ਕੈਰੋਂ ਪਰਿਵਾਰ ਦਾ ਇਹ ਘਾਟਾ ਪੂਰਾ ਹੋਣ ਵਾਲਾ ਨਹੀਂ -ਗੁਰਜੀਤ ਔਜਲਾ ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਉੱਘੇ ਵਿਦਵਾਨ ਅਤੇ ਲੋਕ-ਧਾਰਾ ਸ਼ਾਸਤਰੀ ਡਾ: ਜੋਗਿੰਦਰ ਸਿੰਘ ਕੈਰੋਂ ਦੀ ਬੇਟੀ ਬੀਬਾ ਨਵਰੋਜ ਕੌਰ ਜੋ ਬੀਤੇ ਦਿਨੀਂ ਅਮਰੀਕਾ ਵਿਖੇ ਸੰਖੇਪ ਬਿਮਾਰੀ ਉਪਰੰਤ ਗੁਰੂ ਚਰਨਾਂ ’ਚ ਜਾ ਬਿਰਾਜੇ ਸਨ ਦੀ ਆਤਮਿਕ ਸ਼ਾਂਤੀ ਲਈ ਅੱਜ ਸਥਾਨਿਕ ਗੁਰਦਵਾਰਾ ਸਿੰਘ ਸਭਾ, ਕਬੀਰ ਪਾਰਕ ਵਿਖੇ …
Read More »Daily Archives: April 10, 2017
ਉਂਟਾਰੀਓ ਸਰਕਾਰ ਵੱਲੋਂ ’84 ਸਿੱਖ ਨਸਲਕੁਸ਼ੀ ਮਤਾ ਪਾਸ ਕਰਨਾ ਸ਼ਲਾਘਾਯੋਗ ਫੈਸਲਾ – ਮਜੀਠੀਆ
ਮੱਤੇਵਾਲ (ਮਹਿਤਾ), 9 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਾਬਕਾ ਮੰਤਰੀ ਅਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕੈਨੇਡੀਅਨ ਸੂਬਾ ੳਂਟਾਰੀਓ ਦੀ ਵਿਧਾਨ ਸਭਾ ਵੱਲੋਂ 1984 ਦੇ ਸਿੱਖ ਨਸਲਕੁਸ਼ੀ ਸੰਬੰਧੀ ਅਧਿਕਾਰਤ ਤੌਰ ’ਤੇ ਮਤਾ ਪਾਸ ਕਰਨ ਨੂੰ ਸ਼ਲਾਘਾਯੋਗ ਅਤੇ ਸਿੱਖ ਭਾਈਚਾਰੇ ਲਈ ਤਸੱਲੀ ਵਾਲੀ ਗਲ ਕਰਾਰ ਦਿੱਤਾ। ਮਜੀਠੀਆ ਨੇ ੳਂਟਾਰੀਓ ਦੇ ਮੁੱਖ ਮੰਤਰੀ ਕੈਥਲੀਨ ਵਾਇਨ ਅਤੇ ਸਮੂਹ …
Read More »ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮੁੱਚੇ ਦੇਸ਼ ਵਿਚ ‘ਸਿੱਖ ਦਿਵਸ’ ਵਜੋਂ ਮਨਾਇਆ ਜਾਵੇ
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ‘ਸਿੱਖ ਦਿਵਸ’ ਵਜੋਂ ਸਮੁੱਚੇ ਦੇਸ਼ ਅੰਦਰ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਹਾਲ ਹੀ …
Read More »ਰਾਜਸਥਾਨ ਦੇ ਸੂਰਤਗੜ੍ਹ `ਚ ਸਿੱਖ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਦਾ ਪ੍ਰੋ. ਬਡੂੰਗਰ ਨੇ ਲਿਆ ਸਖ਼ਤ ਨੋਟਿਸ
ਰਾਜਸਥਾਨ ਦੀ ਮੁੱਖ ਮੰਤਰੀ ਨੂੰ ਤੁਰੰਤ ਕਾਰਵਾਈ ਲਈ ਲਿਖਿਆ ਪੱਤਰ ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਰਾਜਸਥਾਨ ਦੇ ਸੂਰਤਗੜ੍ਹ ਵਿਖੇ ਇੱਕ ਕੌਂਸਲਰ ਦੇ ਪਤੀ ਵੱਲੋਂ ਸਿੱਖ ਦੀ ਦਸਤਾਰ ਉਤਾਰਨ ਅਤੇ ਕੇਸਾਂ ਦੀ ਬੇਅਦਬੀ ਕਰਨ ਦੀ ਘਟਨਾ ਸਾਹਮਣੇ ਆਉਣ ’ਤੇ ਪ੍ਰਤੀਕਰਮ ਦਿੰਦਿਆਂ ਜਿਥੇ ਇਸ ਦੀ ਜ਼ੋਰਦਾਰ ਨਿੰਦਾ ਕੀਤੀ ਹੈ, ਉਥੇ …
Read More »ਸ਼ਾਨਦਾਰ ਰਿਹਾ ਯਾਦਵਿੰਦਰਾ ਪਬਲਿਕ ਸਕੂਲ ਦਾ ਸਲਾਨਾ ਨਤੀਜਾ
ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਥਾਨਕ ਸੁਲਤਾਨਵਿੰਡ ਲਿੰਕ ਰੋਡ ਸਥਿਤ ਯਾਦਵਿੰਦਰਾ ਪਬਲਿਕ ਸਕੂਲ ਦਾ 2016-17 ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ।ਨਰਸਰੀ ਤੋਂ ਨੌਵੀਂ ਕਲਾਸ ਦਾ ਨਤੀਜਾ ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ ਚੇਅਰਮੈਨ ਯਾਦਵਿੰਦਰਾ ਸਕੂਲ ਸੁਸਾਇਟੀ ਸੁਲੱਖਣ ਸਿੰਘ ਥਿੰਦ ਵਲੋਂ ਐਲਾਨਿਆ ਗਿਆ।ਸਾਰੀਆ ਕਲਾਸਾਂ ਦੇ ਪਹਿਲੀਆਂ ਤਿੰਨ ਪੁਜੀਸ਼ਨਾਂ `ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਸੁਲੱਖਣ ਸਿੰਘ ਥਿੰਦ ਵਲੋਂ ਮੈਡਲਾਂ ਨਾਲ …
Read More »ਡਾਕਟਰ ਨੇਕੀ ਨੂੰ ਕਲਕੱਤਾ ਕਾਨਫਰੰਸ ਵਿੱਚ ਲੈਕਚਰ ਦੇਣ ਦਾ ਮਿਲ਼ਿਆ ਸੱਦਾ
ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –ਅੰਤਰਰਾਸ਼ਟਰੀ ਪੱਧਰ `ਤੇ ਆਪਣੀ ਵੱਖਰੀ ਪਛਾਣ ਬਣਾ ਚੁੱਕੇ ਮੈਡੀਕਲ ਖੇਤਰ ਦੇ ਵਿਦਵਾਨ ਡਾਕਟਰ ਨਿਰੰਕਾਰ ਸਿੰਘ ਨੇਕੀ ਨੂੰ ਵਰਲਡ ਕੈਂਸਰ ਕਾਂਗਰਸ 2017 ਵਿੱਚ ਲੈਕਚਰ ਦੇਣ ਲਈ ਸੱਦਾ ਪੱਤਰ ਮਿਲਿਆ ਹੈ।ਇਹ ਵਿਸ਼ਵ ਕਾਨਫਰੰਸ 20 ਸਤੰਬਰ ਨੂੰ ਕਲਕੱਤਾ ਵਿਖੇ ਹੋ ਰਹੀ ਹੈ, ਜਿਸ ਵਿੱਚ ਦੇਸ਼ ਵਿਦੇਸ਼ ਤੋਂ ਉਘੇ ਡਾਕਟਰ ਹਿੱਸਾ ਲੈ ਰਹੇ ਹਨ।ਇਸ ਕਾਨਫਰੰਸ ਦੇ …
Read More »163 ਬੇਰੋਜ਼ਗਾਰ ਲੜਕੀਆਂ ਅਤੇ ਅੋਰਤਾਂ ਨੂੰ ਤਿੰਨ ਮਹੀਨੇ ਦੀ ਟ੍ਰੇਨਿੰਗ ਉਪਰੰਤ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟ ਵੰਡੇ
ਪਠਾਨਕੋਟ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਵਿਖੇ ਬੇਰੋਜਗਾਰ ਲੜਕੀਆਂ ਅਤੇ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਤੇ ਸਵੈ ਰੋਜਗਾਰ ਖੋਲਣ ਲਈ ਪ੍ਰੇਰਿਤ ਕਰਨ ਵਾਸਤੇ ਸਿਲਾਈ ਕਢਾਈ ਤੇ ਬਿਊਟੀ ਪਾਰਲਰ ਆਦਿ ਦੇ ਕੋਰਸ ਸਰਕਾਰ ਵਲੋਂ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਨੇ ਬੇਰੋਜਗਾਰ ਲੜਕੀਆਂ ਅਤੇ ਔਰਤਾਂ ਜਿੰਨਾਂ ਨੂੰ ਸਰਕਾਰ ਵੱਲੋਂ ਸਲਾਈ ਕਢਾਈ …
Read More »ਅੱਧੀ ਦਰਜਨ ਤੋਂ ਵੱਧ ਛੋਟੇ ਬੱਚਿਆਂ ਨੂੰ ਹਲਕਾਏ ਕੁੱਤੇ ਨੇ ਕੱਟਿਆ
ਲੋਕਾਂ ‘ਚ ਭਾਰੀ ਰੋਸ ਬੱਚਿਆਂ ਨੂੰ ਸਕੂਲ ਜਾਣ ਤੋਂ ਰੋਕਿਆ ਹਰਚੋਵਾਲ (ਗੁਰਦਾਸਪੁਰ), 5 ਅਪ੍ਰੈਲ (ਗਗਨਦੀਪ ਸਿੰਘ ਰਿਆੜ) – ਜਵਾਲਾਮੁੱਖੀ ਮੰਦਰ ਵਿਖੇ ਮੇਲਾ ਵੇਖਣ ਆਏ ਛੋਟੇ -ਛੋਟੇ ਬੱਚਿਆਂ ਨੂੰ ਹਲਕਾਏ ਕੁੱਤੇ ਦੇ ਕੱਟਣ ਨਾਲ ਅੱਧੀ ਦਰਜ ਤੋ ਵੱਧ ਬੱਚਿਆਂ ਨੂੰ ਕੁੱਤੇ ਵੱਲੋ ਕੱਟਣ ਨਾਲ ਉਹ ਗੰਭੀਰ ਜਖਮੀ ਹੋਏ ਹਨ।ਸਰਕਾਰੀ ਹਸਪਤਾਲ `ਚ ਹਲਕਾਏ ਕੁੱਤੇ ਦੇ ਟੀਕੇ ਨਾ ਮਿਲਣ ਕਾਰਨ ਪੀੜਤ ਪਰਿਵਾਰਾਂ ਨੂੰ …
Read More »ਦਿੱਲੀ ਕਮੇਟੀ ਸਟਾਫ਼ ਨੂੰ ਜਰੂਰੀ ਸਹੂਲਤਾਂ ਤੇ ਸਨਮਾਨ ਦੇਣਾ ਪਹਿਲੀ ਨੈਤਿਕ ਜਿੰਮੇਵਾਰੀ – ਜੀ. ਕੇ
ਨਵੀਂ ਦਿੱਲੀ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੁਰੂ ਹਰਿਕ੍ਰਿਸ਼ਨ ਪੋੱਲੀ ਕਲੀਨਿਕ ਗੁਰਦੁਆਰਾ ਬੰਗਲਾ ਸਾਹਿਬ ‘ਚ 34 ਸਾਲ ਤੱਕ ਬਤੌਰ ਫਾਰਮਸਿਸਟ ਕਾਰਜ ਕਰਨ ਤੋਂ ਬਾਅਦ ਅੱਜ ਰਿਟਾਇਰ ਹੋਏ ਭੂਪਿੰਦਰ ਕੌਰ ਨੂੰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸ਼ਾਲ ਅਤੇ ਤੋਹਫਾ ਦੇ ਕੇ ਪੂਰੀ ਇਮਾਨਦਾਰੀ ਨਾਲ ਸੇਵਾ ਕਰਨ ਲਈ ਧੰਨਵਾਦ ਕੀਤਾ। ਜੀ.ਕੇ ਨੇ ਕਿਹਾ ਕਿ ਦਿੱਲੀ ਕਮੇਟੀ …
Read More »ਕੁਰਾਹੇ ਪੈ ਰਹੀ ਜਵਾਨੀ ਨੂੰ ਨਸ਼ਾ ਮੁਕਤ ਕਰਕੇ ਕਾਂਗਰਸ ਨਰੋਏ ਪੰਜਾਬ ਦੀ ਕਰੇਗੀ ਸਿਰਜਨਾ – ਰਾਜੋਕੇ
ਖਾਲੜਾ/ ਭਿੱਖੀਵਿੰਡ, 9 ਅਪ੍ਰੈਲ (ਭਾਟੀਆ, ਬਖਤਾਵਰ, ਕੰਬੋਕੇ) – ਸੂਬੇ ਦੇ ਲੋਕਾਂ ਨੇ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਨੂੰ ਸੱਤਾ ਤੋ ਲਾਂਭੇ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਪਹਿਲਵਾਨ ਗੁਰਬਾਜ਼ ਸਿੰਘ ਰਾਜੋਕੇ ਤੇ ਕਾਗਰਸੀ ਆਗੂ ਗੁਰਪ੍ਰੀਤ ਸਿੰਘ ਗੋਪਾ ਰਾਜੋਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਹਨਾਂ ਕਿਹਾ ਕਿ ਹੁਣ ਆਸ ਬੱਝੀ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ …
Read More »
Punjab Post Daily Online Newspaper & Print Media