ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ)- ਚੀਫ ਖਾਲਸਾ ਦੀਵਾਨ ਵਲੋਂ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਵਿਚ ਸ਼ੋਮਣੀ ਅਕਾਲੀ ਦਲ (ਬਾਦਲ) ਦੀ ਜਿੱਤ `ਤੇ ਵਧਾਈ ਦਿਤੀ ਹੈ।ਦੀਵਾਨ ਦੇ ਦਫਤਰ ਵਿਖੇ ਹੋਈ ਮੀਟਿੰਗ ਦੌਰਾਨ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਜੇਤੂ ਉਮੀਦਵਾਰਾਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਦਿੱਲੀ ਸ਼ੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਮੈਬਰਾਂ ਨੂੰ ਸਿੱਖ ਪੰਥ ਦਾ ਵਿਸ਼ਵਾਸ …
Read More »Monthly Archives: March 2017
ਸਟਾਰ ਗਾਇਕ ਹਰਭਜਨ ਸ਼ੇਰਾ ਦੇ ਗੀਤ ‘ਤੂੰ ਰੋਇਆਂ ਕਰੇਗੀ‘ ਨੂੰ ਭਰਪੂਰ ਹੁੰਗਾਰਾ
ਸੰਦੌੜ, 01 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ‘ਕਹਿੰਦੇ ਨੇ ਨੈਣਾਂ ਤੇਰੇ ਕੋਲ ਰਹਿਣਾ, ਤੂੰ ਸਾਡਾ ਨਹੀਂ, ਆਜਾ ਵੇ ਮਾਹੀਆ, ਸਾਨੂੰ ਦਰਦਾਂ ਦੀ ਦੇ ਜਾ ਤੂੰ ਦਵਾ, ਮੁੱਖ ਮੋੜ ਕੇ‘ ਜਿਹੇ ਅਨੇਕਾਂ ਸੁਪਰ ਹਿੱਟ ਗੀਤ ਦੇਣ ਵਾਲੇ ਸਟਾਰ ਗਾਇਕ ਹਰਭਜਨ ਸ਼ੇਰਾ ਕਾਫ਼ੀ ਲੰਬੇ ਸਮੇਂ ਤੋਂ ਬਾਅਦ ਫਿਰ ਆਪਣਾ ਨਵਾਂ ਗੀਤ, ‘ਤੂੰ ਰੋਇਆ ਕਰੇਂਗੀ‘ ਲੈ ਕੇ ਸਰੋਤਿਆਂ ਦੀ ਕਚਹਿਰੀ ਵਿਚ …
Read More »ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਯੁਵਕ ਦਿਵਸ ਸਪਤਾਹ ਮਨਾਇਆ
ਬਠਿੰਡਾ, 1 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਠਿੰਡਾ ਦੇ ਸਹਿਯੋਗ ਨਾਲ ਗੁਰੂ ਕਾਸ਼ੀ ਯੂਨੀਵਰਸਿਟੀ ਅਤੇ ਹੋਰ ਸੰਸਥਾਵਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਯਾਦ ਨੂੰ ਸਮਰਪਿਤ ਯੁਵਕ ਦਿਵਸ/ਹਫ਼ਤਾ ਯੂਨੀਵਰਸਿਟੀ ਆਡੀਟੋਰੀਅਮ ਵਿੱਚ ਆਯੋਜਿਤ ਕੀਤਾ ਗਿਆ।ਇਸ ਸਮਾਰੋਹ ਦਾ ਉਦਘਾਟਨ ਵਾਈਸ ਚਾਂਸਲਰ ਡਾ. ਭੁਪਿੰਦਰ ਸਿੰਘ ਧਾਲੀਵਾਲ ਵੱਲੋਂ ਕੀਤਾ ਗਿਆ।ਇਸ ਸਮੇਂ …
Read More »64ਵਾਂ ਸਾਲਾਨਾ ਖੇਡ ਸਮਾਰੋਹ ਸਪੰਨ ਹੋਇਆ
ਬਠਿੰਡਾ, 1 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਰਕਾਰੀ ਰਾਜਿੰਦਰਾ ਕਾਲਜ ਦਾ 64ਵਾਂ ਸਾਲਾਨਾ ਖੇਡ ਸਪੰਨ ਸਮਾਰੋਹ ਸਮੇਂ ਮਾਨਯੋਗ ਮੁੱਖ ਮਹਿਮਾਨ ਡਾ.ਬਲਜੀਤ ਸਿੰਘ, ਕੰਟਰੋਲਰ ਪ੍ਰੀਖਿਆਵਾਂ, ਪੰਜਾਬੀ ਯੂਨੀ.ਪਟਿਆਲਾ ਨੇ ਆਪਣੇ ਕਰ ਕਮਲਾਂ ਨਾਲ ਇਸ ਸਮਾਗਮ ਦਾ ਝੰਡਾ ਲਹਿਰਾਕੇ ਉਦਘਾਟਨ ਕੀਤਾ ਅਤੇ ਪ੍ਰਧਾਨਗੀ ਡਾ. ਗੋਬਿੰਦ ਸਿੰਘ,ਪ੍ਰਿੰਸੀਪਲ, ਗੁਰੁ ਗੋਬਿੰਦ ਸਿੰਘ ਖਾਲਸਾ ਕਾਲਜ, ਭਗਤਾ ਭਾਈਕਾ ਵਲੋਂ ਕੀਤੀ ਗਈ।ਸਰੀਰਕ ਸਿੱਖਿਆ ਵਿਸੇ …
Read More »ਬਾਬਾ ਫ਼ਰੀਦ ਗਰੁੱਪ ਦੇ 7 ਵਿਦਿਆਰਥੀ ਨੈਸ਼ਨਲ ਸਕਿੱਲ ਮੁਕਾਬਲਿਆਂ ਲਈ ਚੁਣੇ ਗਏ
ਬਠਿੰਡਾ, 1 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਲਈ ਇਹ ਬੜੀ ਖੁਸ਼ੀ ਤੇ ਮਾਣ ਵਾਲੀ ਵਾਲੀ ਗੱਲ ਹੈ ਕਿ ਸੰਸਥਾ ਵਿਖੇ ਸਥਾਪਿਤ ਸਕੂਲ ਆਫ਼ ਸਕਿੱਲ ਡਿਵੈਲਪਮੈਂਟ ਦੇ ਉਪਰਾਲਿਆਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ।ਜਿਸ ਸਦਕਾ ਬੀਤੇ ਦਿਨ ਕਾਨਫਿਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ) ਵੱਲੋਂ ਐਡਵਾਂਸਡ ਟਰੇਨਿੰਗ ਇੰਸਟੀਚਿਊਟ (ਏ.ਟੀ.ਸੀ.), ਲੁਧਿਆਣਾ ਵਿਖੇ ਆਯੋਜਿਤ …
Read More »ਜਨਮ ਦਿਨ ਮੁਬਾਰਕ- ਰੋਬਿਨ ਸਿੰਘ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ ਬਿਊਰੋ) – ਰੋਬਿਨ ਸਿੰਘ ਦੇ ਮਾਤਾ ਪਿਤਾ ਨੂੰ ਬੇਟੇ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ- ਲੀਜ਼ਾ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ ਬਿਊਰੋ) – ਲੀਜ਼ਾ ਦੇ ਮਾਤਾ ਪਿਤਾ ਨੂੰ ਬੇਟੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »68th Raising Day of Vajra Corps celebrated
Jalandhar, 01 March (Punjab Post Bureau) – The Vajra Corps celebrated its 68th Raising Day on 1st March 2017. To mark the occasion Lt Gen BS Sahrawat, General Officer Commanding Vajra Corps laid a wreath and paid homage at Vajra Shaurya Sthal to the martyrs of Vajra Corps. The ceremony were attended by the serving and veteran officers. Vajra Corps …
Read More »INDO – Oman Joint Army Exercise AL NAGAH-II 2017
Jalandhar, 01 March (Punjab Post Bureau) – Indo-Oman Joint Army Exercise ‘AL NAGAH-II 2017’ will be conducted between the Indian and Oman Army from 06 to 19 March 2017 in the Dhauladhar Ranges at Bakloh in Himachal Pradesh. This is the second joint military exercise between the two countries which have a history of extensive cooperation in the defence arena, …
Read More »ਸਿੱਖ ਕੌਮ ਬੀਬਾ ਗੁਰਮੇਹਰ ਕੌਰ ਦੇ ਨਾਲ ਹੈ ਅਤੇ ਹਰ ਸਮੇਂ ਵਿਚ ਉਸ ਦਾ ਸਾਥ ਦੇਵੇਗੀ- ਜਥੇਦਾਰ ਗਿ: ਗੁਰਬਚਨ ਸਿੰਘ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਬੀਬਾ ਗੁਰਮੇਹਰ ਕੌਰ ਨੂੰ ਕੁੱਝ ਲੋਕਾਂ ਵੱਲੋਂ ‘ਜੋ ਸਿੱਖ ਧਰਮ ਤੋਂ ਅਨਜਾਣ ਹਨ, ਧਮਕੀਆਂ ਮਿਲ ਰਹੀਆਂ ਹਨ ਕਿ ਉਸ ਦਾ ਦਿੱਲੀ ਵਿਚ ਰਹਿਣਾ ਖਤਰੇ ਤੋਂ ਖਾਲੀ ਨਹੀਂ ਅਤੇ ਉਸ ਦੀ ਇੱਜ਼ਤ ਨਾਲ ਵੀ ਖਿਲਵਾੜ ਕੀਤਾ ਜਾ ਸਕਦਾ ਹੈ। …
Read More »
Punjab Post Daily Online Newspaper & Print Media