ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਸੰਮਤ ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵੇਂ ਸਾਲ ‘ਤੇ ਚੀਫ ਖਾਲਸਾ ਦੀਵਾਨ ਗੁਰੂਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਜਪੁ ਜੀ ਸਾਹਿਬ ਦੇ ਪਾਠ ਉਪਰੰਤ ਬੀਬੀ ਪ੍ਰਭਜੋਤ ਕੌਰ ਦੇ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੁ ਚਰਨਾਂ ਨਾਲ ਜੋੜਿਆ।ਦੀਵਾਨ ਦੇ …
Read More »Monthly Archives: March 2017
ਵਾਤਾਵਰਣ ਜਾਗਰੂਕਤਾ ਲਈ ਸਾਇਕਲ ਮਾਰਚ ਹਰਰਾਏਪੁਰ ਤੱਕ ਆਯੋਜਿਤ
ਬਠਿੰਡਾ, 14 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ’ਤੇ ਸਿੱਖ ਵਾਤਾਵਰਣ ਦਿਵਸ ਨੂੰ ਸਮਰਪਿਤ ਦਾਤਾਰ ਐਜੂਕੇਸ਼ਨ ਅਤੇ ਇਨਵਾਇਰਮਂੈਟ ਟਰੱਸਟ ਬਠਿੰਡਾ ਵਲੋਂ ਭਾਈ ਬਲਜੀਤ ਸਿੰਘ ਦੀ ਅਗਵਾਈ ਵਿਚ ਖਾਲਸਾ ਗੁਰਮਤਿ ਵਿਦਿਆਲਾ ਸਿਵੀਆਂ ਰੋਡ ਗਿੱਲਪੱਤੀ ਬਠਿੰਡਾ ਤੋਂ ਵਾਤਾਵਰਣ ਜਾਗਰੂਕਤਾ ਲਈ ਸਾਇਕਲ ਮਾਰਚ ਹਰਿਰਾਏਪੁਰ ਤੱਕ ਕੱਢਿਆ ਗਿਆ। ਪਿੰਡ ਗਿੱਲਪੱਤੀ …
Read More »ਕੈਂਸਰ ਦਾ ਚੈਕਅੱਪ ਕੈਂਪ ਪਿੰਡ ਭਾਈ ਬਖਤੌਰ ਵਿਖੇ 18 ਨੂੰ
ਬਠਿੰਡਾ, 14 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੁਆਰਾ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਇੱਕ ਕੈਂਸਰ ਚੈਕਅਪ ਕੈਂਪ ਨਜ਼ਦੀਕੀ ਪਿੰਡ ਭਾਈ ਬਖਤੌਰ ਦੇ ਸਰਕਾਰੀ ਹਾਈ ਸਕੂਲ ਵਿਖੇ 18 ਮਾਰਚ ਨੂੰ ਸਵੇਰੇ 9 ਵਜੇ ਤੋਂ 4 ਵਜੇ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਵਿੱਚ ਔਰਤਾਂ ਅਤੇ ਮਰਦਾਂ ਦੇ ਕੈਂਸਰ ਦੀ ਸਰੀਰਕ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾਂ ਆਗਮਨ ਅਵਤਾਰ ਪੁਰਬ ਨੂੰ ਸਮਰਪਿਤ ਨੈਤਿਕ ਪ੍ਰੋਗਰਾਮ ਕਰਵਾਇਆ
ਬਠਿੰਡਾ, 14 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੰਜਾਬ ਕਾਲਜ ਆਫ਼ ਐਜ਼ੂਕੇਸ਼ਨ, ਕੋਟ-ਸ਼ਮੀਰ ਵਿਖੇ ਵਿਦਿਆਰਥੀਆਂ ਸਮੇਤ ਸਟਾਫ਼ ਅਤੇ ਪ੍ਰਬੰਧਕਾਂ ਨੇ ਬਹੁਤ ਹੀ ਸਰਬ ਭਾਵਨਾ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਆਗਮਨ ਅਵਤਾਰ ਪੁਰਬ ਮਨਾਇਆ।ਈ.ਟੀ.ਟੀ ਦੇ ਵਿਦਿਆਰਥੀਆਂ ਸਟੇਜ ਉਪਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਬੰਧੀ ਵਿਸਥਾਰ ਵਿੱਚ ਚਾਨਣਾ ਪਾਇਆ, ਵਿਦਿਆਰਥੀਆਂ ਵੱਲੋਂ ਭਾਵੁਕਤਾ ਤਹਿਤ …
Read More »Annual Flower Show & Garden competition 2017 at Jalandhar Cantonment
Jalandhar, March 14 (Punjab Post Bureau) – The Annual Flower Show and Garden competition for 2017 is being organised in Jalandhar Cantonment on 21 March 2017 from. The event will be held at Jawahar Garden and will be inaugurated by Lieutenant General BS Sahrawat, General Officer Commanding Vajra Corps. Many senior officials of the Army, BSF, Punjab Police and civil …
Read More »ਮਾਲ ਮੰਡੀ ਵਿਖੇ ਹੋਲੇ ਮਹੱਲੇ ਦਾ ਸ਼ੁੱਭ ਦਿਹਾੜਾ ਮਨਾਇਆ
ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਕਾਂਗਰਸ ਕਮੇਟੀ ਦੇ ਜਿਲ੍ਹਾ ਸੈਕਟਰੀ ਗੁਰਮੇਜ ਸਿੰਘ ਕਾਰਜ ਦੀ ਪ੍ਰਧਾਨਗੀ ਹੇਠ ਹੋਲੇ ਮਹੱਲੇ ਦਾ ਸ਼ੁੱਭ ਦਿਹਾੜਾ ਸਥਾਨਕ ਮਾਲ ਮੰਡੀ ਵਿਖੇ ਮਨਾਇਆ ਗਿਆ, ਜਿਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੈਕਟਰੀ ਪਰਮਜੀਤ ਸਿੰਘ ਵਿਸ਼ੇਸ਼ ਤੋਰ `ਤੇ ਸ਼ਾਮਲ ਹੋਏ। ਇਸ ਸਮੇਂ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹੋਲੇ-ਮਹੱਲੇ ਦਾ ਦਿਹਾੜਾ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ ਅਤੇ ਖੁਸ਼ੀ …
Read More »ਹਲਕਾ ਖੇਮਕਰਨ ਤੋਂ ਸੁਖਪਾਲ ਸਿੰਘ ਭੁੱਲਰ ਦੀ ਹੂੰਝਾ ਫੇਰ ਜਿੱਤ ਨਾਲ ਹਲਕੇ `ਚ ਖੁਸ਼ੀ ਦਾ ਮਾਹੋਲ
ਅਲ਼ਗੋਂ ਕੋਠੀ, 14 ਮਾਰਚ (ਪੰਜਾਬ ਪੋਸਟ ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੀ ਹੋਈ ਹੂੰਝਾ ਫੇਰ ਜਿੱਤ ਨਾਲ ਹਲਕੇ ਵਿੱਚ ਖੁਸ਼ੀ ਦਾ ਮਾਹੋਲ ਬਣਿਆ ਹੋਇਆ ਹੈ ਅਤੇ ਵਰਕਰ ਵੱਖ-ਵੱਖ ਤਰੀਕਿਆਂ ਨਾਲ ਨਾਲ ਆਪਣੀ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ।ਕਾਂਗਰਸੀ ਆਗੂਆਂ ਜਥੇਦਾਰ ਮਿਲਖਾ ਸਿੰਘ ਅਲਗੋਂ, ਬਲਾਕ ਸਮੰਤੀ ਮੈਂਬਰ ਸੁਖਜਿੰਦਰ ਸਿੰਘ ਬਾਸਰਕੇ, ਸਰਪੰਚ …
Read More »ਜੰਮੂ ਕਸ਼ਮੀਰ ਦੇ ਰਾਜਪਾਲ ਨੇ ਅਮਰਨਾਥ ਸੇਵਾ ਮੰਡਲ ਦੇ ਪ੍ਰਧਾਨ ਸੁਰੇਸ਼ ਸਹਿਗਲ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼੍ਰੀ ਅਮਰਨਾਥ ਸ਼ਰਾਇਨ ਬੋਰਡ ਦੀ ਮੀਟਿੰਗ ਵਿੱਚ ਜੰਮੂ-ਕਸ਼ਮੀਰ ਦੇ ਗਵਰਨਰ ਨਰਿੰਦਰ ਨਾਥ ਵੋਹਰਾ ਦੀ ਪ੍ਰਧਾਨਗੀ `ਚ ਜੰਮੂ ਵਿਖੇ ਹੋਈ।ਮੀਟਿੰਗ ਦੌਰਾਨ 2017 `ਚ ਅਯੌਜਿਤ ਹੋਣ ਵਾਲੀ ਅਮਰਨਾਥ ਯਾਤਰਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਜੰਮੂ ਕਸ਼ਮੀਰ ਦੇ ਗਵਰਨਰ ਨਰਿੰਦਰ ਨਾਥ ਵੋਹਰਾ ਨੇ ਹਰ ਸਾਲ ਵਿਸ਼ਾਲ ਭੰਡਾਰੇ ਦਾ ਪ੍ਰਬੰਧ ਕਰਨ ਵਾਲੇ ਅਮਰਨਾਥ ਸੇਵਾ ਮੰਡਲ ਅਮ੍ਰਿਤਸਰ …
Read More »ਦੁਲਹਾ ਤੇ ਦੁਲਹਨ ਅੱਗ ਨੂੰ ਸਾਕਸ਼ੀ ਮੰਨ ਕੇ ਜ਼ਬਾਨੀ ਵਚਨ ਦੇਣ ਦੀ ਪਰੰਪਰਾ ਛੱਡ ਕੇ ਹਲਫੀਆ ਬਿਆਨ ਦੇਣ – ਬੇਲਨ ਬ੍ਰਿਗੇਡ
ਲੁਧਿਆਣਾ, 12 ਮਾਰਚ (ਪੰਜਾਬ ਪੋਸਟ ਬਿਊਰੋ) – ਬੇਲਨ ਬ੍ਰਿਗੇਡ ਵੱਲੋਂ ਮਹਿਲਾਵਾਂ ਦੇ ਅਧਿਕਾਰਾਂ ਦੇ ਹਿੱਤ ਲਈ ਇੱਕ ਪ੍ਰੈਸ ਕਾਨਫਰੰਸ ਦਾ ਆਯੋਜਨ ਸਰਕਟ ਹਾਉਸ ਵਿੱਚ ਕੀਤਾ ਗਿਆ । ਸੰਸਥਾ ਦੀ ਕੌਮੀ ਪ੍ਰਧਾਨ ਆਰਕੀਟੈਕਟ ਅਨੀਤਾ ਸ਼ਰਮਾ ਨੇ ਕਿਹਾ ਕਿ 18 ਵੀ ਸਦੀ ਵਿੱਚ ਮਹਿਲਾਵਾਂ ਘਰ ਵਿੱਚ ਰਹਿ ਕੇ ਹੀ ਕੰਮ ਕਰਦੀਆਂ ਸਨ ਸਾਰੀ ਜਿੰਦਗੀ ਘੁੰਡ ਵਿੱਚ ਕੱਢ ਦਿੰਦੀਆਂ ਸਨ ਅਤੇ ਉਨਾਂਨੂੰ ਇੱਕ …
Read More »ਜਨਮ ਦਿਨ ਮੁਬਾਰਕ – ਐਨਮ ਸੰਧੂ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆ) – ਛੇਹਰਟਾ ਵਾਸੀ ਐਨਮ ਸੰਧੂ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ।
Read More »
Punjab Post Daily Online Newspaper & Print Media