Wednesday, November 25, 2026

Daily Archives: April 2, 2017

ਆਓ ਪੋਲਿਓ `ਤੇ ਜਿੱਤ ਨੂੰ ਬਣਾਈ ਰੱਖੀਏ, ਜਿੰਦਗੀ ਦੀਆਂ ਦੋ ਬੂੰਦਾਂ ਦੇ ਨਾਲ

ਪਠਾਨਕੋਟ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੋਲਿਓ ਉੱਤੇ ਜਿੱਤ ਨੂੰ ਬਣਾਈ ਰੱਖਣ ਤੇ ਮੰਤਵ ਨਾਲ ਅਤੇ ਬੱਚਿਆਂ ਨੂੰ ਪੋਲਿਓ ਵਰਗੀ ਨਾਮੁਰਾਦ ਬੀਮਾਰੀ ਤੋਂ ਬਚਾਉਂਣ ਲਈ, ਅੱਜ ਨੇਸ਼ਨਲ ਇਮੂਜੇਸ਼ਨ ਰਾੳਂਡ-2 ਅਧੀਨ ਸਿਹਤ ਵਿਭਾਗ ਪਠਾਨਕੋਟ ਵੱਲੋਂ ਸਿਵਲ ਸਰਜਨ ਡਾ. ਨਰੇਸ਼ ਕਾਂਸਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੋਲਿਓ ਦੀਆਂ ਦੋ ਬੂੰਦਾਂ ਪਿਲ਼ਾਉਂਣ ਦੀ ਸ਼ੂਰੁਆਤ ਮਾਨਯੋਗ ਡਿਪਟੀ ਕਮੀਸ਼ਨਰ ਪਠਾਨਕੋਟ ਸ਼੍ਰੀਮਤੀ ਨੀਲਿਮਾ (ਆਈ.ਏ.ਐਸ.) ਜੀ ਨੇ …

Read More »

ਰਾਜੌਰੀ ਗਾਰਡਨ ਹਲਕੇ ਨੂੰ ਨਮੂਨੇ ਦੇ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ – ਸਿਰਸਾ

ਨਵੀਂ ਦਿੱਲੀ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਦੇ ਉਮੀਦਵਾਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਆਖਿਆ ਹੈ ਕਿ ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ ਦੀ ਮੌਜੂਦਾ ਜ਼ਿਮਨੀ ਚੋਣ ਵਿਚ ਗਠਜੋੜ ਦੀ ਜਿੱਤ ਮਗਰੋਂ ਇਸ ਹਲਕੇ ਨੂੰ ਨਮੂਨੇ ਦੇ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ ਜਿਸ ਵਿਚ ਸਾਫ ਸੁਥਰੇ ਪੀਣ ਵਾਲਾ ਪਾਣੀ, ਸੜਕੀ ਬੁਨਿਆਦੀ ਢਾਂਚੇ …

Read More »

ਕਕਾਰਾਂ ਸਮੇਤ ਸਿੱਖ ਨੌਜਵਾਨ ਨੂੰ ਪ੍ਰੀਖਿਆ `ਚ ਬੈਠਣ ਤੋਂ ਰੋਕਣ ਦੀ ਕਰੜੀ ਨਿੰਦਾ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜੈਪੁਰ (ਰਾਜਸਥਾਨ) ਦੇ ਮਹਾਂਵੀਰ ਪਬਲਿਕ ਸਕੂਲ ਵਿਖੇ ਆਈ.ਆਈ.ਟੀ ਦੀ ਪ੍ਰੀਖਿਆ ਵਿਚ ਜਸਵਿੰਦਰ ਸਿੰਘ ਨਾਮ ਦੇ ਗੁਰਸਿੱਖ ਨੌਜਵਾਨ ਨੂੰ ਕਕਾਰ ਉਤਾਰ ਕੇ ਜਾਣ ਲਈ ਮਜਬੂਰ ਕਰਨ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਆਖਿਆ ਕਿ ਇਹ ਘਟਨਾ ਸਿੱਖਾਂ ਨੂੰ ਦਬਾਉਣ ਵਾਲੀ ਹੈ, ਜਿਸ …

Read More »

ਅਧਿਆਪਕ ਚੇਤਨਾ ਮੰਚ ਸਮਰਾਲਾ ਦਾ ਸਲਾਨਾ ਵਜ਼ੀਫ਼ਾ ਵੰਡ ਤੇ ਸਨਮਾਨ ਸਮਾਰੋਹ 8 ਅਪ੍ਰੈਲ ਨੂੰ

ਨੈਸ਼ਨਲ ਐਵਾਰਡੀ ਮੇਘ ਦਾਸ ਜਵੰਦਾ ਤੇ ਪ੍ਰਿੰ: ਸੰਜੀਵ ਕੁਮਾਰ ਸੱਦੀ ਦਾ ਹੋਵੇਗਾ ਵਿਸ਼ੇਸ਼ ਸਨਮਾਨ ਸਮਰਾਲਾ, 2 ਅਪ੍ਰੈਲ (ਪੰਜਾਬ ਪੋਸਟ- ਕੰਗ) – ਸਵ: ਮਹਿਮਾ ਸਿੰਘ ਕੰਗ ਵਲੋਂ ਸਥਾਪਤ ਕੀਤੇ ਅਧਿਆਪਕ ਚੇਤਨਾ ਮੰਚ ਦਾ 19ਵਾਂ ਵਜੀਫਾ ਵੰਡ ਤੇ ਸਨਮਾਨ ਸਮਾਰੋਹ 8 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਥਾਨਕ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਸਵੇਰੇ 9:30 ਵਜੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ …

Read More »

ਧੂਰੀ ਕੋਲਡ ਸਟੋਰ ਹਾਦਸੇ ਦੇ ਚਾਰ ਮ੍ਰਿਤਕਾਂ ਦੇ ਪਰਿਵਾਰ ਹਾਲੋਂ ਬੇਹਾਲ

ਇੱਕੋ ਹੀ ਪਰਿਵਾਰ ਦੇ 2 ਮੈਂਬਰਾਂ ਦੀ ਮੌਤ `ਤੇ ਸਮੁੱਚੇ ਇਲਾਕੇ ਵਿੱਚ ਸੋਗ ਦੀ ਲਹਿਰ   ਧੂਰੀ, 2 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੀਤੀ ਕੱਲ ਧੂਰੀ-ਕਹੇਰੂ ਰੋਡ `ਤੇ ਸਥਿਤ ਗੁਰੂ ਨਾਨਕ ਕੋਲਡ ਸਟੋਰ ਵਿਖੇ ਵਾਪਰੇ ਭਿਆਨਕ ਹਾਦਸੇ ਵਿੱਚ ਜਿੱਥੇ ਧੂਰੀ ਦੇ ਰਹਿਣ ਵਾਲੇ ਇੱਕੋ ਹੀ ਪਰਿਵਾਰ ਦੇ 2 ਮੈਂਬਰਾਂ ਦੀ ਮੌਤ ਹੋ ਗਈ ਹੈ, ਉੱਥੇ ਹੀ ਪਿੰਡ ਜਹਾਂਗੀਰ ਦਾ ਇੱਕ …

Read More »

5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ

ਧੂਰੀ, 2 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ)- ਪੋਲੀਓ ਮੁਕਤ ਦੇਸ਼ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵੱਲੋ ਐਸ.ਐਮ.ਓ ਡਾ. ਕਰਨੈਲ ਸਿੰਘ ਦੀ ਅਗਵਾਈ ਹੇਠ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ  ਸ਼ਹਿਰ ਅੰਦਰ ਵੱਖ ਵੱਖ ਥਾਵਾਂ ਤੇ 0 ਤੋ 5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਇਸੇ ਲੜੀ ਵਿੱਚ ਸਰਬ ਭਾਰਤੀਯ ਸੇਵਾ ਸੰਮਤੀ ਧੂਰੀ ਵੱਲੋ …

Read More »

ਪਿੰਡ ਘਰਿਆਲਾ ਵਿਖੇ ਮੇਲਾ ਵੇਖਣ ਗਿਆ 13 ਸਾਲਾ ਬੱਚਾ ਲਾਪਤਾ

ਅਲਗੋਕੋਠੀ / ਪੱਟੀ, 2 ਅਪ੍ਰੈਲ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ) – ਪਿੰਡ ਘਰਿਆਲਾ ਵਿਖੇ ਮੇਲਾ ਵੇਖਣ ਗਿਆ 13 ਸਾਲਾ ਬੱਚਾ ਲਾਪਤਾ ਦੱਸਿਆ ਜਾਂਦਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਆਸਲ ਉਤਾੜ ਦੇ ਵਸਨੀਕ ਘੁੱਦਾ ਸਿੰਘ ਨੇ ਦਸਿਆ ਕਿ ਉਸ ਦਾ ਲੜਕਾ ਅਕਾਸ਼ ਦੀਪ ਸਿੰਘ 27 ਮਾਰਚ ਦਿਨ ਸੋਮਵਾਰ  ਨੂੰ ਘਰੋਂ ਪਿੰਡ ਘਰਿਆਲਾ ਵਿਖੇ ਬਾਬਾ ਸ਼ੇਰ ਸ਼ਾਹ ਵਾਲੀ ਦੇ ਦਰਬਾਰ `ਤੇ …

Read More »

ਕੈਪਟਨ ਸਰਕਾਰ ਨੇ ਨਸ਼ੇ ਦੇ ਸੌਦਾਗਰਾਂ ਨੂੰ ਪਾਈ ਨੱਥ- ਹਾਂਡਾ, ਮਗੋਲ

ਅਲਗੋਕੋਠੀ / ਪੱਟੀ, 2 ਅਪ੍ਰੈਲ (ਹਰਦਿਆਲ ਸਿੰਘ ਭੈਣੀ, ਮੋਹਿਤ ਸ਼ਰਮਾ) – ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦੀ ਚੁਫੇਰੇ ਜੋਰਦਾਰ ਸ਼ਲਾਘਾ ਹੋ ਰਹੀ ਹੈ।ਕਸਬਾ ਅਲਗੋ ਕੋਠੀ ਵਿਖੇ ਆਪਣੇ ਦਫਤਰ `ਚ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ ਤੇ ਸੇਵਾ ਸਿੰਘ ਮਗੋਲ ਨੇ ਅਲਗੋਕੋਠੀ ਕਿਹਾ ਕਿ ਨਸ਼ਿਆਂ ਦੇ ਵੱਗਦੇ ਛੇਵੇਂ ਦਰਿਆ `ਚ ਗਲਤਾਨ ਹੋ ਕੇ …

Read More »

ਨਵਰਾਤਰਿਆਂ ਦੇ ਪਵਿੱਤਰ ਦਿਹਾੜੇ ਸਬੰਧੀ ਵਿਸ਼ਾਲ ਜਾਗਰਣ 4 ਅਪ੍ਰੈਲ ਨੂੰ

ਅਲਗੋਂ ਕੋਠੀ / ਘਰਿਆਲਾ, 1 ਅਪ੍ਰੈਲ (ਹਰਦਿਆਲ ਸਿੰਘ ਭੈਣੀ, ਰਾਜਵਿੰਦਰ ਸਿੰਘ ਰਾਜੂ)  ਸਰਹੱਦੀ ਪੱਟੀ ਦੇ ਪਿੰਡ ਵਲਟੋਹਾ ਵਿਖੇ ਮਾਤਾ ਰਾਣੀ ਦੇ ਮੰਦਿਰ ਵਿਚ ਨਵਰਾਤਰਿਆਂ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰਖਦਿਆਂ 4 ਅਪ੍ਰੈਲ ਦਿਨ ਮੰਗਲਵਾਰ ਨੂੰ ਵਿਸ਼ਾਲ ਜਾਗਰਣ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਕਲਾਕਾਰ ਸੰਨੀ ਸੈਂਮ ਅਮਰਕੋਟ ਵਾਲੇ ਅਤੇ ਪ੍ਰਵੀਨ ਗੋਇਲ ਮਾਤਾ ਰਾਣੀ ਦੀਆਂ ਸੁੰਦਰ-ਸੁੰਦਰ ਭੇਟਾਂ ਸੁਣਾ ਕੇ ਸੰਗਤਾਂ ਨੂੰ …

Read More »