ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ ਦਵਿੰਦਰ ਸਿੰਘ) ਸਥਾਨਕ ਵਿਰਸਾ ਵਿਹਾਰ ਸੁਸਾਇਟੀ ਦੇ ਮੁੱਖ ਦਫ਼ਤਰ ’ਚ ਜਪਾਨ ਵਾਸੀ ਪ੍ਰਸਿੱਧ ਸ਼ਾਇਰ ਪਰਮਿੰਦਰ ਸੋਢੀ ਦੀ ਕਵਿਤਾ ਤੇ ਡਾ. ਨਰੇਸ਼ ਕੁਮਾਰ ਦੁਆਰਾ ਸੰਪਾਦਿਤ ਅਲੋਚਨਾ ਪੁਸਤਕ ਨਵੀਂ ਪੁਸਤਕ ‘ਰਚਨਾ ਤੇ ਸੰਵਾਦ’ ਲੋਕ ਅਰਪਣ ਕੀਤੀ ਗਈ।ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਵੱਲੋਂ ਆਏ ਹੋਏ ਮਹਿਮਾਨ ਪਰਮਿੰਦਰ ਸੋਢੀ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸੁਆਗਤ ਕੀਤਾ। …
Read More »Daily Archives: April 2, 2017
ਅਮਰੀਕਾ ’ਚ ਸਿੱਖ ਡਾਕਟਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦੀ ਪ੍ਰੋ: ਬਡੂੰਗਰ ਵਲੋਂ ਨਿੰਦਾ
ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਸਿੱਖਾਂ ਨੇ ਆਪਣੀ ਸਖ਼ਤ ਮਿਹਨਤ ਤੇ ਯੋਗਤਾ ਕਰਕੇ ਜਿਥੇ ਵੱਖ-ਵੱਖ ਦੇਸ਼ਾਂ ਅੰਦਰ ਆਪਣੀ ਵਿਸ਼ੇਸ਼ ਪਛਾਣ ਸਥਾਪਿਤ ਕੀਤੀ ਹੈ, ਉਥੇ ਹੀ ਵੱਖ-ਵੱਖ ਦੇਸ਼ਾਂ ਦੀ ਤਰੱਕੀ ਵਿਚ ਵੀ ਜ਼ਿਕਰਯੋਗ ਹਿੱਸਾ ਪਾਇਆ ਹੈ।ਪਰ ਦੁੱਖ ਦੀ ਗੱਲ ਹੈ ਕਿ ਮਨੁੱਖੀ ਸਦਭਾਵਨਾ ਨਾਲ ਵਿਚਰਨ ਵਾਲੇ ਸਿੱਖਾਂ ਨੂੰ ਹੀ ਨਸਲੀ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਪ੍ਰਗਟਾਵਾ …
Read More »ਮਾਤਾ ਸੁਰਜੀਤ ਕੌਰ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ
ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈੈਂਬਰ ਅਜਾਇਬ ਸਿੰਘ ਅਭਿਆਸੀ ਦੇ ਮਾਤਾ ਸੁਰਜੀਤ ਕੌਰ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। 92 ਸਾਲਾ ਮਾਤਾ ਸੁਰਜੀਤ ਕੌਰ ਦੇ ਚਲਾਣੇ ’ਤੇ ਅਜਾਇਬ ਸਿੰਘ ਅਭਿਆਸੀ ਨਾਲ ਅਫਸੋਸ …
Read More »ਧਿਆਨ ਯੋਗ ਦੇ ਸਿਧਾਂਤ ਅਤੇ ਅਭਿਆਸ ਪੁਸਤਕ ਲੋਕ ਅਰਪਣ ਕੀਤੀ ਗਈ
ਸਮਰਾਲਾ, 1 ਅਪ੍ਰੈਲ (ਪੰਜਾਬ ਪੋਸਟ- ਕੰਗ) – ਵਿਕਰਮ ਸਿੰਘ ਬਸਾਂਤੀ ਜੋ ਕਿ ਵਿੱਦਿਆ ਦੇ ਖੇਤਰ ਨਾਲ ਜੁੜੀ ਹੋਈ ਸਮਰਾਲੇ ਇਲਾਕੇ ਦੀ ਨਾਮਵਰ ਹਸਤੀ ਹਨ, ਨੇ ਆਪਣੇ ਜੀਵਨ ਦਾ ਮੁੱਖ ਮਕਸਦ ਲੋਕ ਸੇਵਾ ਹੀ ਰੱਖਿਆ ਹੋਇਆ ਹੈ ਵੱਲੋਂ ਲਿਖੀ ਗਈ ਪੁਸਤਕ ‘ਧਿਆਨ ਯੋਗ ਦੇ ਸਿਧਾਂਤ ਅਤੇ ਅਭਿਆਸ’ ਦੇ ਦੂਜੇ ਸੰਸਕਰਨ ਨੂੰ ਲੋਕ ਅਪਰਣ ਕੀਤਾ ਗਿਆ।ਇਹ ਪੁਸਤਕ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਤਿੰਨੇ …
Read More »ਨੰਬਰਦਾਰ ਐਸੋਸੀਏਸ਼ਨ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਹੋਈ
ਸਮਰਾਲਾ, 1 ਅਪ੍ਰੈਲ (ਪੰਜਾਬ ਪੋਸਟ- ਕੰਗ)- ਨੰਬਰਦਾਰ ਐਸੋਸੀਏਸ਼ਨ (ਰਜਿ:) ਦੀ ਅੱਜ ਮਹੀਨਾਵਾਰ ਮੀਟਿੰਗ ਤਹਿਸੀਲ ਕੰਪਲੈਕਸ ਵਿੱਚ ਪ੍ਰਧਾਨ ਗੁਰਮੁੱਖ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ।ਸਭ ਤੋਂ ਪਹਿਲਾਂ ਤਹਿਸੀਲ ਖੰਨਾ ਦੇ ਚੁਣੇ ਗਏ ਪ੍ਰਧਾਨ ਸ਼ੇਰ ਸਿੰਘ ਫੈਜਗੜ੍ਹ ਨੂੰ ਤਰਲੋਚਨ ਸਿੰਘ ਮਾਨ ਗਰੁੱਪ ਦਾ ਪ੍ਰਧਾਨ ਬਣਨ `ਤੇ ਵਧਾਈ ਦਿੱਤੀ ਗਈ ਅਤੇ ਸਮੂਹ …
Read More »ਬਾਬਾ ਬਕਾਲਾ ਸਾਹਿਬ ਵਿਖੇ ਨੰਬਰਦਾਰਾ ਯੂਨੀਅਨ ਨੇ ਹੱਕੀ ਮੰਗਾਂ ਮੰਨਣ ਦੀ ਕੀਤੀ ਅਪੀਲ
ਬਾਬਾ ਬਕਾਲਾ ਸਾਹਿਬ (ਚੌਂਕ ਮਹਿਤਾ), 1 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਤਹਿਸੀਲ ਪ੍ਰਧਾਨ ਨੰਬਰਦਾਰ ਤਰਲੋਚਨ ਸਿੰਘ ਭੁੱਲਰ ਬਾਬਾ ਬਕਾਲਾ ਸਾਹਿਬ ਦੀ ਪ੍ਰਧਾਨਗੀ ਹੇਠ ਨੰਬਰਦਾਰ ਯੂਨੀਅਨ ਦੀ ਜ਼ਰੂਰੀ ਮੀਟਿੰਗ ਹੋਈ, ਜਿਸ ਦੌਰਾਨ ਨਵੀਂ ਬਣੀ ਸਰਕਾਰ ਤੋਂ ਮੰਗ ਕੀਤੀ ਗਈ ਕਿ ਨੰਬਰਦਾਰਾਂ ਦੀ ਨੰਬਰਦਾਰੀ ਪਿਤਾ ਪੁਰਖੀ ਕੀਤੀ ਜਾਵੇ, ਸਰਕਾਰੀ-ਗੈਰ ਸਰਕਾਰੀ ਦਫਤਰਾਂ ਵਿੱਚ ਨੰਬਰਦਾਰਾਂ ਦਾ ਮਾਣ ਸਤਿਕਾਰ ਬਹਾਲ ਹੋਵੇ, ਬੱਸ ਪਾਸ …
Read More »`ਨੀਟ` ਪ੍ਰੀਖਿਆ `ਚ 25 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀ ਵੀ ਬੈਠ ਸਕਣਗੇ
5 ਅਪ੍ਰੈਲ ਤੱਕ ਭਰੇ ਜਾਣਗੇ ਫਾਰਮ – ਵਿਜੈ ਗਰਗ ਮਲੋਟ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਜੈ ਗਰਗ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਇਕ ਅਹਿਮ ਫੈਸਲਾ ਵਿਚ ਕਿਹਾ ਕਿ ਹੁਣ ਨੀਟ ਦੀ ਪ੍ਰੀਖਿਆ `ਚ 25 ਸਾਲ ਤੋ ਵੱਧ ਉਮਰ ਦੇ ਵਿਦਿਆਰਥੀ ਵੀ ਬੈਠ ਸਕਦੇ ਹਨ। ਗਰਗ ਨੇ ਕਿਹਾ ਕਿ ਇਸ ਫੈਸਲੇ ਨੂੰ ਨੀਟ ਪ੍ਰੀਖਿਆ ਦੇਣ ਵਾਲਿਆਂ ਲਈ ਵੱਡੀ ਰਾਹਤ …
Read More »ਸਾਊਦੀ ਅਰਬ ਤੋਂ ਦੁਬਈ ਪਰਤਦੇ ਤਿੰਨ ਪੰਜਾਬੀ ਨੌਜਵਾਨਾਂ ਦਾ ਸਾਲ ਬੀਤਣ `ਤੇ ਵੀ ਨਹੀਂ ਲੱਗਾ ਕੋਈ ਥਹੁ ਪਤਾ
ਚੌਂਕ ਮਹਿਤਾ, 1 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਵੱਖ ਵੱਖ ਪਿੰਡਾਂ ਨਾਲ ਸੰਬੰਧਤ ਤਿੰਨ ਨੌਜਵਾਨ, ਜੋ ਕਿ ਪਿਛਲੇੇ ਇਕ ਸਾਲ ਤੋਂ ਨਜ਼ਾਇਜ਼ ਹੀ ਸਾਊਦੀ ਅਰਬ ਦੀ ਜ਼ੇਲ੍ਹ ਵਿੱਚ ਬੰਦ ਹਨ, ਅੱਜ ਪੂਰਾ ਸਾਲ ਬੀਤ ਜਾਣ ਪਿੱਛੋਂ ਵੀ ਉਕਤ ਨੌਜਵਾਨਾਂ ਦੀ ਉਹਨਾਂ ਦੇ ਮਾਪਿਆਂ ਤਾਈਂ ਕੋਈ ਉੱਘ ਸੁੱਘ ਨਹੀਂ ਮਿਲ ਰਹੀ।ਇਹ ਨੌਜਵਾਨ ਦੁਬਈ ਤੋਂ …
Read More »ਨਵੇਂ ਵਿੱਤੀ ਸਾਲ ਦੀ ਅਰੰਭਤਾ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ
ਜੰਡਿਆਲਾ ਗੁਰੂ, 1 ਅਪ੍ਰੈਲ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਹਰ ਸਾਲ ਦੀ ਤਰ੍ਹਾਂ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਜੀਤ ਸਿੰਘ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੋਂਸਲ ਜੰਡਿਆਲਾ ਗੁਰੂ ਵਲੋਂ ਅਪਨੇ ਗ੍ਰਹਿ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਖੁੱਲੇ ਪੰਡਾਲ ਵਿੱਚ ਬੀਬੀ ਰੁਪਿੰਦਰ ਕੋਰ ਮਲਹੋਤਰਾ, ਕਾਕਾ ਹਰਸ਼ਪ੍ਰੀਤ ਸਿੰਘ, ਅਮ੍ਰਿਤਪਾਲ ਸਿੰਘ, ਅਮਰੀਕ ਸਿੰਘ ਅੰਕੁਸ਼, ਬੀਬੀ …
Read More »Farewell party organized for the outgoing VC Prof. Ajaib Singh Brar
Amritsar, April 2 (Punjab Post Bureau) – Guru Nanak Dev University Teacher’s Association Executive member Prof Shyamal Koley and others organized an impressive farewell party for the outgoing vice chancellor Prof Ajaib Singh Brar. More than one hundred teaching and non-teaching staff attended the function. Prof Dalbir Sing Sogi and Prof Sandeep Sharma presented a bouquet and a souvenir to …
Read More »
Punjab Post Daily Online Newspaper & Print Media