Wednesday, November 25, 2026

Daily Archives: April 8, 2017

BBK DAV College for Women bags Top Positions in GNDU Exams

Amritsar, April, 7 (Punjab Post Burea) – Gurleen Kaur, Simran and Shreya Narula of PG Department of Fine Arts of BBK DAV College for Women bagged top positions in Bachelor in Fine Arts, Semester-III in the university exams held in December 2016. Principal Dr. Pushpinder Walia felicitated the budding achievers and encouraged them to maintain top positions in future as …

Read More »

ਐਨ.ਡੀ.ਪੀ.ਐਸ ਐਕਟ ਤਹਿਤ ਦੋ ਦੋਸ਼ੀ ਗ੍ਰਿਫਤਾਰ

ਬਠਿੰਡਾ, 7 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਬਠਿੰਡਾ ਪੁਲਿਸ ਨੂੰ ਭਾਰੀ ਸਫਲਤਾ ਪ੍ਰਾਪਤ ਹੋਈ ਇਸ ਬਾਰੇ ਐਸ ਐਸ ਪੀ ਨਵੀਨ ਸਿੰਗਲਾ ਨੇ ਪੈ੍ਰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਮੁਹਿੰਮ ਦੌਰਾਨ ਮਿਲੀ ਸਫਲਤਾ ਵਿਚ ਬਿਕਰਮਜੀਤ ਸਿੰਘ ਕਪਤਾਨ ਪੁਲਿਸ ਇੰਵੈਸਟੀਗੈਸ਼ਨ, ਸੰਦੀਪ ਸਿੰਘ ਉਪ ਕਪਤਾਨ ਪੁਲਿਸ ਇੰਨਵੈਸਟੀਗੈਸ਼ਨ ਦੀ ਨਿਗਰਾਨੀ …

Read More »

ਲੁੱਟ-ਖੋਹ ਵਾਲਾ ਗੈਂਗ ਦੇ ਮੈਂਬਰ ਅਸਲੇ ਸਮੇਤ ਗਿ੍ਰਫਤਾਰ

ਬਠਿੰਡਾ, 7 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਐਸ ਐਸ.ਪੀ ਨਵੀਨ ਸਿੰਗਲਾ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਗਿਆ ਕਿ ਸ਼ਹਿਰ ’ਚ ਲੁੱਟ ਖੋਹ ਆਦਿ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਲਈ ਮਾੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਬਿਰਕਮਜੀਤ ਸਿੰਘ ਕਪਤਾਨ ਪੁਲਿਸ ਇੰਨਵੈਸਟੀਗੈਸ਼ਨ ਵਲੋਂ ਆਪਣੀ ਪੁਲਿਸ ਪਾਰਟੀ ਤਹਿਤ ਸੀ.ਆਈ.ਏ ਸਟਾਫ਼ ਇੰਚਾਰਜ ਰਾਜਿੰਦਰ ਕੁਮਾਰ ਵਲੋਂ ਬੀਬੀ ਵਾਲਾ …

Read More »

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 7 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵਿਸੇਸ਼ ਤੌਰ ’ਤੇ ਸ਼ੁਕਰਵਾਰ ਵਾਲੇ ਦਿਨ ਬੀਬੀ ਤੇਜਿੰਦਰ ਕੌਰ ਪਤਨੀ ਸਵ: ਹਰਜਿੰਦਰ ਸਿੰਘ ਵਾਸੀ ਕਰਤਾਰ ਬਸਤੀ ਦੇ ਗ੍ਰਹਿ ਵਿਖੇ ਧਾਰਮਿਕ ਸਮਾਗਮ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ …

Read More »

ਪੰਚਾਇਤ ਨੇ ਮਤਾ ਪਾਸ ਕਰਕੇ ਥਾਣਾ ਵਲਟੋਹਾ ਦੇ ਮੁਖੀ ਖਿਲਾਫ ਕੀਤੀ ਕਾਰਵਾਈ ਦੀ ਮੰਗ

ਮਾਮਲਾ ਨਸ਼ਾ ਸਮਗਲਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਦਾ ਅਲਗੋਂ ਕੋਠੀ / ਅਮਰਕੋਟ, 7 ਅਪ੍ਰੈਲ (ਪੰਜਾਬ ਪੋਸਟ-ਹਰਦਿਆਲ ਭੈਣੀ, ਦਲਜਿੰਦਰ ਰਾਜਪੁਤ) – ਗ੍ਰਾਮ ਪੰਚਾਇਤ ਵਲਟੋਹਾ ਦੀ ਮੀਟਿੰਗ ਸਰਪੰਚ ਸਲਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਰੇ ਪੰਚਾਇਤ ਮੈਂਬਰਾਂ ਨੇ ਸ਼ਮੂਲੀਅਤ ਕੀਤੀ।ਸਰਪੰਚ ਸਲਵਿੰਦਰ ਕੌਰ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਦੇ ਨਾਲ ਨਾਲ ਨਸ਼ਿਆਂ ਦੇ …

Read More »