Wednesday, November 25, 2026

Daily Archives: April 1, 2017

Farewell to Prof. A.S Brar by Senior Teachers & Officers

Amritsar, 31 March (Punjab Post Bureau) –  Appreciating the great contribution of Prof A.S Brar as Vice Chancellor of GND University in the Institution building senior faculty got together to bid him fare well this evening in the University Guest House. . In unison everyone spoke highly of the vision and leadership skills of Prof A.S Brar due to which the …

Read More »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀੲੈਸ਼ਨ ਦਾ ਵਫ਼ਦ ਵਿਧਾਇਕ ਘੁਬਾਇਆ ਨੂੰ ਮਿਲਿਆ

ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਇਕਾਈ ਫਾਜ਼ਿਲਕਾ ਦਾ ਇੱਕ ਵਫ਼ਦ ਜ਼ਿਲ੍ਹਾ ਪ੍ਰਧਾਨ ਸੀ.ਆਰ.ਸ਼ੰਕਰ ਦੀ ਪ੍ਰਧਾਨਗੀ ਵਿਚ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੂੰ ਮਿਲਿਆ ਅਤੇ ਮੰਗ ਪੱਤਰ ਸੋਂਪਿਆ। ਵਫ਼ਦ ਵਿਚ ਜ਼ਿਲ੍ਹਾ ਪ੍ਰਧਾਨ ਸੀ.ਆਰ.ਸ਼ੰਕਰਾ, ਜ਼ਿਲ੍ਹਾ, ਸਕੱਤਰ ਪੁਰਸ਼ੋਤਮ, ਜ਼ਿਲ੍ਹਾ ਚੇਅਮਰੈਨ ਸ਼੍ਰੀਚੰਦ, ਬਲਾਕ ਪ੍ਰਧਾਨ ਰਾਜ ਕ੍ਰਿਸ਼ਨ ਜੋਸਨ, ਸਤਪਾਲ, ਬਲਜੀਤ ਸਿੰਘ, ਰੋਸ਼ਨ ਲਾਲ, ਪ੍ਰੇਮ ਕੁਮਾਰ, ਜਸਵਿੰਦਰ ਸਿੰਘ …

Read More »

ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵੱਲੋਂ ਮੰਦਰ ਉਸਾਰੀ ਦਾ ਕੰਮ ਸ਼ੁਰੂ

ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਇਲਾਕੇ ਵਿਚ ਵਰ੍ਹਿਆਂ ਤੋਂ ਬਾਬਾ ਖੇਤਰਪਾਲ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰ ਰਹੀ ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵੱਲੋਂ ਸਿੱਧ ਸ਼੍ਰੀ ਹਨੂੰਮਾਨ ਮੰਦਰ ਦੇ ਨੇੜੇ ਨਗਰ ਕੌਂਸਲ ਵੱਲੋਂ ਕਟੀ ਗਈ ਕਲੋਨੀ ਵਿਚ ਬਾਬਾ ਖੇਤਰਪਾਲ ਜੀ ਦੇ ਸੁੰਦਰ ਮੰਦਰ ਦੀ ਉਸਾਰੀ ਸ਼ੁਰੂ ਕਰ ਦਿੱਤੀ ਗਈ ਹੈ। ਮੰਦਰ ਦੀ ਉਸਾਰੀ ਦੌਰਾਨ ਹੀ ਜੰਡ ਸਾਹਿਬ ਦੀ ਸਥਾਪਨਾ …

Read More »

ਸਰਕਾਰੀ ਸਕੂਲਾਂ ’ਚ ਹੋਈ ਅਧਿਆਪਕ ਮਾਪੇ ਮਿਲਣੀ- ਐਲਾਨੇ ਗਏ ਨਤੀਜੇ

ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) –  ਸਕੂਲ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਦੀ ਰਾਜ ਦੇ ਸਮੂਹ ਸਰਕਾਰੀ ਸਕੂਲਾਂ ’ਚ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਅਤੇ ਇਸ ਮੌਕੇ ਰਾਜ ਪੱਧਰੀ ਲਰਨਿੰਗ ਆਊਟ ਕੰਮ ਇਵੈਲਯੂਏਸ਼ਨ ਸਿਸਟਮ ਰਾਹੀਂ ਕਰਵਾਏ ਗਏ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਮੁਲਾਂਕਨ ਦੇ ਨਤੀਜੇ ਸਮੇਤ ਪ੍ਰਾਇਮਰੀ ਸਕੂਲਾਂ ’ਚ …

Read More »

ਜ਼ਿਲ੍ਹਾ ਪ੍ਰੀਸ਼ਦ ਵੱਲੋਂ ਸਾਲ 2017-18 ਦਾ 187 ਕਰੋੜ ਰੁਪਏ ਦਾ ਬਜ਼ਟ ਪੇਸ਼

ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਜ਼ਿਲ੍ਹਾ ਪ੍ਰੀਸ਼ਦ ਵੱਲੋਂ ਸਾਲ 2017-18 ਦਾ 187 ਕਰੋੜ ਰੁਪਏ ਦਾ ਬਜ਼ਟ ਨੂੰ ਸਰਵ ਸੰਮਤੀ ਨਾਲ ਪਾਸ ਕਰਨ ਸਬੰਧੀ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਮੈਡਮ ਸੁਖਮਨਦੀਪ ਕੌਰ ਦੀ ਪ੍ਰਧਾਨਗੀ ਵਿਚ ਆਯੋਜਿਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ, ਡੀ.ਡੀ.ਪੀ.ਓ ਸੁਰਿੰਦਰ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਹਾਜਰ ਸਨ।ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰੀਸ਼ਦ …

Read More »

ਫਾਜ਼ਿਲਕਾ ਦੀ ਢਾਣੀ ਖਰਾਸ ਵਾਲੀ ਵਾਸੀ ਜਵਾਨ ਜੰਮੂ ਕਸ਼ਮੀਰ ਵਿਚ ਹੋਇਆ ਸ਼ਹੀਦ

ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਫਾਜ਼ਿਲਕਾ ਉਪਮੰਡਲ ਦੀ ਢਾਣੀ ਖਰਾਸ ਵਾਲੀ ਵਾਸੀ ਸੈਨਿਕ ਕੁਲਵੰਤ ਸਿੰਘ ਜੋਕਿ ਜੰਮੂ ਅਤੇ ਕਸ਼ਮੀਰ ਵਿਚ ਤੈਨਾਤ ਸੀ ਦੇ ਸ਼ਹੀਦ ਹੋਣ ਦਾ ਸਮਾਚਾਰ ਮਿਲਿਆ ਹੈ। ਕੁਲਵੰਤ ਸਿੰਘ ਜਿਸਦਾ 2 ਫਰਵਰੀ 2017 ਨੂੰ ਵਿਆਹ ਹੋਇਆ ਸੀ ਅਤੇ 4 ਮਾਰਚ ਨੂੰ ਉਹ ਆਪਣੀ ਡਿਊਟੀ ਤੇ ਜੰਮੂ ਕਸ਼ਮੀਰ ਵਾਪਸ ਚਲਾ ਗਿਆ ਸੀ ਦੇ ਸ਼ਹੀਦ ਹੋਣ ਦੀ ਖ਼ਬਰ …

Read More »

ਕਣਕ ਦੀ ਪਰਾਲੀ/ਰਹਿੰਦ ਖੂਹੰਦ ਨੂੰ ਅੱਗ ਲਾਉਣ ’ਤੇ ਪਾਬੰਦੀ ਦੇ ਹੁਕਮ

ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)-ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਅੰਦਰ ਕਣਕ ਦੀ ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹਕਮ ਦਿੱਤੇ ਹਨ। ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਕਿਹਾ ਕਿ ਬਹੁਤ ਸਾਰੇ ਕਿਸਾਨਾਂ ਵੱਲੋਂ ਕਣਕ ਦੀ ਫ਼ਸਲ ਕੱਟਣ ਉਪਰੰਤ ਪਰਾਲੀ ਦੀ ਰਹਿੰਦ ਖੂੰਹਦ ਅਤੇ …

Read More »

ਕਣਕ ਦੀ ਪਰਾਲੀ/ਰਹਿੰਦ ਖੂਹੰਦ ਨੂੰ ਅੱਗ ਲਾਉਣ ’ਤੇ ਪਾਬੰਦੀ ਦੇ ਹੁਕਮ

ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)-ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਅੰਦਰ ਕਣਕ ਦੀ ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹਕਮ ਦਿੱਤੇ ਹਨ। ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਕਿਹਾ ਕਿ ਬਹੁਤ ਸਾਰੇ ਕਿਸਾਨਾਂ ਵੱਲੋਂ ਕਣਕ ਦੀ ਫ਼ਸਲ ਕੱਟਣ ਉਪਰੰਤ ਪਰਾਲੀ ਦੀ ਰਹਿੰਦ ਖੂੰਹਦ ਅਤੇ …

Read More »

ਕਰੀਅਰ ਗਾਈਡੈਂਸ ਅਤੇ ਕੌਂਸਲਿੰਗ ਸੈਮੀਨਾਰ ਦਾ ਸਕੂਲਾਂ ’ਚ ਕੀਤਾ ਗਿਆ ਆਯੋਜਨ

ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)-  ਰਾਜ ਸਿੱਖਿਆ ਅਤੇ ਕਿੱਤਾ ਅਗਵਾਈ ਬਿਊਰੋ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਸਿੱਖਿਆ ਸ. ਪ੍ਰਗਟ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਅੱਜ ਸਲਾਨਾ ਨਤੀਜਾ ਘੋਸ਼ਿਤ ਮੌਕੇ ਮਾਪੇ ਅਤੇ ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਿਆਂ ਅਤੇ ਕੋਰਸਾਂ ਸਬੰਧੀ ਜਾਣੂੰ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹੇ …

Read More »

ਫੀਲਡ ਫਰਾਈਡੇ ਮੌਕੇ ਅਚਨਚੇਤ ਚੈਕਿੰਗ-ਸਕੂਲਾਂ, ਆਂਗਣਵਾੜੀ ਸੈਂਟਰਾਂ ਤੇ ਡਿਸਪੈਂਸਰੀਆਂ ਦਾ ਲਿਆ ਜਾਇਜ਼ਾ

ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) –  ਵਧੀਕ ਡਿਪਟੀ ਕਮਿਸ਼ਨਰ ( ਜਨਰਲ ) ਸ. ਜਰਨੈਲ ਸਿੰਘ ਵੱਲੋਂ ਫੀਲਡ ਫਰਾਈਡੇ ਮੌਕੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਖ ਵੱਖ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਸਰਕਾਰੀ ਡਿਸਪੈਂਸਰੀਆਂ ਅਤੇ ਰੂਰਲ ਸਕਿੱਲ ਸੈਂਟਰਾਂ ਦੀ ਚੈਕਿੰਗ ਕੀਤੀ। ਇੰਨ੍ਹਾਂ ਦੀ ਕਾਰਗੁਜਾਰੀ ਦਾ ਜਾਇਜ਼ਾ ਲਿਆ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ …

Read More »