Wednesday, November 25, 2026

Monthly Archives: March 2017

ਸੁਵਿਧਾ ਵਿਭਾਗ ਦੀਆਂ ਕੋਝੀਆਂ ਚਾਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਸੂਬਾ ਪ੍ਰਧਾਨ

ਬਠਿੰਡਾ, 28 ਫਰਵਰੀ (ਅਵਤਾਰ ਸਿੰਘ ਕੈਂਥ/ਜਸ਼ਨਦੀਪ ਸਿੰਘ)- ਸੁਵਿਧਾ ਕਰਮਚਾਰੀਆਂ ਦੇ ਸੰਘਰਸ਼ ਨੂੰ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਅਤੇ ਗਵਰਨਰਸ ਰਿਫਾਰਮਸ ਵਿਭਾਗ ਦੇ ਡਾਇਰੈਕਟਰ ਵਲੋਂ ਲਗਾਤਾਰ ਇਸ ਸੰਘਰਸ਼ ਅਤੇ ਸੁਵਿਧਾ ਕਾਮਿਆਂ ਦੀ ਜਿੰਦਗੀ ਨੂੰ ਅਖੋਂ-ਪਰੋਖੇ ਕੀਤਾ ਜਾ ਰਿਹਾ ਹੈ। ਜਿਸ ਦੇ ਰੋਹ ਵਜੋਂ ਮੋਜੂਦਾ ਹਾਲਾਤਾਂ ਨਾਲ ਭਿੜਣ ਅਤੇ ਆਪਣੇ ਹੱਕ ਬਚਾਉਣ ਲਈ ਸੰਘਰਸ਼ ਦੀ ਨਵੀਂ ਰਣਨੀਤੀ ਉਲੀਕਣ …

Read More »

ਐਚ.ਆਈ.ਵੀ.ਏਡਜ, ਨਸ਼ਿਆਂ ਤੋਂ ਪ੍ਰਹੇਜ ਤੇ ਖੂਨਦਾਨ ਪ੍ਰਤੀ ਜਾਗਰੂਕ ਰੈਲੀ ਆਯੋਜਿਤ

ਬਠਿੰਡਾ, 28 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਐਸ.ਐਸ.ਡੀ ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜੇ ਦੇ ਰੈੱਡ ਰਿਬਨ ਕਲੱਬ ਦੁਆਰਾ ਇੱਕ ਰੈਲੀ ਦਾ ਆਯੋਜਿਨ ਕੀਤਾ ਗਿਆ। ਪ੍ਰਿੰਸੀਪਲ ਡਾ.ਰਾਜੇਸ਼ ਸਿੰਗਲਾ,ਸਟਾਫ ਮੈਂਬਰ ਅਤੇ ਰੈੱਡ ਰਿਬਨ ਕਲੱਬ ਦੇ ਮੈਂਬਰਾ ਦੁਆਰਾ ਰੈਲੀ ਨੂੰ ਹਰੀ ਝੰਡੀ ਦਿੱਤੀ ਗਈ। ਇਸ ਰੈਲੀ ਵਿੱਚ ਲੋਕਾਂ ਨੂੰ ਐਚ.ਆਈ.ਵੀ.ਏਡਜ, ਨਸ਼ਿਆਂ ਤੋਂ ਪ੍ਰਹੇਜ ਕਰਨ ਲਈ ਅਤੇ ਖੂਨਦਾਨ ਕਰਨ ਲਈ …

Read More »

ਤਿੰਨ ਜ਼ਿਲ੍ਹੇ ਦੇ ਚੋਣ ਅਧਿਕਾਰੀਆਂ ਨੂੰ ਵੋਟਾਂ ਦੀ ਗਿਣਤੀ ਸਬੰਧੀ ਦਿੱਤੀ ਸਿਖਲਾਈ

ਬਠਿੰਡਾ, 28 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 11 ਮਾਰਚ ਨੂੰ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਸਬੰਧੀ ਜ਼ਿਲ੍ਹਾ ਬਠਿੰਡਾ, ਸ਼੍ਰੀ ਮੁਕਤਸਰ ਸਾਹਿਰ ਅਤੇ ਫਾਜ਼ਿਲਕਾ ਦੇ ਸਮੂਹ ਚੋਣ ਅਧਿਕਾਰੀਆਂ ਦੀ ਸਿਖਲਾਈ ਡੀ.ਸੀ ਮੀਟਿੰਗ ਹਾਲ ਵਿਖੇ ਦਿੱਤੀ ਗਈ। ਇਸ ਦੌਰਾਨ ਤਿੰਨਾਂ ਜ਼ਿਲ੍ਹਿਆਂ ਦੇ ਸਾਰੇ ਰਿਟਰਨਿੰਗ ਅਧਿਕਾਰੀਆਂ ਅਤੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਵੋਟਾਂ ਦੀ …

Read More »

ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਏਅਰਪੋਰਟ ਨਾਲ ਹੋ ਰਹੇ ਵਿਤਕਰਿਆਂ ਦੀ ਸੁਣਾਈ ਦਾਸਤਾਨ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ  ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਜ਼ਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਗੁਰੂਆਂ ਦੀ ਨਗਰੀ ਨਾਲ ਪਿਛਲੇ ਤਿੰਨ ਸਾਲਾਂ ਤੋਂ ਅੰਮ੍ਰਿਤਸਰ ਏਅਰਪੋਰਟ ਨਾਲ ਹੋਏ ਵਿਤਕਰੇ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਆਗੂ ਕਾਂਗਰਸ ਤੇ ਇਲਜ਼ਾਮ ਲਗਾਉਣ ਤੋਂ ਪਹਿਲਾਂ ਇਹ ਦੱਸਣ …

Read More »

60 ਫੀਸਦ ਤੋਂ ਉਪਰ ਡਿਸਏਬਲ ਹੋਣ ਵਾਲੇ ਸਾਬਕਾ ਸੈਨਿਕਾਂ ਨੂੰ ਪੰਜ ਲੱਖ ਗ੍ਰਾਂਟ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਅਮਰਬੀਰ ਸਿੰਘ ਚਾਹਲ ਕਰਨਲ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਅੰਮ੍ਰਿਤਸਰ ਨੇ ਦੱਸਿਆ ਕਿ 01 ਅਪ੍ਰੈਲ 2012 ਤੋਂ 31 ਮਾਰਚ 2016 ਤੱਕ ਜਿਹੜੇ ਸਾਬਕਾ ਸੈਨਿਕ ਦੀ ਡਿਸਏਬਲਟੀ 60% ਤੋਂ ਉੱਪਰ ਹੈ (ਂੋਟ ਰੋੁਨਦੲਦ ੋਡਡ) ਉਹਨਾਂ ਸਾਬਕਾ ਸੈਨਿਕਾਂ ਨੂੰ ਰੀਹੈਬਲੀਟੇਸ਼ਨ ਨਵੀਂ ਦਿੱਲੀ ਤੋਂ ਰੀਹੈਬਲੀਟੇਸ਼ਨ ਗ੍ਰਾਂਟ ਪੰਜ ਲੱਖ ਦਿੱਤੀ ਜਾਣੀ ਹੈ। ਉਸ ਸਬੰਧੀ ਨਿਰਧਾਰਤ …

Read More »

ਸੁਖਵਿੰਦਰ ਸਿੰਘ ਹੈਪੀ ਤੇ ਗਜ਼ਲਪ੍ਰੀਤ ਕੌਰ ਨੇ ਵਿਆਹ ਦੀ 19ਵੀਂ ਵਰ੍ਹੇਗੰਢ ਮਨਾਈ

ਮੋਰਿੰਡਾ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸੁਖਵਿੰਦਰ ਸਿੰਘ ਹੈਪੀ ਅਤੇ ਗਜ਼ਲਪ੍ਰੀਤ ਕੌਰ ਵਾਸੀ ਮੋਰਿੰਡਾ (ਰੂਪਨਗਰ) ਨੇ ਵਿਆਹ ਦੀ 19ਵੀਂ ਵਰ੍ਹੇਗੰਢ ਮਨਾਈ।

Read More »