ਸੰਦੌੜ, 5 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਦੀ ਨਵੀਂ ਟਰਾਂਸਪੋਰਟ ਨੀਤੀ ਦੀ ਜਦ ਹੇਠ ਬਾਦਲ ਪਰਿਵਾਰ ਦੀਆਂ ਲਗਜ਼ਰੀ ਬੱਸਾਂ ਵੀ ਆਉਣਗੀਆਂ। ਪੰਜਾਬ ਸਰਕਾਰ ਦੀ ਨਵੀਂ ਪਾਲਿਸੀ ‘ਚ ਲਗਜ਼ਰੀ ਬੱਸਾਂ ‘ਤੇ ਟੈਕਸ ਵਧੇਗਾ। ਇਸ ਦਾ ਵੱਡਾ ਅਸਰ ਬਾਦਲ ਪਰਿਵਾਰ ਦੀ ਟਰਾਂਸਪੋਰਟ ਦੇ ਪਵੇਗਾ ਕਿਉਂਕਿ ਪੰਜਾਬ ਵਿੱਚ ਸਭ ਤੋਂ ਵੱਧ ਬਾਦਲ ਪਰਿਵਾਰ ਦੀਆਂ ਬੱਸਾਂ ਹੀ ਚੱਲਦੀਆਂ ਹਨ।ਪੰਜਾਬ ਦੇ ਵਿੱਤ …
Read More »Daily Archives: April 6, 2017
ਮੁੱਖ ਅਧਿਆਪਕ ਬੰਟੀ ਚਹਿਲ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ
ਸੰਦੌੜ, 5 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਅਕਾਲ ਕਾਲਜ ਕੌਸ਼ਲ ਦੇ ਐਗਜੈਕਟਿਵ ਮੈਂਬਰ ਤੇ ਉੱਘੇ ਸਿੱਖਿਆ ਸਾਸ਼ਤਰੀ ਪਿ੍ਰੰਸੀਪਲ ਹਰਚੇਤ ਸਿੰਘ ਚਹਿਲ ਸੰਗਰੂਰ ਦੇ ਨੌਜਵਾਨ ਸਪੁੱਤਰ ਮੁੱਖ ਅਧਿਆਪਕ ਜਸਵਿੰਦਰ ਸਿੰਘ ਉਰਫ ਬੰਟੀ ਚਹਿਲ ਦੀ ਅਚਾਨਕ ਹੋਈ ਮੌਤ ਤੇ ਇਲਾਕੇ ਦੇ ਸਿੱਖਿਆ ਜਗਤ ਵਿੱਚ ਸੋਗ ਦੀ ਲਹਿਰ ਹੈ ਇਸ ਮੌਕੇ ਪਰਿਵਾਰ ਨਾਲ ਪਿ੍ਰੰਸੀਪਲ ਰਜਿੰਦਰ ਕੁਮਾਰ ,ਪ੍ਰਧਾਨ ਦਿਲਵਿੰਦਰ ਸਿੰਘ ਗਰੇਵਾਲ, ਮਾ. …
Read More »ਪਾਤਸ਼ਾਹ ਪੱਤਰਕਾ ਵੱਲੋਂ ਬਾਬਾ ਬਲਬੀਰ ਸਿੰਘ ਫ਼ਖਰ-ਏ-ਕੌਮ ਐਵਾਰਡ ਨਾਲ ਸਨਮਾਨਿਤ
ਨਵੀਂ ਦਿਲੀ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਨਾਮਵਰ ਧਾਰਮਿਕ ਸੱਚੇ ਪਾਤਸ਼ਾਹ ਪੱਤਰਕਾ ਵੱਲੋਂ ਆਪਣਾ ਪੰਦਰਵਾਂ ਸਲਾਨਾ ਇਨਾਮ ਵੰਡ ਸਮਾਗਮ ਰਸ਼ੀਅਨ ਕਲਚਰਲ ਇੰਸਟੀਚਿਊਟ ਸੈਂਟਰ ਵਿਖੇ ਕੀਤਾ ਗਿਆ। ਜਿਸ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੀਆਂ ਕੌਮ ਪ੍ਰਤੀ ਸ਼ਾਨਦਾਰ ਸੇਵਾਵਾਂ ਦੀ ਸਤਿਕਾਰ ਵਜੋਂ ਫ਼ਖਰ-ਏ-ਕੌਮ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਇਸੇ ਤਰ੍ਹਾਂ ਡਾ. ਲੱਖਾ …
Read More »ਨਿੱਜੀ ਸਕੂਲਾਂ ਦੀਆਂ ਫੀਸਾਂ ਤੇ ਸੇਫ ਸਕੂਲ ਵਾਹਨ ਸਕੀਮ ਸਬੰਧੀ ਸਿੱਖਿਆ ਵਿਭਾਗ ਵੱਲੋਂ ਮੀਟਿੰਗ
ਬਟਾਲਾ, 5 ਅਪਰੈਲ (ਨਰਿੰਦਰ ਬਰਨਾਲ) – ਨਿੱਜੀ ਸਕੂਲਾਂ ਦੀਆਂ ਫੀਸਾਂ ਅਤੇ ਸੇਫ ਸਕੂਲ ਵਾਹਨ ਸਕੀਮ ਸਬੰਧੀ ਬਣਾਏ ਗਏ ਕਾਨੂੰਨਾਂ ਦੀ ਜਾਣਕਾਰੀ ਦੇਣ ਵਾਸਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋ ਸ਼ਿਵ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਤਹਿਸੀਲ ਬਟਾਲਾ ਦੇ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਦੀ ਇਕ ਜਰੂਰੀ ਮੀਟਿੰਗ ਕੀਤੀ ਗਈ। ਇਸ ਮਿਟੰਗ ਵਿੱਚ ਐਸ.ਡੀ.ਐਮ ਬਟਾਲਾ ਪਿਰਥੀ ਸਿੰਘ ਤੇ ਜ਼ਿਲ੍ਰਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਸਤਿੰਦਰਬੀਰ …
Read More »ਕਿਸੇ ਸਾਜਿਸ਼ ਦੇ ਤਹਿਤ ਹੀ ਹੋ ਰਹੀਆਂ ਹਨ ਬੇਅਦਬੀਆਂ, ਸਮੇਂ ਦੀਆਂ ਸਰਕਾਰਾਂ ਵੀ ਅਸਫਲ- ਜਥੇਦਾਰ
ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਆਖਿਆ ਹੈ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਰੁਕਣ ਵਿਚ ਨਹੀਂ ਆ ਰਹੀਆਂ। ਮਾਣਕਪੁਰਾ, ਤਰਨ ਤਾਰਨ ਅਤੇ ਮੁਕਤਸਰ ਨੇੜੇ ਹੋਈਆਂ ਘਟਨਾਵਾਂ ਨਾਲ ਹਰ ਸਿੱਖ ਦਾ ਹਿਰਦਾ ਤੜਫ ਉਠਿਆ ਹੈ ਕਿ …
Read More »
Punjab Post Daily Online Newspaper & Print Media