Wednesday, November 25, 2026

Daily Archives: April 5, 2017

ਸਖਤ ਮਿਹਨਤ ਦਾ ਨਤੀਜਾ ਹੈ ਸਫਲਤਾ ਦੀਆਂ ਡਿਗਰੀਆਂ – ਐਡਵੋਕੇਟ ਕਪੂਰ

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਨੌਜਵਾਨਾਂ ਨੂੰ ਜੀਵਨ ਵਿਚ ਆਉਣ ਵਾਲੀਆਂ ਸਮੱਸਿਆਵਾਂ ਅਤੇ ਸਮਾਜ ਵਿਚ ਫੈਲੀਆਂ ਬੁਰਾਈਆਂ ਦਾ ਡੱਟ ਕੇ ਸਾਹਮਣਾ ਕਰਨਾ ਚਾਹੀਦਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਦੇ ਸਕੱਤਰ ਜੇ.ਕੇ ਕਪੂਰ ਨੇ ਡੀ.ਏ.ਵੀ ਕਾਲਜ ਦੇ 59ਵੇਂ ਡਿਗਰੀ ਵੰਡ ਸਮਾਰੋਹ ਦੌਰਾਨ ਕੀਤਾ।ਉਨ੍ਹਾਂ ਨੇ ਕਾਲਜ ਦੇ 1050 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਅਤੇ ਉਨ੍ਹਾਂ ਦੇ …

Read More »

ਨਿੱਜੀ ਸਕੂਲਾਂ `ਤੇੇ ਸਰਕਾਰੀ ਹੁਕਮਾਂ ਨੂੰ ਛਿਕੇ ਟੰਗ ਕੇ ਮਨਮਾਨੀ ਦੇ ਲਾਏ ਦੋਸ਼

ਅਲਗੋਂ ਕੋਠੀ, 4 ਅਪ੍ਰੈਲ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ)- ਨਿੱਜੀ ਸਕੂਲਾਂ ਵਾਲੇ ਸਰਕਾਰੀ ਹੁਕਮਾਂ ਨੂੰ ਛਿਕੇ ਟੰਗ ਕੇ ਜੋ ਮਨਮਾਨੀ ਕਰ ਰਹੇ ਹਨ, ਉਸ ਨੂੰ ਨੱਥ ਪਾਉਣੀ ਜਰੂਰੀ ਹੈ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਅਲਗੋਂਕੋਠੀ ਦੇ ਮੰਡਲ ਪ੍ਰਧਾਨ ਬਲਜਿੰਦਰ ਸਿੰਘ ਅਤੇ ਸਮਾਜ ਸੇਵੀ ਅਮਰਜੀਤ ਸਿੰਘ ਅਮਰਕੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ।ਉਨਾਂ ਕਿਹਾ ਕਿ ਇਕ ਤਾਂ ਪਹਿਲਾਂ ਹੀ ਲੋਕ …

Read More »

ਹਮਾਇਤ ਲੈਣ ਸਿਰਸਾ ਸਾਧ ਦੇ ਡੇਰੇ ਜਾਣ ਵਾਲੇ ਲੀਡਰ 17 ਅਪ੍ਰੈਲ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਤਖਤਾਂ ਦੇ ਜਥੇਦਾਰਾਂ ਨੇ ਇਕੱਤਰਤਾ ‘ਚ ਕਈ ਮਸਲੇ ਵਿਚਾਰੇ- ਜਗਦੀਸ਼ ਝੀਂਡਾ ਨੂੰ ਮੁਆਫੀ ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮਿਤੀ 22 ਚੇਤ ਸੰਮਤ ਨਾਨਕਸ਼ਾਹੀ 549 ਮੁਤਾਬਿਕ (4 ਅਪ੍ਰੈਲ 2017) ਦਿਨ ਮੰਗਲਵਾਰ ਨੂੰ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਇਕੱਤਰਤਾ ਹੋਈ।ਇਸ ਇਕੱਤਰਤਾ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ …

Read More »