Wednesday, November 25, 2026

Daily Archives: April 3, 2017

ਡੀ.ਏ.ਵੀ ਕਾਲਜ ਵਿਖੇ ਨਾਨ ਟੀਚਿੰਗ ਯੂਨੀਅਨ ਦੀ ਚੋਣ `ਚ ਸੁਨੀਲ ਕੁਮਾਰ ਗਰੁੱਪ ਕਾਬਜ਼

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਵਿਖੇ ਨਾਨ ਟੀਚਿੰਗ ਯੂਨੀਅਨ ਦੀ ਹੋਈ ਚੋਣ ਵਿੱਚ ਸੁਨੀਲ ਕੁਮਾਰ ਦੇ ਗਰੱਪ ਨੇ ਲਗਾਤਾਰ ਦੂਸਰੀ ਵਾਰ ਬਾਜ਼ੀ ਮਾਰ ਕੇ ਸਾਰੀਆਂ 7 ਸੀਟਾਂ `ਤੇ ਕਬਜ਼ਾ ਕਰ ਲਿਆ ਹੈ, ਜਦਕਿ ਦੂਜੇ ਧੜੇ ਰਾਜੀਵ ਸ਼ਰਮਾ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।ਦੀਪਕ ਕੁਮਾਰ ਨੂੰ ਮੁੜ ਦੂਜੀ ਵਾਰ ਯੂਨਿਟ ਪ੍ਰਧਾਨ ਚੁਣਿਆ …

Read More »

59th Convocation held at DAV College Amritsar

Around 1050 Graduates and Post-Graduates Awarded Degrees  Amritsar, April 2 (Punjab Post Bureau) – With the message to serve the society, around 1050 graduates and post graduates students were awarded degrees on April 2, 2017 during the 59thConvocation of DAV College, which was held at college campus.  Sh. J.K Kapur, Secretary, DAV College Managing Committee, New Delhi was the Chief Guest …

Read More »

ਵਧੀਕ ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਪਿਆਈਆਂ ਪੋਲੀਓ ਬੂੰਦਾਂ

ਫਾਜ਼ਿਲਕਾ, 2 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਹਤ ਵਿਭਾਗ ਵੱਲੋਂ 2 ਅਪ੍ਰੈਲ ਤੋਂ 4 ਅਪ੍ਰੈਲ, 2017 ਤੱਕ ਚਲਾਈ ਜਾ ਰਹੀ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ ਵੱਲੋਂ ਸਿਵਲ ਹਸਪਤਾਲ ਵਿਚ ਪੋਲੀਓ ਬੂੰਦਾਂ ਪਿਆਈਆਂ ਗਈਆਂ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਵੀ ਹਾਜਰ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਿੰਨ …

Read More »

1 ਅਪਰੈਲ ਤੋਂ ਕੇਬਲ ਟੀ.ਵੀ ਦਾ ਐਨਾਲਾਗ ਸਿਗਨਲ ਪ੍ਰਸਾਰਿਤ ਕਰਨ ਦੀ ਮਨਾਹੀ -ਵਧੀਕ ਡਿਪਟੀ ਕਮਿਸ਼ਨਰ

ਫਾਜ਼ਿਲਕਾ, 2 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਵਧੀਕ ਡਿਪਟੀ ਕਮਿਸ਼ਨਰ (ਜ.) ਕਮ ਚੇਅਰਮੈਨ ਜ਼ਿਲ੍ਹਾ ਕੇਬਲ ਟੈਲੀਵਿਜ਼ਨ ਮੋਨੀਟਰਿੰਗ ਕਮੇਟੀ (ਕੇਬਲ ਟੈਲੀਵਿਜ਼ਨ ਨੈਟਵਰਕ (ਨਿਯੰਤਰਣ) ਸੋਧ ਬਿੱਲ 2011 ਤਹਿਤ) ਜਰਨੈਲ ਸਿੰਘ ਨੇ ਸਮੂਹ ਕੇਬਲ ਅਪਰੇਟਰਾਂ ਨੂੰ ਜ਼ਿਲ੍ਹਾ ਫਾਜ਼ਿਲਕਾ ਵਿੱਚ 1 ਅਪਰੈਲ 2017 ਤੋਂ ਕਿਸੇ ਵੀ ਕੇਬਲ ਉਪਭੋਗਤਾ ਨੂੰ ਐਨਾਲੋਗ ਸਿਗਨਲ ਰਾਹੀਂ ਕੇਬਲ ਪ੍ਰਸਾਰਣ ਦੇਣ ਦੀ ਮਨਾਹੀ ਕੀਤੀ ਹੈ। ਵਧੀਕ ਡਿਪਟੀ ਕਮਿਸ਼ਨਰ ਜਰਨੈਲ …

Read More »

ਕਚਹਿਰੀ ਵਿਚ ਆਏ ਚੋਰਾਂ ਨੇ ਚੌਕੀਦਾਰ ਨੂੰ ਕੁੱਟਿਆ

ਫਾਜ਼ਿਲਕਾ, 2 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਪੁਰਾਣੀ ਕਚੈਹਰੀ ਵਿਚ ਸਥਿਤ ਅਦਾਲਤ ਵੇਹੜੇ ਵਿਚ ਬੀਤੀ ਰਾਤ ਚੋਰੀ ਕਰਨ ਆਏ ਤਿੰਨ ਚੋਰਾਂ ਨੇ ਅਦਾਲਤ ਵੇਹੜੇ ਵਿਚ ਆਪਣੀ ਡਿਉਟੀ ਕਰ ਰਹੇ ਚੌਕੀਦਾਰ ਦੇ ਨਾਲ ਮਾਰਕੁੱਟ ਕਰਕੇ ਜ਼ਖ਼ਮੀ ਕਰ ਦਿੱਤਾ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਜਿੰਦਰਪਾਲ (51) ਵਾਸੀ ਮੱਖੂ ਨੇ ਦੱਸਿਆ ਕਿ ਉਹ ਬੀਤੇ ਕਈ ਵਰ੍ਹਿਆਂ ਤੋਂ ਅਦਾਲਤ ਵਿਚ …

Read More »

ਰੈਡ ਕਰਾਸ ਸੁਸਾਇਟੀ ਤੇ ਸ਼ੋਸਲ ਵੈਲਫੇਅਰ ਸੁਸਾਇਟੀ ਵਲੋਂ ਸਾਂਝੇ ਤੌਰ `ਤੇ ਸਿਹਤ ਜਾਂਚ ਕੈਂਪ

 ਫਾਜ਼ਿਲਕਾ, 2 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਚੇਅਰਪਰਸਨ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਦੀ ਅਗਵਾਈ ਅਤੇ ਸ਼ੋਸਲ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਦੇ ਸਾਂਝੇ ਉਪਰਾਲੇ ਨਾਲ ਸਵ. ਰਾਜ਼ ਕਿਸ਼ੋਰ ਕਾਲੜਾ ਦੀ ਯਾਦ ਵਿਚ ਵਿਸ਼ਾਲ ਮਲਟੀ ਸਪੈਸ਼ਲਟੀ ਮੈਡੀਕਲ ਚੈਕਅੱਪ ਕੈਂਪ ਦਾ ਅਯੋਜਨ ਸਥਾਨਕ ਸਿਵਲ ਹਸਪਤਾਲ ਫਾਜ਼ਿਲਕਾ ਵਿਚ ਕੀਤਾ ਗਿਆ।ਕੈਂਪ ਦੇ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) …

Read More »

150 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਫਾਜ਼ਿਲਕਾ, 2 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼੍ਰੀ ਸਨਾਤਮ ਧਰਮ ਗੀਤਾ ਭਵਨ ਮੰਦਰ ਫਾਜ਼ਿਲਕਾ ਵੱਲੋਂ ਅੱਜ 150 ਜਰੂਰਤਮੰਦ ਪਰਿਵਾਰਾਂ ਨੂੰ ਮਹੀਨੇਵਰ ਰਾਸ਼ਨ ਵੰਡਿਆ ਗਿਆ।ਪ੍ਰੋਗਰਾਮ ਦੌਰਾਨ ਆੜ੍ਹਤੀਆ ਐਸੋਸੀਏਸ਼ਨ ਫਾਜ਼ਿਲਕਾ ਦੇ ਪ੍ਰਧਾਨ ਲਵਲੀ ਕਾਠਪਾਲ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਾਮਲ ਹੋਏ ਅਤੇ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ। ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ਜਨਰਲ ਸਕੱਤਰ ਦੇਸ …

Read More »

13 ਅਪ੍ਰੈਲ ਤੋਂ ਸ਼ੁਰੂ ਹੋਵੇਗਾ 11ਵਾਂ ਫਾਜ਼ਿਲਕਾ ਵਿਰਾਸਤ ਮਹਾ ਉਤਸਵ-2017

ਫਾਜ਼ਿਲਕਾ, 2 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਗ੍ਰੈਜੂਏਸ਼ਨ ਵੈਲਫੇਅਰ ਐਸੋਸੀਏਸ਼ਨ ਅਤੇ ਪੰਜਾਬ ਮਿਲਕਫੈਡ ਵੇਰਕਾ ਵੱਲੋਂ 11ਵੇਂ ਫਾਜ਼ਿਲਕਾ ਵਿਰਾਸਤ ਮਹੋਤਸਵ 2017 ਦਾ ਅਯੋਜਨ 13 ਅਪ੍ਰੈਲ ਤੋਂ ਕੀਤਾ ਜਾਵੇਗਾ, ਜੋ 16 ਅਪ੍ਰੈਲ ਤੱਕ ਚਲੇਗਾ।ਪੰਜਾਬ ਸਰਕਾਰ ਦੇ ਪੰਜਾਬ ਵਿਰਾਸਤ ਅਤੇ ਪ੍ਰਯਟਨ ਵਿਕਾਸ ਬੋਰਡ ਅਤੇ ਨਗਰ ਕੌਂਸਲ ਸਮੇਤ ਕਈ ਸੰਸਥਾਵਾਂ ਦੇ ਸਹਿਯੋਗ ਨਾਲ ਅਯੋਜਤ ਇਸ ਮਹੋਤਸਵ ਦੀ ਸ਼ੁਰੂਆਤ 13 ਅਪ੍ਰੈਲ ਦੀ ਰਾਤ 8.30 …

Read More »