ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਸ੍ਰੀ ਜਗਨਨਾਥ ਮੰਦਿਰ ਪੁਰੀ (ਉਡੀਸਾ) ਦੇ ਮੁੱਖ ਪ੍ਰਬੰਧਕ ਨੂੰ ਇੱਕ ਪੱਤਰ ਲਿਖ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ (ਮੱਠ) ਦੀ ਅਕੁਆਇਰ ਕੀਤੀ ਜ਼ਮੀਨ ਦੇ ਮਸਲੇ ਦਾ ਹੱਲ ਕਰਨ ਲਈ ਮੁਲਾਕਾਤ ਦਾ ਸਮਾਂ ਮੰਗਿਆ ਹੈ।ਉਨ੍ਹਾਂ ਇਸ ਪੱਤਰ ਵਿਚ ਲਿਖਿਆ ਹੈ ਕਿ ਇਸ ਗੁਰਦੁਆਰਾ …
Read More »Daily Archives: April 1, 2017
ਮੀਤ ਸਕੱਤਰ ਪਰਮਜੀਤ ਸਿੰਘ ਮੁੰਡਾਪਿੰਡ ਨੂੰ ਸੇਵਾ-ਮੁਕਤ ਹੋਣ ’ਤੇ ਨਿੱਘੀ ਵਿਦਾਇਗੀ
ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਦੇ ਮੀਤ ਸਕੱਤਰ ਪਰਮਜੀਤ ਸਿੰਘ ਮੁੰਡਾਪਿੰਡ ਨੂੰ ਸੇਵਾ-ਮੁਕਤ ਹੋਣ ’ਤੇ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਹਰਚਰਨ ਸਿੰਘ ਮੁੱਖ ਸਕੱਤਰ ਨੇ ਇਸ ਸਮੇਂ ਕਿਹਾ ਕਿ ਪਰਮਜੀਤ ਸਿੰਘ ਮੁੰਡਾਪਿੰਡ ਨੇ 34 ਸਾਲ ਵੱਖ-ਵੱਖ ਅਹੁੱਦਿਆਂ ’ਤੇ ਰਹਿੰਦਿਆਂ ਬੜੀ ਮਿਹਨਤ ਤੇ ਲਗਨ ਨਾਲ ਸੇਵਾ ਨਿਭਾਈ ਹੈ।ਪਰਮਜੀਤ ਸਿੰਘ ਮੁੰਡਾਪਿੰਡ ਨੂੰ …
Read More »ਸੁਖਬੀਰ ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਦੀ ਕਰਾਰੀ ਹਾਰ ਕਬੂਲ ਕੇ ਲੋਕ ਫਤਵੇ ਦੀ ਕਦਰ ਕਰੇ – ਸਰਨਾ
ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਗੱਪੀਆਂ ਦੇ ਸਰਦਾਰ ਦੇ ਤਖੱਲਸ ਨਾਲ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ‘ਤੇ ਝੂਠ ਬੋਲ ਕੇ ਚੋਣਾਂ ਜਿੱਤਣ ਦਾ ਦੋਸ਼ ਲਗਾਉਣ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਆਪਣੀ ਪੀੜ੍ਹੀ ਥੱਲੇ ਸੋਟਾ ਫੇਰੇ ਕੇ ਵੇਖੇ …
Read More »ਸਰਬਜੀਤ ਸਿੰਘ ਨੇ ਤਹਿਸੀਲਦਾਰ ਚੋਣਾਂ ਪਠਾਨਕੋਟ ਦਾ ਅਹੁੱਦਾ ਸੰਭਾਲਿਆ
ਪਠਾਨਕੋਟ, 31 ਮਾਰਚ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਧਿਕਾਰੀ ਪੰਜਾਬ ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਸਰਬਜੀਤ ਸਿੰਘ ਚੋਣ ਕਾਨੂੰਗੋ ਪਠਾਨਕੋਟ ਨੇ ਅੱਜ ਪਠਾਨਕੋਟ ਵਿਖੇ ਤਹਿਸੀਲਦਾਰ ਚੋਣਾਂ ਪਠਾਨਕੋਟ ਦਾ ਅਹੁੱਦਾ ਸੰਭਾਲ ਲਿਆ।ਇਸ ਦੇ ਨਾਲ ਹੀ ਤਹਿਸੀਲਦਾਰ ਚੋਣਾਂ ਪਠਾਨਕੋਟ ਰਜਿੰਦਰ ਸਿੰਘ ਜਿਨ੍ਹਾਂ ਨੂੰ ਹੁਣ ਜਿਲ੍ਹਾ ਗੁਰਦਾਸਪੁਰ ਦਾ ਤਹਿਸੀਲਦਾਰ ਚੋਣਾਂ ਲਗਾਇਆ ਗਿਆ ਹੈ ਨੂੰ ਵੀ ਵਿਦਾਈ ਦਿੱਤੀ ਗਈ। ਇਸ ਮੋਕੇ ਤੇ ਸਟਾਫ ਵੱਲੋਂ …
Read More »ਵਿਧਾਇਕ ਪਰਗਟ ਸਿੰਘ ਨੂੰ ਮੰਤਰੀ ਬਣਾ ਕੇ ਦੋਆਬਾ ਖੇਤਰ ਨੂੰ ਕੈਬਨਿਟ ‘ਚ ਯੋਗ ਪ੍ਰਤੀਨਿਧਤਾ ਦਿੱਤੀ ਜਾਵੇ – ਚਾਹਲ
ਜਲੰਧਰ, 31 ਮਾਰਚ (ਪੰਜਾਬ ਪੋਸਟ)- ਦੋਆਬਾ ਖੇਤਰ ਨੂੰ ਪੰਜਾਬ ਕੈਬਨਿਟ ਵਿਚ ਯੋਗ ਪ੍ਰਤੀਨਿਧਤਾ ਦੇਣ ਲਈ ਹਾਕੀ ਉਲੰਪੀਅਨ ਤੇ ਵਿਧਾਇਕ ਪਰਗਟ ਸਿੰਘ ਨੂੰ ਜਲਦੀ ਤੋਂ ਜਲਦੀ ਕੈਬਨਿਟ ਮੰਤਰੀ ਬਣਾਇਆ ਜਾਵੇ। ਇਹ ਗਲ ਅਜ ਇਥੇ ਪਰਵਾਸੀ ਪੰਜਾਬੀਆਂ ਦੀ ਵਕਾਰੀ ਸੰਸਥਾ ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ(ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਪਰੈਸ ਦੇ ਨਾਮ ਜਾਰੀ ਕੀਤੇ ਗਏ ਇਕ ਬਿਆਨ ਰਾਹੀਂ ਕਹੀ।ਚਾਹਲ ਨੇ …
Read More »ਚੰਨਣਕੇ ਵਿਖੇ ਲੋੜ੍ਹਵੰਦ ਲੜ੍ਹਕੀਆਂ ਦੇ ਅਨੰਦ ਕਾਰਜ 16 ਅਪ੍ਰੈਲ ਨੂੰ
ਚੌਕ ਮਹਿਤਾ, 31 ਮਾਰਚ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਹਾਈਕੋਰਟ ਦੇ ਸਾਬਕਾ ਜੱਜ ਸਤਿਕਾਰਯੋਗ ਰਣਜੀਤ ਸਿੰਘ ਰੰਧਾਵਾ ਦੇ ਪਿਤਾ ਸਵ: ਤਾਰਾ ਸਿੰਘ ਦੀ ਯਾਦ ਵਿੱਚ 16 ਅਪ੍ਰੈਲ ਦਿਨ ਅੇਤਵਾਰ ਨੂੰ ਪਿੰਡ ਚੰਨਣਕੇ ਵਿਖੇ ਲੋੜ੍ਹਵੰਦ ਲੜ੍ਹਕੀਆਂ ਦੇ ਅਨੰਦ ਕਾਰਜ ਕਰਵਾਏ ਜਾਣਗੇ, ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ’ਤੇ ਮਾਸਟਰ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜ੍ਹਕੀਆਂ ਨੂੰ ਘਰੇਲੂ …
Read More »ਬਿਊਟੀ ਪਾਰਲਰ ‘ਦੇ ਹੋਈ ਚੋਰੀ ਦਾ ਪਜਲ ਦਤਾ ਲਗਾਉਣ ਦੀ ਮੰਗ
ਜੰਡਿਆਲਾ ਗੁਰੂ, 31 ਮਾਰਚ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸਥਾਨਕ ਮੁਹੱਲਾ ਨੱਥੂਆਣਾ ਦਰਵਾਜੇ ਦੇ ਅੰਦਰ ਵਾਰ ਗੁਰਦੂਆਰਾ ਜੱਟੇਆਣਾ ਦੀ ਦੀਵਾਰ ਦੇ ਨਾਲ ਆਪਣੀ ਰੋਟੀ ਰੋਜ਼ੀ ਲਈ ਸਮਾਇਲ ਬਿਊਟੀ ਪਾਰਲਰ ਦੇ ਨਾਮ ‘ਤੇ ਦੁਕਾਨ ਚਲਾ ਰਹੀ ਪਰਮਜੀਤ ਉਰਫ ਪੂਜਾ ਤੇ ਉਸ ਦੀ ਸੱਸ ਵਿਦਿਆ ਰਾਣੀ ਨੇ ਕਰੀਬ 16-17 ਦਿਨ ਪਹਿਲਾ ਰਾਤ ਦੇ ਸਮੇ ਚੋਰਾਂ ਨੇ ਦੁਕਾਨ ਦੇ ਤਾਲੇ ਤੋੜ ਕੇ ਕੀਮਤੀ …
Read More »ਜੀ.ਐਨ.ਡੀ.ਯੂ ਨਿਗਰਾਨ ਸਰਬਜੀਤ ਸਿੰਘ ਨੂੰ ਸ਼ਾਨਦਾਰ ਵਿਦਾਇਗੀ
ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ- ਸੰਧੂ)- ਗੁਰੂੁ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰਬੰਧਕੀ ਬਲਾਕ ਸਥਿਤ ਕੰਡਕਟ ਬ੍ਰਾਂਚ ਤੋਂ ਲੱਗਭਗ ਸਾਢੇ ਤਿੰਨ ਦਹਾਕੇ ਦੀਆਂ ਸ਼ਾਨਦਾਰ ਸੇਵਾਵਾਂ ਤੋਂ ਬਾਅਦ ਸੇਵਾ-ਮੁੱਕਤ ਹੋਏ ਨਿਗਰਾਨ ਸਰਬਜੀਤ ਸਿੰਘ ਨੂੰ ਉਨ੍ਹਾਂ ਦੇ ਸਾਥੀ ਸਹਿਯੋਗੀਆਂ ਵੱਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ।ਕੰਡਕਟ ਬ੍ਰਾਂਚ ਵਿਚ ਕੀਤੇ ਗਏ ਪ੍ਰਭਾਵਸ਼ਾਲੀ ਸ਼ਾਨਦਾਰ ਵਿਦਾਇਗੀ ਪਾਰਟੀ ਤੇ ਸਨਮਾਨ ਸਮਰੋਹ ਦੌਰਾਨ ਡਾ. ਜਗਰੂਪ ਸਿੰਘ ਸੇਖੋਂ, ਪ੍ਰੋਫੈਸਰ ਇੰਚਾਰਜ …
Read More »University excelled new heights of success during tenure of Prof. A.S Brar
Amritsar, 31 March (Punjab Post Bureau)- During the tenure of Prof. A.S. Brar, Vice-Chancellor, the Guru Nanak Dev University excelled in teaching, research, sports and cultural activities. The key features were; university has emerged among the best universities of the country as per the ranking done by various surveys agencies and due to the earnest efforts of Prof. Brar and his …
Read More »Farewell to Mrs. Brar by Ladies Club of GNDU
Amritsar, 31 March (Punjab Post Bureau) – Ladies Club of the University also bid the warm farewell to Dr. Saravjit Kaur Brar, President Ladies Club to honour and thank Madam Brar for their contributions to the university.Various members expressed their feelings in a very emotional atmosphere and thanked Madam Brar for her contribution to Ladies Club. Dr. Parampaul Kaur, Secretary Ladies …
Read More »
Punjab Post Daily Online Newspaper & Print Media