ਲਾਲੀ ਮਜੀਠੀਆ ਵੱਲੋਂ ਲਗਾਏ ਦੋਸ਼ਾਂ ਨੂੰ ਛੀਨਾ ਨੇ ਦੱਸਿਆ ਬੇਬੁਨਿਆਦ ਤੇ ਝੂਠ ਦਾ ਪੁਲੰਦਾ ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਨੇ ਅੱਜ ਕਾਂਗਰਸੀ ਆਗੂ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਵੱਲੋਂ ਕੀਤੇ ਜਾ ਰਹੇ ਗੁੰਮਰਾਹਕੁੰਨ ਕੂੜ ਪ੍ਰਚਾਰ ’ਤੇ ਤਿੱਖਾ ਪ੍ਰਤੀਕ੍ਰਮ ਦਿੰਦਿਆ ਜਲਦ ਹੀ ਉਸ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ। ਮੈਨੇਜ਼ਮੈਂਟ ਨੇ ਕਿਹਾ ਕਿ ਲਾਲੀ …
Read More »Daily Archives: April 7, 2017
ਹੁਣ ਬਿਨਾਂ ਆਧਾਰ ਨਹੀਂ ਬਣੇਗਾ ਪੈਨ, ਨਾ ਹੀ ਹੋਣਗੇ ਇਹ ਕੰਮ
ਸੰਦੌੜ, 6 ਅ੍ਰਪੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)- ਵਿੱਤੀ ਐਕਟ 2017 ਤਹਿਤ 1 ਜੁਲਾਈ ਤੋਂ ਦੇਸ਼ ‘ਚ ਟੈਕਸ ਰਿਟਰਨ ਭਰਨ ਲਈ ਆਧਾਰ ਕਾਰਡ ਜ਼ਰੂਰੀ ਹੋ ਜਾਵੇਗਾ।ਬੁੱਧਵਾਰ ਨੂੰ ਇਕ ਅਧਿਕਾਰਤ ਬਿਆਨ ਜਾਰੀ ਕਰਕੇ ਇਸ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਪੈਨ ਕਾਰਡ ਬਣਾਉਣ ਲਈ ਵੀ 1 ਜੁਲਾਈ ਤੋਂ ਆਧਾਰ ਜ਼ਰੂਰੀ ਹੋਵੇਗਾ।ਵਿੱਤ ਮੰਤਰਾਲੇ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ …
Read More »ਵਾਅਦਿਆਂ ਤੇ ਦਾਅਵਿਆਂ ਤੋਂ ਥਿੜਕੀ ਕੈਪਟਨ ਸਰਕਾਰ
ਸੰਦੌੜ, 6 ਅ੍ਰਪੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਭਾਰੀ ਬਹੁਮਤ ਨਾਲ ਸੱਤਾ ਵਿੱਚ ਆਈ ਕਾਂਗਰਸ ਨੇ ਸਾਦਾ ਸਹੁੰ ਚੁੱਕ ਸਮਾਗਮ ਕਰਕੇ ਪੰਜਾਬ ਨੂੰ ਚੰਗਾ ਸੁਨੇਹਾ ਦਿੱਤਾ ਸੀ। ਹਰ ਪਾਸੇ ਤੋਂ ਕਾਂਗਰਸ ਦੇ ਇਸ ਕਦਮ ਦੀ ਸ਼ਲਾਘਾ ਹੋਈ। ਇਸ ਤੋਂ ਕੁਝ ਦਿਨਾਂ ਬਾਅਦ ਕੈਪਟਨ ਸਰਕਾਰ ਵੱਲੋਂ ਸਲਾਹਕਾਰਾਂ ਦੀ ਫੌਜ ਖੜ੍ਹੀ ਕਰਨ ਨੂੰ ਲੈ ਕੇ ਸਵਾਲ ਖੜ੍ਹੇ ਹੋਣ ਲੱਗ ਪਏ ਹਨ। …
Read More »ਹੁਣ ਨਹੀਂ ਪੈ ਸਕਦਾ ਸਿਆਸੀ ਲੀਡਰਾਂ ਦੇ ਗਲ ‘ਸਿਰੋਪਾਉ‘
ਸੰਦੌੜ, 6 ਅ੍ਰਪੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹਾਲ ਵਿੱਚ ਜਾਰੀ ਕੀਤੇ ਆਦੇਸ਼ ਮੁਤਾਬਕ ਸਿਆਸੀ ਪਾਰਟੀਆਂ ਨੂੰ ਆਪਣੇ ਸਿਆਸੀ ਕੰਮਾਂ ਲਈ ਸਿਰੋਪਾਉ ਦੀ ਵਰਤੋਂ ਕਰਨ ਸਬੰਧੀ ਸਖਤ ਤਾੜਣਾ ਕੀਤੀ ਗਈ ਹੈ।ਅਕਾਲ ਤਖਤ ਸਾਹਿਬ ਦੇ ਆਦੇਸ਼ ਮੁਤਾਬਕ ’’ਸੰਗਤਾਂ ਵੱਲੋਂ ਆਈਆਂ ਚਿੱਠੀਆਂ ‘ਤੇ ਵਿਚਾਰਾਂ ਕਰਨ ਉਪਰੰਤ ਫੈਸਲਾ ਕੀਤਾ ਗਿਆ ਹੈ ਕਿ ਸਿਰੋਪਾਉ ਦੀ ਮਹਾਨਤਾ ਨੂੰ ਗੁਰਮਤਿ …
Read More »ਪਰਵਾਸੀ ਭਾਰਤੀਆਂ ਲਈ ਬੀਮਾ ਯੋਜਨਾ ਬੰਦ
ਸੰਦੌੜ, 6 ਅ੍ਰਪੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਵਿਦੇਸ਼ ਜਾਣ ਵਾਲੇ ਕਾਮਿਆਂ ਦੇ ਇੱਕ ਖ਼ਾਸ ਵਰਗ ਦੀ ਸਮਾਜਿਕ ਸੁਰੱਖਿਆ ਮੁੱਦਿਆਂ ਨਾਲ ਜੁੜੀ ਯੋਜਨਾ ਬੰਦ ਹੋਣ ਜਾ ਰਹੀ ਹੈ। ਹੁਣ ਸਰਕਾਰ ਅਜਿਹੇ ਕਰਮਚਾਰੀਆਂ ਨੂੰ ਬੀਮਾ ਕਵਰ ਮੁਹੱਈਆ ਕਰਾਉਣ ਲਈ ਮੌਜੂਦਾ ਭਾਰਤੀ ਬੀਮਾ ਯੋਜਨਾ ‘ਤੇ ਧਿਆਨ ਕੇਂਦਰਤ ਕਰੇਗੀ। ਕੇਂਦਰੀ ਮੰਤਰੀ ਮੰਡਲ ਨੇ ਮਹਾਤਮਾ ਗਾਂਧੀ ਪਰਵਾਸੀ ਸੁਰੱਖਿਆ ਯੋਜਨਾ ਬੰਦ ਕਰਨ ਨੂੰ ਮਨਜ਼ੂਰੀ …
Read More »ਪੰਜਾਬ ‘ਚ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ
ਸੰਦੌੜ, 6 ਅ੍ਰਪੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਸਰਕਾਰ ਨੇ ਗੁਰੂ ਨਾਭਾ ਦਾਸ ਦੇ ਜਨਮ ਦਿਹਾੜੇ ਮੌਕੇ 8 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।ਸਰਕਾਰ ਦੇ ਆਦੇਸ਼ਾਂ ਮੁਤਾਬਕ ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਸਮੇਤ ਸਾਰੇ ਸਕੂਲ, ਕਾਲਜ ਆਦਿ ਬੰਦ ਰਹਿਣਗੇ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਖਰਾਬ …
Read More »BBK DAV College for Women Bags top Positions in Gndu Exams
Amritsar, April 6 (Punjab Post Bureau) – Students of BBK DAV College for Women Sukhmeet Chawla & Komal Sokhal of M.Sc. Internet Studies, Semester-I & Kirandeep Kaur of M.Sc. Internet Studies, Semester-III secured top positions in the university exams held in December 2016. Principal Dr. Pushpinder Walia felicitated the budding achievers and encouraged them to maintain top positions in future …
Read More »ਸਰਬੱਤ ਖ਼ਾਲਸਾ ਵਿੱਚ ਥਾਪੇ ਜਥੇਦਾਰਾਂ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਲੜਨ ਦਾ ਫ਼ੈਸਲਾ
ਚੋਣ ਲੜਨ ਦੇ ਇੱਛੁਕ ਗੁਰਸਿੱਖ ਉਮੀਦਵਾਰਾਂ ਤੋਂ ਮੰਗੀਆਂ ਅਰਜ਼ੀਆਂ ਬਠਿੰਡਾ, 6 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਰਬੱਤ ਖ਼ਾਲਸਾ ਵਿਚ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਧਿਆਨ ਸਿੰਘ ਮੰਡ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨੇ ਪ੍ਰੈਸ ਕਲੱਬ …
Read More »ਪੰਥਕ ਏਕਤਾ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪੰਥਕ ਏਕਤਾ ਮਾਰਚ
ਬਠਿੰਡਾ, 6 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪਿਛਲੇ ਕਾਫ਼ੀ ਚਿਰਾਂ ਤੋਂ ਸਿੱਖ ਸੰਸਥਾਵਾਂ ਤੇ ਆਗੂਆਂ ਦੀ ਆਪਸੀ ਫੁੱਟ ਅਤੇ ਮਤਭੇਦਾਂ ਕਾਰਨ ਪੈਦਾ ਹੋਈ ਸਥਿਤੀ ਤੋਂ ਚਿੰਤਤ ਸਿੱਖ ਸੰਗਤਾਂ ਵੱਲੋਂ 8 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਮਨਸੂਰਾ ਲੁਧਿਆਣਾ ਤੱਕ ਪੰਥਕ ਏਕਤਾ ਮਾਰਚ ਕੱਢਿਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਅਨਭੋਲ ਸਿੰਘ …
Read More »ਗਰੋਇੰਗ ਸਟਾਰ ਡਾਂਸ ਅਕੈਡਮੀ ਦੇ ਬੱਚੇ ਸਨਮਾਨਿਤ
ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ ਅਮਨ) ਸਥਾਨਕ ਵਿਰਸਾ ਵਿਹਾਰ ਵਿਖੇ ਈਡੀਅਟ ਕਲੱਬ ਵਲੋਂ ਕਰਵਾਏ ਗਏ ‘ਸਲੱਮ ਸਟਾਰਸ ਆਨ ਰੈਂਪ’ ਪ੍ਰੋਗਰਾਮ ਵਿੱਚ ਛੇਹਰਟਾ ਦੀ ਗਰੋਇੰਗ ਸਟਾਰ ਡਾਂਸ ਅਕੈਡਮੀ ਦੇ ਵਿਦਿਆਰਥੀਆਂ ਸਾਇਸ਼ਾ, ਗਰਿਮਾ, ਹਿਮਾਂਸ਼ੂ, ਜਾਨਵੀਰ, ਅਰਮਾਨ, ਰਾਜਨ, ਦਿਵਯਮ ਆਦਿ ਨੇ ਡਾਂਸ ਦੀ ਵਿਸ਼ੇਸ਼ ਗਰੁੱਪ ਪੇਸ਼ਕਾਰੀ ਨਾਲ ਦਰਸ਼ਕਾਂ ਦੀ ਵਾਹ ਵਾਹ ਖੱਟੀ।ਡੀ.ਏ.ਵੀ ਪਬਲਿਕ ਸਕੂਲ ਕੈਂਟ ਦੀ ਵਿਦਿਆਰਥਣ ਸਾਇਸ਼ਾ ਵਲੋਂ ਇਕ ਸਿੰਗਲ ਗੀਤ `ਤੇ …
Read More »
Punjab Post Daily Online Newspaper & Print Media