ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਗੁਰੂ ਘਰ ਹੱਥੀਂ ਲੰਗਰ ਤਿਆਰ ਕਰਨ, ਵਰਤਾਉਣ ਅਤੇ ਜੂਠੇ ਬਰਤਨ ਸਾਫ ਕਰਨ ਦੀ ਸੇਵਾ ਮਨੁੱਖ ਨੂੰ ਵੱਡੇਭਾਗਾਂ ਨਾਲ ਨਸੀਬ ਹੁੰਦੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਪਾਲ ਸਿੰਘ ਜੱਲ੍ਹਾ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਲੰਗਰ ’ਚ ਲੁਧਿਆਣਾ ਦੇ ਦੋਰਾਹਾ ਦੀਆਂ ਸੰਗਤਾਂ ਨਾਲ ਲੰਗਰ ਦੀ ਸੇਵਾ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ …
Read More »Monthly Archives: March 2017
ਡਾ. ਰੂਪ ਸਿੰਘ ਨੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਸਕੱਤਰ ਵਜੋਂ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ (ਲੁਧਿਆਣਾ) ਦੇ ਸਕੱਤਰ ਵਜੋਂ ਡਾ. ਰੂਪ ਸਿੰਘ ਨੇ ਕਾਰਜਭਾਰ ਸੰਭਾਲ ਲਿਆ।ਉਨ੍ਹਾਂ ਵੱਲੋਂ ਕਾਰਜਭਾਰ ਸੰਭਾਲਣ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਤੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। 13 ਜਨਵਰੀ 1954 ਵਿਚ ਬਣੇ ਇਸ …
Read More »ਨਾਨਕਸ਼ਾਹੀ ਸੰਮਤ 549 (ਸੰਨ 2017-18) ਦਾ ਕੈਲੰਡਰ ਜਾਰੀ
ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਾਨਕਸ਼ਾਹੀ ਸੰਮਤ 549 (2017-18) ਦਾ ਕੈਲੰਡਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਕੀਤਾ ਗਿਆ।ਕੈਲੰਡਰ ਜਾਰੀ ਕਰਨ ਉਪਰੰਤ ਗੱਲਬਾਤ ਕਰਦਿਆਂ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਿਤ ਕੀਤੇ ਗਏ ਨਾਨਕਸ਼ਾਹੀ ਸੰਮਤ 549 ਦੇ ਇਸ ਕੈਲੰਡਰ ਵਿਚ ਗੁਰੂ ਸਾਹਿਬਾਨ …
Read More »ਗੁਰੂ ਨਾਨਕ ਦੇਵ ਯੁਨੀਵਰਸਿਟੀ ਕਾਲਜ ਪਠਾਨਕੋਟ ਵਿਖੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ
ਪਠਾਨਕੋਟ, 8 ਮਾਰਚ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੁਨੀਵਰਸਿਟੀ ਕਾਲਜ ਪਠਾਨਕੋਟ ਵਿੱਚ ਪ੍ਰਿੰਸੀਪਲ ਮਿਸਿਜ ਨਿਰਮਲ ਪਾਂਧੀ ਦੀ ਅਗਵਾਈ ਵਿੱਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਗਿਆ। ਸਮਾਰੋਹ ਵਿੱਚ ਤੇਜਵਿੰਦਰ ਸਿੰਘ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਅਤੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਮੁੱਖ ਮਹਿਮਾਨ ਵਜੋਂ ਸਾਮਲ ਹੋਏ। ਸਮਾਰੋਹ ਦਾ ਅਰੰਭ ਮੁੱਖ ਮਹਿਮਾਨ …
Read More »ਬਾਬਾ ਦੀਪ ਸਿੰਘ ਚੈਰੀਟੇਬਲ ਟਰਸੱਟ ਨੇ ਲੋੜਵੰਦ ਪਰਿਵਾਰ ਨੂੰ ਦਿੱਤੀ ਮਾਲੀ ਮਦਦ
ਪੱਟੀ, 8 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) ਮਾਨਵਤਾ ਦੀ ਸੇਵਾ ਨੂੰ ਸਮਰਪਿਤ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਰਜਿ: ਵੱਲੋਂ ਲੋੜਵੰਦ ਵਿਅਕਤੀਆਂ ਦੀ ਮਦਦ ਲਗਾਤਾਰ ਕੀਤੀ ਜਾ ਰਹੀ ਹੈ। ਇਸ ਕੜੀ ਤਹਿਤ ਟਰੱਸਟ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ਰਨਜੀਤ ਕੌਰ (25) ਪਤਨੀ ਹਰਭਿੰਦਰ ਸਿੰਘ ਵਾਸੀ ਸਭਰਾ ਦਾ ਪਰਿਵਾਰ ਜੋ ਕਿ ਇਲਾਜ਼ ਕਰਵਾਉਣ ਤੋ ਅਸਮਰਥ ਹੋਣ ਕਰਕੇ …
Read More »ਕਿਸਾਨ ਸੰਘਰਸ਼ ਕਮੇਟੀ ਵੱਲੋ 29 ਮਾਰਚ ਸ਼ਹੀਦਾਂ ਨੂੰ ਸਮਰਪਿਤ ਰੈਲੀ ਦੀਆਂ ਤਿਆਰੀਆਂ ਸ਼ੁਰੂ
ਪੱਟੀ, 8 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋ ਜੋਨ ਪੱਟੀ ਦੀ ਮੀਟਿੰਗ ਮਨਿਹਾਲਾ ਜੈ ਸਿੰਘ ਦੇ ਗੁਰਦਆਰਾ ਵਿਖੇ ਹੋਈ। ਜਿਸ ਨੂੰ ਜੋਨ ਪ੍ਰਧਾਨ ਮੇਹਰ ਸਿੰਘ ਤਲਵੰਦੀ , ਪੂਰਨ ਸਿੰਘ ਵਰਨਾਲਾ ਅਤੇ ਅਵਤਾਰ ਸਿੰਘ ਮਨਿਆਲਾ ਸਬੋਧੰਨ ਕਰਦਿਆ ਕਿਹਾ ਕੇ 29 ਮਾਰਚ ਨੂੰ ਸ਼ਹੀਦ ਅੰਗਰੇਜ ਸਿੰਘ ਬਾਕੀਪੁਰ ਅਤੇ ਬਾਕੀ ਸ਼ਹੀਦਾ ਨੂੰ ਸਮਰਪਿਤ ਰੈਲੀ ਤਰਨ- ਤਾਰਨ ਦੀ …
Read More »ਮਹਿਤਾ ਨੰਗਲ ਦਾ ਸਲਾਨਾ ਸੰਤ ਕਰਤਾਰ ਸਿੰਘ ਖਾਲਸਾ ਯਾਦਗਾਰੀ ਕਬੱਡੀ ਕੱਪ ਸਮਾਪਤ
ਚੌਕ ਮਹਿਤਾ, 8 ਮਾਰਚ (ਪੰਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪੰਜਾਬ ‘ਚ ਆਪਣੀ ਵਿੱਲਖਣ ਪਛਾਣ ਬਣਾ ਚੁੱਕਾ ਸੰਤ ਕਰਤਾਰ ਸਿੰਘ ਜੀ ਖਾਲਸਾ ਮੈਮੋਰੀਅਲ ਕਬੱਡੀ ਕੱਪ ਅਮਿੱਟ ਯਾਦਾਂ ਬਖੇਰਦਿਆਂ ਧੂਮ ਧੜੱਕੇ ਨਾਲ ਸਮਾਪਤ ਹੋ ਗਿਆ।ਸ਼ਹੀਦ ਕੈ:ਭਿੰਡਰ ਸਟੇਡੀਅਮ ਵਿਖੇ ਖੇਡੇ ਗਏ ਇਸ ਦੋ ਰੋਜ਼ਾਂ ਕੱਬਡੀ ਕੱਪ ਦੀ ਸ੍ਰਪਰਸਤੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕੀਤੀ,ਜਿੰਨ੍ਹਾਂ ਨੇ ਟੂਰਨਾਂਮੈਂਟ ‘ਚ ਉਚੇਚੇ ਤੌਰ …
Read More »ਫੀਲਡ ਪੱਤਰਕਾਰ ਐਸੋਸੀਏਸ਼ਨ ਸਬ-ਡਵੀਜਨ ਬਾਬਾ ਬਕਾਲਾ ਸਾਹਿਬ ਦੀ ਅਹਿਮ ਮੀਟਿੰਗ
ਚੌਕ ਮਹਿਤਾ, 8 ਮਾਰਚ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਅੱਜ ਇਥੇ ਚੌਂਕ ਮਹਿਤਾ ਵਿਖੇ ਫੀਲਡ ਪੱਤਰਕਾਰ ਐਸੋਸੀਏਸ਼ਨ, ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੀ ਇਕ ਮੀਟਿੰਗ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜਿੱਥੇ ਪੱਤਰਕਾਰਾਂ ਨੰੁ ਦਰਪੇਸ਼ ਮੁਸ਼ਕਲਾਂ ਤੇ ਵਿਚਾਰ ਵਿਟਾਂਦਾਰ ਕੀਤਾ ਗਿਆ । ਉਥੇ ਬੀਤੇ ਸਮੇਂ ਦੌਰਾਨ ਪੱਤਰਕਾਰਾਂ ਉਪਰ ਹੋਏ …
Read More »ਖ਼ਾਲਸਾ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਯੂਨੀਵਰਸਿਟੀ ਵਿਖੇ ਅੱਜ ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਪਣੇ ਪ੍ਰਧਾਨਗੀ ਸੰਬੋਧਨ ਰਾਹੀਂ ਵਿਦਿਆਰਥਣਾਂ ਨੂੰ ਸੁਨਿਹਰੇ ਅੱਖਰਾਂ ’ਚ ਦਰਜ ਔਰਤਾਂ ਦੇ ਬਲੀਦਾਨ ਦੇ …
Read More »Protection of Women’s Rights Echo at Women Day Function at KU
Amritsar, March 8 (Punjab Post Bureau) – The protection of basic rights of women echoed at the world women day function, organized at Khalsa University today. The resource person during the seminar Dr. Pushpinder Walia, Principal, BBK DAV College for Women, stressed on the need to make joint efforts to work for the women emancipation as the women are still …
Read More »
Punjab Post Daily Online Newspaper & Print Media