Wednesday, November 25, 2026

Monthly Archives: March 2017

ਬਾਜ਼ਾਰੋਂ ਸਮਾਨ ਲੈਣ ਗਏ ਅਧਿਆਪਕ ਦਾ ਮੋਟਰ ਸਾਇਕਲ

ਫਾਜ਼ਿਲਕਾ, 3 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੀਤੀ ਰਾਤ ਫਾਜ਼ਿਲਕਾ ਦੇ ਮਹਰੀਆਂ ਬਾਜ਼ਾਰ ਵਿਚੋਂ ਇੱਕ ਅਧਿਆਪਕ ਦਾ ਮੋਟਰ ਸਾਇਕਲ ਚੋਰੀ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦੇ ਹੋਏ ਸਥਾਨਕ ਮਲਕਾਨਾ ਮੁਹੱਲਾ ਵਾਸੀ ਅਧਿਆਪਕ ਸਤਿੰਦਰ ਸਚਦੇਵਾ ਨੇ ਦੱਸਿਆ ਕਿ ਬੀਤੀ ਰਾਤ ਲਗਭਗ 8.40 ਵਜੇ ਉਹ ਸਥਾਨਕ ਮੈਹਰੀਆਂ ਬਾਜ਼ਾਰ ਵਿਚ ਸਥਿਤ ਕਰਿਆਨੇ ਦੀ ਦੁਕਾਨ ਤੋਂ ਘਰ ਦਾ ਰਾਸ਼ਨ ਲੈਣ ਲਈ ਆਇਆ …

Read More »

ਸਕੂਲ ਮੈਗਜ਼ੀਨ `ਰੋਸ਼ਨੀ` ਦਾ ਰਿਲੀਜ਼ ਸਮਾਰੋਹ ਅਯੋਜਿਤ

ਧੂਰੀ, 3 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਵੀਨਾ ਭੱਲਾ ਦੀ ਅਗੁਵਾਈ ਵਿੱਚ ਸਕੂਲ ਮੈਗਜ਼ੀਨ `ਰੋਸ਼ਨੀ` ਰਿਲੀਜ਼ ਕੀਤੀ ਗਈ। ਇਸ ਸਮਾਰੋਹ ਵਿੱਚ ਸ਼੍ਰੀ ਹੰਸ ਰਾਜ ਗਰਗ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਮੈਗਜ਼ੀਨ ਦੇ ਮੁੱਖ ਸੰਪਾਦਕ ਰਾਮ ਚੰਦ ਸ਼ਰਮਾ ਅਤੇ ਜਰਨੈਲ ਸਿੰਘ ਨੇ ਦੱਸਿਆ ਕਿ ਇਸ ਮੈਗਜ਼ੀਨ ਵਿੱਚ ਸਕੂਲ …

Read More »

ਘਨੌਰੀ ਕਲਾਂ ਸਕੂਲ ਨੇ ਮਨਾਇਆ ਵਿਸ਼ਵ ਵੈਟਲੈਂਡ ਪ੍ਰੋਟੈਕਸ਼ਨ ਡੇਅ

ਧੂਰੀ, 3 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ ਪਿ੍ਰੰਸੀਪਲ ਸੁਰਿੰਦਰ ਕੌਰ ਦੀ ਅਗੁਵਾਈ ਵਿੱਚ ਵਿਸ਼ਵ ਵੈਟਲੈਂਡ ਪ੍ਰੋਟੈਕਸ਼ਨ ਡੇਅ ਮਨਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਦੇ ਚਾਰਟ, ਪੋਸਟਰ ਮੁਕਾਬਲੇ ਕਰਵਾਏ ਗਏ।ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਾਇੰਸ ਅਧਿਆਪਕ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਵੈਟਲੈਂਡਜ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ, ਦਿਨੋ-ਦਿਨ ਵਧ ਰਹੀ ਗਲੋਬਲ ਕਾਰਬਨ …

Read More »

ਪੰਥਕ ਸੇਵਾ ਦਲ ਨੇ ਦਿੱਲੀ ਦੀਆਂ ਸੰਗਤਾਂ ਦਾ ਕੀਤਾ ਧੰਨਵਾਦ

ਨਵੀਂ ਦਿੱਲੀ, 3 ਮਾਰਚ (ਪੰਜਾਬ ਪੋਸਟ ਬਿਊਰੋ) – ਪੰਥਕ ਸੇਵਾ ਦਲ ਦੇ ਜਨਰਲ ਸਕੱਤਰ ਤੇ ਦਿੱਲੀ ਕਮੇਟੀ ਚੋਣਾਂ ਵਿੱਚ ਹਲਕਾ ਸਫਦਰ ਜੰਗ ਤੋਂ ਉਮੀਦਵਾਰ ਕਰਤਾਰ ਸਿੰਘ ਕੋਛੜ ਨੇ ਸੰਗਤਾਂ ਵੱਲੋ ਦਿੱਤੇ ਗਏ ਸਹਿਯੋਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿੱਤ ਹਾਰ ਕੋਈ ਵੱਡਾ ਮਸਲਾ ਨਹੀ ਹੈ, ਪਰ ਸੰਗਤਾਂ ਨੇ ਉਹਨਾਂ ਦੇ ਉਮੀਦਵਾਰਾਂ ਨੂੰ ਜੋ ਸਹਿਯੋਗ ਤੇ ਪਿਆਰ ਦਿੱਤਾ ਹੈ, ਉਸ ਲਈ …

Read More »

ਸਿਰਸਾ ਨੇ ਅਕਾਲੀ ਦਲ ਦੇ ਵਰਕਰਾਂ ਦਾ ਕੀਤਾ ਧੰਨਵਾਦ

ਨਵੀਂ ਦਿੱਲੀ, 3 ਮਾਰਚ (ਪੰਜਾਬ ਪੋਸਟ ਬਿਊਰੋ) – ਹਾਲ ਹੀ ਵਿਚ ਹੋਈਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਵਿਚ ਵਾਰਡ ਨੰਬਰ 9, ਪੰਜਾਬੀ ਬਾਗ ਤੋਂ ਚੁਣੇ ਗਏ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰਾਂ ਦਾ ਪਾਰਟੀ ਉਮੀਦਵਾਰਾਂ ਨੂੰ ਦਿੱਲੀ ਕਮੇਟੀ ਦੀਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਦਿਵਾਉਣ ਲਈ ਧੰਨਵਾਦ ਕੀਤਾ ਹੈ।ਇੱਥੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਸਿਰਸਾ …

Read More »

ਜਨਮ ਦਿਨ ਮੁਬਾਰਕ – ਸਾਇਸ਼ਾ

ਛੇਹਰਟਾ, 3 ਮਾਰਚ (ਪੰਜਾਬ ਪੋਸਟ ਸੁਖਬੀਰ ਖੁਰਮਣੀਆ) – ਛੇਹਰਟਾ (ਅੰਮ੍ਰਿਤਸਰ) ਵਾਸੀ ਪਿਤਾ ਦਿਨੇਸ਼ ਅਤੇ ਮਾਤਾ ਰੇਖਾ ਨੂੰ ਆਪਣੀ ਬੇਟੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ।

Read More »

ਚੀਫ ਖਾਲਸਾ ਦੀਵਾਨ ਦਾ ਵਫਦ ਪੰਜਾਬ ਅਤੇ ਪੰਜਾਬੀਅਤ ਦੇ ਪ੍ਰਤੀਕ ਕਿਲ੍ਹਾ ਗੋਬਿੰਦਗੜ੍ਹ ਪੁੱਜਾ

ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਅਗੁਵਾਈ ਹੇਠ ਚੀਫ ਖਾਲਸਾ ਦੀਵਾਨ ਦੇ ਅਹੁਦੇਦਾਰ  ਪੰਜਾਬ ਅਤੇ ਪੰਜਾਬੀਅਤ ਦੇ ਪ੍ਰਤੀਕ ਕਿਲ੍ਹਾ ਗੋਬਿੰਦਗੜ੍ਹ ਪੁੱਜਾ ਪੰਜਾਬ ਦੇ ਅਮੀਰ ਵਿਰਸੇ ਅਤੇ ਪੰਜਾਬੀਆਂ ਦੇ ਦੁੱਖਾਂ ਦਰਦਾਂ ਦੀਆਂ ਕਈ ਅਣਕਹੀਆਂ ਕਹਾਣੀਆਂ ਨੂੰ ਲੁਕੋਈ ਬੈਠਾ ਕਿਲ੍ਹਾ ਗੋਬਿੰਦਗੜ੍ਹ ਦਾ ਵਿਸ਼ਾਲ ਇਤਿਹਾਸਕ ਨਲਵਾ ਗੇਟ, ਤੋਸ਼ਾਖਾਨਾ, ਪੁਰਾਣੇ ਸਮੇਂ ਦੇ …

Read More »

ਨਰਮੇ ਦੀ ਬਿਜਾਈ ਤੋਂ ਪਹਿਲਾਂ ਚਿੱਟੀ ਮੱਖੀ ਦੀ ਪਨਾਹਗਾਹ ਬਣੇ ਨਦੀਨ ਹੋਣਗੇ ਨਸ਼ਟ- ਖੇਤੀਬਾੜੀ ਵਿਭਾਗ ਚਲਾਏਗਾ ਵਿਸ਼ੇਸ਼ ਮੁਹਿੰਮ

ਬਠਿੰਡਾ, 3 ਮਾਰਚ (ਅਵਤਾਰ ਸਿੰਘ ਕੈਂਥ/ਜਸ਼ਨਦੀਪ ਸਿੰਘ)- ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਤੋਂ ਬਚਾਣ ਲਈ ਅਤੇ ਨਰਮੇ ਦਾ  ਝਾੜ ਵਧਾਉਣ ਲਈ ਵਿਸੇਸ਼ ਯੋਜਨਾਬੰਦੀ ਕੀਤੀ ਗਈ ਹੈ। ਇਸ ਯੋਜਨਾਬੰਦੀ ਤਹਿਤ ਪਿਛਲੇ ਸਾਲ ਦੀ ਤਰ੍ਹਾਂ ਚਿੱਟੀ ਮੱਖੀ ਦੀ ਪਨਾਹ ਲੈਣ ਵਾਲੇ ਨਦੀਨਾਂ ਨੂੰ ਵਿਸ਼ੇਸ਼ ਮੁਹਿੰਮ ਚਲਾ ਕੇ ਨਸ਼ਟ ਕੀਤਾ ਜਾਵੇਗਾ। ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਨੂੰ ਸ਼ਾਮਲ ਕਰਕੇ …

Read More »

Vajra Asha School Celebrates Annual Day Function

Jalandhar, March 3 March (Punjab Post Bureau) –  Vajra Asha School Jalandhar Cantonment celebrated its 16th Annual Day function today. The function was inaugurated by Lt Gen B.S Sahrawat, Patron Vajra Asha School and Mrs. Seema Sahrawat, Zonal President AWWA. A vibrant and colorful cultural program was performed by special children of Vajra Asha School, which was highly applauded by …

Read More »