Wednesday, November 25, 2026

Daily Archives: April 7, 2017

ਕੈਪਟਨ ਚੋਣ ਮੈਨੀਫੈਸਟੋ `ਚ ਕੀਤੇ ਵਾਅਦਿਆਂ ਨੂੰ ਸਮੇਂ ਮੁਤਾਬਿਕ ਪੂਰਾ ਕਰਨਗੇ- ਗੁਰਚੇਤ ਭੁੱਲਰ

ਅਲਗੋਂਕੋਠੀ ਅਮਰਕੋਟ, 6 ਅਪ੍ਰੈਲ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਣਨ ਨਾਲ ਲੋਕਾਂ ਵਿਚ ਆਸ ਦੀ ਨਵੀਂ ਕਿਰਨ ਜਾਗੀ ਹੈ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ ਨੇ ਕਸਬਾ ਅਲਗੋਕੋਠੀ ਵਿਖੇ ਰਾਜ ਕੁਮਾਰ ਹਾਂਡਾ ਦੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ।ਉਨਾਂ ਕਿਹਾ ਕਿ ਪਿਛਲੇ 10 ਸਾਲਾਂ ਵਿਚ ਅਕਾਲੀ ਭਾਜਪਾ …

Read More »

ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ ਕਾਂਗਰਸ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਮਿਲੇ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨਾਲ ਉਨ੍ਹਾਂ ਦੇ 10 ਜਨਪਥ ਸਥਿਤ ਘਰ ਵਿੱਚ ਮੁਲਕਾਤ ਕੀਤੀ।ਔਜਲਾ ਨੇ ਨਾਲ ਉਨ੍ਹਾਂ ਦੀ ਧਰਮ ਪਤਨੀ ਉਦਲੀਬ ਕੌਰ ਰਾਏ ਔਜਲਾ ਵੀ ਸਨ। ਸ੍ਰੀਮਤੀ ਗਾਂਧੀ ਨੇ ਗੁਰਜੀਤ ਸਿੰਘ ਔਜਲਾ ਨੂੰ ਰਿਕਾਰਡਤੋੜ ਵੋਟਾਂ ਦੇ ਨਾਲ …

Read More »

ਜਨਮ ਦਿਨ ਮੁਬਾਰਕ – ਗੁਰਸੇਵਕ ਭਾਟੀਆ

ਭਿਖੀਵਿੰਡ, 6 ਅਪ੍ਰੈਲ (ਪੰਜਾਬ ਪੋਸਟ- ਭਾਟੀਆ) – ਗੁਰਸੇਵਕ ਭਾਟੀਆ ਦੇ ਪਿਤਾ ਹਰਵਿੰਦਰ ਭਾਟੀਆ ਅਤੇ ਮਾਤਾ ਕੁਲਜੀਤ ਕੌਰ ਵਾਸੀ ਖਾਲੜਾ ਜਿਲਾ  ਤਰਨ ਤਾਰਨ ਨੂੰ ਬੇਟੇ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »