ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ਰਾਰਤੀ ਅਨਸਰਾਂ ਵੱਲੋਂ ਗੁਰੂ ਸਾਹਿਬਾਨ ਅਤੇ ਹੋਰ ਸਿੱਖ ਸ਼ਖਸੀਅਤਾਂ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਕੇ ਵੱਖ-ਵੱਖ ਸੋਸ਼ਲ ਸਾਈਟਾਂ ’ਤੇ ਪਾਉਣ ਦਾ ਵਰਤਾਰਾ ਬੇਹੱਦ ਮੰਦਭਾਗਾ ਹੈ।ਸਿਰਫਿਰੇ ਲੋਕਾਂ ਦੀਆਂ ਅਜਿਹੀਆਂ ਹਰਕਤਾਂ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚ ਰਹੀ ਹੈ।ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੀਤਾ ਹੈ।ਉਨ੍ਹਾਂ …
Read More »Monthly Archives: March 2017
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਵਿਦਾਇਗੀ ਪਾਰਟੀ ਦਾ ਅਯੋਜਨ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਨੌਵੀਂ ਜਮਾਤ ਦੇ ਵਿਦਿਅਰਥੀਆਂ ਵਲੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਅਯੋਜਨ ਕੀਤਾ ਗਿਆ।ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ ਬੱਚਿਆਂ ਨੇ ਡਾਂਸ, ਭੰਗੜਾ ਆਦਿ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਿਸ ਨੇ ਦਰਸ਼ਕਾਂ ਨੂੰ ਕੀਲ ਲਿਆ।ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ …
Read More »ਰਾਸ਼ਟਰਵਾਦ ਦੀ ਆੜ `ਚ ਹਿੰਸਕ ਕਾਰਵਾਈਆਂ ਨਿੰਦਣਯੌਗ – ਫ਼ੋਕਲੋਰ ਰਿਸਰਚ ਅਕਾਦਮੀ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਮਘ) – ਜੋ ਕੌਮਾਂਤਰੀ ਭਰਾਤਰੀ ਭਾਵ,ਸਹਿਹੋਂਦ,ਅੰਤਰ-ਰਾਸ਼ਟਰੀ ਸ਼ਾਂਤੀ, ਦੱਖਣੀ ਏਸ਼ੀਆ ਦੇ ਮੁਲਕਾਂ, ਖਾਸਕਰ ਭਾਰਤ-ਪਾਕਿ ਸੰਬੰਧਾਂ ਦੇ ਸੁਖਾਵੇਂਪਨ ਲਈ ਪਿਛਲੇ 21 ਸਾਲਾਂ ਤੋਂ ਵਿਸ਼ਵ ਪੱਧਰ ਤੇ ਕਾਰਜਸ਼ੀਲ ਹੈ, ਨੇ ਪਿਛਲੇ ਦਿਨੀ ਦਿੱਲੀ ਯੂਨੀਵਰਸਿਟੀ ਦੇ ਰਾਮਜਸ ਕਾਲਜਾਂ ਵਿਖੇ ਏ.ਬੀ.ਵੀ.ਪੀ ਵੱਲੋਂ ਸੰਕੀਰਣ ਧਾਰਮਿਕਤਾ ਤੇ ਰਾਸ਼ਟਰਵਾਦ ਦੀ ਆੜ ਵਿਚ ਹਿੰਸਕ ਕਾਰਵਾਈਆਂ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ …
Read More »ਬਲਾਕ ਪਠਾਨਕੋਟ ਦੇ ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ
ਪਠਾਨਕੋਟ, 4 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ.ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਨੂੰ ਉੱਚ ਮਿਆਰੀ ਖੇਤੀ ਸਮੱਗਰੀ ਉਪਲਬਧ ਕਰਵਾਉਣ ਦੇ ਮਕਸਦ ਨਾਲ ਬਲਾਕ ਪਠਾਨਕੋਟ ਦੇ ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਅਤੇ ਖਾਦਾਂ ਦੇ ਨਾਮੂਨੇ …
Read More »ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ਸਾਲਾਨਾ ਖੇਡ ਦਿਵਸ
ਅੰਮ੍ਰਿਤਸਰ, 4 ਮਾਰਚ (ਪੰਜਾਬ ਪਸੋਟ- ਸੁਖਬੀਰ ਸਿੰਘ ਖੁਰਮਣੀਆ) – ਖੇਡਾਂ ਦਾ ਵਿਦਿਆਰਥੀ ਜੀਵਨ ’ਚ ਵਿਸ਼ੇਸ਼ ਮਹੱਤਵ ਹੈ। ਇਹ ਜਿੱਥੇ ਮਨੁੱਖ ਦੇ ਸਰੀਰਿਕ ਵਿਕਾਸ ’ਚ ਸਹਾਈ ਹੁੰਦੀਆਂ ਹਨ, ਉੱਥੇ ਮਾਨਸਿਕ ਅਤੇ ਬੌਧਿਕ ਵਿਕਾਸ ’ਚ ਵੀ ਆਪਣਾ ਹਿੱਸਾ ਪਾਉਂਦੀਆਂ ਹਨ।ਇਸੇ ਸੋਚ ਨੂੰ ਅੱਗੇ ਵਧਾਉਂਦਿਆਂ ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘5ਵਾਂ ਸਲਾਨਾ ਖੇਡ ਸਮਾਰੋਹ’ ਕਰਵਾਇਆ ਗਿਆ।ਜਿਸ ’ਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਫਾਇਨੈਂਸ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥਨ ਵਿਖੇ ਅੰਗਰੇਜ਼ੀ ਵਿਸ਼ੇ ਦੀ ਲਗਾਈ ਪ੍ਰਦਰਸ਼ਨੀ
ਧੂਰੀ, 4 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਅੰਗਰੇਜ਼ੀ ਵਿਸ਼ੇ ਵਿੱਚ ਰੂਚੀ ਪੈਦਾ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥਨ ਦੇ ਪ੍ਰਿੰਸੀਪਲ ਲਾਭ ਸਿੰਘ ਦੀ ਅਗੁਵਾਈ ਵਿੱਚ ਇੱਕ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਅਲੱਗ-ਅਲੱਗ ਜਮਾਤਾਂ ਦੀਆਂ ਵਿਦਿਆਰਥਣਾਂ ਨੇ ਚਾਰਟ ਅਤੇ ਮਾਡਲ ਤਿਆਰ ਕੀਤੇ ਜਿਸ ਨੂੰ ਸਕੂਲੀ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਬੜੇ ਧਿਆਨ ਨਾਲ ਦੇਖਿਆ ਅਤੇ ਆਨੰਦ ਮਾਣਿਆ।ਇਸ ਦੌਰਾਨ ਅੰਗਰੇਜ਼ੀ ਪੜਾਉਣ …
Read More »ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਹੁਣ ਜੇਲ ਦੀ ਹਵਾ ਖਾਣ ਲਈ ਤਿਆਰ ਹੋ ਜਾਣ – ਮਨਜਿੰਦਰ ਸਿਰਸਾ
ਨਵੀਂ ਦਿੱਲੀ, 4 ਮਾਰਚ (ਪੰਜਾਬ ਪੋਸਟ ਬਿਊਰੋ) – ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਰਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਹੁਣ ਸਮਾਂ ਆ ਗਿਆ ਜਦੋਂ ਕਾਂਗਰਸ ਦੇ ਆਗੂ ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸਾਂ ਵਿਚ ਉਹਨਾਂ ਦੀ ਸ਼ਮੂਲੀਅਤ ਲਈ ਜੇਲ ਦੀ ਹਵਾ ਖਾਣ …
Read More »ਦਿੱਲੀ ਦੀ ਸੰਗਤ ਨੇ ਪੰਥਕ ਸੋਚ `ਤੇ ਵੋਟਾਂ ਪਾਈਆਂ – ਜੀ.ਕੇ
ਨਵੀਂ ਦਿੱਲੀ, 4 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਹੋਈ ਜਿੱਤ ਨੂੰ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਪੰਥ ਦੀ ਜਿੱਤ ਕਰਾਰ ਦਿੱਤਾ ਹੈ।ਚੋਣ ਨਤੀਜਿਆਂ ਬਾਅਦ ਕਮੇਟੀ ਵੱਲੋਂ ਅੱਜ ਜਾਰੀ ਹੋਏ ਪ੍ਰੈਸ ਨੋਟ ਵਿਚ ਜੀ.ਕੇ ਨੇ ਮੰਨਿਆ ਹੈ ਕਿ ਚੋਣਾਂ ਦੌਰਾਨ ਪੰਥ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ …
Read More »BBK Dav College Organizes Quiz-Cum-Seminar in Collaboration with NSSO
Amritsar, March 4 (Punjab Post Bureau) – Department of Economics of BBK DAV College for Women organized a Quiz-cum-Seminar in collaboration with National Sample Survey Organization (NSSO), Field Operation Division, Government of India in the college premises. While interacting with students, Mr. M.K Kaul, Assistant Director, NSSO threw light on the functioning of NSSO and made students aware of various …
Read More »ਰਿਹਾਇਸ਼ੀ ਇਲਾਕੇ `ਚ ਹਾਈਪਾਵਰ ਤਾਰਾਂ ਪਾਉਣ ਤੋਂ ਲੋਕਾਂ ਨੇ ਰੋਕਿਆ
ਬਠਿੰਡਾ, 4 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਇਲਾਕੇ ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਉਸ ਸਮੇਂ ਲੋਕਾਂ ਵਿਚ ਗੁੱਸੇ ਦੀ ਲਹਿਰ ਦੋੜ ਗਈ ਜਦ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ ਵਾਲੇ ਹਾਈ ਪਾਵਰ ਦੀਆਂ ਤਾਰਾਂ ਰਿਹਾਇਸ਼ੀ ਖੇਤਰ ਮੁਹੱਲੇ ਵਿਚੋਂ ਦੀ ਪਾਉਣ ਲੱਗੇ, ਉਨਾਂ ਨੇ ਠੇਕੇਦਾਰ ਕਰਨੈਲ ਸਿੰਘ ਦੇ ਬੰਦਿਆਂ ਨੂੰ ਤਾਰਾਂ ਪਾਉਣ …
Read More »
Punjab Post Daily Online Newspaper & Print Media