Wednesday, November 25, 2026

Monthly Archives: March 2017

ਲ਼ਾਵਾਰਿਸ ਬੱਚਿਆਂ ਦੀ ਸੂਚਨਾ ਦੇਣ ਹਿੱਤ ਟੋਲ ਫ੍ਰੀ ਨੰਬਰ 1098 ਜਾਰੀ

ਪਠਾਨਕੋਟ, 2 ਮਾਰਚ (ਪੰਜਾਬ ਪੋਸਟ ਬਿਊਰੋ) – ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਸਾਰੇ ਲੋਕਾਂ ਨੂੰ ਜਾਗਰੁਕ ਹੋਣ ਦੀ ਜਰੁਰੂਤ ਹੈ ਅਤੇ ਅਗਰ ਕਿਸੇ ਨੂੰ ਕੋਈ ਲਾਵਾਰਿਸ ਬੱਚਾ ਮਿਲਦਾ ਹੈ ਜਾਂ ਕਿਸੇ ਬੱਚੇ ਦਾ ਸੋਸ਼ਣ ਕੀਤਾ ਜਾ ਰਿਹਾ ਹੈ ਤਾਂ ਹਰੇਕ ਵਿਅਕਤੀ ਆਪਣੀ ਜਿੰਮਵਾਰੀ ਸਮਝਦੇ ਹੋਏ ਟੋਲ ਫ੍ਰੀ ਨੰਬਰ 1098 ਜਾਂ ਵਿਭਾਗੀ ਅਧਿਕਾਰੀਆਂ ਦੇ ਮੋਬਾਇਲ ਨੰਬਰ 85590-63371 ਜਾਂ ਫਿਰ 89680-33481 …

Read More »

ਨਿਊਯਾਰਕ ਤੋਂ ਆਏ ਵਫਦ ਵਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਸਾਲਾਨਾ ਯਾਦ ਮਨਾਉਣ ਦੀ ਅਪੀਲ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਨਿਊਯਾਰਕ (ਅਮਰੀਕਾ) ਤੋਂ ਪਹੁੰਚੇ ਇਕ ਵਫਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ ਕਰਕੇ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸਾਲਾਨਾ ਗੁਰਮਤਿ ਸਮਾਗਮ ਕਰਨ ਦੀ ਮੰਗ ਕੀਤੀ। ਇਸ ਵਫਦ ਵਿਚ ਰਘਬੀਰ ਸਿੰਘ ਸੁਭਾਨਪੁਰ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨਿਊਯਾਰਕ, ਹਰਬਖਸ਼ ਸਿੰਘ ਟਾਹਲੀ ਸੰਪਾਦਕ ਸ਼ਾਨੇ-ਪੰਜਾਬ ਯੂ.ਐਸ.ਏ, ਗੁਰਦੁਆਰਾ ਬਾਬਾ …

Read More »

ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਕੰਮਕਾਰ ਨੂੰ ਹੋਰ ਬਿਹਤਰ ਬਣਾਉਣ ਲਈ ਸਬ-ਕਮੇਟੀ ਗਠਿਤ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਕੰਮ-ਕਾਰ ਵਿਚ ਵਿਆਪਕ ਸੁਧਾਰ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਸ ਸਬੰਧੀ ਵਿਸ਼ੇਸ਼ ਤਵੱਜੋਂ ਦੇ ਕੇ ਵਰਤਮਾਨ ਅਨੁਸਾਰ ਲੋੜੀਂਦੀਆਂ ਸੋਧਾਂ ਤੇ ਸੇਧਾਂ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਜਿਥੇ …

Read More »

ਪਲਟੂਨ ਪੁੱਲ ਸਮੇਂ ਸਿਰ ਨਾ ਬੰਨਣ `ਤੇ ਸੰਗਤ ਨੂੰ ਬੇੜੀਆਂ ਰਾਹੀਂ ਪਾਰ ਕਰਨਾ ਪਿਆ ਬਿਆਸ ਦਰਿਆ

ਹਰਚੋਵਾਲ (ਗੁਰਦਾਸਪੁਰ), 2 ਮਾਰਚ (ਗਗਨਦੀਪ ਸਿੰਘ ਰਿਆੜ) – ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਚੋਲਾ ਸਾਹਿਬ ਦੇ ਦਰਸ਼ਨ ਕਰਨ ਲਈ ਹਰ ਸਾਲ ਆਉਦੀ ਪੈਦਲ ਯਾਤਰਾ ਭੇਟ ਪੱਤਣ ਬਿਆਸ ਦਰਿਆ `ਤੇ ਪੁੱਜਣ `ਤੇ ਇਲਾਕੇ ਭਰ ਤੋ ਪਹੁੰਚੀਆਂ ਸੰਗਤਾਂ ਵੱਲੋ ਨਿੱਘਾ ਸਾਵਗਤ ਕੀਤਾ ਗਿਆ। ਇਹ ਪੈਦਲ ਯਾਤਰਾ ਸਵੇਰੇ 6 ਵਜੇ ਹੀ ਬਿਆਸ ਦਰਿਆ `ਤੇ ਪਹੁੰਚਣੀ ਸੁਰੂ ਹੋਵੇਗੀ।ਪਰ ਇਸ ਵਾਰ ਪ੍ਰਸਾਸਨ ਵੱਲੋ ਆਰਜ਼ੀ …

Read More »

ਯੈਲੋ ਬੈਲਟ ਹਾਸਲ ਕਰਨ ਵਾਲੀਆਂ ਖਿਡਾਰਣਾ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਸੰਧੂ) – ਡਾਇਨਾਮਿਕ ਮਾਰਸ਼ਲ ਆਰਟ ਸਪੋਰਟਸ ਕਲੱਬ ਦੀ ਡਾਇਰੈਕਟਰ ਅਤੇ ਚੀਫ ਕੋਚ ਮਨਜੀਤ ਕੌਰ ਦੀ ਅਗਵਾਈ ਵਿੱਚ ਚੱਲ ਰਹੇ ਤਾਈਕਵਾਂਡੋ ਮਾਰਸ਼ਲ ਆਰਟ ਟਰੇਨਿੰਗ ਦੌਰਾਨ ਯੈਲੋ ਬੈਲਟ ਹਾਸਲ ਕਰਨ ਵਾਲੀਆਂ ਖਿਡਾਰਨਾਂ ਕਿਰਨਪ੍ਰੀਤ ਕੌਰ ਅਤੇ ਸਾਹਿਬਜੀਤ ਸਿੰਘ ਨੂੰ ਸਨਮਾਨਿਤ ਕਰਦੇ ਡਾਇਰੈਕਟਰ ਮਨਜੀਤ ਕੌਰ।

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਪੁਰਾ ਵਿਖੇ ਪੰਜਾਬੀ ਮਾਂ-ਬੋਲੀ ਦਿਵਸ ਮਨਾਇਆ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਸੰਧੂ) – ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਅਤੇ ਪੰਜਾਬੀ ਮਾਂ ਬੋਲੀ ਉਤਸਵ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਵਿਸ਼ਵ ਵਿਆਪੀ ਸਮਾਗਮਾਂ ਦੀ ਲੜੀ ਦੇ ਚਲਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਪੁਰਾ ਵਿਖ ਮੈਡਮ ਜਸਵਿੰਦਰ ਕੌਰ ਤੇ ਮੈਡਮ ਰਵਿੰਦਰ ਕੌਰ ਦੀ ਅਗਵਾਈ ਤੇ ਬੇਮਿਸਾਲ ਪ੍ਰਬੰਧਾਂ ਹੇਠ ਪੰਜਾਬੀ ਮਾਂ-ਬੋਲੀ ਦਿਵਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਕੂਲ ਦੇ ਸਮੂਹਿਕ …

Read More »

GNDU Results declared

Amritsar, March 2 (Punjab Post Bureau) –  The results of the following Examinations held by the Guru Nanak Dev University, Amritsar in December, 2016 have been declared and are available on University website www.gndu.ac.in. B.Sc.(Bio-Technology) –I Sem B.Com.(Prof) I Sem B. Vocational (Theatre & Stage Craft), Semester – V M.A.HISTORY Semester-I M.A.HISTORY Semester-III M.A.HISTORY Of Art  Semester-III M.A. HINDI SEMESTER-III

Read More »

Guru Nanak Dev University organises 43rd Annual Convocation

H.E Governor Punjab Shri V.P Singh Badnore Presides Convocation   Amritsar, March 2 (Punjab Post Bureau) –  “As leaders of the future global community, I urge you to develop sensitivity towards the ever evolving human needs and address these in a sustainable manner. And from this platform, I exhort all of you to contribute to the best of your abilities to the challenging …

Read More »

ਪੰਡਤ ਦੀਨ ਦਿਆਲ ਉਪਾਧਿਆਏ ਜਨਮ ਸ਼ਤਾਬਦੀ ਸਾਲ ’ਚ ਖੇਡਾਂ ਮੁਕਾਬਲੇ ਕਰਵਾਏ ਜਾਣਗੇ

ਫਾਜ਼ਿਲਕਾ, 2 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤੀ ਜਨਤਾ ਪਾਰਟੀ ਸਿਰਫ਼ ਰਾਜਨੀਤੀ ਹੀ ਨਹੀਂ ਕਰਦੀ ਸਗੋਂ ਦੇਸ਼ ਦੀ ਤਰੱਕੀ ਅਤੇ ਦੇਸ਼ ਵਾਸੀਆਂ ਦੇ ਜੀਵਨ ਪੱਧਰ ਨੂੰ ਉਪਰ ਚੁੱਕਣ ਲਈ ਵੀ ਆਪਣੇ ਸੰਗਠਨਾਂ ਦੇ ਰਾਹੀਂ ਵੱਖ ਵੱਖ ਪ੍ਰੋਗਰਾਮ ਕਰਦੀ ਹੈ।ਇਸੇ ਦਿਸ਼ਾ ’ਚ ਪੰਡਤ ਦੀਨ ਦਿਆਲ ਉਪਾਧਿਆਏ ਜਨਮ ਸ਼ਤਾਬਦੀ ਸਾਲ ’ਚ ਵੱਖ ਵੱਖ ਸਮਾਜਿਕ ਕੰਮਾਂ ਦੇ ਰਾਹੀਂ ਦੇਸ਼ ਵਾਸੀਆਂ ਦੇ ਜੀਵਨ …

Read More »

ਕੇਰਲ ਵਿੱਚ ਸੰਘ ਨਾਲ ਸਬੰਧਤ ਸੰਗਠਨਾਂ ਦੇ ਵਰਕਰਾਂ ਦੀ ਹੱਤਿਆ ਦੇ ਵਿਰੁੱਧ ਜ਼ਿਲ੍ਹਾ ਪੱਧਰੀ ਧਰਨਾ

 ਫਾਜ਼ਿਲਕਾ, 2 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਮਾਨਵ ਅਧਿਕਾਰ ਬਚਾਓ ਮੰਚ ਫਾਜ਼ਿਲਕਾ ਨੇ ਕੇਰਲ ਵਿਚ ਸੰਘ ਨਾਲ ਸਬੰਧਤ ਸੰਗਠਨਾਂ ਦੇ ਵਰਕਰਾਂ ਦੀ ਹੱਤਿਆ ਦੇ ਵਿਰੋਧ ਵਿਚ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ। ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਦੇ ਰਾਹੀਂ ਰਾਸ਼ਟਰਪਤੀ ਨੂੰ ਕੇਰਲ ਵਿਚ ਮਾਰਕਸਵਾਦੀ (ਕਮਿਉਨਿਸਟ) ਸਰਕਾਰ ਦੀ ਸਰਪ੍ਰਸਤੀ ਵਿਚ ਆਰ.ਐਸ.ਐਸ ਸੰਗਠਨਾਂ ਦੇ ਵਰਕਰਾਂ ਦੀਆਂ ਹੱਤਿਆਵਾਂ ਦੇ …

Read More »