Wednesday, November 25, 2026

Monthly Archives: March 2017

ਕਾਂਗਰਸੀ ਉਮੀਦਵਾਰ ਇੰਦਰਬੀਰ ਬੁਲਾਰੀਆ ਦੀ ਜਿੱਤ `ਤੇ ਕੀਤੀਆਂ ਖੁਸ਼ੀਆਂ ਸਾਂਝੀਆਂ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਪਾਰਟੀ ਉਮੀਦਵਾਰ ਇੰਦਰਬੀਰ ਸਿੰਘ ਬੁਲਾਰੀਆ ਦੀ ਜਿੱਤ `ਤੇ ਸਥਾਨਕ ਖਾਲਸਾ ਕਾਲਜ ਬਾਹਰ ਵਿਕਟਰੀ ਦਾ ਨਿਸ਼ਾਨ ਬਣਾਉਂਦੇ ਹੋਏ ਬਲਜੀਤ ਸਿੰਘ ਡੇਅਰੀਵਾਲੇ, ਮੁਖਤਾਰ ਸਿੰਘ ਮਾੜੀ ਮੇਘਾ, ਜਸਪਤਾਲ ਸਿੰਘ ਹੀਰਾ, ਡਾ. ਸਰਬਜੀਤ ਸਿੰਘ, ਗੁਰਮੀਤ ਸਿੰਘ ਗੀਤਾ, ਬਲਜੀਤ ਸਿੰਘ ਡੀਲਰ, ਸਤਨਾਮ ਸਿੰਘ ਮਾੜੀ ਮੇਘਾ ਤੇ ਹੋਰ।

Read More »

ਇੰਦਰਬੀਰ ਸਿੰਘ ਬੁਲਾਰੀਆ ਦੀ ਜਿੱਤ `ਤੇ ਮਨਾਈਆਂ ਖੁਸ਼ੀਆਂ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) – ਸਥਾਨਕ ਖਾਲਸਾ ਕਾਲਜ ਵਿਖੇ ਅੱਜ ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਪਾਰਟੀ ਉਮੀਦਵਾਰ ਇੰਦਰਬੀਰ ਸਿਮਘ ਬੁਲਾਰੀਆ ਦੀ ਜਿੱਤ `ਤੇ ਵਿਕਟਰੀ ਦਾ ਨਿਸ਼ਾਨ ਬਣਾ ਕੇ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਗੁਰਲਾਲ ਸਿੰਘ ਸੰਧੂ ਜਨਰਲ ਸਕੱਤਰ ਇੰਟਕ ਪੰਜਾਬ, ਸੁਖਵਿੰਦਰ ਸਿੰਘ, ਬੱਬੀ ਪਹਿਲਵਾਨ, ਸੁਰਜੀਤ ਸਿੰਘ ਸਹਿਜੜਾ ਸਾਬਕਾ ਕੌਂਸਲਰ, ਹਰੀ ਸਿੰਘ ਰਟੌਲ, ਬਲਦੇਵ ਸਿੰਘ ਰਟੌਲ, ਲੱਕੀ …

Read More »

ਡਰੱਗ ਮਾਫੀਆ ਖਤਮ ਕਰ ਕੇ ਹਰ ਘਰ ਰੋਜਗਾਰ ਪਹੁੰਚਾਇਆ ਜਾਵੇਗਾ – ਡਾ. ਰਾਜ ਕੁਮਾਰ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਭਾਜਪਾ ਦੇ ਉਮੀਦਵਾਰ ਰਾਕੇਸ਼ ਗਿੱਲ ਨੂੰ 26847 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ਉਮੀਦਵਾਰ ਡਾ. ਰਾਜ ਕੁਮਾਰ ਵੇਰਕਾ ਨੇ ਖਾਲਸਾ ਕਾਲਜ ਵਿਖੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੀ ਇਹ ਜਿੱਤ ਕਾਂਗਰਸੀ ਵਰਕਰਾਂ ਵਲੋਂ …

Read More »

ਪੰਜਾਬੀ ਸਾਹਿਤ ਸਭਾ ਵੱਲੋਂ ਕਿਤਾਬ ਲੋਕ ਅਰਪਣ ਅਤੇ ਸਨਮਾਨ ਸਮਾਰੋਹ 19 ਨੂੰ

ਧੂਰੀ, 12 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬੀ ਸਾਹਿਤ ਸਭਾ (ਰਜਿ.) ਧੂਰੀ ਵੱਲੋਂ ਸੰਪਾਦਿਤ ਸਾਂਝਾ ਕਾਵਿ ਸੰਗ੍ਰਹਿ “ਚੰਨ ਸਿਤਾਰੇ ਜੁਗਨੂੰ” ਲੋਕ ਅਰਪਣ ਅਤੇ ਸਨਮਾਨ ਸਮਾਰੋਹ 19 ਮਾਰਚ ਨੂੰ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਸ਼੍ਰੀ ਮਿੱਤਰ ਸੈਨ ਮੀਤ ਮੁੱਖ ਮਹਿਮਾਨ ਦੇ ਤੌਰ `ਤੇ ਸ਼ਾਮਲ ਹੋਣਗੇ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ …

Read More »

Quiz competition held at DAV College

Amritsar, March 12 (Punjab Post Bureau) – A Quiz competition was conducted by the PG Department of English to enhance the knowledge of the students and to develop the spirit of competition among them. 200 students of all the semesters of various streams participated in this activity. Students were provided objective type questions sheets based on myriad topics related to …

Read More »

ਮੁਲਤਾਨੀਆਂ ਰੋਡ ਵਿਖੇ ਧਾਰਮਿਕ ਸਮਾਗਮ ਦਾ ਅਯੋਜਨ

ਬਠਿੰਡਾ, 12 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਮੁਲਤਾਨੀਆਂ ਰੋਡ ਸਥਿਤ ਗਲੀ ਨੰਬਰ 16 ਭਾਈ ਗੁਰਮੀਤ ਸਿੰਘ ਦੇ ਨਵੇਂ ਘਰ ਵਿਖੇ ਭਾਈ ਨਰਿੰਦਰ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਸ੍ਰੀ ਅੰਮ੍ਰਿਤਸਰ ਵਾਲਿਆਂ ਨੇ ਸ਼ਬਦ ਕੀਰਤਨ ਦੀ ਹਾਜਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।ਉਨ੍ਹਾ ਨੇ ਗੁਰਬਾਣੀ ਵਿਚ ਭਗਤ ਪ੍ਰਲਾਦ ਦੀ ਸਾਖੀ ਸੁਣਾ ਕੇ ਅੱਜ ਦੇ ਦਿਨ …

Read More »

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 12 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵਿਸੇਸ਼ ਤੌਰ ’ਤੇ ਸ਼ਨੀਚਰਵਾਰ ਵਾਲੇ ਦਿਨ ਗੁਰੂ ਕੀ ਨਗਰੀ ਗਲੀ ਨੰ: 5ਬੀ’ ਸਥਿਤ ਜਰਨੈਲ ਸਿੰਘ ਦੇ ਨਵੇਂ ਘਰ ਦੀ ਖੁਸ਼ੀ ਅਤੇ ਪ੍ਰਮਾਤਮਾ ਦੇ ਸ਼ੁਕਰਾਨੇ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ …

Read More »

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਮਾਜ ਸੇਵੀ ਤੇ ਪੱਤਰਕਾਰ ਸਨਮਾਨਿਤ

  ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਭਾਈ ਧਰਮ ਸਿੰਘ ਸੈਟੇਲਾਈਟ ਹਸਪਤਾਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਜਿਸ ਦੌਰਾਨ ਹਸਪਤਾਲ ਪ੍ਰਮੁੱਖ ਡਾ. ਕੁਲਦੀਪ ਕੌਰ ਅਤੇ ਚੀਫ ਫਾਰਮਾਸਿਸਟ ਸੰਜੀਵ ਆਨੰਦ ਨੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾ ਰਹੀਆਂ ਮਹਿਲਾਵਾਂ ਤੇ ਸ਼ਖਸ਼ੀਅਤਾਂ ਨੂੰ ਯਾਦਗਾਰੀ ਚਿੰਨ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ।ਸਨਮਾਨਿਤ ਸ਼ਖਸ਼ੀਅਤਾਂ ਵਿੱਚ ਬਿਕਰਮ ਸਿੰਗਲਾ, ਰਮਨ ਮਲਹੋਤਰਾ, ਜਗਜੀਤ …

Read More »

16 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਵਜੋਂ ਸਹੁੰ ਚੁਕਣਗੇ ਕੈਪਟਨ ਅਮਰਿੰਦਰ ਸਿੰਘ

ਚੰਡੀਗੜ, 12 ਮਾਰਚ (ਪੰਜਾਬ ਪੋਸਟ ਬਿਊਰੋ)  ਬੇਮਿਸਲ ਜਿੱਤ ਹਾਸਲ ਕਰਨ ਵਾਲੀ ਕਾਂਗਰਸ ਪਾਰਟੀ ਦੇ ਵਿਧਾਇਕਾਂ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਦੇ ਵਿਧਾਨ ਮੰਡਲ ਦਾ ਨੇਤਾ ਚੁਣ ਲਿਆ ਗਿਆ।ਇਸ ਉਪਰੰਤ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਪੰਜਾਬ ਵਾਈ.ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰ ਕੇ ਉਨਾਂ ਨੇ ਪੰਜਾਬ ਵਿੱਚ ਸਰਕਾਰ ਬਨਾਉਣ ਦਾ ਪੱਤਰ ਸੌਂਪਿਆ।ਜਿਸ ਉਪਰੰਤ ਗੱਲਬਾਤ ਕਰਦਿਆਂ …

Read More »

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਰਾਜਪਾਲ ਪੰਜਾਬ ਨੂੰ ਸੌਂਪਿਆ ਅਸਤੀਫਾ

ਚੰਡੀਗੜ, 12 ਮਾਰਚ (ਪੰਜਾਬ ਪੋਸਟ ਬਿਊਰੋ)  ਚੋਣਾਂ ਵਿੱਚ ਪਾਰਟੀ ਦੀ ਹਾਰ ਉਪਰੰਤ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਵਾਈ.ਪੀ ਸਿੰਘ ਬਦਨੌਰ ਨੂੰ ਮਿਲ ਕੇ ਆਪਣਾ ਅਸਤੀਫਾ ਸੌਂਪ ਦਿੱਤਾ ਹੈ, ਲੇਕਿਨ ਉਹ ਨਵੀ ਸਰਕਾਰ ਦੇ ਗਠਨ ਤੱਕ ਸਰਕਾਰ ਚਲਾਉਣਗੇ।ਅਸਤੀਫਾ ਦੇਣ ਉਪਰੰਤ ਗੱਲਬਾਤ ਕਰਦਿਆਂ ਬਾਦਲ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਉਨਾਂ `ਤੇ ਚੋਣਾਂ ਦੌਰਾਨ …

Read More »