Wednesday, November 25, 2026

Daily Archives: April 4, 2017

ਅੰਮ੍ਰਿਤਸਰ ਦੀ ਹੋਟਲ ਸਨਅਤ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ- ਔਜਲਾ

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਦੀ ਹੋਟਲ ਸਨਅਤ, ਜੋ ਕਿ ਇੱਥੇ ਵੱਧ ਰਹੇ ਸੈਰ ਸਪਾਟੇ ਦਾ ਧੁਰਾ ਹੈ, ਨੂੰ ਹੁਲਾਰਾ ਦੇਣ ਲਈ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।ਉਕਤ ਸ਼ਬਦਾਂ ਦਾ ਪ੍ਰਗਟਾਵਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਹੋਟਲ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਕੀਤੀ ਲੰਮੀ ਵਾਰਤਾ ਵਿਚ ਉਨਾਂ ਦੀ ਮੁਸ਼ਿਕਲਾਂ ਸੁਣਨ …

Read More »

ਅੰਮ੍ਰਿਤਸਰ ਹਵਾਈ ਅੱਡੇ ਨੂੰ ਅੰਤਰਰਾਸ਼ਟਰੀ ਹਾਣ ਦਾ ਬਨਾਉਣ ਲਈ ਔਜਲਾ ਨੇ ਕੀਤਾ ਆਗਾਜ਼

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਤੋਂ ਨੌਜਵਾਨ ਸੰਸਦ ਮੈਂਬਰ  ਗੁਰਜੀਤ ਸਿੰਘ ਔਜਲਾ ਨੇ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ਅੰਤਰਰਾਸ਼ਟਰੀ ਹਾਣ ਦਾ ਬਨਾਉਣ ਲਈ ਕਮਰ ਕੱਸ ਲਈ ਹੈ।ਬੀਤੇ ਦਿਨੀਂ ਕੇਂਦਰੀ ਮੰਤਰੀ ਨਵੀਂ ਦਿੱਲੀ ਵਿਖੇ ਇਹ ਮੁੱਦਾ ਉਠਾ ਕੇ ਪਰਤੇ ਸੰਸਦ ਮੈਂਬਰ  ਔਜਲਾ ਨੇ ਅੱਜ ਹਵਾਈ ਅੱਡਾ ਸਲਹਕਾਰ ਕਮੇਟੀ ਦੀ ਬਤੌਰ ਚੇਅਰਮੈਨ ਪਲੇਠੀ ਮੀਟਿੰਗ …

Read More »

ਫੌਜੀ ਭਰਤੀ ਲਈ ਮੁਫ਼ਤ ਕੋਚਿੰਗ 5 ਅਪ੍ਰੈਲ ਤੋਂ

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਖਾਸਾ ਵਿਖੇ ਹੋਈ 4 ਤੋਂ 14 ਫਰਵਰੀ ਤੱਕ ਹੋਈ ਆਰਮੀ ਭਰਤੀ ਰੈਲੀ ਦੌਰਾਨ ਮਿਲਟਰੀ ਹਸਪਤਾਲ ਲਈ ਰੈਫਰ ਕੀਤੇ ਗਏ ਅਤੇ ਮੈਡੀਕਲ ਮੁਆਇਨੇ ’ਚ ਫਿੱਟ ਹੋਏ ਯੁਵਕਾਂ ਦੀ 30-4-2017 ਦਿਨ ਐਤਵਾਰ ਨੂੰ ਹੋ ਰਹੀ ਲਿਖਤੀ ਪ੍ਰੀਖਿਆ ਚੋਂ ਸਫ਼ਲਤਾ ਹਾਸਲ ਕਰਨ ਹਿੱਤ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ 5-4-2017 ਤੋਂ ਸੀ-ਪਾਈਟ ਕੈਂਪ ਰਣੀਕੇ ਆਈ …

Read More »

ਦਿੱਲੀ ਕਮੇਟੀ ਦੇ ਧਰਮ ਪ੍ਰਚਾਰ ਦੀ ਕਮਾਨ ਹੁਣ ਕੁਲਮੋਹਨ ਸਿੰਘ ਸੰਭਾਲਣਗੇ

ਨਵੀਂ ਦਿੱਲੀ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਮੇਟੀ ਦੇ ਮੁੱਢਲੇ ਕਾਰਜ ਧਰਮ ਪ੍ਰਚਾਰ ਦੀ ਕਮਾਨ ਹੁਣ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਸੀਨੀਅਰ ਆਗੂ ਕੁਲਮੋਹਨ ਸਿੰਘ ਸੰਭਾਲਣਗੇ। ਇਸ ਗੱਲ ਦੀ ਜਾਣਕਾਰੀ ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਮੀਡੀਆ ਨੂੰ ਜਾਰੀ ਬਿਆਨ `ਚ ਦਿੱਤੀ।ਦਰਅਸਲ 30 ਮਾਰਚ ਨੂੰ ਨਵੇਂ ਕਮੇਟੀ ਅਹੁੱਦੇਦਾਰਾਂ ਦੇ ਕਾਰਜਕਾਲ ਸੰਭਾਲਣ …

Read More »

ਅਕਾਲੀ ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਨਵੀਂ ਦਿੱਲੀ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਨਗਰ ਨਿਗਮ ਚੋਣਾਂ `ਚ ਸ਼੍ਰੋਮਣੀ ਅਕਾਲੀ ਦਲ ਨੂੰ ਭਾਰਤੀ ਜਨਤਾ ਪਾਰਟੀ ਦੇ ਨਾਲ ਗੰਠਬੰਧਨ ਦੇ ਤੌਰ ਤੇ 5 ਸੀਟਾਂ ਪ੍ਰਾਪਤ ਹੋਈਆਂ ਹਨ। ਜਿਸ ਵਿਚ ਦੱਖਣੀ ਦਿੱਲੀ ਦੇ ਕਾਲਕਾਜੀ ਵਾਰਡ ਤੋਂ ਮਨਪ੍ਰੀਤ ਕੌਰ ਕਾਲਕਾ, ਸੈਂਟ੍ਰਲ ਦਿੱਲੀ ਦੇ ਰਾਜਿੰਦਰ ਨਗਰ ਵਾਰਡ ਤੋਂ ਪਰਮਜੀਤ ਸਿੰਘ ਰਾਣਾ, ਪੱਛਮ ਦਿੱਲੀ ਦੇ ਪ੍ਰਤਾਪ ਨਗਰ ਵਾਰਡ ਤੋਂ ਅਮਰਜੀਤ …

Read More »

ਸਰਕਾਰੀ ਹਾਈ ਸਕੂਲ ਜਮਾਲਪੁਰਾ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਮਾਲੇਰਕੋਟਲਾ (ਸੰਦੌੜ), 3 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਰਕਾਰੀ ਹਾਈ ਸਕੂਲ ਜਮਾਲਪੁਰਾ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਅਯੋਜਿਤ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਇਲਾਕੇ ਦੀਆਂ ਸਨਮਾਣਯੋਗ ਸ਼ਖਸ਼ੀਅਤਾਂ ਮੁਹੰਮਦ ਸ਼ਬੀਰ, ਮੁਹੰਮਦ ਸਾਬਰ, ਸ਼ਹਿਜ਼ਾਦ ਹੁਸੈਨ, ਰਹਿਮਾਨ ਪੱਪਾ, ਮੁਹੰਮਦ ਸ਼ਕੀਲ, ਮੁਹੰਮਦ ਨਾਸਰ, ਮੁਹੰਮਦ ਦਿਲਸ਼ਾਦ ਆਦਿ ਨੇ ਸ਼ਮੂਲੀਅਤ ਕੀਤੀ।ਸਕੂਲ ਮੁੱਖੀ ਅਨਵਾਰ ਅੰਜੁਮ ਨੇ ਸਕੂਲ ਦੇ ਸਲਾਨਾ ਨਤੀਜ਼ਿਆਂ ਦਾ …

Read More »

ਸੜਕ ਐਕਸੀਡੈਂਟ ਦੌਰਾਨ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਵਾਲ-ਵਾਲ ਬਚੇ

ਜੰਡਿਆਲਾ, 3 ਅਪ੍ਰੈਲ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸੜਕਾਂ ਤੇ ਅਵਾਰਾ ਪਸ਼ੂਆਂ ਕਰਕੇ ਵਾਪਰ ਰਹੇ ਹਾਦਸਿਆ ਦੌਰਾਨ ਹਰ ਸਾਲ ਕਈ ਕੀਮਤੀ ਜਾਨਾਂ ਜਾ ਰਹੀਆਂ ਹਨ।ਅਜਿਹਾ ਕੁੱਝ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਸਮੇਤ ਹੋਰ ਸਿੰਘਾਂ ਨਾਲ ਵਾਪਰਿਆ, ਜਦ ਸੜਕ ਹਾਦਸੇ ਵਿੱਚ ਉਹ ਵਾਲ-ਵਾਲ ਬਚ ਗਏ।ਮਿਲੀ ਜਾਣਕਾਰੀ ਅਨੁਸਾਰ ਫ਼ੈਡਰੇਸ਼ਨ ਆਗੂ ਕੱਲ …

Read More »

ਯਾਦਗਾਰੀ ਹੋ ਨਿਬੜਿਆ ਸਾਲਾਨਾ ਇਨਾਮ ਵੰਡ ਸਮਾਰੋਹ

ਮਾਲੇਰਕੋਟਲਾ (ਸੰਦੌੜ), 3 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਥਾਨਕ ਸ਼ਹਿਰ ਦੇ ਐਸ.ਐਸ.ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਸਕੂਲ ਦੇ ਪ੍ਰਿੰਸੀਪਲ ਜਸਵੰਤ ਸਿੰਘ ਦੀ ਅਗਵਾਈ ਵਿੱਚ ਸ਼ਾਨਦਾਰ ਢੰਗ ਨਾਲ ਨੇਪਰੇ ਚੜ੍ਹਿਆ ਗਿਆ।ਇਸ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਸਕੂਲ ਪ੍ਰਬੰਧਕੀ ਕਮੇਟੀ ਐਸ ਐਸ ਜੈਨ ਸਭਾ (ਰਜਿ.) ਦੇ ਪ੍ਰਧਾਨ ਰਤਨ ਲਾਲ ਜੈਨ, ਜਨਰਲ ਸਕੱਤਰ ਸ਼ੁਦਰਸ਼ਨ ਕੁਮਾਰ ਜੈਨ …

Read More »

ਨਾ-ਮੁਰਾਦ ਬਿਮਾਰੀ ਤੋਂ ਪੀੜ੍ਹਤ ਪਤਨੀ ਦੇ ਇਲਾਜ ਲਈ ਪਤੀ ਨੇ ਮਦਦ ਲਈ ਲਾਈ ਗੁਹਾਰ

ਸੰਦੌੜ, 3 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਵਿਚ ਨਾਮੁਰਾਦ ਬਿਮਾਰੀਆਂ ਨੇ ਘੇਰਾ ਪਾ ਰੱਖਿਆ ਹੈ ਆਰਥਿਕ ਪੱਖੋਂ ਕਮਜ਼ੋਰ ਪਰਵਾਰ ਕਰਜ਼ਾਈ ਹੋ ਕੇ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਦਾ ਇਲਾਜ ਕਰਵਾ ਰਹੇ ਹਨ, ਪਰ ਸਰਕਾਰਾਂ ਵੱਲੋਂ ਦਿਨ ਪਰ ਦਿਨ ਵੱਧ ਰਹੀਆਂ ਲਾ-ਇਲਾਜ ਬਿਮਾਰੀਆਂ ਨੂੰ ਨੱਥ ਪਾਉਣ ਹਿਤ ਕੋਈ ਵੀ ਸਾਰਥਿਕ ਕਦਮ ਨਹੀਂ ਉਠਾਇਆ ਜਾ ਰਿਹਾ।ਬੇਅੰਤ ਮਿਸਾਲਾਂ ਵਿਚੋਂ ਨਾਮੁਰਾਦ …

Read More »

ਤਲਵੰਡੀ ਸਾਬੋ ਵਿਖੇ ਜਿਲ੍ਹਾ ਪੱਧਰੀ ਕਿਸਾਨ ਮੇਲਾ 5 ਅਪ੍ਰੈਲ ਨੂੰ

ਬਠਿੰਡਾ, 3 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮੁੱਖ ਖੇਤੀਬਾੜੀ ਅਫਸਰ ਡਾ. ਜਗਤਾਰ ਸਿੰਘ ਬਰਾੜ ਨੇ ਦੱਸਿਆ ਕਿ ਕਿਸਾਨਾਂ ਨੂੰ ਸਾਉਣੀ-2017 ਦੀਆਂ ਫਸਲਾਂ ਸਬੰਧੀ ਤਕਨੀਕੀ ਅਤੇ ਨਵੀਨਤਮ ਜਾਣਕਾਰੀ ਦੇਣ ਲਈ 5 ਅਪ੍ਰੈਲ 2017 ਨੂੰ ਸਵੇਰੇ 10.00 ਵਜੇ ਅਨਾਜ ਮੰਡੀ, ਤਲਵੰਡੀ ਸਾਬੋ ਵਿਖੇ ਇੱਕ ਰੋਜ਼ਾ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ।ਉਨ੍ਹਾਂ ਨੇ ਦੱਸਿਆ ਕਿ ਇਸ ਮੇਲੇ ਦੇ …

Read More »