Wednesday, November 25, 2026

Monthly Archives: March 2017

ਦੇਸ਼ ਲਈ ਕੁਰਬਾਨ ਹੋਏ ਸ਼ਹੀਦ ਦੀ ਬੇਟੀ ਨੂੰ ਧਮਕੀਆਂ ਦੇਣਾ ਮੰਦਭਾਗਾ ਪ੍ਰੋ: ਬਡੂੰਗਰ

ਅੰਮ੍ਰਿਤਸਰ, 01 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਣ ਗੁਰਮੇਹਰ ਕੌਰ ਨੂੰ ਏ.ਬੀ.ਵੀ.ਪੀ ਵੱਲੋਂ ਮਨੁੱਖਤਾ ਵਿਰੋਧੀ ਸੋਚ ਦਾ ਪ੍ਰਗਟਾਵਾ ਕਰਦਿਆਂ ਦਿੱਤੀਆਂ ਧਮਕੀਆਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ।ਉਨ੍ਹਾਂ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਭਾਰਤ ਅੰਦਰ ਵੱਸਦੇ ਹਰ ਧਰਮ ਦੇ ਬਾਸ਼ਿੰਦਿਆਂ ਦੀ ਆਜ਼ਾਦੀ ਦਾ ਅਧਿਕਾਰ …

Read More »

ਦਿੱਲੀ ਦੇ ਸਿੱਖ ਵੋਟਰਾਂ ਨੇ ਆਪ ਤੇ ਕਾਂਗਰਸ ਨੂੰ ਨਕਾਰਿਆ- ਸੁਖਬੀਰ ਬਾਦਲ

ਚੰਡੀਗੜ੍ਹ, 1 ਮਾਰਚ (ਪੰਜਾਬ ਪੋਸਟ ਬਿਊਰੋ) -ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਵਿਚ ਸ੍ਰੋਮਣੀ ਅਕਾਲੀ ਦਲ ਨੂੰ ਮਿਲੀ ਸ਼ਾਨਦਾਰ ਜਿੱਤ ਇਸ ਗੱਲ ਦਾ ਸਬੂਤ ਹੈ ਕਿ ਸਿੱਖ ਭਾਈਚਾਰੇ ਨੇ ਆਪ ਅਤੇ ਕਾਂਗਰਸ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ …

Read More »

ਸੁਪਰਵਾਈਜ਼ਰ ਤੇ ਗੁਰਦੁਆਰਾ ਇੰਸਪੈਕਟਰ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 01 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬਲਵਿੰਦਰ ਸਿੰਘ ਸੁਪਰਵਾਈਜ਼ਰ ਖਰੀਦ ਵਿਭਾਗ ਤੇ ਸੁਖਦੇਵ ਸਿੰਘ ਗੁਰਦੁਆਰਾ ਇੰਸਪੈਕਟਰ ਧਰਮ ਪ੍ਰਚਾਰ ਕਮੇਟੀ ਨੂੰ ਸੇਵਾ-ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਨੇ ਕਿਹਾ ਕਿ ਬਲਵਿੰਦਰ ਸਿੰਘ ਸੁਪਰਵਾਈਜ਼ਰ 32 ਸਾਲ ਤੇ ਸੁਖਦੇਵ ਸਿੰਘ 31 ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਸੇਵਾ-ਮੁਕਤ ਹੋਏ ਹਨ।ਉਨ੍ਹਾਂ ਕਿਹਾ ਕਿ ਸੇਵਾ-ਮੁਕਤ ਹੋਣ ਵਾਲੇ ਕਰਮਚਾਰੀਆਂ …

Read More »

ਮਹਿਤਾ ਨੰਗਲ ਕਬੱਡੀ ਕੱਪ-2017 ਦਾ ਸਟਿੱਕਰ ਕੀਤਾ ਜਾਰੀ

ਚੌਂਕ ਮਹਿਤਾ, 28 ਫਰਵਰੀ ( ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) –  ਦਮਦਮੀ ਟਕਸਾਲ ਮਹਿਤਾ ਦੀ ਸਰਪ੍ਰਸਤੀ ‘ਚ 6-7 ਮਾਰਚ ਨੂੰ ਸਥਾਨਕ ਕੈਪ: ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਮਹਿਤਾ ਨੰਗਲ ਵਿਖੇ ਕਰਵਾਏ ਜਾ ਰਹੇ ਸਲਾਨਾ ਸੰਤ ਕਰਤਾਰ ਸਿੰਘ ਖਾਲਸਾ ਮੈਮੋਰੀਅਲ ਕਬੱਡੀ ਕੱਪ-2017 ਦਾ ਸਟਿੱਕਰ ਅੱਜ ਇੱਥੇ ਟਕਸਾਲ ਦੇ ਹੈਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਗਿਆਨੀ ਬਾਬਾ ਹਰਨਾਮ ਸਿੰਘ ਖਾਲਸਾ ਪ੍ਰਧਾਨ ਸੰਤ ਸਮਾਜ, …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕਰਵਾਇਆ ਗਿਆ ਵਿਦਾਇਗੀ ਸਮਾਰੋਹ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ‘ਸਾਯੋਨਾਰਾ-2017’ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ’ਚ 11ਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਲਈ ਇਕ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਅਤੇ ਮਨੋਰੰਜਕ ਖੇਡਾਂ ਕਰਵਾਕੇ ਭਾਵਪੂਰਤ ਵਿਦਾਇਗੀ ਦਿੱਤੀ।ਵਿਦਾਇਗੀ ਸਮਾਰੋਹ ਦਾ ਆਰੰਭ ਕਾਲਜ ਪ੍ਰਿੰਸੀਪਲ ਡਾ. ਐੱਚ. ਬੀ. ਸਿੰਘ …

Read More »

ਬਾਰਵੀਂ ਦੀ ਪ੍ਰਖਿਆ ਦੇ ਪਹਿਲੇ ਦਿਨ ਸਕੂਲ਼ਾਂ ਦੇ ਸਟਾਫ ਦੀ ਮਿਲੀਭੁਗਤ ਨਾਲ ਰੱਜ ਕੇ ਚੱਲੀ ਨਕਲ

ਵਿਭਾਗ ਦੀਆਂ ਹਦਾਇਤਾਂ ਲਾਗੂ ਕਰਵਾਉਣ ’ਚ ਅਸਫਲ ਰਿਹਾ ਸਰਹੱਦੀ ਸਕੂਲ਼ ’ਸੁਧਾਰ’ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੰਧੂ) – ਸਿੱਖਿਆ ਵਿਭਾਗ ਪੰਜਾਬ ਵੱਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਉਣ ਅਤੇ ਨਕਲ ਉਤੇ ਨਕੇਲ ਪਾਉਣ ਲਈ ਕੀਤੇ ਗਏ ਦਾਅਵਿਆਂ ਦੀ ਉਦੋਂ ਫੂਕ ਨਿਕਲਦੀ ਪ੍ਰਤੀਤ ਹੋਈ ਜਦੋਂ ਸਰਹੱਦੀ ਸਕੂਲਾਂ ਅੰਦਰ ਬਾਰਵੀਂ ਦੀ ਪ੍ਰਖਿਆ ਦੇ …

Read More »

GNDU Results declared

Amritsar, March 01 ( Punjab Post Bureau) – The results of the following Examinations held by the Guru Nanak Dev University in December, 2016 have been declared and are available on University website www.gndu.ac.in. 1         Diploma in Stitching & Tailoring (Full Time), Semester – I 2         M.A. HINDI SEMESTER-I 3         Master of Education Semester-I

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਰਾਸ਼ਟਰੀ ਸਾਇੰਸ ਦਿਵਸ ਮਨਾਇਆ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਅਜਾਇਬ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਧਰਮਜੀਤ ਸਿੰਘ ਦੀ ਅਗਵਾਈ ਵਿੱਚ ਕਾਲਜ ਦੇ ਵਿਗਿਆਨ ਅਤੇ ਗਣਿਤ ਵਿਭਾਗ ਦੁਆਰਾ ਰਾਸ਼ਟਰੀ ਸਾਇੰਸ ਦਿਵਸ ਮਨਾਇਆ ਗਿਆ।ਸਮਾਗਮ ਦੇ ਆਰੰਭ ਵਿੱਚ ਕਾਲਜ ਦੇ ਪ੍ਰਿੰਸੀਪਲ ਅਤੇ ਸਾਇੰਸ ਵਿਭਾਗ …

Read More »

ਖੂਈਖੇੜਾ ’ਚ 27ਵਾਂ ਦੰਦਾਂ ਦਾ ਪੰਦਰਵਾੜਾ ਸੰਪਨ

ਫਾਜ਼ਿਲਕਾ, 1 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅਤੇ ਡੀਡੀਐਚਓ ਡਾ. ਅਨੀਤਾ ਕਟਾਰੀਆ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹੰਸ ਰਾਜ ਮਲੇਠੀਆ ਦੀ ਅਗਵਾਈ ਵਿਚ ਸੀਐਚਸੀ ਖੂਈਖੇੜਾ ਵਿਚ 11 ਤੋਂ 27 ਫਰਵਰੀ ਤੱਕ 27ਵਾਂ ਦੰਦਾਂ ਦਾ ਪੰਦਰਵਾੜਾ ਮਨਾਇਆ ਗਿਆ।ਉਕਤ ਪੰਦਰਵਾੜੇ ਵਿਚ ਹਰ ਰੋਜ ਦੰਦਾਂ …

Read More »

ਪੰਜਾਬ ’ਵਰਸਿਟੀ ਨੇ ਫੀਸਾਂ ’ਚ ਵਾਧਾ ਵਾਪਸ ਲਿਆ – ਵਿਦਿਆਰਥੀਆਂ ਨੇ ਜੈਤੂ ਰੈਲੀ ਕੀਤੀ

ਫਾਜ਼ਿਲਕਾ, 1 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਯੂਨੀਵਰਸਿਟੀ ਵੱਲੋਂ ਬੀਤੇ ਫੀਸਾਂ ’ਚ ਕੀਤੇ ਗਏ ਵਾਧੇ ਦੇ ਵਿਰੋਧ ’ਚ ਪਿਛਲੇ ਲਗਭਗ ਦੋ ਹਫ਼ਤਿਆਂ ਤੋਂ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਖਤਮ ਹੋ ਗਿਆ। ਪੰਜਾਬ ’ਵਰਸਿਟੀ ਦੇ ਸੀਨੇਟਰ ਸੰਦੀਪ ਕੁਮਾਰ ਧੂੜੀਆ ਸਮੇਤ ਸੀਨੇਟ, ਸਿੰਡੀਕੇਟ ਅਤੇ ’ਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਨਿੱਜੀ ਦਿਲਚਸਪੀ ਲੈਣ ਤੇ ਪੰਜਾਬ ਯੂਨੀਵਰਸਿਟੀ ਵੱਲੋਂ ਲਏ …

Read More »