Wednesday, November 25, 2026

Monthly Archives: March 2017

ਪੀ.ਈ.ਐਸ-1 ਅਧਿਕਾਰੀਆਂ ਨੂੰ ਬਣਾਇਆ ਡਿਪਟੀ ਡਾਇਰੈਕਟਰ

ਫਾਜ਼ਿਲਕਾ, 8 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਵਧੀਕ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ  ਜੀ. ਵਜਰਾਲਿੰਗਮ ਵੱਲੋਂ ਪੰਜਾਬ ਵਿਚ ਕੰਮ ਕਰ ਰਹੇ ਪੀਈਐਸ ਸਕੂਲ ਅਤੇ ਇੰਸਪੈਕਸ਼ਨ ਗਰੁੱਪ ਏ ਅਧਿਕਾਰੀਆਂ ਤੋਂ ਬਤੋਰ ਡਿਪਟੀ ਡਾਇਰੈਕਟਰ, ਮੰਡਲ ਸਿੱਖਿਆ ਅਫ਼ਸਰ ਅਤੇ ਪ੍ਰਿੰਸੀਪਲ ਸਰਕਾਰੀ ਇਨ ਸਰਵਿਸ ਟ੍ਰੇਨਿੰਗ ਸੈਂਟਰ ਦੀਆਂ ਅਸਾਮੀਆਂ ਤੇ ਤਰੱਕੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਵਧੀਕ ਪ੍ਰਮੁੱਖ ਸਕੱਤਰ ਵੱਲੋਂ ਜਾਰੀ …

Read More »

ਸ਼ੋਕ ਸਮਾਚਾਰ

ਫਾਜ਼ਿਲਕਾ, 8 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਬ੍ਰਾਹਮਲੀਨ ਭਗਤ ਕੁਲਦੀਪ ਸਾਹੂ ਦੇ ਪਿਤਾ ਰਾਜ ਰਾਮ ਸਾਹੂ ਦੀ ਆਤਮਿਕ ਸ਼ਾਂਤੀ ਲਈ ਰਸਮ ਪਗੜੀ 12 ਮਾਰਚ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਨਿਵਾਸ ਸਥਾਨ ਪਿੰਡ ਬੋਦੀਵਾਲਾ ਪੀਥਾ (ਫਾਜ਼ਿਲਕਾ) ਵਿਚ ਹੋਵੇਗੀ।

Read More »

ਮੰਦਬੁੱਧੀ ਬੱਚਿਆਂ ਨੂੰ ਪੈਡੀਵਾਲ ਫਾਰਮ ਹਾਊਸ ਦੀ ਸੈਰ ਕਰਵਾਈ

ਫਾਜ਼ਿਲਕਾ, 8 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਮਾਨਵ ਕਲਿਆਣ ਸਭਾ ਫਾਜ਼ਿਲਕਾ ਵੱਲੋਂ ਚਲਾਏ ਜਾ ਰਹੇ ਮੰਦਬੁਧੀ ਬੱਚਿਆਂ ਦੇ ਲਈ ਖੇਡਾਂ ਸਪੈਸ਼ਲ ਸਕੂਲ ਦੇ ਬੱਚਿਆਂ ਨੂੰ ਪਿੰਡ ਢਿਪਾਂ ਵਾਲੀ ਦੇ ਪੈੜੀਵਾਲ ਫਾਹਰਮ ਹਾਊਸ ਦਾ ਦੋਰਾ ਕਰਵਾਇਅ। ਜਿੱਥੇ ਬੱਚਿਆਂ ਨੇ ਵੱਖ ਵੱਖ ਖੇਡਾਂ ਵਿਚ ਹਿੱਸ ਲਿਆ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।  ਇਸ ਮੋਕੇ ਮਾਨਵ ਕਲਿਆਣ ਸਭਾ ਦੀ ਪ੍ਰਧਾਨ ਸਰੋਜ ਥਿਰਾਨੀ, ਰੰਜਨਾ …

Read More »

ਢੱਪ ਦੀ ਥਾਪ ਤੇ ਰਾਤ ਨੂੰ ਵਜਦੇ ਹਨ ਹੋਲੀ ਦੇ ਗੀਤ

ਫਾਜ਼ਿਲਕਾ, 8 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪ੍ਰਾਚੀਨ ਸਭਿਆਚਾਰ ਨੂੰ ਜੀਵਤ ਰੱਖਣ ਲਈ ਦੀ ਆਜ਼ਾਦ ਹਿੰਦ ਰਾਮ ਲੀਲਾ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲੀ ਦੇ ਤਿਓਹਾਰ ਮੌਕੇ ਰਾਤ ਨੂੰ ਗਲੀਆਂ ਅਤੇ ਬਾਜ਼ਾਰਾਂ ਵਿਚ ਹੋਲੀ ਦੇ ਗੀਤ ਗਾਏ ਜਾ ਰਹੇ ਹਨ। ਜਾਣਕਾਰੀ ਦਿੰਦੇ ਹੋਏ ਬੁਲਾਰੇ ਮਨੋਹਰ ਲਾਲ ਖਤਰੀ ਨੇ ਦੱਸਿਆ ਕਿ ਪੁਰਾਣੀ ਪਰੰਪਰਾ ਨੂੰ ਕਾਇਮ ਰੱਖਦੇ …

Read More »

ਸ਼ਲਾਘਾਯੋਗ ਸੇਵਾਵਾਂ ਲਈ ਡਾ. ਸੁਖਬੀਰ ਸਿੰਘ ਬੱਲ ਕੇਂਦਰ ਸਰਕਾਰ ਵੱਲੋਂ ਸਨਮਾਨਿਤ

ਫਾਜ਼ਿਲਕਾ, 8 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਨੈਸ਼ਨਲ ਯੁਨੀਵਰਸਿਟੀ ਆਫ਼ ਐਜੂਕੇਸ਼ਨ ਪਲਾਨਿੰਗ ਐਂਡ ਐਡਮਿਨਿਸਟ੍ਰੇਸ਼ਨ ਨਵੀਂ ਦਿੱਲੀ ਵੱਲੋ ਦੇਸ਼ ਭਰ ਦੇ ਕੁਝ ਖਾਸ ਅਤੇ ਚੁਣਿੰਦਾ ਜ਼ਿਲਾ੍ਹ ਸਿੱਖਿਆ ਅਫ਼ਸਰਾਂ ਨੂੰ ਉਹਨਾ ਦੁਆਰਾ ਕੀਤੇ ਇਨੌਵੇਟਿਵ ਕੰਮਾਂ ਅਤੇ ਉਚੇਰੀ ਸਿੱਖਿਆ ਸੇਵਾਵਾਂ ਲਈ ਸਨਮਾਨਿਤ ਕਰਨ ਦੇ ਲਈ ਮਿਤੀ 7 ਮਾਰਚ 2017 ਨੂੰ ਪ੍ਰਵਾਸੀ ਭਾਰਤੀ ਕੇਂਦਰ ਨਵੀਂ ਦਿੱਲੀ ਵਿੱਖੇ ਅਵਾਰਡ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਇਸ …

Read More »

ਮੁੱਖ ਚੋਣ ਅਫ਼ਸਰ ਵੀ.ਕੇ ਸਿੰਘ ਵਲੋਂ ਗਿਣਤੀ ਕੇਂਦਰਾਂ ਦੇ ਪ੍ਰਬੰਧਾਂ ਦਾ ਜਾਇਜਾ

ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ ਬਿਊਰੋ) – ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਅਤੇ ਅੰਮ੍ਰਿਤਸਰ ਲੋਕਸਭਾ ਹਲਕੇ ਦੀ ਜੀਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਕਰਵਾਏ ਜਾਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ  ਜਾ ਚੁੱਕੇ ਹਨ।ਇਹ ਜਾਣਕਾਰੀ ਦਿੰਦੇ ਮੁੱਖ ਚੋਣ ਅਧਿਕਾਰੀ ਪੰਜਾਬ ਵੀ.ਕੇ ਸਿੰਘ ਜੋ ਕਿ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਵੋਟ ਗਿਣਤੀ ਕੇਂਦਰਾਂ ਦਾ ਦੌਰਾ ਕਰਨ ਆਏ …

Read More »

ਬੱਸ ਅੱਡਾ ਛੋਟਾ ਹੋਣ ਕਰ ਕੇ ਲੂਧਿਆਣਾ, ਬਰਨਾਲਾ, ਸੰਗਰੂਰ ਨੂੰ ਜਾਣ ਵਾਲ਼ੀਆਂ ਬੱਸਾਂ ਕੱਕੜਵਾਲ ਚੌਕ `ਤੇ ਰੁਕਣ ਲਈ ਮਜਬੂਰ

ਧੂਰੀ, 8 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸ਼ਹਿਰ ਧੂਰੀ ਅੰਦਰ ਬਣਿਆ ਬੱਸ ਅੱਡਾ ਬਹੁਤ ਜ਼ਿਆਦਾ ਛੋਟਾ ਹੋਣ ਕਾਰਨ ਲੂਧਿਆਣਾ, ਬਰਨਾਲਾ, ਸੰਗਰੂਰ ਨੂੰ ਜਾਣ ਵਾਲ਼ੀਆਂ ਬੱਸਾਂ ਬੱਸ ਸਟੈਂਡ `ਤੇ ਜਾਣ ਦੀ ਬਜਾਏ ਕੱਕੜਵਾਲ ਚੌਕ `ਤੇ ਹੀ ਰੁਕਦੀਆਂ ਹਨ, ਜਿਸ ਨਾਲ ਟ੍ਰੈਫਿਕ ਜਾਮ ਲੱਗੇ ਰਹਿਣ ਕਾਰਨ ਆਵਾਜਾਈ ਵਿੱਚ ਇੱਕ ਵੱਡੀ ਦਿਕੱਤ ਪੇਸ਼ ਆਉਂਦੀ ਹੈ।ਬੱਸਾਂ ਵਿੱਚ ਸਫਰ ਕਰਨ ਵਾਲੇ ਯਾਤਰੀਆਂ, ਸਵੇਰ ਦੇ …

Read More »

ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਵੱਲੋਂ ਪਹਿਲੀ ਸਲਾਨਾ ਐਥਲੈਟਿਕ ਮੀਟ ਆਯੋਜਿਤ

ਧੂਰੀ, 8 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਵੱਲੋਂ ਰਾਈਸੀਲਾ ਗਰੁੱਪ ਆਫ ਇੰਡਸਟਰੀਜ਼ ਅਤੇ ਸਟੇਟ ਬੈਂਕ ਆਫ ਪਟਿਆਲਾ ਬ੍ਰਾਂਚ ਬੇਨੜਾ ਦੇ ਸਹਿਯੋਗ ਨਾਲ ਪਹਿਲੀ ਸਲਾਨਾ ਐਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਰਾਈਸੀਲਾ ਗਰੁੱਪ ਦੇ ਐਮ.ਡੀ ਡਾ. ਏ.ਆਰ ਸ਼ਰਮਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਕੇ ਮਾਰਚ ਪਾਸਟ ਪਰੇਡ ਦੀ ਸਲਾਮੀ ਲਈ ਅਤੇ ਝੰਡਾ ਚੜਾਉਣ ਦੀ ਰਸਮ …

Read More »

ਕੁੱਟਮਾਰ ਕਰਕੇ ਜ਼ਖਮੀ ਕਰਨ ਵਾਲੇ ਤਿੰਨ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ

ਧੂਰੀ, 8 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਇੱਥੋਂ ਨੇੜਲੇ ਪਿੰਡ ਰਾਜਿੰਦਰਾਪੁਰੀ (ਰੰਚਨਾ) ਦੇ ਨਿਵਾਸੀ ਹਰਦੀਪ ਕੁਮਾਰ ਪੁੱਤਰ ਅਮਰਜੀਤ ਕੁਮਾਰ ਦੀ ਕੁੱਟਮਾਰ ਕਰਨ ਵਾਲੇ ਤਿੰਨ ਦੋਸ਼ੀਆਨ ਜਗਜੀਤ ਕੁਮਾਰ ਉਰਫ ਜੱਗੀ ਪੁੱਤਰ ਸਾਮ ਲਾਲ, ਪਰਦੀਪ ਕੁਮਾਰ ਉਰਫ ਰਵੀ ਪੁੱਤਰ ਵਿਜੈ ਕੁਮਾਰ, ਨਰੈਣ ਕੁਮਾਰ ਪੁੱਤਰ ਕਾਨ ਚੰਦ ਵਾਸੀਆਨ ਰਜਿੰਦਰਾਪੁਰੀ (ਰੰਚਨਾ) ਖਿਲਾਫ ਥਾਣਾ ਸਦਰ ਧੂਰੀ ਵਿਖੇ ਮੁਕੱਦਮਾ ਦਰਜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ …

Read More »

ਵਿੱਦਿਆ ਸਾਗਰ ਕਾਲਜ ਫਾਰ ਗਰਲਜ਼ ਨੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ

ਧੂਰੀ, 8 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਵਿੱਦਿਆ ਸਾਗਰ ਕਾਲਜ ਫਾਰ ਗਰਲਜ਼ ਦੇ ਚੇਅਰਮੈਨ ਸ੍ਰ: ਹਰਪਾਲ ਸਿੰਘ ਦੀ ਅਗੁਵਾਈ ਵਿੱਚ ਕੌਮਾਂਤਰੀ ਔਰਤ ਦਿਵਸ ਮਨਾਇਆ ਗਿਆ।ਸ੍ਰੀਮਤੀ ਕਵਿਤਾ ਸ਼ਰਮਾ ਪ੍ਰਸਿੱਧ ਸੋਸ਼ਲ ਵਰਕਰ ਮੁੱਖ ਮਹਿਮਾਨ ਦੇ ਤੌਰ `ਤੇ ਸ਼ਾਮਲ ਹੋਏ, ਜਿੰਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੂਰੇ ਵਿਸ਼ਵ ਵਿੱਚ ਔਰਤ ਨੇ ਆਪਣੀ ਇੱਕ ਅੱਲਗ ਥਾਂ ਬਣਾਈ ਹੋਈ ਹੈ, ਜੋ ਆਪਣੇ …

Read More »