Wednesday, November 25, 2026

Daily Archives: April 8, 2017

ਉਦਾਸੀਨਤਾ ਅਤੇ ਸਿਹਤ ਸੰਭਾਲ ਪ੍ਰਤੀ ਜਾਗਰੂਕਤਾ ਸੈਮੀਨਾਰ ਅਯੋਜਿਤ

ਪਠਾਨਕੋਟ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੰਯੁਕਤ ਰਾਸਟਰ ਸੰਘ ਵੱਲੋਂ ਥੀਮ ‘ਮਾਨਸਿਕ ਤਣਾਅ-ਆ ਗੱਲਬਾਤ ਕਰੀਏ’ ਦੇ ਅਧੀਨ ਅੱਜ ਵਿਸ਼ਵ ਸਿਹਤ ਦਿਵਸ ਤੇ ਸਿਵਲ ਸਰਜਨ ਡਾ. ਨਰੇਸ਼ ਕਾਂਸਰਾ ਦੀ ਅਗਵਾਈ ਹੇਠ ਉਦਾਸੀਨਤਾ ਅਤੇ ਸਿਹਤ ਸੰਭਾਲ ਦੇ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ …

Read More »

ਖਜਾਨਾ ਦਫਤਰ ਦੇ ਸ਼ੁਭ ਅਰੰਭ ਸਮੇਂ ਸ੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਕਰਵਾਏ ਗਏ

ਪਠਾਨਕੋਟ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅੱਜ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਜਿਲਾ ਖਜਾਨਾ ਦਫਤਰ ਦਾ ਸ਼ੁਭ ਅਰੰਭ ਸਮੇਂ ਸ੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਰੱਖੇ ਗਏ ਅਤੇ ਭੋਗ ਪਾਏ ਗਏ।ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ ਵਿਸ਼ੇਸ ਤੌਰ ‘ਤੇ ਪਹੁੰਚੇ।ਸ੍ਰੀਮਤੀ ਨੀਲਿਮਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਜਿਲਾ ਪ੍ਰਬੰਧਕੀ ਕੰਪਲੈਕਸ ਵਿੱਚ …

Read More »

ਰਹਿੰਦ ਖੁਹੰਦ ਨੂੰ ਅੱਗ ਲਗਾੳਣ ਵਾਲਿਆਂ ਦੀ ਸ਼ਿਕਾਇਤ ਲਈ ਬਣਾਈਆਂ ਟੀਮਾਂ ਦੇ ਮੋਬਾਈਲ ਨੰਬਰ ਜਾਰੀ

ਪਠਾਨਕੋਟ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਖੇਤਾਂ ਵਿੱਚ ਫਸਲਾਂ ਦੀ ਰਹਿੰਦ ਖੁਹੰਦ ਨੂੰ ਅੱਗ ਲਗਾਉਂਣ ਨਾਲ ਬਹੁਤ ਸਾਰੇ ਮਾੜੇ ਪ੍ਰਭਾਵ ਪੈਂਦੇ ਹਨ, ਰਹਿੰਦ ਖੁਹੰਦ ਨੂੰ ਅੱਗ ਲਗਾਉਂਣ ਨਾਲ ਜਿਥੇ ਵਾਤਾਵਰਣ ਪ੍ਰਭਾਵਿਤ ਹੁੰਦਾ ਹੈ, ਇਸ ਦੇ ਨਾਲ ਹੀ ਗਲੋਬਲ ਵਾਰਮਿੰਗ ਹੁੰਦੀ ਹੈ ਅਤੇ ਕਈ ਪ੍ਰਕਾਰ ਦੇ ਮਿੱਤਰ ਕੀੜੇ ਵੀ ਮਾਰੇ ਜਾਂਦੇ ਹਨ, ਜਿਲੇ ਅੰਦਰ ਕਣਕ ਦੇ ਰਹਿੰਦ ਖੁੰਹਦ ਨੂੰ ਨਾ …

Read More »

‘ਖ਼ਾਲਸਾ ਯੂਨੀਵਰਸਿਟੀ’ ਦੇ ਅਧਿਕਾਰੀਆਂ ਤੇ ਫੈਕਲਟੀ ਨੇ ਮੁੱਖ ਮੰਤਰੀ ਨੂੰ ਹਾਂਪੱਖੀ ਫੈਸਲਾ ਲੈਣ ਦੀ ਅਪੀਲ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਅਤੇ ਫੈਕਲਟੀ ਦੀ  ਅੱਜ ਹੋਈ ਹੰਗਾਮੀ ਮੀਟਿੰਗ ’ਚ ’ਵਰਸਿਟੀ ਦੇ ਸਮੂਹ ਡੀਨ, ਡਾਇਰੈਕਟਰ ਅਤੇ ਸਟਾਫ਼ ਮੈਂਬਰਜ਼ ਨੇ ਪੰਜਾਬ ਸਰਕਾਰ ਨੂੰ ਯੂਨੀਵਰਸਿਟੀ ਹਾਂਪੱਖੀਰਵੱਈਆ ਅਖ਼ਤਿਆਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਸਥਾਪਨਾ ਪੰਜਾਬ ਸਰਕਾਰ ਦੇ ਨਿਯਮਾਂ ਮੁਤਾਬਕ ਹੋਈ ਹੈ ਅਤੇ ਇਸ ਦੇ ਵੱਕਾਰ ਨੂੰ ਕਿਸੇ …

Read More »

ਸਰਕਾਰੀ ਸੀਨੀ: ਸੈਕੰਡਰੀ ਸਕੂਲ (ਲੜਕੇ) ਦੇ ਨਵੇਂ ਪ੍ਰਿੰਸੀਪਲ ਨੇ ਅਹੁੱਦਾ ਸੰਭਾਲਿਆ

ਜੰਡਿਆਲਾ ਗੁਰੂ, 7 ਅਪ੍ਰੈਲ (ਪੰਜਾਬ ਪੋਸਟ -ਹਰਿੰਦਰ ਪਾਲ ਸਿੰਘ – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਨਵੇਂ ਪ੍ਰਿੰਸੀਪਲ ਮੋਨਾ ਕੌਰ ਨੇ ਅਹੁੱਦਾ ਸੰਭਾਲ ਲਿਆ ਹੈ।ਉਹ ਹਾਲ ਹੀ ਪੰਜਾਬ ਸਕੂਲ ਸਿਖਿਆ ਵਿਭਾਗ ਵਲੋਂ ਪ੍ਰਿੰਸੀਪਲ ਪਦਉਨਤ ਕੀਤੇ ਗਏ ਹਨ।ਪ੍ਰਿੰਸੀਪਲ ਮੋਨਾ ਕੌਰ ਨੇ ਅਹੁੱਦਾ ਸੰਭਾਲਣ ਸਮੇ ਕਿਹਾ ਕਿ ਉਹ ਮਿਹਨਤ ਅਤੇ ਇਮਾਨਦਾਰੀ ਨਾਲ ਬੱਚਿਆਂ ਦੀ ਪੜ੍ਹਾਈ ਦੇ ਮਿਆਰ ਨੂੰ ਉਚਾ ਚੁੱਕਣ ਲਈ ਸਕੂਲ …

Read More »

18 ਵਿਦਿਆਰਥੀਆਂ ਦੀ “ਮੌਲਾਨਾ ਆਜਾਦ ਨੈਸ਼ਨਲ ਫੈਲੋਸ਼ਿਪ” ਅਤੇ “ਰਾਜੀਵ ਗਾਂਧੀ ਨੈਸ਼ਨਲ ਫੈਲੋਸ਼ਿਪ” ਲੱਗੀ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸੰਗੀਤ ਵਿਭਾਗ ਵਿਖੇ ਸੰਗੀਤ (ਗਾਇਨ ਅਤੇ ਵਾਦਨ) ਵਿਚ ਐਮ.ਫਿਲ ਕਰ ਰਹੇ ਸੈਸ਼ਨ 2015-16 ਦੇ 30 ਵਿਦਿਆਰਥੀਆਂ ਵਿਚੋਂ 18 ਵਿਦਿਆਰਥੀਆਂ ਦੀ “ਮੌਲਾਨਾ ਆਜਾਦ ਨੈਸ਼ਨਲ ਫੈਲੋਸ਼ਿਪ” ਅਤੇ “ਰਾਜੀਵ ਗਾਂਧੀ ਨੈਸ਼ਨਲ ਫੈਲੋਸ਼ਿਪ” ਲੱਗ ਗਈ ਹੈ।ਇਸ ਮੌਕੇ ਤੇ ਵਿਭਾਗ ਦੇ ਮੁਖੀ ਅਤੇ ਡੀਨ ਡਾ. ਗੁਰਪ੍ਰੀਤ ਕੌਰ, ਡਾ. ਤੇਜਿੰਦਰ ਗੁਲਾਟੀ, …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਰੋਡ ਸੇਫਟੀ ਤੇ ਟਰੈਫਿਕ ਅਵੇਅਰਨੈਸ ਸੈਮੀਨਾਰ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਕਮਿਸ਼ਨਰ ਪੁਲੀਸ ਅੰਮ੍ਰਿਤਸਰ ਨਗੇਸ਼ਵਰ ਰਾਓ ਆਈ.ਪੀ.ਐਸ, ਗੁਰਚਰਨ ਸਿੰਘ ਪੀ.ਪੀ.ਐਸ ਏ.ਡੀ.ਸੀ.ਪੀ ਟਰੈਫਿਕ ਨਿਰਦੇਸ਼ਾਂ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਟਰੈਫਿਕ ਐਜੂਕੇਸ਼ਨ ਸੈਲ ਵਲੋਂ ਰੋਡ ਸੇਫਟੀ ਅਤੇ ਟਰੈਫਿਕ ਅਵੇਅਰਨੈਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪਰਮਜੀਤ ਸਿੰਘ ਟਰੈਫਿਕ ਐਜੂਕੇਸ਼ਨ ਅਫਸਰ, ਸਲਵੰਤ ਸਿੰਘ, ਕੰਵਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ …

Read More »

ਨਾੜ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਜ਼ਿਲਾ ਮੈਜਿਸਟ੍ਰੇਟ  ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮ੍ਰਿਤਸਰ ਦੀ ਹਦੂਦ ਅੰਦਰ ਕੰਬਾਈਨ ਰਾਹੀਂ ਕਣਕ ਦੀ ਕਟਾਈ ਉਪਰੰਤ ਨਾੜ ਨੂੰ ਅੱਗ ਲਾ ਕੇ ਸਾੜਨ ’ਤੇ ਵੀ ਮੁਕੰਮਲ ਪਾਬੰਦੀ ਲਗਾਈ ਹੈ ਅਤੇ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ …

Read More »

ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ’ਤੇ ਮੁਕੰਮਲ ਪਾਬੰਦੀ

ਅੰਮਿ੍ਰਤਸਰ, 7 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਜ਼ਿਲਾ ਮੈਜਿਸਟ੍ਰੇਟ ਅੰਮਿ੍ਰਤਸਰ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮਿ੍ਰਤਸਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਵਿਚ ਕਿਹਾ …

Read More »

ਅੰਡਰ 14, 17 ਤੇ 19 ਖਿਡਾਰੀਆਂ ਦੇ ਦੋ ਦਿਨਾ ਚੋਣ ਟਰਾਇਲ ਪ੍ਰਕਿਰਿਆ ਸਮਾਪਤ

ਅੰਮਿ੍ਰਤਸਰ, 7 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਸਾਲ 2017-18 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲ ਸਪੋਰਟਸ ਵਿੰਗਜ (ਰੈਜੀਡੈਂਸਲ ਅਤੇ ਡੇ-ਸਕਾਲਰ) ਵਿੱਚ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ/ ਖਿਡਾਰਨਾਂ ਨੂੰ ਦਾਖਲ ਕਰਨ ਲਈ 5 ਤੋਂ 6  ਅਪ੍ਰੈਲ ਤੱਕ ਹੋਈ ਦੋ ਦਿਨਾਂ  ਚੋਣ ਟਰਾਇਲ ਪ੍ਰਕਿਰਿਆ  ਦੀ ਸਮਾਪਤ ਹੋ ਗਈ। ਇਸ …

Read More »