ਨਵੀਂ ਦਿੱਲੀ, ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੀ ਰਾਮ ਕ੍ਰਿਪਾ ਸੇਵਾ ਸੰਘ ਬਲੱਡ ਸੁਸਾਇਟੀ ਦੇ ਬੈਂਨਰ ਹੇਠਾ ਦੁੱਖ ਨਿਵਾਰਣ ਸ਼੍ਰੀ ਬਾਲਾ ਜੀ ਧਾਮ ਫਾਜ਼ਿਲਕਾ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਸੀਜੇਐਮ ਕ੍ਰਿਸ਼ਨ ਕੁਮਾਰ ਬਾਂਸਲ ਅਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਕਬੂਲਸ਼ਾਹ ਦੇ ਸਹਿਯੋਗ ਨਾਲ ਪਿੰਡ ਕਬੂਲਸ਼ਾਹ ਖੁੱਬਣ ਦੇ ਗੁਰੂਦੁਆਰਾ ਸਾਹਿਬ ਵਿਖੇਂ ਇੱਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ …
Read More »Monthly Archives: March 2017
ਮਹਿਲਾ ਦਿਵਸ ਮਨਾ ਕੇ ਔਰਤਾਂ ਨੂੰ ਕੀਤਾ ਜਾਗਰੂਕ
ਨਵੀਂ ਦਿੱਲੀ, ਮਾਰਚ (ਪੰਜਾਬ ਪੋਸਟ ਬਿਊਰੋ) – ਸਥਾਨਕ ਡੀਏਵੀ ਕਾਲਜ ਆਫ਼ ਐਜੂਕੇਸ਼ਨ ਫਾਜ਼ਿਲਕਾ ਦੀ ਪਿ੍ਰੰਸੀਪਲ ਸਰੀਤਾ ਗਿਜਵਾਨੀ ਦੀ ਪ੍ਰਧਾਨਗੀ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਤ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ। ਜਿਸ ਵਿਚ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਜ਼ਿਲਾ ਸਕੱਤਰ ਕਮ ਸੀ.ਜੇ.ਐਮ ਕੇ.ਕੇ ਬਾਂਸਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਜਦਕਿ ਲੀਡ ਬੈਂਡ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜ਼ਰ ਪਰਮਜੀਤ ਕੋਚਰ, ਡਾ. ਨਵਦੀਪ ਜਸੂਜਾ, ਅਸ਼ੋਕ …
Read More »ਧੂਮਧਾਮ ਨਾਲ ਮਨਾਇਆ ਜਾਵੇਗਾ ਹੋਲੀ ਦਾ ਤਿਓਹਾਰ
ਨਵੀਂ ਦਿੱਲੀ, ਮਾਰਚ (ਪੰਜਾਬ ਪੋਸਟ ਬਿਊਰੋ) – ਸਥਾਨਕ ਮਾਧਵ ਨਗਰੀ ਵਿਚ ਸਥਿਤ ਸ਼੍ਰੀ ਬਾਂਕੇ ਬਿਹਾਰੀ ਮੰਦਰ ਵਿਚ 13 ਮਾਰਚ ਸੋਮਵਾਰ ਨੂੰ ਹੋਲੀ ਦਾ ਤਿਓਹਾਰ ਧੂਮਧਾਮ ਨਾਲ ਮਨਾਇਆ ਜਾਵੇਗਾ।ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ਪ੍ਰਧਾਨ ਹਰੀਸ਼ ਠਾਕੁਰ ਨੇ ਦੱਸਿਆ ਕਿ ਇਸ ਮੌਕੇ ਸਵੇਰੇ 11 ਵਜੇ ਸ਼ਰਧਾਲੂਆਂ ਵੱਲੋਂ ਫੁੱਲਾਂ ਨਾਲ ਹੋਲੀ ਖੇਡੀ ਜਾਵੇਗੀ।ਜਿਸ ਵਿਚ ਵਿਸ਼ੇਸ਼ ਤੌਰ ਤੇ ਅਤੁਲ ਨਾਗਪਾਲ, ਅਜੈ ਸਿੰਘ ਸਾਵਨਸੁੱਖਾ, …
Read More »ਮਾਨਵ ਕਲਿਆਣ ਸਭਾ ਨੇ ਕਚਰਾ ਚੁੱਗਣ ਵਾਲੀਆਂ ਔਰਤਾਂ ਨਾਲ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਨਵੀਂ ਦਿੱਲੀ, ਮਾਰਚ (ਪੰਜਾਬ ਪੋਸਟ ਬਿਊਰੋ) – ਸਵੱਛ ਭਾਰਤ ਅਭਿਆਨ ਵਿਚ ਸ਼ਹਿਰ ਦੀਆਂ ਸੜਕਾਂ ਤੇ ਕਚਰਾ ਚੁੱਗਣ ਵਾਲੇ ਪਰਿਵਾਰਾਂ ਦਾ ਵੱਡਾ ਯੋਗਦਾਨ ਰਹਿੰਦਾ ਹੈ। ਉਹ ਆਪਣੇ ਪਰਿਵਾਰ ਦੇ ਲਈ ਕਚਰਾ ਚੁੱਗਕੇ ਪਲਾਸਟਿਕ ਅਤੇ ਪੋਲੀਥੀਨ ਨੂੰ ਇੱਕਠਾ ਕਰਕੇ ਕੁੱਝ ਰੁਪਏ ਜਮਾ ਕਰਦੇ ਹਨ ਉੱਥੇ ਹੀ ਸਫ਼ਾਈ ਅਭਿਆਨ ਵਿਚ ਵੀ ਅੱਗੇ ਰਹਿੰਦੇ ਹਨ। ਪਰ ਬਹੁਤ ਘੱਟ ਸੰਸਥਾਵਾਂ ਹੀ ਉਨਾਂ ਦੇ ਇਸ ਸਹਿਯੋਗ …
Read More »ਡੀ.ਸੀ ਵਲੋਂ ਚਾਂਦਮਾਰੀ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਹਤ ਕੋਸ਼ ਫੰਡ ਦੇ ਚੈਕ ਭੇਟ
ਫਾਜ਼ਿਲਕਾ, 9 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੀਤੇ ਸਾਲ ਦਸੰਬਰ ਮਹੀਨੇ ਦੌਰਾਨ ਫਾਜ਼ਿਲਕਾ ਜ਼ਿਲੇ ਦੇ ਪਿੰਡ ਚਾਂਦਮਾਰੀ ਨੇੜੇ ਸੜਕ ਹਾਦਸੇ ਦੌਰਾਨ ਚਲਾਣਾ ਕਰ ਗਏ ਅਧਿਆਪਕਾਂ ਅਤੇ ਜਖ਼ਮੀ ਹੋਏ ਵਿਅਕਤੀ ਦੇ ਪਰਿਵਾਰਕ ਮੈੈਂਬਰਾਂ ਨੂੰ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਰਾਹਤ ਕੋਸ਼ ਫੰਡ ਵਿਚੋਂ 26 ਲੱਖ 50 ਹਜ਼ਾਰ ਰੁਪਏ ਦੇ ਚੈੱਕ ਭੇਂਟ ਕੀਤੇ। ਇਸ ਮੌਕੇ …
Read More »ਚੋਣ ਅਬਜ਼ਰਵਰਾਂ ਨੇ ਲਿਆ ਵੋਟਾਂ ਦੀ ਗਿਣਤੀ ਦੀ ਤਿਆਰੀਆਂ ਦਾ ਜਾਇਜ਼ਾ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮਿ੍ਰਤਸਰ ਦੇ 11 ਵਿਧਾਨ ਸਭਾ ਅਤੇ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਜ਼ਿਲਾ ਪ੍ਰਸ਼ਾਸਨ ਦੀ ਸਹਾਇਤਾ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਅਬਜ਼ਰਵਰ ਵੀ ਪਹੁੰਚ ਚੁੱਕੇ ਹਨ। ਅੱਜ ਇੰਨਾਂ ਸਾਰੇ ਅਬਜ਼ਰਵਰਾਂ ਨੇ ਆਪੋ-ਆਪਣੇ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ …
Read More »ਮਕਬੂਲਪੁਰਾ ਵਿਖੇ ਮਨਾਇਆ ਮਹਿਲਾ ਦਿਵਸ
ਅੰਮ੍ਰਿਤਸਰ , 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਗੁਰਿੰਦਰਜੀਤ ਕੌਰ ਦੀ ਅਗਵਾਈ ਹੇਂਠ ਮਕਬੂਲਪੁਰਾ ਖੇਤਰ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਸਮਾਗਮ ਵਿੱਚ ਮਹਿਲਾ ਸ਼ਕਤੀਕਰਨ ਸਬੰਧੀ ਵਿਚਾਰ ਕਰਦੇ ਹੋਏ ਸ਼੍ਰੀਮਤੀ ਸਨੇਹਲਤਾ ਨੇ ਔਰਤਾਂ ਨੂੰ ਆਤਮ ਨਿਰਭਰ ਹੋਣ ਤੇ ਜ਼ੋਰ ਦਿੱਤਾ।ਡਾ. ਜਸਮੀਨ ਨੰਦਾ ਨੇ ਸਮਾਗਮ …
Read More »ਅਮਰੀਕ ਸਿੰਘ ਬਣੇ ਇੰਟਰਨੈਸ਼ਨਲ ਹਿਊਮਨ ਰਾਈਟਸ ਫਾਊਂਡੇਸ਼ਨ ਘਨੌਰੀ ਕਲਾਂ ਦੇ ਪ੍ਰਧਾਨ
ਧੂਰੀ, 9 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਇੰਟਰਨੈਸ਼ਨਲ ਹਿਊਮਨ ਰਾਈਟਸ ਫਾਊਂਡੇਸ਼ਨ ਦੇ ਸੂਬਾ ਪ੍ਰਧਾਨ ਸ਼੍ਰੀ ਹਰਜੀਤ ਸਿੰਘ ਹਸਨਪੁਰ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਵੱਖ-ਵੱਖ ਵਿਸ਼ਿਆਂ `ਤੇ ਚਰਚਾ ਕੀਤੀ ਗਈ।ਇਸ ਤੋਂ ਬਾਅਦ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਅਮਰੀਕ ਸਿੰਘ ਮਾਨ ਨੂੰ ਇੰਟਰਨੈਸ਼ਨਲ ਹਿਊਮਨ ਰਾਈਟਸ ਫਾਊਂਡੇਸ਼ਨ ਇਕਾਈ ਘਨੌਰੀ ਕਲਾਂ ਦਾ ਪ੍ਰਧਾਨ ਚੁਣਿਆ ਗਿਆ।ਇਸ ਚੋਣ ਵਿੱਚ ਰਾਂਝਾ ਖਾਂ …
Read More »ਮੁਫਤ ਮੈਡੀਕਲ ਚੈਕਅੱਪ ਕੈਂਪ 19 ਮਾਰਚ ਨੂੰ
ਧੂਰੀ, 9 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਅੱਗਰਵਾਲ ਚੈਰੀਟੇਬਲ ਟਰੱਸਟ ਸ਼ਿਵ ਮੰਦਰ ਕਮੇਟੀ ਕ੍ਰਾਂਤੀ ਚੌਕ ਦੇ ਚੇਅਰਮੈਨ ਡਾ. ਰਾਕੇਸ਼ ਸਿੰਗਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰੱਸਟ ਵੱਲੋਂ ਮੁਫਤ ਮੈਡੀਕਲ ਚੈਕਅੱਪ ਕੈਂਪ 19 ਮਾਰਚ ਨੂੰ ਸਵੇਰੇ 9 ਵਜੇ ਸ਼੍ਰੀ ਸਨਾਤਨ ਧਰਮ ਸਭਾ ਆਸ਼ਰਮ ਧੂਰੀ-ਪਿੰਡ ਰੋਡ, ਧੂਰੀ ਵਿਖੇ ਲਗਾਇਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਹੱਡੀਆਂ ਦੇ ਡਾ. ਜੇ. ਐਸ …
Read More »ਸਿਰਸਾ ਨੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਸਾਲਾਨਾ ਪ੍ਰੀਖਿਆਵਾਂ ਲਈ ਦਿਤੀਆਂ ਸ਼ੁਭ ਇੱਛਾਵਾਂ
ਨਵੀਂ ਦਿੱਲੀ, ਮਾਰਚ (ਪੰਜਾਬ ਪੋਸਟ ਬਿਊਰੋ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ 10ਵੀਂ ਤੇ 12ਵੀਂ ਕਲਾਸ ਦੇ ਉਹਨਾਂ ਵਿਦਿਆਰਥੀਆਂ ਨੂੰ ਸ਼ੁਭ ਇਛਾਵਾਂ ਭੇਂਟ ਕੀਤੀਆਂ ਜਿਹਨਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋ ਗਈਆਂ ਹਨ। ਇਥੇ ਜ਼ਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਵਿਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਚਲਾਏ ਜਾ ਰਹੇ ਹਨ ਜਿਸ …
Read More »
Punjab Post Daily Online Newspaper & Print Media