Wednesday, November 25, 2026

Monthly Archives: March 2017

ਪੰਡੋਰੀ ਵੜੈਚ ਵਿਖੇ ਹੋਲਾ ਮਹੱਲਾ ਬੜੀ ਧੂਮ ਧਾਮ ਨਾਲ ਮਨਾਇਆ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) –  ਹੋਲਾ ਮਹੱਲਾ ਦੇ ਸੰਬੰਧ ਵਿੱਚ ਪੰਡੋਰੀ ਵੜੈਚ ਮਜੀਠਾ ਰੋਡ ਡੇਰਾ ਸੰਤ ਬਾਬਾ ਨਿਰੰਜਨ ਸਿੰਘ ਵਿਖੇ ਹੋਲਾ ਮਹੱਲਾ ਸਬੰਧੀ ਤਿੰਨ ਰੋਜਾ ਢਾਡੀ ਦੀਵਾਨ ਸਜਾਏ ਗਏ।ਜਿਸ ਉਘੇ ਢਾਡੀ ਜਥੇ ਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਤੇ ਇਤਿਹਾਸਕ ਪ੍ਰਸੰਗ ਸੁਣਾ ਕੇ ਨਿਹਾਲ ਕੀਤਾ। ਡੇਰਾ ਬਾਬਾ ਸੰਤ ਨਿਰੰਜਨ ਸਿੰਘ ਦੇ ਮੁੱਖ ਸੇਵਾਦਾਰ ਹਰਦਿਆਲ ਸਿੰਘ …

Read More »

ਬੋਰਡ ਪੀ੍ਖਿਆ ਆਬਜ਼ਰਵਰਾਂ ਦੀਆਂ ਡਿਊਟੀਆਂ ਦੂਰ ਨਾ ਲਾਉਣ ਦੀ ਮੰਗ

ਮਲੋਟ, 13 ਮਾਰਚ (ਪੰਜਾਬ ਪੋਸਟ ਬਿਊਰੋ) – ਲੈਕਚਰਾਰ ਯੂਨੀਅਨ ਨੇ ਦਸਵੀ ਤੇ ਬਾਰ੍ਹਵੀਂ ਜਮਾਤਾਂ ਦੀਆਂ ਪੰਜਾਬ ਬੋਰਡ ਪੀ੍ਖਿਆਵਾਂ ਨਕਲ ਰਹਿਤ ਤੇ ਸੁਚਾਰੂ ਢੰਗ ਨਾਲ ਕਰਾਉਣ ਹਿੱਤ ਲਾਏ ਜਾਣ ਵਾਲੇ ਪੀ੍ਖਿਆ ਆਬਜ਼ਰਵਰਾਂ ਦੀਆਂ ਡਿਊਟੀਆਂ ਦੂਰ-ਦੁਰਾਡੇ ਨਾ ਲਾਉਣ ਦੀ ਮੰਗ ਕੀਤੀ ਹੈ। ਲੈਕਚਰਾਰ ਵਿਜੈ ਗਰਗ, ਡਾ. ਹਰੀਭਜ਼ਨ ਤੇ ਨੈਬ ਸਿੰਘ ਨੇ ਕਿਹਾ ਕਿ ਆਬਜ਼ਰਵਰ ਡਿਊਟੀ ਲੈਕਚਰਾਰਾਂ ਅਤੇ ਪਿ੍ੰਸੀਪਲਾਂ ਨੂੰ ਸਕੂਲ ਪਹੁੰਚਣ ਉਪਰੰਤ …

Read More »

ਸ੍ਰੀ ਗੁਰੂ ਰਾਮ ਦਾਸ ਨਿਸ਼ਕਾਮ ਸੇਵਾ ਸੁਸਾਇਟੀ ਦੀ ਮਾਸਿਕ ਇਕੱਤਰਤਾ ਹੋਈ

ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਨਿਸ਼ਕਾਮ ਸੇਵਾ ਸੋਸਾਇਟੀ (ਰਜਿ:) ਦੀ ਮਾਸਿਕ ਇਕੱਤਰਤਾ ਜੋਗਾ ਸਿੰਘ (ਜੇ.ਈ) ਦੀ ਪ੍ਰਧਾਨਗੀ ਹੇਠ ਨਿਊ ਕਪੂਰ ਨਗਰ ਸੁਲਤਾਨਵਿੰਡ ਰੋਡ ਵਿਖੇ ਹੋਈ, ਜਿਸ ਵਿੱਚ ਸੁਸਾਇਟੀ ਦੇ ਸਰਪ੍ਰਸਤ ਲਖਬੀਰ ਸਿੰਘ ਘੁੰਮਣ ਵਿਸ਼ੇਸ਼ ਤੌਰ `ਤੇ ਹਾਜ਼ਰ ਹੋਏ।ਮੀੀਟੰਗ ਦੌਰਾਨ ਸੁਸਾਇਟੀ ਨੂੰ ਮਜ਼ਬੂਤ ਕਰਨ ਅਤੇ ਹੋਰ ਨਵੇਂ ਮੈਂਬਰ ਭਰਤੀ ਕਰਨ ਦਾ …

Read More »

ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇਕੱਤਰਤਾ ਹੋਈ

ਧੂਰੀ, 13 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ (ਰਜਿ.) ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾਂ ਅਤੇ ਮੀਤ ਖੱਟੜਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਸ਼ੋਕ ਮਤੇ ਚਰਨ ਕੌਸ਼ਲ, ਰੰਗ ਕਰਮੀ ਮੱਖਣ ਕ੍ਰਾਂਤੀ, ਚਰਨਜੀਤ ਚੰਨ, ਜਗਦੀਸ਼ ਵਰਿਆਮ ਅਤੇ ਜਗਤਾਰ ਸੇਖਾ ਦੇ ਪਿਤਾ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਸਭਾ ਨੇ ਗੁਰਮਿਹਰ ਦੇ …

Read More »

ਸਰਬਤ ਦੇ ਭਲੇ ਲਈ ਗੁਰਮਤਿ ਸਮਾਗਮ ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜਰੀ

ਬਠਿੰਡਾ, 13 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਜੀਵਨ ਪ੍ਰਕਾਸ਼ ਮਾਡਲ ਟਾੳੂਨ ਫੇਜ਼-1 ਦੀ ਪ੍ਰਬੰਧਕੀ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਸਰਬਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਅਰੰਭਤਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕਰਕੇ ਕੀਤਾ ਗਿਆ।ਉਪਰੰਤ ਸ੍ਰੀ ਰਹਿਰਾਸ ਸਾਹਿਬ …

Read More »

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਬੱਚਿਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਨਾਨਕ ਦੇਵ ਐਜੂਕੇਸ਼ਨ ਸੁਸਾਇਟੀ ਵਲੋਂ ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੋਬਿੰਦ ਨਗਰ ਵਿਖੇ ਚਲਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਬੀਤੇ ਦਿਨੀ ਅੱਠਵੀਂ ਕਲਾਸ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।ਜਿਸ ਵਿੱਚ ਬਤੌਰ ਮੁੱਖ ਮਹਿਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਸਕੂਲ ਕਮੇਟੀ ਪ੍ਰਧਾਨ ਹਰਜਾਪ ਸਿੰਘ ਸੁਲਤਾਨਵਿੰਡ …

Read More »

ਜਨਮ ਦਿਨ ਮੁਬਾਰਕ – ਮਨਰੀਤ ਕੌਰ ਪੰਨੂ

ਬਟਾਲਾ, 12 ਮਾਰਚ (ਨਰਿੰਦਰ ਬਰਨਾਲ)  ਮਨਰੀਤ ਕੌਰ ਪੰਨੂ ਦੇ ਪਿਤਾ ਰਵਿੰਦਰਜੀਤ ਸਿੰਘ ਪੰਨੂ ਮਾਤਾ ਪ੍ਰਭਸ਼ਰਨ ਕੌਰ ਪੰਨੂ ਵਾਸੀ ਗਰੀਨਲੈਂਡ ਕਾਲੋਨੀ ਨੂੰ ਬੇਟੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਸਾਹਿਤਕ ਰਸਾਲੇ ‘ਹੁਣ’ ਦਾ 36ਵਾਂ ਅੰਕ ਲੋਕ ਅਰਪਿਤ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਵਲੋਂ ਏਕਮ ਸਾਹਿਤਕ ਮੰਚ ਅਤੇ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਪੰਜਾਬੀ ਦੇ ਬਹੁ-ਚਰਚਿਤ ਸਾਹਿਤਕ ਰਸਾਲੇ ‘ਹੁਣ’ ਦਾ 36ਵਾਂ ਅੰਕ ਲੋਕ ਅਰਪਿਤ ਕੀਤਾ ਗਿਆ। ਸਥਾਨਕ ਵਿਰਸਾ ਵਿਹਾਰ ’ਚ ਹੋਏ ਇਸ ਸਾਹਿਤਕ ਸਮਾਗਮ ਨੂੰ ਲੜੀਬਧ ਕਰਦਿਆਂ ਕਥਾਕਾਰ ਦੀਪ ਦਵਿੰਦਰ ਸਿੰਘ ਨੇ ਮੈਗਜ਼ੀਨ ਦੇ ਹੁਣ ਤੱਕ ਦੇ ਸਫਰ ਦੀ ਜਾਣਕਾਰੀ ਸਾਂਝੀ …

Read More »

ਵਿਚਾਰਵਾਨ ਨੂੰ ਮਸਲ ਦੇਣਾ ਸੰਭਵ ਪਰ ਵਿਚਾਰਧਾਰਾ ਨੂੰ ਮਾਰਨਾ ਅਸੰਭਵ – ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ ਬਿਊਰੋ) – ਦੇਸ਼ ਵਿਦੇਸ਼ ਦੀਆਂ ਧਾਰਮਿਕ ਸੰਸਥਾਵਾਂ ਦੇ ਸਮੂਹ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਨੇ ਮਲੇਸ਼ੀਆ ਵਿਚ ਈਪੋਹ ਸ਼ਹਿਰ ਦੇ ਗਰੀਨ ਟਾਊਨ ਦੇ ਗੁਰਦੁਆਰੇ ਵਿਖੇ ਪ੍ਰੋ: ਇੰਦਰ ਸਿੰਘ ਘੱਗਾ ’ਤੇ ਹੋਏ ਹਮਲੇ ਪ੍ਰਤੀ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਕਿਸੇ ਵਿਚਾਰਵਾਨ ਨੂੰ ਮਸਲ ਦੇਣਾ …

Read More »

ਸਨਾਤਨ ਧਰਮ ਸਭਾ ਵਲੋਂ ਮੁਫਤ ਮੈਡੀਕਲ ਚੈਅਕਪ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) –  ਸਨਾਤਨ ਧਰਮ ਸਭਾ ਟਰੱਸਟ ਸ਼ਿਵ ਮੰਦਿਰ ਸੁੱਕਾ ਤਲਾਬ ਸੁਲਤਾਨਵਿੰਡ ਰੋਡ ਵਲੋਂ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ, ਜਿਸ ਵਿਚ ਮਾਨਸਿਕ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਅਤੇ ਉਨਾਂ ਦੀ ਟੀਮ ਵਲੋਂ ਲਗਭਗ 150 ਮਰੀਜਾਂ ਦਾ ਮੁਫਤ ਮੁਆਇਨਾ ਕੀਤਾ ਗਿਆ ਅਤੇ ਉਨਾਂ ਨੂੰ ਮੁਫਤ ਦਵਾਈਆਂ ਦਿਤੀਆਂ ਗਈਆਂ।ਡਾ. ਹਰਜੋਤ ਸਿੰਘ ਨੇ ਇਸ ਮੌਕੇ ਕਿਹਾ ਕਿ …

Read More »