Wednesday, November 25, 2026

Monthly Archives: March 2017

ਜਲਾਲਾਬਾਦ ਤੋ ਸੁਖਬੀਰ ਬਾਦਲ, ਫਾਜ਼ਿਲਕਾ ਤੋਂ ਘੁਬਾਇਆ, ਅਬੋਹਰ ਤੋਂ ਨਾਰੰਗ ਤੇ ਬੱਲੂਆਣਾ ਤੋਂ ਨੱਥੂ ਰਾਮ ਜਿੱਤੇ

ਫਾਜ਼ਿਲਕਾ, 11 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਜ਼ਿਲੇ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਹੋਈ ਵੋਟਾਂ ਦੀ ਗਿਣਤੀ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜਿਆ ਹੈ। ਜ਼ਿਲੇ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਬੀਤੀ ਚਾਰ ਫਰਵਰੀ ਨੂੰ ਪਈਆਂ ਵੋਟਾਂ ਦੀ ਹੋਈ ਗਿਣਤੀ ਦੌਰਾਨ ਜਲਾਲਾਬਾਦ ਹਲਕੇ ਤੋਂ ਸ.ਸੁਖਬੀਰ ਸਿੰਘ ਬਾਦਲ, ਫਾਜ਼ਿਲਕਾ ਤੋਂ ਦਵਿੰਦਰ ਸਿੰਘ ਘੁਬਾਇਆ, ਅਬੋਹਰ ਤੋਂ ਅਰੁਣ ਨਾਰੰਗ ਅਤੇ …

Read More »

ਅਕਾਲੀ ਪਿਛੋਕੜ ਤੋਂ ਕਾਂਗਰਸ ਵਿੱਚ ਆਏ ਦਵਿੰਦਰ ਘੁਬਾਇਆ ਨੇ ਸਿਹਤ ਮੰਤਰੀ ਜਿਆਣੀ ਨੂੰ ਹਰਾਇਆ

ਆਮ ਆਦਮੀ ਪਾਰਟੀ ਦਾ ਸਮਰਬੀਰ 16200 ਵੋਟਾਂ `ਤੇ ਸਿਮਟਿਆ ਫਾਜ਼ਿਲਕਾ, 11 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਅੱਜ ਫਾਜ਼ਿਲਕਾ ਦੇ ਐਸਕੇਬੀ ਡੀਏਵੀ ਸਕੂਲ ਪੈਂਚਾਂਵਾਲੀ ਫਾਜ਼ਿਲਕਾ ਪੰਜਾਬ ਵਿਧਾਨਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦੌਰਾਨ ਤਿਕੋਨਾ ਮੁਕਾਬਲਾ ਵੇਖਣ ਨੂੰ ਮਿਲਿਆ ਅਤੇ ਅਕਾਲੀ ਦਲ ਪਰਿਵਾਰ ਤੋਂ ਆਏ ਸਭ ਤੋਂ ਘੱਟ ਉਮਰ ਦੇ ਉਮੀਦਵਾਰ ਦਵਿੰਦਰ ਸਿੰਘ ਘੁਬਾਇਆ ਨੇ ਆਪਣੇ ਨੇੜਲੇ ਸਾਥੀ ਅਤੇ ਭਾਜਪਾ ਦੇ …

Read More »

ਧੂਰੀ ਤੋਂ ਕਾਂਗਰਸ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ 49347 ਵੋਟਾਂ ਨਾਲ ਜੇਤੂ

25 ਸਾਲ ਬਾਅਦ ਧੂਰੀ ਨੂੰ ਮਿਲਿਆ ਸੱਤਾਧਾਰੀ ਪਾਰਟੀ ਦਾ ਉਮੀਦਵਾਰ ਧੂਰੀ, 11 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ)- ਵਿਧਾਨ ਸਭਾ ਚੋਣਾਂ 2017 ਦੇ ਨਤੀਜੇ ਆਉਣ ਤੋਂ ਬਾਅਦ ਜ਼ਿਲਾ੍ਹ ਪ੍ਰਸ਼ਾਸਨ ਅਤੇ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ। ਅੱਜ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜੇ ਵਜੋਂ ਹਲਕਾ ਧੂਰੀ ਤੋਂ ਕਾਂਗਰਸੀ ਉਮੀਦਵਾਰ  ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਵਿਰੋਧੀ ਉਮੀਦਵਾਰਾਂ ਨੂੰ ਪਿੱਛਦੇ ਛੱਡਦੇ ਹੋਏ …

Read More »

ਕੈਪਟਨ ਅਮਰਿੰਦਰ ਨੇ ਵੱਡੀ ਜਿੱਤ ਲਈ ਪੰਜਾਬ ਦੇ ਲੋਕਾਂ, ਕਾਂਗਰਸ ਹਾਈ ਕਮਾਂਡ ਤੇ ਵਰਕਰਾਂ ਦਾ ਕੀਤਾ ਧੰਨਵਾਦ

ਕਾਂਗਰਸ ਵਿਧਾਇਕ ਧਿਰ ਦੇ ਆਗੂ ਲਈ ਰਸਮੀ ਚੋਣ ਕੱਲ ਚੰਡੀਗੜ ’ਚ ਚੰਡੀਗੜ (ਬਠਿੰਡਾ), 11 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੰਜਾਬ ’ਚ ਕਾਂਗਰਸ ਦੀ ਵੱਡੀ ਤੇ ਨਿਰਣਾਂਇਕ ਜਿੱਤ ਤੋਂ ਉਤਸਾਹਿਤ ਕੈਪਟਨ ਅਮਰਿੰਦਰ ਸਿੰਘ ਨੇ ਇਸਨੂੰ ਸੂਬੇ ਦੇ ਲੋਕਾਂ ਦੇ ਨਾਲ ਨਾਲ ਪਾਰਟੀ ਹਾਈ ਕਮਾਂਡ ਤੇ ਉਸਦੇ ਵਰਕਰਾਂ ਦੀਆਂ ਸਮੂਹਿਕ ਕੋਸ਼ਿਸ਼ਾਂ ਦਾ ਨਤੀਜ਼ਾ ਕਰਾਰ ਦਿੰਦਿਆਂ, ਹਾਲੇ ’ਚ ਸੰਪੂਰਨ …

Read More »

ਵਿਧਾਨ ਸਭਾ ਹਲਕਾ ਬਠਿੰਡਾ ’ਚ 3 ਸੀਟਾਂ `ਤੇ ਕਾਂਗਰਸ ਅਤੇ 3 `ਤੇ ਆਪ ਜੇਤੂ

ਨਤੀਜੇ ਆਉਣ ਤੋਂ ਪਹਿਲਾਂ ਹੀ ਆਪ ਵਰਕਰਾਂ ਨੇ ਪਾਏ ਭੰਗੜੇ ਚੰਡੀਗੜ (ਬਠਿੰਡਾ), 11 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਵਿਧਾਨ ਹਲਕਾ ਬਠਿੰਡਾ ਤੋ ਵਿਧਾਨ ਸਭਾ 2017 ਦੀਆਂ ਚੋਣਾਂ ਦੌਰਾਨ ਕੁਲ 6 ਹਲਕਿਆਂ ਵਿਚੋਂ 3 ਕਾਂਗਰਸ ਅਤੇ 3 ਆਪ ਪਾਰਟੀ ਦੇ ਉਮੀਦਵਾਰ ਜੇਤੂ ਐਲਾਨੇ ਗਏ। ਬਠਿੰਡਾ ਸ਼ਹਿਰ ਤੋਂ ਕਾਂਗਰਸ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ-63263,ਦੀਪਕ ਬਾਂਸਲ ਆਮ ਪਾਰਟੀ 44448ਅਤੇ …

Read More »

ਅੰਮ੍ਰਿਤਸਰ ਲੋਕ ਸਭਾ ਦੀ ਜਿਮਨੀ ਚੋਣ ਕਾਂਗਰਸ ਦੇ ਉਮੀਦਵਾਰ ਗੁਰਜੀਤ ਔਜਲਾ ਨੇ ਜਿੱਤੀ

ਅੰਮਿ੍ਰਤਸਰ, 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ)  ਅੰਮ੍ਰਿਤਸਰ ਲੋਕ ਸਭਾ ਦੀ ਜਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ 199189 ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ।ਉਨਾਂ ਨੂੰ 508153, ਭਾਜਪਾ ਦੇ ਰਜਿੰਦਰ ਮੋਹਨ ਸਿੰਘ ਛੀਨਾ ਨੂੰ 308964, ਆਪ ਦੇ ਉਪਕਾਰ ਸਿੰਘ ਸੰਧੂ ਨੂੰ 149984, ਕਮਿਊਨਿਸਟ ਪਾਰਟੀ ਦੀ ਦਸਵਿੰਦਰ ਕੌਰ ਨੂੰ 17886, ਆਪਣਾ ਪੰਜਾਬ  ਗੁਰਿੰਦਰ ਸਿੰਘ ਨੂੰ 5542, ਆਜ਼ਾਦ …

Read More »

ਵਿਧਾਨ ਸਭਾ ਚੋਣਾਂ 2017 `ਚ ਕਾਂਗਰਸ ਦੀ ਹੂੰਝਾ ਫੇਰ ਜਿੱਤ, ਅਕਾਲੀ ਭਾਜਪਾ 18 ਅਤੇ ਆਪ 22 `ਤੇ ਸਿਮਟੀ

ਕੈਪਟਨ, ਬਾਦਲ, ਸੁਖਬੀਰ, ਮਜੀਠੀਆ ਤੇ ਮਨਪ੍ਰੀਤ ਜਿੱਤੇ – ਭੱਠਲ, ਜਾਖੜ, ਮਲੂਕਾ ਤੇ ਜੋਸ਼ੀ ਹਾਰੇ ਅੰਮਿ੍ਰਤਸਰ, 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ)  ਵਿਧਾਨ ਸਭਾ ਚੋਣਾਂ 2017 ਦੀਆਂ ਅੱਜ ਆਏ ਨਤੀਜਿਆਂ ਵਿੱਚ ਅਕਾਲੀ-ਭਾਜਪਾ ਗਠਜੋੜ ਦੀ ਨਮੋਸ਼ੀਜਨਕ ਹਾਰ ਹੋਈ ਹੈ, ਜਦਕਿ ਕਾਂਗਰਸ ਪਾਰਟੀ ਨੂੰ ਆਸ ਤੋਂ ਵੱਧ 77 ਸੀਟਾਂ ਹਾਸਲ ਹੋਈਆਂ ਹਨ।ਅਕਾਲੀ ਭਾਜਪਾ ਗਠਜੋੜ ਨੂੰ ਕੁੱਲ 18 ਸੀਟਾਂ ਮਿਲੀਆਂ ਜਿੰਨਾਂ ਵਿੱਚ 15 ਅਕਾਲੀ …

Read More »

ਐਮ.ਏ ਇਕਨਾਮਿਕਸ ਸਮੈਸਟਰ -2 `ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਐਮ.ਏ.ਇਕਨਾਮਿਕਸ ਸਮੈਸਟਰ ਦੂਜੇ ’ਚ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਜਤਿੰਦਰ ਕੌਰ ਨੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਕਾਲਜ …

Read More »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਪੈਨਸ਼ਨਰਾਂ ਦੀ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਹੋਈ

ਸਮਰਾਲਾ, 10 ਮਾਰਚ (ਪੰਜਾਬ ਪੋਸਟ- ਕੰਗ) – ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸਮਰਾਲਾ ਮੰਡਲ ਦੇ ਸਮੂਹ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਸਭ ਤੋਂ ਪਹਿਲਾ ਪ੍ਰਧਾਨ ਵਲੋਂ ਇਸ ਮੰਡਲ ਦੇ ਅਧੀਨ ਪੈਦੇ ਪੈਨਸ਼ਨਰ ਜੋ ਸਾਡੇ ਤੋਂ ਵਿਛੜ ਚੁੱਕੇ ਹਨ। ਉਨ੍ਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਰੱਖਿਆ ਗਿਆ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ। ਉਸ …

Read More »

ਨਾਨੋਵਾਲ ਵਿਖੇ 174 ਲੋੜਵੰਦ ਮਰੀਜਾਂ ਨੂੰ ਮੁਫ਼ਤ ਐਨਕਾਂ ਵੰਡੀਆਂ

ਸਮਰਾਲਾ, 10 ਮਾਰਚ (ਪੰਜਾਬ ਪੋਸਟ- ਕੰਗ) – ਸਰਕਾਰੀ ਹਸਪਤਾਲ ਨਾਨੋਵਾਲ ਵਿਖੇ ਸਮਾਜ ਸੇਵੀ ਸੰਸਥਾ ਫਰੈਡਜ਼ ਫਾਉਂਡੇਸ਼ਨ ਐਨ. ਜੀ. ਓ. ਸਮਰਾਲਾ ਵੱਲੋਂ ਲੋੜਵੰਦ ਮਰੀਜਾਂ ਨੂੰ ਨਜ਼ਰ ਦੀਆਂ ਮੁਫ਼ਤ ਐਨਕਾਂ ਵੰਡੀਆਂ ਗਈਆਂ। ਐਨ. ਜੀ. ਓ. ਦੇ ਪ੍ਰਧਾਨ ਪਰਵਿੰਦਰ ਸਿੰਘ ਬੱਲੀ ਅਤੇ ਖਜਾਨਚੀ ਰਾਜੀਵ ਵਰਮਾ ਨੇ ਦੱਸਿਆ ਕਿ ਐਨ. ਆਰ. ਆਈ. ਵਰਿੰਦਰ ਸਿੰਘ ਸੋਹੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਸਹਿਯੋਗ ਨਾਲ ਕਰਵਾਏ ਗਏ …

Read More »