ਚੌਂਕ ਮਹਿਤਾ, 4 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਥਾਣਾ ਮਹਿਤਾ ਨਵਨਿਯੁੱਕਤ ਮੁਖੀ ਇੰਸਪੈਕਟਰ ਇੰਦਰਜੀਤ ਸਿੰਘ ਨੇ ਆਪਣਾ ਆਹੁੱਦਾ ਸੰਭਾਲ ਲਿਆ ਹੈ ਇਸ ਸਮੇਂ ਉਨਾ੍ਹਂ ਨੇ ਨਸ਼ਾ ਵੇਚਣ ਵਾਲਿਆਂ ਤੇ ਗੁੰਡਾ ਅਨਸਰਾਂ ਨੁੰ ਸਖਤ ਤਾੜ੍ਹਨਾ ਕਰਦਿਆਂ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਕਿਹਾ।ਇਸ ਦੇ ਨਾਲ ਹੀ ਉਨਾ੍ਹਂ ਥਾਣਾ ਵਿੱਚ ਹਰੇਕ ਇਨਸਾਨ ਨੂੰ ਬਣਦਾ ਸਤਿਕਾਰ ਦੇਣ ਦਾ ਵੀ ਅਹਿਦ ਕੀਤਾ।
Read More »Daily Archives: April 5, 2017
ਖਾਲਸਾ ਅਕੈਡਮੀ ਮਹਿਤਾ ਨੇ ਮਰੜ੍ਹ ਵਿਖੇ 12ਵੀਂ ਸਪੋਰਟਸ ਮੀਟ ‘ਚ ਮਾਰੀਆਂ ਮੱਲਾਂ
ਚੌਂਕ ਮਹਿਤਾ, 4 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਦੀ ਅੰਡਰ-17 ਅਤੇ 19 ਓਪਨ ਵਰਗ ਦੀ ਹਾਕੀ ਟੀਮ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਪੋਰਟਸ ਕਲੱਬ, …
Read More »ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਸਨਮਾਨਿਤ
ਜੰਡਿਆਲਾ, 4 ਅਪ੍ਰੈਲ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੂੰ ਸਨਮਾਨਿਤ ਕਰਦੇ ਹੋਏ ਸੁਖਦੇਵ ਸਿੰਘ ਜ਼ੰਡ, ਅਵਤਾਰ ਸਿੰਘ ਵਡਾਲੀ, ਰਾਜਬੀਰ ਸਿੰਘ ਤੇ ਰਾਜੂ ਵਡਾਲੀ ਡੋਗਰਾ।
Read More »ਸਿੰਥੈਟਿਕ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਸਖਤ ਪਾਬੰਦੀ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਜੀ.ਨਾਗੇਸ਼ਵਰ ਰਾਓ, ਆਈ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ …
Read More »ਅਸਲ੍ਹਾ ਡੀਪੂ ਵੱਲ੍ਹਾ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਜੀ.ਨਾਗੇਸ਼ਵਰ ਰਾਓ, ਆਈ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਅਸਲ੍ਹਾ ਭਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ …
Read More »ਪੰਜਾਬ ਵਿੱਚ ਹਿੰਦੀ ਦੀ ਡਿੱਗ ਰਹੀ ਹਾਲਤ ਦੇ ਮੱਦੇਨਜਰ ਹਿੰਦੀ ਪ੍ਰਚਾਰ ਪ੍ਰਸਾਰ ਪ੍ਰੀਸ਼ਦ ਦੀ ਬੈਠਕ ਆਯੋਜਿਤ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਪ੍ਰਦੇਸ਼ ਪੰਜਾਬ ਵਿੱਚ ਹਿੰਦੀ ਦੀ ਡਿੱਗ ਰਹੀ ਹਾਲਤ ਦੇ ਮੱਦੇਨਜਰ ਹਿੰਦੀ ਪ੍ਰਚਾਰ ਪ੍ਰਸਾਰ ਪ੍ਰੀਸ਼ਦ ਦੀ ਬੈਠਕ ਆਯੋਜਿਤ ਕੀਤੀ ਗਈ।ਸੰਸਥਾ ਦੀ ਇਸ ਪਹਿਲੀ ਬੈਠਕ ਵਿੱਚ ਸਰਕਾਰੀ ਕਾਲਜ ਅਤੇ ਸਕੂਲਾਂ ਵਿੱਚ ਵਿਉਂਤਬੱਧ ਢੰਗ ਵਲੋਂ ਹਿੰਦੀ ਅਧਿਆਪਕਾਂ ਦੇ ਖਤਮ ਕੀਤੀਆਂ ਜਾਣ `ਤੇ ਚਿੰਤਾ ਪ੍ਰਗਟਾਈ ਗਈ।ਇਸਦੇ ਇਲਾਵਾ ਹਿੰਦੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਵੱਖਰੀਆਂ ਯੋਜਨਾਵਾਂ …
Read More »ਤਾਰਾਂ ਹੇਠੋਂ ਲੰਘਦੇ ਟਰਾਲੇ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਤਲਾਸ਼ੀ ਦੌਰਾਨ ਪੁਲਿਸ ਨੇ ਟਰਾਲਾ ਡਰਾਇਵਰ ਨੂੰ 5 ਕਿਲੋ ਭੁੱਕੀ ਸਮੇਤ ਕੀਤਾ ਕਾਬੂ ਧੂਰੀ, 4 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ)- ਬੀਤੇ ਦਿਨੀਂ ਸਥਾਨਕ ਕੱਕੜਵਾਲ ਚੌਕ ਵਿਖੇ ਪ੍ਰਾਈਵੇਟ ਸਕੂਲਾਂ ਖਿਲਾਫ ਮਨਮਰਜ਼ੀ ਦੀਆਂ ਫੀਸਾਂ ਵਸੂਲਣ ਦੇ ਵਿਰੋਧ ਵਿੱਚ ਮਾਪਿਆਂ ਵੱਲੋਂ ਲਗਾਏ ਗਏ ਇੱਕ ਧਰਨੇ ਦੇ ਚਲਦਿਆਂ ਧਰਨਾਕਾਰੀਆਂ ਵੱਲੋਂ ਰੋਡ ਜਾਮ ਕਰਨ ਕਰਕੇ ਅਤੇ ਪੁਲਿਸ ਵੱਲੋਂ ਰੂਟ ਬਦਲ ਦਿੱਤੇ ਜਾਣ `ਤੇ ਧੋਬੀ ਘਾਟ …
Read More »ਨਾਗਰਾ ਨੇ ਕੋ-ਆਪਰੇਟਿਵ ਸੋਸਾਇਟੀ ਦੇ ਸੈਕਟਰੀ ਵਜੋਂ ਅਹੁੱਦਾ ਸੰਭਾਲਿਆ
ਧੂਰੀ, 4 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ)- ਕੋ-ਆਪਰੇਟਿਵ ਸੋਸਾਇਟੀ ਪਿੰਡ ਕਹੇਰੂ ਦੇ ਸੈਕਟਰੀ ਸੁਖਦੇਵ ਸਿੰਘ ਜੋ 31 ਮਾਰਚ 2017 ਤੱਕ ਆਪਣੀ 35 ਸਾਲ 6 ਮਹੀਨੇ ਦੀ ਸੇਵਾ ਕਰ ਚੁੱਕੇ ਹਨ, ਸੇਵਾ ਮੁਕਤ ਹੋਏ ਹਨ ਅਤੇ ਬੀਤੇ ਦਿਨੀਂ ਸੋਸਾਇਟੀ ਦੇ ਪ੍ਰਧਾਨ ਰਣਧੀਰ ਸਿੰਘ ਧੀਰਾ ਦੀ ਪ੍ਰਧਾਨਗੀ ਹੇਠ ਉਹਨਾਂ ਦੀ ਜਗਾ੍ਹ ਗੁਰਚਰਨ ਸਿੰਘ ਨਾਗਰਾ ਨੇ ਬਤੌਰ ਸੈਕਟਰੀ ਅਹੁੱਦਾ ਸੰਭਾਲ ਲਿਆ ਹੈ ।ਨਾਗਰਾ …
Read More »ਵਾਅਦਿਆਂ ਤੋਂ ਕੰਨੀ ਕਤਰਾਉਣ ਲੱਗੀ ਕੈਪਟਨ ਸਰਕਾਰ
ਸੰਦੌੜ, 4 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)- ਕੈਪਟਨ ਸਰਕਾਰ ਦੀ 5 ਰੁਪਏ ਵਾਲੀ ਥਾਲ਼ੀ ਹੁਣ 13 ਰੁਪਇਆਂ ‘ਚ ਮਿਲੇਗੀ। ਮੈਨੀਫੈਸਟੋ ‘ਚ ਕਾਂਗਰਸ ਨੇ 5 ਰੁਪਏ ਵਿਚ ਥਾਲ਼ੀ ਦਾ ਵਾਅਦਾ ਕੀਤਾ ਸੀ। ਹੁਣ ਵਿੱਤ ਮੰਤਰੀ ਮਨਪ੍ਰੀਤ ਬਾਦਲ ਥਾਲ਼ੀ ਮਹਿੰਗੀ ਕਰਨ ਦੀ ਗੱਲ ਕਹਿ ਰਹੇ ਹਨ।ਮੌਜੂਦਾ ਪੰਜਾਬ ਸਰਕਾਰ ਦਾ ਅਨੁਮਾਨ 5 ਰੁਪਏ ਦੀ ਥਾਲ਼ੀ ਦੇਣ ਦਾ ਸੀ ਪਰ 5 ਰੁਪਏ ‘ਚ …
Read More »ਹੁਣ ਸਿੰਗਾਪੁਰ ਨੇ ਵੀਜ਼ੇ ‘ਤੇ ਲਾਈ ਰੋਕ, ਇਹ ਲੋਕ ਹੋਣਗੇ ਪ੍ਰਭਾਵਿਤ
ਸੰਦੌੜ, 4 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)- ਅਮਰੀਕਾ ਤੋਂ ਬਾਅਦ ਸਿੰਗਾਪੁਰ ‘ਚ ਕੰਮ ਕਰਨ ਦੀ ਇੱਛਾ ਰੱਖਣ ਵਾਲੇ ਭਾਰਤੀ ਆਈ. ਟੀ. ਪੇਸ਼ੇਵਰਾਂ ‘ਤੇ ਵੀ ਖ਼ਤਰਾ ਮੰਡਰਾਉਣ ਲੱਗਾ ਹੈ ਕਿਉਂਕਿ ਸਿੰਗਾਪੁਰ ਨੇ ਉਨ੍ਹਾਂ ਨੂੰ ਵੀਜ਼ਾ ਦੇਣ ‘ਤੇ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਕੰਪਨੀਆਂ ‘ਤੇ ਵੀ ਉੱਥੇ ਦੇ ਸਥਾਨਕ ਲੋਕਾਂ ਨੂੰ ਨੌਕਰੀ ‘ਤੇ ਰੱਖੇ ਜਾਣ ਦਾ ਦਬਾਅ ਪਾਇਆ …
Read More »
Punjab Post Daily Online Newspaper & Print Media