Wednesday, November 25, 2026

Daily Archives: April 2, 2017

ਵਿਧਾਇਕ ਦਵਿੰਦਰ ਘੁਬਾਇਆ ਨੇ ਦਰਜਨਾਂ ਪਿੰਡਾ ਦਾ ਕੀਤਾ ਧੰਨਵਾਦੀ ਦੌਰਾ

ਫਾਜ਼ਿਲਕਾ, 1 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ 2017 ਦੀਆਂ ਵਿਧਾਨਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਤੋ ਬਾਅਦ ਪਿੰਡਾਂ ਵਿੱਚ ਧਨਵਾਦੀ ਦੌਰੇ ਸ਼ੁਰੂ ਕਰ ਦਿਤੇ ਹਨ। ਲਗਾਤਾਰ ਦੋ ਦਿਨਾਂ ਤੋ ਚੱਲ ਰਹੇ ਇਸ ਤੁਫ਼ਾਨੀ ਧਨਵਾਦੀ ਦੌਰੇ ਵਿੱਚ ਹਲਕਾ ਵਿਧਾਇਕ ਨੇ 31 ਮਾਰਚ ਸ਼ੁਕਰਵਾਰ ਨੂੰ ਬੋਦੀ ਵਾਲਾ, ਸ਼ੁਗਰ ਮਿਲ, ਹੀਰਾਂ ਵਾਲਾ, ਕਬੁਲਸ਼ਾਹ ਖੁਬਣ, ਸਿਵਾਣਾ, …

Read More »

67 ਬੱਚਿਆਂ ਨੂੰ ਵੰਡਿਆ ਪੜ੍ਹਾਈ ਨਾਲ ਸਬੰਧਤ ਸਮਾਨ

ਫਾਜ਼ਿਲਕਾ, 1 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਮਾਜਿਕ ਕੰਮਾਂ ਵਿਚ ਅਗਾਂਹਵਧੂ ਗਾਡ ਗਿਫਟਿਡ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਵੱਲੋਂ ਸਰਕਾਰੀ ਪ੍ਰਾਇਰਮੀ ਬਲਾਕ-2 ਸਕੂਲ ਨਹਿਰੀ ਕਲੋਨੀ ਵਿਚ ਸਵ. ਰਾਜ ਕੁਮਾਰੀ ਗੁੰਬਰ ਧਰਮਪਤਨੀ ਰੋਸ਼ਨ ਲਾਲ ਗੁੰਬਰ ਦੀ ਯਾਦ ਵਿਚ ਉਨ੍ਹਾਂ ਦੇ ਬੇਟੇ ਆਦਰਸ਼ ਗੁੰਬਰ ਦੇ ਸਹਿਯੋਗ ਨਾਲ ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਠਕਰਾਲ ਹੈਪੀ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਸ਼ਾਮ ਸੁੰਦਰ ਸਿਡਾਨਾ ਅਤੇ ਸਕੂਲ ਇੰਚਾਰਜ਼ …

Read More »

ਸ਼ਹੀਦ ਕੁਲਵੰਤ ਸਿੰਘ ਦਾ ਸੈਨਿਕ ਸਨਮਾਨ ਦੇ ਨਾਲ ਹੋਇਆ ਅੰਤਿਮ ਸੰਸਕਾਰ

ਫਾਜ਼ਿਲਕਾ, 1 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ)- ਫਾਜ਼ਿਲਕਾ ਉਪ-ਮੰਡਲ ਦੀ ਢਾਣੀ ਖਰਾਸ ਵਾਲੀ ਵਾਸੀ ਸੈਨਿਕ ਕੁਲਵੰਤ ਸਿੰਘ ਜੋਕਿ ਦੋ ਦਿਨ ਪਹਿਲਾ ਜੰਮੂ ਅਤੇ ਕਸ਼ਮੀਰ ਦੇ ਪੁੰਛ ਵਿਚ ਸ਼ਹੀਦ ਹੋ ਗਿਆ ਸੀ ਦਾ ਅੱਜ ਢਾਣੀ ਦੀ ਸਮਸ਼ਾਨ ਭੂਮੀ ਵਿਚ ਅੰਤਿਮ ਸੰਸਕਾਰ ਕੀਤਾ ਗਿਆ। ਅੱਜ ਸਵੇਰੇ ਲਗਭਗ 9 ਵਜੇ ਤਿਰੰਗੇ ਵਿਚ ਲਿਪਟੀ ਸ਼ਹੀਦ ਦੀ ਦੇਹ ਢਾਣੀ ਵਿਚ ਸੈਨਿਕ ਅਧਿਕਾਰੀਆਂ ਅਤੇ ਜਵਾਨਾਂ ਦੇ …

Read More »

ਮਾਪਿਆਂ ਨੇ ਪ੍ਰਾਈਵੇਟ ਸਕੂਲਾਂ ਖਿਲਾਫ ਕੀਤੀ ਨਾਅਰੇਬਾਜ਼ੀ – ਰੋਸ ਮਾਰਚ ਕੱਢਿਆ

ਧੂਰੀ, 1 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੂਰੀ ਸ਼ਹਿਰ ਅੰਦਰ ਅੱਜ ਸੈਂਕੜੇ ਮਾਪਿਆਂ ਨੇ ਨਗਰ ਕੌਂਸਲ ਦੇ ਪਾਰਕ ਵਿੱਚ ਇੱਕਠੇ ਹੋ ਕੇ ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਦੀ ਪੜਾਈ ਦੇ ਨਾਂ `ਤੇ ਕੀਤੀ ਜਾ ਰਹੀ ਨਜ਼ਾਇਜ ਲੁੱਟ ਦੇ ਖਿਲਾਫ ਨਾਅਰੇਬਾਜ਼ੀ ਕੀਤੀ।ਮਾਪਿਆਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਵਿੱਦਿਆ ਦੇ ਨਾਂ `ਤੇ ਲੋਕਾਂ ਦੀ ਲੁੁੱੱਟ-ਖਸੁੱਟ ਕਰਦੇ ਹਨ ਅਤੇ ਕਈ ਸਕੂਲਾਂ …

Read More »

ਘਨੌਰੀ ਕਲਾਂ ਸਕੂਲ ਵੱਲੋਂ ਐਲਾਨੇ ਗਏ ਸਲਾਨਾ ਨਤੀਜੇ

ਧੂਰੀ, 1 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਕੁਲਦੀਪ ਰਾਣੀ ਅਤੇ ਕਮੇਟੀ ਮੈਂਬਰਾਨ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਦਾ ਸਲਾਨਾ ਨਤੀਜਾ ਐਲਾਨਿਆ ਗਿਆ।ਜਿਸ ਵਿੱਚ ਸਮਾਜ ਸੇਵਕ ਵੈਲਫੇਅਰ ਕਲੱਬ ਘਨੌਰੀ ਕਲਾਂ ਦੇ ਪ੍ਰਧਾਨ ਅਮਰੀਕ ਸਿੰਘ, ਜਨਰਲ ਸਕੱਤਰ ਪਰਗਟ ਸਿੰਘ ਵੱਲੋਂ ਵਿੱਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਲਈ ਪਹਿਲਾ, ਦੂਜਾ ਅਤੇ ਤੀਜਾ ਸਥਾਨ …

Read More »

ਕੇਜਰੀਵਾਲ ਨੇ ਜਨਤਾ ਦੇ ਸੈਂਕੜੇ ਕਰੋੜ ਆਪਣੀ ਰਾਜਸੀ ਇੱਛਾ ਪੂਰਤੀ `ਤੇ ਕੀਤੇ ਬਰਬਾਦ – ਸਿਰਸਾ

ਨਵੀਂ ਦਿੱਲੀ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਦੇ ਸਾਂਝੇ ਉਮੀਦਵਾਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਟੈਕਸ ਦਾਤਾਵਾਂ ਦੇ ਸੈਂਕੜੇ ਕਰੋੜ ਰੁਪਏ ਆਪਣੀਆਂ ਤੇ ਆਪਣੀ ਪਾਰਟੀ ਦੀਆਂ ਸਿਆਸੀ ਇੱਛਾਵਾਂ ਪੂਰੀਆਂ ਕਰਨ `ਤੇ ਬਰਬਾਦ ਕਰ …

Read More »

ਸਰਕਾਰੀ ਪ੍ਰਾਇਮਰੀ ਸਕੂਲ ਫੌਜੇਵਾਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਅਯੋਜਿਤ

ਸੰਦੌੜ, 1 ਅਪ੍ਰੈਲ (ਹਰਮਿੰਦਰ ਸਿੰਘ ਭੱਟ) – ਬਲਾਕ ਅਹਿਮਦਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਫੌਜੇਵਾਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਸਫਲਤਾ ਪੂਰਵਕ ਸਪੰਨ ਹੋਇਆ।ਇਸ ਮੌਕੇ ਸਕੂਲ ਮੁਖੀ ਮੈਡਮ ਚਰਨਜੀਤ ਕੌਰ ਦੀ ਅਗਵਾਈ ਵਿੱਚ ਵੱਖ-ਵੱਖ ਪ੍ਰਾਪਤੀਆਂ ਕਰਨ ਵਾਲੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਗੀਤ, ਕਵਿਤਾਵਾਂ, ਕੋਰੀਓਗ੍ਰਾਫਆਂ, ਗਿੱਧਾ, ਭੰਗੜਾ ਆਦਿ ਸੱਭਿਆਚਾਰਕ ਗਤੀਵਿਧੀਆਂ ਵੀ ਪੇਸ਼ ਕੀਤੀਆਂ ਅਤੇ ਐਨ.ਆਰ.ਆਈ …

Read More »

ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਆਂ ਦੇ ਦਰਜਨਾਂ ਹੋਣਹਾਰ ਬੱਚੇ ਸਨਮਾਨਿਤ

ਸੰਦੌੜ, 1 ਅਪ੍ਰੈਲ (ਹਰਮਿੰਦਰ ਸਿੰਘ ਭੱਟ)-  ਨੇੜਲੇ ਪਿੰਡ ਫਤਿਹਗੜ੍ਹ ਪੰਜਗਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਅਧਿਆਪਕਾ ਮੈਡਮ ਅਮਰਜੀਤ ਕੌਰ ਦੀ ਅਗਵਾਈ ਦੇ ਵਿੱਚ  ਦਰਜਨਾਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਮੁਖੀ ਮੈਡਮ ਅਮਰਜੀਤ ਕੌਰ ਅਤੇ ਮਾਸਟਰ ਰਾਜੇਸ਼ ਰਿਖੀ ਨੇ ਸਕੂਲ ਦੀਆਂ ਸਾਲ ਭਰ ਦੀਆਂ ਪ੍ਰਾਪਤੀਆਂ ਅਤੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸਹੂਲਤਾਂ ਬਾਰੇ ਵਿਸਥਾਰ …

Read More »

ਸੰਦੌੜ ਵਿਖੇ ਬੱਧਨੀ ਕਲਾਂ ਵਾਲੇ ਬਾਬਾ ਜੀ ਦੇ ਧਾਰਮਿਕ ਦੀਵਾਨ 3 ਅਪ੍ਰੈਲ ਤੋਂ

ਸੰਦੌੜ, 1 ਅਪ੍ਰੈਲ (ਹਰਮਿੰਦਰ ਸਿੰਘ ਭੱਟ) – ਪੂਰਨ ਮਹਾਂਪੁਰਖ ਸੰਤ ਬਾਬਾ ਜੋਰਾ ਸਿੰਘ ਜੀ ਬੱਧਨੀ ਕਲਾਂ ਵਾਲਿਆਂ ਦੇ ਤਿੰਨ ਰੋਜ਼ਾ ਧਾਰਮਿਕ ਦੀਵਾਨ ਮਿਤੀ 3 ਅਪ੍ਰੈਲ ਤੋਂ ਲੈ ਕੇ 5 ਅਪ੍ਰੈਲ ਤੱਕ ਦਾਣਾ ਮੰਡੀ ਸੰਦੌੜ ਵਿਖੇ ਲਗਾਏ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਜੀ ਦੇ ਸੇਵਕ ਮਨਜੀਤ ਸਿੰਘ ਖਾਲਸਾ ਸੰਦੌੜ ਨੇ ਦੱਸਿਆ ਕਿ ਤਿੰਨੋ ਦਿਨ ਦੀਵਾਨ ਰਾਤ ਨੂੰ 8 ਵਜੇ …

Read More »

ਹਰ ਸਾਲ ਦੀ ਤਰ੍ਹਾਂ ਬਲਵੀਰ ਫਾਇਨਾਂਸ ਵੱਲੋਂ ਪੜ੍ਹਾਈ ’ਚ ਅਵੱਲ ਆਉਣ ਵਾਲੇ ਬੱਚਿਆਂ ਦਾ ਸਨਮਾਨ

ਸੰਦੌੜ, 1 ਅਪ੍ਰੈਲ  (ਹਰਮਿੰਦਰ ਸਿੰਘ ਭੱਟ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਰਕਾਰੀ ਪ੍ਰਾਇਮਰੀ ਸਕੂਲ ਦਿਲਾਵਰਗੜ੍ਹ (ਕੁੱਪ ਖੁਰਦ) ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਮਾ. ਦਰਸ਼ਨ ਸਿੰਘ ਨੇ ਆਏ ਹੋਏ ਪਤਵੰਤੇਆਂ ਨੂੰ ਸਰਕਾਰੀ ਸਕੂਲਾਂ ’ਚ ਮਿਲਣ ਵਾਲੀਆਂ ਸਹੂਲਤਾਂ ਤੇ ਪੜ੍ਹਾਈ ਕਰਵਾਉਣ ਦੇ ਨਿਯਮਾਂ ਬਾਰੇ ਚਾਨਣਾਂ ਪਾਇਆ ਉਹਨਾਂ ਕਿਹਾ ਕਿ ਅੱਜ ਮਹਿਗਾਈ ਦੇ ਇਸ ਯੁੱਗ ਵਿੱਚ …

Read More »