Wednesday, November 25, 2026

Daily Archives: April 6, 2017

ਜੰਡਿਆਲਾ ਗੁਰੂ ਦੇ ਜੀ.ਟੀ.ਰੋਡ ਵਾਲੇ ਅੱਡੇ `ਤੇ ਪੀਣ ਵਾਲੇ ਪਾਣੀ, ਟਾਇਲਟ ਤੇ ਸ਼ੈਡ ਦੀ ਵਿਵਸਥਾ ਹੋਵੇ – ਰਿਕਸ਼ਾ ਯੂਨੀਅਨ

ਜੰਡਿਆਲਾ ਗੁਰੂ, (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਰਿਕਸ਼ਾ ਯੂਨੀਅਨ ਦੇ ਪ੍ਰਧਾਨ ਸੁੱਖਾ ਸਿੰਘ ਮੰਤਰੀ ਦੀ ਪ੍ਰਧਾਨਗੀ `ਚ ਹੋਏ ਇਕੱਠ ਦੌਰਾਨ ਜੰਡਿਆਲਾ ਗੁਰੂ ਦੇ ਮੇਨ ਜੀ.ਟੀ ਰੋਡ (ਸਰਾਂ) ਵਾਲੇ ਅੱਡੇ `ਤੇ ਸ਼ੈਡ ਬਣਾਉਣ ਦੀ ਜੰਡਿਆਲਾ ਦੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਤੋਂ ਮੰਗ ਕੀਤੀ ਗਈ ਹੈ।ਇਸ ਸਬੰਧੀ ਗੱਲਬਾਤ ਕਰਦਿਆਂ ਪ੍ਰਧਾਨ ਸੁੱਖਾ ਸਿੰਘ ਨੇ ਦੱਸਿਆ ਕਿ ਅੱਡੇ `ਤੇ ਕੇਵਲ ਦੋ ਹੀ …

Read More »

ਸ਼ਿਵਦਰਸ਼ਨ ਸਿੰਘ ਥਾਣਾ ਜੰਡਿਆਲਾ ਗੁਰੂ ਦੇ ਐਸ.ਐਚ.ਓ ਨਿਯੁੱਕਤ

ਜੰਡਿਆਲਾ ਗੁਰੂ, (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਥਾਣਾ ਜੰਡਿਆਲਾ ਗੁਰੂ ਵਿਚ ਨਵੇ ਆਏ ਐਸ.ਐਚ.ਓ ਸ਼ਿਵਦਰਸ਼ਨ ਸਿਂੰਘ ਨੇ ਅਹੁੱਦਾ ਸੰਭਾਲਿਆ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਓਹਨਾਂ ਕਿਹਾ ਜੰਡਿਆਲਾ ਗੁਰੂ ਵਿਚ ਕਿਸੇ ਵੀ ਸ਼ਰਾਰਤੀ ਅਨਸਰ ਨੂ ਬਖਸ਼ਿਆ ਨਹੀਂ ਜਾਵੇਗਾ।ਉਹਨਾਂ ਨਸ਼ੇ ਦੇ ਸੌਦਾਗਰਾਂ ਨੂੰ ਚਿਤਾਵਨੀ ਦਿਂਦੇ ਹੋਏ ਕਿਹਾ ਕਿ ਓਹ ਪੁਰਾਣੇ ਦਿਨ ਭੁੱਲ ਜਾਣ ।ਹੁਣ ਪੰਜਾਬ ਸਰਕਾਰ ਦੇ ਹੁਕਮ ਅਨੁਸਾਰ ਨਸ਼ੇ ਦੇ ਕੋਹੜ ਨੂੰ …

Read More »

Arsenic Expert from Columbia University New York delivers Lecture at GNDU

New Delhi, April 5 (Punjab Post Bureau) – Non availability of good surface water quality and growing need for drinking water leads to over utilization of underground water. This excessive withdrawal and tapping of water from deep aquifers leads to more interaction of pollutants with water and is a cause of concern. An international water quality expert, Prof. A V …

Read More »

ਰਾਸ਼ਟਰੀ ਲੋਕ ਅਦਾਲਤ 8 ਅਪ੍ਰੈਲ ਨੂੰ – ਜਿਲਾ ਸ਼ੈਸ਼ਨ ਜੱਜ

ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਲੋਕ ਅਦਾਲਤ 08 ਅਪ੍ਰੈਲ 2017 ਨੂੰ ਜਿਲਾ ਕਚਿਹਰੀਆਂ ਵਿਖੇ ਲਗਾਈ ਜਾ ਰਹੀ ਹੈ, ਜਿਸ ਵਿੱਚ ਸਾਰੀਆਂ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮਿ੍ਰਤਸਰ ਮੈਡਮ ਗਰੀਸਾ ਨੇ ਦੱਸਿਆ ਕਿ ਇਸ ਦੇ ਨਾਲ ਹੀ ਇਸ …

Read More »

ਸਾਉਣੀ ਦੀਆਂ ਫਸਲਾਂ ਸਬੰਧੀ ਕੈਂਪ ਅਤੇ ਖੇਤੀ ਪ੍ਰਦਰਸ਼ਨੀ 7 ਨੂੰ

ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ/ਪ੍ਰਦਰਸ਼ਨੀ ਮਿਤੀ 7 ਅਪ੍ਰੈਲ ਸ਼ੁੱਕਰਵਾਰ ਨੂੰ ਖਾਲਸਾ ਕਾਲਜ ਅੰਮਿ੍ਰਤਸਰ (ਖੇਤੀਬਾੜੀ ਵਿੰਗ) ਵਿਖੇ ਲਗਾਈ ਜਾ ਰਹੀ ਹੈ। ਇਸ ਕੈਂਪ ਦੇ ਮੁੱਖ ਮਹਿਮਾਨ ਮਾਨਯੋਗ ਸੁਖਬਿੰਦਰ ਸਿੰਘ ਸਰਕਾਰੀਆ ਐਮ ਐਲ ਏ ਹਲਕਾ ਰਾਜਾ ਸਾਂਸੀ ਹੋਣਗੇ, ਮਾਨਯੋਗ …

Read More »

ਅੰਡਰ 14, 17 ਤੇ 19 ਸਾਲ ਦੇ ਖਿਡਾਰੀਆਂ ਦੀ ਦੋ ਦਿਨਾਂ ਚੋਣ ਟਰਾਇਲ ਪ੍ਰਕਿਰਿਆ ਸ਼ੁਰੂ

ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਸਾਲ 2017-18 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲ ਸਪੋਰਟਸ ਵਿੰਗਜ ( ਰੈਜੀਡੈਂਸਲ ਅਤੇ  ਡੇ-ਸਕਾਲਰ) ਵਿੱਚ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ/ ਖਿਡਾਰਨਾਂ ਨੂੰ ਦਾਖਲ ਕਰਨ ਲਈ ਦੋ ਦਿਨਾਂ  ਚੋਣ ਟਰਾਇਲ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਜੋ ਕਿ 6 ਅਪ੍ਰੈਲ ਤੱਕ …

Read More »

ਜਿਲਾ ਕਚਿਹਰੀ ’ਚ ਡਿਪਟੀ ਕਮਿਸ਼ਨਰ ਵੱਲੋਂ ਛਬੀਲ ਦਾ ਉਦਘਾਟਨ

ਅੰਮਿ੍ਤਸਰ 5 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਧਰਮ ਅਤੇ ਜਾਤ-ਪਾਤ ਤੋਂ ਉਪਰ ਉਠ ਕੇ ਸੇਵਾ ਕਾਰਜਾਂ ਵਿੱਚ ਪਿਛਲੇ 20 ਸਾਲਾਂ ਤੋਂ ਕੰਮ ਕਰ ਰਹੀ ਭਾਈ ਘਨਈਆ ਜੀ ਮਿਸ਼ਨ ਸੁਸਾਇਟੀ ਰਜਿ: ਅੰਮਿ੍ਰਤਸਰ ਦੁਆਰਾ ਜ਼ਿਲਾ ਕਚਿਹਰੀ ਵਿਖੇ ਠੰਡੇ ਪਾਣੀ ਦੀ ਛਬੀਲ ਸਥਾਪਿਤ ਕੀਤੀ ਗਈ, ਜਿਸ ਦਾ ਉਦਘਾਟਨ ਕਮਲਦੀਪ ਸਿੰਘ ਸੰਘਾ, ਡਿਪਟੀ ਕਮਿਸ਼ਨਰ, ਅੰਮਿ੍ਤਸਰ ਵੱਲੋਂ ਆਪਣੇ ਕਰ-ਕਮਲਾਂ ਨਾਲ ਕੀਤਾ ਗਿਆ। ਇਸ …

Read More »

ਤੇਜ਼ ਹਵਾ ਤੇ ਝੱਖੜ ਨੇ ਵਿਛਾ ਦਿੱਤੀ ਕਣਕ, ਬੱਲੀਆਂ ‘ਚੋਂ ਵੀ ਕਿਰ ਰਹੇ ਨੇ ਦਾਣੇ

ਸੰਦੌੜ, 5 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਵਿੱਚ ਮੌਸਮ ਵਿੱਚ ਆਏ ਇੱਕ ਦਮ ਬਦਲਾਅ ਨਾਲ ਕਿਸਾਨਾਂ ਲਈ ਪਰੇਸ਼ਾਨੀ ਖੜੀ ਹੋ ਗਈ ਹੈ। ਕੱਲ ਤੋਂ ਹੀ ਸੂਬੇ ਵਿੱਚ ਕਈ ਥਾਂਵਾ ਉੱਤੇ ਚੱਲ ਰਹੀ ਤੇਜ ਹਵਾ ਤੇ ਝੱਖੜ ਨਾਲ ਕਣਕ ਦੀ ਫਸਲ ਵਿਛ ਗਈ ਹੈ। ਹਵਾਵਾਂ ਤੇ ਝੱਖੜ ਨਾਲ ਨਾਲ ਕਣਕ ਦੀਆਂ ਬੱਲੀਆਂ ਆਪਸ ਵਿੱਚ ਟਕਰਾਉਣ ਨਾਲ ਦਾਣੇ ਕਿਰ …

Read More »

ਪੁਲਿਸ ਨੇ ਕੀਤੀ ਲਾਟਰੀ ਕਾਊਂਟਰਾਂ ਤੇ ਛਾਪੇਮਾਰੀ – ਚਾਰ ਖਿਲਾਫ ਮਾਮਲਾ ਦਰਜ

ਮਾਲੇਰਕੋਟਲਾ (ਸੰਦੌੜ), 5 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮਾਲੇਰਕੋਟਲਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੇ ਮੰਤਵ ਨਾਲ ਸਖਤੀ ਨਾਲ ਸ਼ਿਕੰਜਾ ਕਸਣਾ ਸ਼ੁਰੂ ਕੀਤਾ ਹੋਇਆ ਹੈ ਜਿਸ ਦੇ ਚੱਲਦਿਆਂ ਬੀਤੀ ਦੇਰ ਰਾਤ ਥਾਣਾ ਮੁੱਖੀ ਇੰਸਪੈਕਟਰ ਜਗਵੀਰ ਸਿੰਘ ਦੇ ਨਿਰਦੇਸ਼ਾਂ ਤਹਿਤ ਲਾਟਰੀ ਕਾਊਂਟਰਾਂ ਤੇ ਛਾਪੇਮਾਰੀ ਕਰਕੇ ਜਿਥੇ ਚਾਰ ਵਿਅਕਤੀਆਂ ਨੂੰ ਹਜ਼ਾਰਾਂ ਰੁਪਏ ਦੀ ਨਕਦੀ ਸਮੇਤ ਗ੍ਰਿਫਤਾਰ ਕਰਨ …

Read More »

ਪੰਜਾਬ ‘ਚ ਅਧਿਆਪਕਾਂ ਦੇ ਹੱਕ ‘ਚ ਵੱਡਾ ਫੈਸਲਾ….

ਸੰਦੌੜ, 5 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ‘ਚ 3522 ਈਟੀਟੀ ਅਧਿਆਪਕਾਂ ਦੀ ਨਿਯੁਕਤੀ ਦੇ ਮਾਮਲੇ ‘ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬੇਹੱਦ ਮਹੱਤਵਪੂਰਣ ਫੈਸਲਾ ਸੁਣਾਇਆ ਹੈ।  ਹਾਈ ਕੋਰਟ ਨੇ ਤੈਅ ਕਰ ਦਿੱਤਾ ਹੈ ਕਿ ਇਸ ਅਹੁਦੇ ਲਈ ਵੱਧ ਤੋਂ ਵੱਧ ਉਮਰ 37 ਦੀ ਬਜਾਏ 42 ਸਾਲ ਹੋਵੇਗੀ। ਜਸਟਿਸ ਜੈਸ਼੍ਰੀ ਠਾਕੁਰ ਨੇ ਇਸ ਮਾਮਲੇ ‘ਚ ਦਰਜ 38 ਯਾਚਿਕਾਵਾਂ …

Read More »