ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖ ਕੌਮ ਦਾ ਅਹਿਮ ਅੰਗ ਮੰਨੇ ਜਾਂਦੇ ਸਿਕਲੀਗਰ ਸਿੱਖ ਵਣਜਾਰਿਆਂ ਨੂੰ ਪੰਥ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਯਤਨਸ਼ੀਲ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਕਾਊਂਸਲ …
Read More »Monthly Archives: March 2017
ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਭਤੀਜੀ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੀ ਭਤੀਜੀ ਬੀਬੀ ਤਜਿੰਦਰ ਕੌਰ ਦੇ ਅਚਾਨਕ ਚਲਾਣਾ ਕਰਨ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਤੇ ਅਵਤਾਰ ਸਿੰਘ ਸਕੱਤਰ, ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ, ਡਾ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸੁਖਦੇਵ ਸਿੰਘ ਭੂਰਾਕੋਹਨਾ ਵਧੀਕ …
Read More »ਰਣਜੀਤ ਸਿੰਘ ਵਧੀਕ ਸਕੱਤਰ ਨੂੰ ਸੇਵਾ-ਮੁਕਤ ਹੋਣ ’ਤੇ ਨਿੱਘੀ ਵਿਦਾਇਗੀ
ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਰਣਜੀਤ ਸਿੰਘ ਵਧੀਕ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੇਵਾ-ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਡਾ. ਰੂਪ ਸਿੰਘ ਸਕੱਤਰ ਤੇ ਸੁਖਦੇਵ ਸਿੰਘ ਭੂਰਾਕੋਹਨਾ ਨਿੱਜੀ ਸਕੱਤਰ ਨੇ ਸਾਂਝੇ ਤੌਰ ’ਤੇ ਬੋਲਦਿਆਂ ਕਿਹਾ ਕਿ ਰਣਜੀਤ ਸਿੰਘ ਵਧੀਕ ਸਕੱਤਰ 36 ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ-ਮੁਕਤ ਹੋ ਗਏ ਹਨ।ਉਨ੍ਹਾਂ ਕਿਹਾ …
Read More »ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਮ੍ਰਿਤਸਰ ਵਿਖੇ ਤਿੰਨ ਆਰ.ਓ ਸਥਾਪਿਤ
ਅੰਮ੍ਰਿਤਸਰ, 27 ਫ਼ਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿਖੇ ਦੋ ਸਰਕਾਰੀ ਸਕੂਲਾਂ ਸਮੇਤ ਤਿੰਨ ਵੱਖ-ਵੱਖ ਜਗ੍ਹਾ ‘ਤੇ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਆਰ.ਓ. ਮਸ਼ੀਨਾਂ ਸਥਾਪਿਤ ਕੀਤੀਆਂ ਗਈਆਂ ਜਿਨ੍ਹਾਂ ਦੇ ਉਦਘਾਟਨ ਅੱਜ ਟਰੱਸਟ ਦੇ ਮੁੱਖੀ ਡਾ: ਐਸ.ਪੀ. ਸਿੰਘ ਓਬਰਾਏ ਨੇ ਕੀਤੇ। ਸਰਬੱਤ ਦਾ ਭਲਾ ਚੇਰੀਟੇਬਲ ਟਰੱਸਟ ਵੱਲੋਂ ਇਹ ਆਰ.ਓ ਮਸ਼ੀਨਾਂ ਸਰਕਾਰੀ …
Read More »ਨਾਮਵਰ ਪੰਜਾਬੀ ਪਰਵਾਸੀ ਲੇਖਕ ਚਰਨਜੀਤ ਸਿੰਘ ਪੰਨੂ ਦੀ ਪੁਸਤਕ `ਤੇ ਚਰਚਾ
ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਬਿਊਰੋ)- ਸਕੇਪ ਪੰਜਾਬ ਸਤਨਾਮਪੁਰਾ, ਫਗਵਾੜਾ ਦੇ ਦਫ਼ਤਰ ਪੰਜਾਬੀ ਭਾਸ਼ਾ ਨੂੰ ਸਮਰਪਿਤ ਕਵੀ ਦਰਬਾਰ ਨਾਮਵਰ ਪਰਵਾਸੀ ਕਵੀ/ਲੇਖਕ ਚਰਨਜੀਤ ਸਿੰਘ ਪੰਨੂ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।ੲਸ ਮੌਕੇ ਤੇ ਉਨ੍ਹਾਂ ਦੀ ਪੁਸਤਕ `ਸ਼ਬਦਾਂ ਦੀ ਫੁਲਕਾਰੀ` ਅਤੇ ਦਲਬੀਰ ਪੰਨੂ ਦੀ ਪੁਸਤਕ `ਉੱਚੇ ਬੁਰਜ ਲਾਹੋਰ ਦੇ` `ਤੇ ਪਰਚੇ ਪੜ੍ਹੇ ਗਏ।ਸਭ ਤੋਂ ਪਹਿਲਾਂ ਕਵੀ ਦਰਬਾਰ ਦਾ ਅਗਾਜ਼ ਦਰਸ਼ਨ ਸਿੰਘ ਨੰਦਰਾ ਨੇ …
Read More »ਟ੍ਰੈਫਿਕ ਰੂਲਜ਼ ਦੀ ਉਲੰਘਣਾ ਕਰਨ ਵਾਲੇ 12 ਵਾਹਨਾਂ ਦੇ ਚਲਾਨ ਕੱਟੇ
ਪੱਟੀ, 28 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)- ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀ ਜਾਵੇਗਾ ਤੇ ਉਸ ਦਾ ਵਹੀਕਲ ਜ਼ਬਤ ਕਰ ਲਿਆ ਜਾਵੇਗਾ।ਉਕਤ ਵਿਚਾਰ ਟ੍ਰੈਫਿਕ ਇੰਚਾਰਜ਼ ਪੱਟੀ ਬਲਵਿੰਦਰ ਸਿੰਘ ਤੇ ਉਨਾਂ ਦੀ ਟੀਮ ਵੱਲੋਂ ਖੇਮਕਰਨ ਰੋਡ ਚੁੰਗੀ ਨੇੜੇ ਵਾਹਨਾਂ ਦੇ ਚਾਲਾਨ ਕੱਟਣ ਮੌਕੇ ਕਹੇ।ਉਨਾਂ ਕਿਹਾ ਕਿ ਟ੍ਰੈਫਿਕ ਰੂਲਜ਼ ਦੀ ਉਲੰਘਣਾ ਕਰਨ ਵਾਲੇ 12 ਵਾਹਨਾਂ ਦੇ ਚਾਲਾਨ ਕੱਟ …
Read More »ਗੁ: ਬੀਬੀ ਰਜਨੀ ਜੀ ਦਾ 13ਵਾਂ ਸਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ
ਪੱਟੀ, 28 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)- ਗੁਰਦਵਾਰਾ ਬੀਬੀ ਰਜ਼ਨੀ ਜੀ ਰੇਲਵੇ ਰੋਡ ਪੱਟੀ ਵਿਖੇ 13 ਵਾਂ ਸਲਾਨਾ ਜੋੜ ਮੇਲਾ ਬਾਬਾ ਗਿਆਨ ਸਿੰਘ (ਕਾਰ ਸੇਵਾ) ਮਨਿਹਾਲੇ ਵਾਲੇ ਦੀ ਅਗਵਾਈ ਹੇਠ ਸ਼ਰਧਾ ਨਾਲ ਮਨਾਇਆ ਗਿਆ।ਜਿਸ ਵਿਚ 21 ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਢਾਡੀ ਤੇ ਕੀਰਤਨੀ ਜੱਥਿਆਂ ਵੱਲੋਂ ਰਸ ਭਿੰਨਾ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਬਾਬਾ ਘੋਲਾ …
Read More »ਸੜਕ ਹਾਦਸਾ `ਚ ਕਾਰ ਨੇ ਮੋਟਰ ਸਾਈਕਲ ਨੂੰ ਮਾਰੀ ਟੱਕਰ – ਇਕ ਗੰਭੀਰ ਜਖਮੀ
ਪੱਟੀ, 28 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)- ਪਿੰਡ ਠੱਕਰਪੁਰਾ ਨੇੜੇ ਪੱਟੀ ਮੋੜ ਮੇਨ ਸੜਕ ਉਪਰ ਇਕ ਸਵਿੲਟ ਕਾਰ ਵੱਲੋਂ ਮੋਟਰ ਸਾਈਕਲ ਨੂੰ ਟੱਕਰ ਮਾਰਨ ਨਾਲ ਇਕ ਵਿਅਕਤੀ ਗੰਭੀਰ ਜਖਮੀ ਹੋ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਸੰਧੂ ਹਸਪਤਾਲ ਪੱਟੀ ਵਿਖੇ ਜ਼ੇਰੇ ਇਲਾਜ਼ ਸੁਖਦੇਵ ਸਿੰਘ (52) ਪੁੱਤਰ ਹਜ਼ਾਰਾ ਸਿੰਘ ਵਾਸੀ ਬਰਵਾਲਾ ਨੇ ਦੱਸਿਆ ਕਿ ਕਰੀਬ 4 ਵਜ਼ੇ ਮੈਂ ਆਪਣੇ ਮੋਟਰ ਸਾਈਕਲ ਨੰ: ਪੀ …
Read More »ਆਲ ਇੰਡੀਆ ਵੈਟਨਰੀ ਕਾਲਜਾਂ ਵਿੱਚ ਨੀਟ ਦੇ ਆਧਾਰ ਤੇ ਦਾਖਲਾ – ਵਿਜੈ ਗਰਗ
ਮਲੋਟ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਇਸ ਸਾਲ ਤੋਂ ਬੀ.ਵੀ.ਐਸ.ਸੀ ਅਤੇ ਏ.ਐਚ ਦੇ ਕੋਰਸਾਂ ਵਿੱਚ 15% ਸੀਟਾਂ ਦਾ ਦਾਖਲਾ ਸਾਰੇ ਭਾਰਤ ਵਿੱਚ ਹੁਣ ਨੀਟ ਪ੍ਰੀਖਿਆ ਦੁਆਰਾ ਹੋਵੇਗਾ, ਕਿਉਂਕਿ ਆਲ ਇੰਡੀਆ ਪ੍ਰੀ-ਵੈਟਨਰੀ ਟੈਸਟ (ਏ.ਆਈ.ਪੀ.ਵੀ.ਟੀ-2017) ਨੂੰ ਵੈਟਨਰੀ ਕਾਉਂਸਿਲ ਆਫ਼ ਇੰਡੀਆ ਰੱਦ ਦਿੱਤਾ ਗਿਆ ਹੈ।ਵੈਟਨਰੀ ਕਾਉਂਸਿਲ ਆਫ਼ ਇੰਡੀਆ ਦੇ ਨੋਟੀਫਿਕੇਸ਼ਨ ਵਿੱਚ ਇਹ ਦੱਸਿਆ ਕਿ ਇਸ ਸਾਲ ਏ.ਆਈ.ਪੀ.ਵੀ.ਟੀ-2017 ਦੀ ਪ੍ਰੀਖਿਆ ਰੱਦ ਕਰ ਦਿੱਤੀ …
Read More »ਸ਼ਰਾਬ ਦੇ ਠੇਕਿਆਂ ’ਚ ਸੀ. ਸੀ. ਟੀ. ਵੀ ਕੈਮਰੇ ਲਾਉਣ ਦੇ ਹੁਕਮ
ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਜੀ. ਨਾਗੇਸ਼ਵਰ ਰਾਓ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਦੀ ਹਦੂਦ ਅੰਦਰ ਆਉਂਦੇ ਇਲਾਕੇ ਵਿਚ ਪੈਂਦੇ ਸ਼ਰਾਬ ਦੇ ਠੇਕਿਆਂ ਦੇ ਬਾਹਰ 50 ਮੀਟਰ ਦੇ ਘੇਰੇ ਨੂੰ ਕਵਰ ਕਰਦੇ ਸੀ. ਸੀ. ਟੀ. ਵੀ ਕੈਮਰੇ ਲਾਉਣ ਦੇ ਹੁਕਮ ਜਾਰੀ …
Read More »
Punjab Post Daily Online Newspaper & Print Media