ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਜੀ. ਨਾਗੇਸ਼ਵਰ ਰਾਓ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ …
Read More »Monthly Archives: March 2017
ਨਜਾਇਜ਼ ਤਰੀਕੇ ਨਾਲ ਪਸ਼ੂਆਂ ਨੂੰ ਸ਼ਹਿਰ ਵਿੱਚ ਛੱਡੇਗਾ, ਉਸ `ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ- ਡੀ.ਸੀ
ਪਠਾਨਕੋਟ, 28 ਫਰਵਰੀ (ਪੰਜਾਬ ਪੋਸਟ ਬਿਊਰੋ)- ਸ਼ਹਿਰ ਵਿੱਚ ਜੋ ਵੀ ਨਜਾਇਜ਼ ਤਰੀਕੇ ਨਾਲ ਆਪਣੇ ਪਸੂਆਂ ਨੂੰ ਛੱਡੇਗਾ, ਉਸ `ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਇਸ ਤੋਂ ਇਲਾਵਾ ਪਠਾਨਕੋਟ ਅਮ੍ਰਿਤਸਰ ਟੋਲ ਪਲਾਜਾ, ਨੰਗਲਭੂਰ ਅਤੇ ਹੋਰ ਮਾਰਗ ਜੋ ਪਿੰਡਾਂ ਨੂੰ ਸਹਿਰ ਨਾਲ ਜੋੜਦੇ ਹਨ ਤੇ ਵਿਸ਼ੇਸ ਨਾਕੇ ਲਗਾਏ ਜਾਣਗੇ ਜੋ ਪਸੂ ਲੈ ਕੇ ਆਣ-ਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕਰਨਗੇ ਅਤੇ ਪਸੂ ਲੈ ਕੇ …
Read More »ਖੇਡਾਂ ਉਦੋਨੰਗਲ ਦੀਆਂ ਸ਼ਾਨੋਂ ਸ਼ੌਕਤ ਨਾਲ ਸਮਾਪਤ
ਚੌਂਕ ਮਹਿਤਾ, 28 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਮਾਝੇ ਤੇ ਮਾਲਵੇ ਇਲਾਕੇ ‘ਚ ਵਿਲੱਖਣ ਛਾਪ ਛੱਡ ਚੁੱਕੀਆਂ ਖੇਡਾਂ ਉਦੋਨੰਗਲ ਦੀਆਂ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆ। ਐਨ.ਆਰ.ਆਈ ਵੀਰਾਂ ਅਤੇ ਇਲਾਕ ਨਿਵਾਸੀਆਂ ਦੇ ਸਹਿਯੋਗ ਨਾਲ ਬਰੇਵ ਕੈਪ: ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਉਦੋਨੰਗਲ ਵਿਖੇ ਹੋਈਆਂ ਖੇਡਾਂ ਵਿੱਚ ਹਾਕੀ ਸੀਨੀਆਰ ਫਸਟ ਪੰਜਾਬ ਪੁਲਿਸ ਜਲੰਧਰ, ਸੈਂਕਿੰੰਡ ਬੀ.ਐਸ.ਐਫ, ਹਾਕੀ ਜੂਨੀਆਰ ਫਸਟ ਖਡੂਰ ਸਾਹਿਬ, ਸੈਕਿੰਡ …
Read More »ਖਾਲਸਾ ਅਕੈਡਮੀ ਮਹਿਤਾ ਵਿਖੇ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ ਗਿਆ
ਚੌਂਕ ਮਹਿਤਾ, 28 ਫਰਵਰੀ (ਪੰਜਾਬ ਪੋਸਟ- ਅਮਨ ਰਜਧਾਨ)- ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ ਗਿਆ।ਇਹ ਮੁਕਾਬਲੇ ਨਰਸਰੀ ਤੋਂ ਚੌਥੀ ਜਮਾਤ ਤੱਕ ਕਰਵਾਏ ਗਏ।ਇਸ ਵਿੱਚ ਵਿਦਿਆਰਥੀਆਂ ਨੇ …
Read More »ਇੰਟਰਨੈਸ਼ਨਲ ਕਬੱਡੀ ਕੱਪ ਬਾਬਾ ਮਹਿੰਦਰ ਸਿੰਘ ਕਬੱਡੀ ਕਲੱਬ ਰਿਤੜਾ ਕਾਬਜ਼
ਖਡੂਰ ਸਾਹਿਬ (ਤਰਨਤਾਰਨ), 28 ਫਰਵਰੀ (ਪੰਜਾਬ ਪੋਸਟ ਬਿਊਰੋ)- ਖਡੂਰ ਸਾਹਿਬ ਦੀ ਪਵਿੱਤਰ ਧਰਤੀ ਵਿਚ ਹੋਏ ਦੂਸਰੇ ਸ਼੍ਰੀ ਗੁਰੂ ਅੰਗਦ ਦੇਵ ਜੀ ਇੰਟਰਨੈਸ਼ਨਲ ਕਬੱਡੀ ਕਪ ਵਿਚ ਬੜੇ ਫਸਵੇਂ ਮੁਕਾਬਲੇ ਵਿਚ ਸੰਤ ਬਾਬਾ ਮਹਿੰਦਰ ਸਿੰਘ ਕਬੱਡੀ ਕਪ ਰਿਤੜਾ ਦੀ ਟੀਮ ਜੇਤੂ ਰਹੀ ਜਦਕਿ ਬਾਬਾ ਸੁਖਚੈਨ ਦਾਸ ਕਬੱਡੀ ਕਪ ਸ਼ਾਹਕੋਟ ਦੀ ਟੀਮ ਰਨਰਅਪ ਰਹੀ। ਇਸ ਟੂਰਨਾਂਮੈਂਟ ਵਿਚ ਬੈਸਟ ਰੇਡਰ ਦਾ ਖਿਤਾਬ ਅਮਨ ਲੰਬੜ …
Read More »ਦਲਿਤ ਭਾਈਚਾਰੇ ਨਾਲ ਸਬੰਧਤ ਪੱਤਰਕਾਰ ਬਾਰੇ ਗਾਲੀ ਗਲੋਚ ਤੇ ਜਾਤੀਸੂਚਕ ਸ਼ਬਦ ਵਰਤਣੇ ਨਿੰਦਣਯੋਗ- ਸੱਭਰਵਾਲ
ਜੰਡਿਆਲਾ ਗੁਰੂ, 28 ਫਰਵਰੀ (ਪੰਜਾਬ ਪਸੋਟ- ਹਰਿੰਦਰ ਪਾਲ ਸਿੰਘ)- ਭਗਵਾਨ ਵਾਲਮੀਕੀ ਸ਼ਕਤੀ ਸੰਗਠਨ ਹਮੇਸ਼ਾਂ ਜੁਲਮ ਦੇ ਖਿਲਾਫ ਲੜਦਾ ਆਇਆ ਹੈ ਅਤੇ ਹੁਣ ਵੀ ਜਾਲਮਾਂ ਦੇ ਖਿਲਾਫ ਕਾਰਵਾਈ ਦੀ ਮੰਗ ਕਰਦਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਹਰਦੇਵ ਸਿੰਘ ਸੱਭਰਵਾਲ ਜਿਲ੍ਹਾ ਮੀਤ ਪ੍ਰਧਾਨ ਅੰਮ੍ਰਿਤਸਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕਿਹਾ ਕਿ ਬੀਤੇ ਦਿਨੀਂ ਗਲੀ ਕਸ਼ਮੀਰੀਆਂ ਵਿੱਚ ਦੋ ਧਿਰਾਂ ਦੀ ਲੜਾਈ …
Read More »ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਜਲ਼ਦ ਜੋਰਦਾਰ ਸੰਘਰਸ਼ ਵਿੱਢੇਗੀ – ਲਾਹੌਰੀਆ
ਜੰਡਿਆਲਾ ਗੁਰੂ, 28 ਫਰਵਰੀ (ਪੰਜਾਬ ਪਸੋਟ- ਹਰਿੰਦਰ ਪਾਲ ਸਿੰਘ)- ਪ੍ਰਾਇਮਰੀ/ਐਲੀਮੈਂਟਰੀ ਅਧਿਆਪਕਾਂ ਦੀਆ ਲੰਮੇ ਸਮੇਂ ਤੋਂ ਲਟਕ ਰਹੀਆ ਆਰਥਿਕ ਮੰਗਾਂ ਨੂੰ ਲੈ ਕੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਜੋਰਦਾਰ ਸੰਘਰਸ਼ ਵਿਢੇਗੀ।ਇਹਨਾ ਸ਼ਬਦਾਂ ਦਾ ਪ੍ਰਗਟਾਵਾ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਇੱਕ ਪ੍ਰੈਸ ਮਿਲਣੀ ਦੌਰਾਨ ਕੀਤਾ।ਉਹਨਾਂ ਦੱਸਿਆ ਕਿ ਯੂਨੀਅਨ ਨੇ ਸੰਘਰਸ਼ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ …
Read More »‘‘ਵਿਸ਼ਵ ਕਲਾਸਿਕੀ ਸਾਹਿਤ : ਮਹੱਤਵ ਤੇ ਪ੍ਰਾਸੰਗਿਕਤਾ’’ ਵਿਸ਼ੇ ’ਤੇ ਇੱਕ ਰੋਜ਼ਾ ਰਾਸ਼ਟਰੀ ਕਾਨਫ਼ਰੰਸ
ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਇੱਕ ਰੋਜ਼ਾ ਰਾਸ਼ਟਰੀ ਕਾਨਫ਼ਰੰਸ ‘ਵਿਸ਼ਵ ਕਲਾਸਿਕੀ ਸਾਹਿਤ: ਮਹੱਤਵ ਤੇ ਪ੍ਰਾਸੰਗਿਕਤਾ’ ਵਿਸ਼ੇ ’ਤੇ ਕਰਵਾਈ ਗਈ।ਇਸ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਡਾ. ਰਤਨ ਸਿੰਘ ਜੱਗੀ ਨੇ ਕੀਤੀ ਅਤੇ ਕੁੰਜੀਵਤ ਭਾਸ਼ਣ ਸ੍ਰੀ ਜੰਗ ਬਹਾਦਰ ਗੋਇਲ ਨੇ ਕੀਤਾ।ਸਮਾਗਮ ਦੇ ਆਰੰਭ ਵਿਚ ਵਿਭਾਗ ਦੇ ਮੁਖੀ ਡਾ. ਰਮਿੰਦਰ …
Read More »ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਸ਼ਰੂ, ਜ਼ਿਲ੍ਹਾ ਸਿੱਖਿਆ ਅਧਿਕਾਰੀ ਬਰਾੜ ਨੇ ਕੀਤੀ ਵੱਖ ਵੱਖ ਸਕੂਲਾਂ ਦੀ ਚੈਕਿੰਗ
ਫਾਜ਼ਿਲਕਾ, 28 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੌ ਅੱਜ ਤੋਂ ਸ਼ੁਰੂ ਹੋਈਆਂ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਪ੍ਰਗਟ ਸਿੰਘ ਬਰਾੜ ਵੱਲੋਂ ਅਬੋਹਰ ਅਤੇ ਫਾਜ਼ਿਲਕਾ ਦੇ ਵੱਖ ਵੱਖ ਸਕੂਲਾਂ ਦੀ ਚੈਕਿੰਗ ਕੀਤੀ ਗਈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਪ੍ਰਗਟ ਸਿੰਘ ਬਰਾੜ ਨੇ ਦੱਸਿਆ ਕਿ ਬੋਰਡ ਦੀਆਂ ਪ੍ਰੀਖਿਆਵਾਂ ਲਈ ਕੁਲ 108 ਸੈਂਟਰ ਬਣਾਏ ਗਏ …
Read More »ਮਨੁੱਖੀ ਜੀਵਨ ਵਿਚ ਯੋਗ ਦੇ ਮਹੱਤਵ ਨੂੰ ਲੈ ਕੇ ਸੈਮੀਨਾਰ ਦਾ ਅਯੋਜਨ ਕੀਤਾ
ਫਾਜ਼ਿਲਕਾ, 28 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਰਕਾਰੀ ਆਈ.ਟੀ.ਆਈ. ਫਾਜ਼ਿਲਕਾ ਵਿਚ ਯੋਗ ਦੇ ਮਹੱਤਵ ਤੇ ਸੰਸਥਾ ਦੇ ਮੁੱਖੀ ਹਰਦੀਪ ਕੁਮਾਰ ਦੀ ਅਗਵਪਾਈ ਵਿਚ ਸੈਮੀਨਾਰ ਦਾ ਅਯੋਜਨ ਕੀਤਾ ਗਿਆ। ਸੈਮੀਨਾਰ ਵਿਚ ਡਾ. ਨਵਨੀਤ ਮਲੇਠੀਆ ਸਹਾਇਕ ਪ੍ਰੋਫੈਸਰ ਰਾਸ਼ਟਰੀ ਸੰਸਕ੍ਰਿਤ ਸੰਸਥਾਨ ਜੈਪੁਰ ਮੁੱਖ ਮਹਿਮਾਨ ਦੇ ਰੂਪ ਵਿਚ ਅਤੇ ਹੀਰਾ ਲਾਲ ਸੰਚਾਲਕ ਗਾਇਤਰੀ ਪਰਿਵਾਰ ਟਰਸਟ ਨਿਹਾਲ ਖੇੜਾ (ਫਾਜ਼ਿਲਕਾ) ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ। …
Read More »
Punjab Post Daily Online Newspaper & Print Media