ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ ਸੱਗੂ) – ਪੰਜਾਬ ਵਿਧਾਨ ਸਭਾ ਦੀਆਂ ਲੰਘੀਆਂ ਚੋਣਾਂ ਦੌਰਾਨ ਡੇਰਾ ਸਿਰਸਾ ਵਿਖੇ ਗਏ ਸਿੱਖ ਰਾਜਨੀਤਿਕ ਆਗੂਆਂ ਦੀ ਪੜਤਾਲ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਬਣਾਈ ਗਈ ਜਾਂਚ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ …
Read More »Monthly Archives: March 2017
ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸਥਾਨਕ ਸੁਲਤਾਨਵਿੰਡ ਰੋਡ ਵਿਖੇ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ।ਸਕੂਲ ਕੰਪਲੈਕਸ ਅੰਦਰ ਰੱਖੇ ਗਏ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਕੂਲ ਦੇ ਕੀਰਤਨੀ ਜਥੇ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਅਤੇ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਖੇਡ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਖੇਡ ਦਿਵਸ ਦਾ ਆਯੋਜਨ ਕੀਤਾ ਗਿਆ।ਜਿਸ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਯੂਥ ਵੈਲਫ਼ੇਅਰ ਵਿਭਾਗ ਦੇ ਡਾਇਰੈਕਟਰ ਪ੍ਰੋ: ਜਗਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਅਤੇ ਖੇਡਾਂ ’ਚ ਤਵੱਜੋਂ ਦੇਣ ਸਬੰਧੀ ਉਤਸ਼ਾਹਿਤ ਕੀਤਾ। ਖੇਡ ਸਮਾਰੋਹ ਮੌਕੇ ਬੀ. ਐੱਡ., …
Read More »ਜਲਾਲਾਬਾਦ ਤੇ ਫਾਜ਼ਿਲਕਾ ਦੀ ਗਿਣਤੀ ਐਸ.ਕੇ.ਬੀ. ਡੀ.ਏ.ਵੀ ਸਕੂਲ ਅਤੇ ਅਬੋਹਰ ਤੇ ਬੱਲੂਆਣਾ ਦੀ ਐਮ.ਆਰ.ਕਾਲਜ ’ਚ ਹੋਵੇਗੀ
ਫਾਜ਼ਿਲਕਾ, 6 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਚਾਰ ਫਰਵਰੀ ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 11 ਮਾਰਚ ਨੂੰ ਐਲਾਨੇ ਜਾਣ ਵਾਲੇ ਚੋਣ ਨਤੀਜਿਆਂ ਲਈ ਗਿਣਤੀ ਕੇਂਦਰਾਂ ’ਤੇ ਮੁਕੰਮਲ ਪ੍ਰਬੰਧਾਂ ਸਬੰਧੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਦੀ ਪ੍ਰਧਾਨਗੀ ਵਿਚ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਚੋਣਾਂ ਦੇ ਨਤੀਜਿਆਂ …
Read More »ਜ਼ਿਲ੍ਹਾ ਫਾਜ਼ਿਲਕਾ ‘ਚ 85 ਹਜ਼ਾਰ ਹੈਕਟੇਅਰ ਰਕਬੇ ’ਤੇ ਹੋਵੇਗੀ ਨਰਮੇ ਦੀ ਖੇਤੀ ਡੀ.ਸੀ
ਫਾਜ਼ਿਲਕਾ, 6 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹੇ ਵਿਚ ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਮੱਛਰ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਨਦੀਨਾਂ ਨੂੰ ਨਸ਼ਟ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਇਸ ਮੁਹਿੰਮ ਦੇ ਅਗਾਊਂ ਪ੍ਰਬੰਧਾਂ ਸਬੰਧੀ ਖੇਤੀਬਾੜੀ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ …
Read More »ਚੋਣ ਨਤੀਜਿਆਂ ਦੇ ਮੱਦੇਨਜ਼ਰ 11 ਮਾਰਚ ਡਰਾਈ ਡੇਅ ਐਲਾਨਿਆ
ਫਾਜ਼ਿਲਕਾ, 6 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਫਾਜ਼ਿਲਕਾ ਸ਼੍ਰੀਮਤੀ ਈਸ਼ਾ ਕਾਲੀਆ ਨੇ ਧਾਰਾ 54 ਆਫ਼ ਦੀ ਪੰਜਾਬ ਅਕਸਾਈਜ ਐਕਟ 1914 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਆਉਂਦੇ ਸਾਰੇ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ )ਮਿਤੀ 11 ਮਾਰਚ 2017 ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਆਪਣੇ ਹੁਕਮਾਂ ਵਿਚ ਕਿਹਾ ਕਿ ਇਸ …
Read More »ਪੰਜਾਬ ਦੇ ਪਾਣੀਆਂ ਲਈ ਤਾਂ ਹਰ ਨੇਤਾ ਤੇ ਪਾਰਟੀ ਸਰਗਰਮ, ਪਰ ਪੰਜਾਬ ਦੀ ਜਵਾਨੀ ਬਾਰੇ ਖਾਮੋਸ਼
ਫਾਜ਼ਿਲਕਾ, 6 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਦੇ ਪਾਣੀਆ ਦੇ ਮੁੱਦੇ ਨੂੰ ਲੈ ਕੇ ਤਾਂ ਪੰਜਾਬ ਦੀਆ ਸਾਰੀਆ ਰਾਜਨੀਤਿਕ ਪਾਰਟੀਆ ਅਤੇ ਸੂਬੇ ਦੇ ਵੱਡੇ ਨੇਤਾ ਸਰਗਰਮ ਹਨ ਤੇ ਰੋਜ਼ਾਨਾ ਇੱਕ ਦੂਸਰੇ ਨਾਲ ਟੀ.ਵੀ ਚੈਨਲਾਂ ਅਤੇ ਅਖਬਾਰਾਂ ਰਾਹੀ ਬਹਿਸ ਵੀ ਕਰਦੇ ਹਨ ਪਰ ਪੰਜਾਬ ਦੇ ਭਵਿੱਖ ਤੇ ਜਵਾਨੀ ਵੱਲ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਰਾਜ ਨੇਤਾ ਦਾ ਕੋਈ ਧਿਆਨ …
Read More »ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਨੇ ਲਾਇਆ ਲੰਗਰ
ਫਾਜ਼ਿਲਕਾ, 6 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਕਾਲਜ ਰੋਡ ਸਥਿਤ ਸ਼ੀਤਲਾ ਮੰਦਰ ਵਿਚ ਸਥਿਤ ਬਾਬਾ ਖੇਤਰਪਾਲ ਜੀ ਦੇ ਮੰਦਰ ਵਿਚ ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵੱਲੋਂ ਹਫ਼ਤੇਵਰ ਲੰਗਰ ਭੰਡਾਰਾ ਲਗਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਰੋਸ਼ਨ ਲਾਲ ਖੁਰਾਣਾ ਅਤੇ ਜਨਰਲ ਸਕੱਤਰ ਰਕੇਸ਼ ਸਚਦੇਵਾ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਪਿਛਲੇ ਲਗਭਗ 7 ਵਰ੍ਹਿਆਂ ਤੋਂ ਸ਼ਰਧਾਲੂਆਂ ਦੇ ਸਹਿਯੋਗ ਨਾਲ ਭੰਡਾਰਾ ਲਗਾਇਆ ਜਾ …
Read More »ਡੀ.ਜੀ.ਐਸ.ਈ ਵੱਲੋਂ ਜਿਲ੍ਹਾ ਸਿੱਖਿਆ ਦਫ਼ਤਰ ਦੀ ਚੈਕਿੰਗ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਡੀ.ਜੀ.ਐਸ.ਈ ਪ੍ਰਦੀਪ ਕੁਮਾਰ ਸਬਰਵਾਲ ਨੇ ਅੱਜ ਜਿਲ੍ਹਾ ਸਿੱਖਿਆ ਦਫ਼ਤਰ (ਸੈ:ਸਿ:) ਦੀ ਅਚਨਚੇਤ ਚੈਕਿੰਗ ਕੀਤੀ।ਉਹਨਾਂ ਨੇ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਅਮਰਦੀਪ ਸਿੰਘ ਸੈਣੀ ਜਿਲ੍ਹਾ ਸਿੱਖਿਆ ਅਫ਼ਸਰ (ਐ:ਸਿ:) ਸਲਵਿੰਦਰ ਸਿੰਘ ਸਮਰਾ, ਜਿਲ੍ਹਾ ਸਾਇੰਸ ਸੁਪਰਵਾਈਜਰ ਸ਼੍ਰੀਮਤੀ ਸੁਦੀਪ ਕੌਰ, ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਨਾਲ ਮੀਟਿੰਗ ਕੀਤੀ।ਉਹਨਾਂ ਨੇ ਸਲਾਨਾ ਪ੍ਰੀਖਿਆਵਾਂ ਨੂੰ ਸੁਚਾਰੂ …
Read More »ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਸਲਾਨਾ ਖੇਡ ਸਮਾਰੋਹ ਅੱਜ
ਧੂਰੀ, 6 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਵਿਖੇ ਪਹਿਲਾ ਸਲਾਨਾ ਖੇਡ ਸਮਾਰੋਹ ਅੱਜ ਕਰਵਾਇਆ ਜਾਵੇਗਾ।ਕਾਲਜ ਦੇ ਪ੍ਰਿੰਸੀਪਲ ਡਾ. ਅਮਰਜੀਤ ਸਿੰਘ ਸਿੱਧੂ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਡਾ. ਏ. ਆਰ ਸ਼ਰਮਾ ਮੈਨੇਜ਼ਿੰਗ ਡਾਇਰੈਕਟਰ ਰਾਈਸੀਲਾ ਗਰੁੱਪ ਆਫ ਇੰਡਸਟਰੀਜ਼ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਸਮਾਰੋਹ ਦੀ ਉਦਘਾਟਨੀ ਰਸਮ ਅਦਾ ਕਰਨਗੇ ਅਤੇ ਸ਼੍ਰੀਮਤੀ ਸ਼ਾਲਿਨੀ ਮਿੱਤਲ ਮੈਨੇਜਰ ਸਟੇਟ ਬੈਂਕ ਆਫ …
Read More »
Punjab Post Daily Online Newspaper & Print Media