ ਸਮਰਥਨ ਦਿੱਤਾ ਹੈ, ਉਹ …
Read More »ਜੇ.ਐਨ ਇੰਟਰਨੈਸ਼ਨਲ ਸਕੂਲ ਦੇ ਦੱਸਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਗੂਰੁ ਹਰਸਹਾਏ, 14 ਮਾਰਚ (ਪੰਜਾਬ ਪੋਸਟ- ਸੰਦੀਪ ਜਈਆ, ਮਨੀਸ਼ ਪਿੰਡੀ) – ਜੀਵਾਂ ਅਰਾਈ ਦੇ ਨਜਦੀਕ ਫਿਰੋਜ਼ਪੁਰ-ਫਾਜਿਲਕਾ ਮੁੱਖ ਮਾਰਗ `ਤੇ ਸਥਿਤ ਜੇ.ਐਨ ਇੰਟਰਨੈਸ਼ਨਲ ਸਕੂਲ ਵਿਖੇ ਨੋਵੀ ਕਲਾਸ ਦੇ ਵਿਦਿਆਰਥੀਆਂ ਵਲੋ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਨਿੱਘੀ ਪਾਰਟੀ ਦਿਤੱੀ ਗਈ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸੰਜਨਾ ਨਾਰੰਗ ਅਤੇ ਚੇਅਰਮੈਨ ਜਨਕ ਰਾਜ ਮੁੰਜ਼ਾਲ ਦੀ ਅਗਵਾਈ `ਚ ਰੰਗਾਰੰਗ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ ਸੀ, ਜਿਸ ਵਿਚ ਵਿਦਿਆਰਥੀਆਂ …
Read More »
Punjab Post Daily Online Newspaper & Print Media