ਚੌਕ ਮਹਿਤਾ, 9 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਪਿੰਡ ਅਰਜਨਮਾਂਗਾ ਥੇਹ ਦੇ ਵਸਨੀਕ ਕੇਵਲ ਸਿੰਘ ਜੋ ਸਾਂਸੀ ਬਰਾਦਰੀ ਨਾਲ ਸਬੰਧਤ ਹੈ ਦਾ ਪੁੱਤਰ ਰਛਪਾਲ ਸਿੰਘ ਬੀਤੇ ਸਮੇਂ ਤੋਂ ਗੁਰਦਿਆਂ ਦੀ ਬਿਮਾਰੀ ਨਾਲ ਪੀੜ੍ਹਤ ਹੈ, ਪੀ.ਜੀ.ਆਈ ਚੰਡੀਗੜ੍ਹ ਦੇ ਡਾਕਟਰਾਂ ਮੁਤਾਬਿਕ ਰਛਪਾਲ ਸਿੰਘ ਦੇ ਦੋਵੇਂ ਗੁਰਦੇ ਫੇਲ ਹੋ ਚੁੱਕੇ ਹਨ, ਪੀੜ੍ਹਤ ਰਛਪਾਲ ਸਿੰਘ ਦੇ ਦਾਦਾ ਇੰਦਰ ਸਿੰਘ ਨੇ ਦੱਸਿਆ ਕਿ ਸਾਡਾ …
Read More »Daily Archives: April 10, 2017
ਨਵ-ਨਿਯੁੱਕਤ ਪ੍ਰਿੰਸੀਪਲਾਂ ਨੂੰ ਕੀਤਾ ਗਿਆ ਸਨਮਾਨਿਤ
ਮਲੋਟ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) -ਸਥਾਨਕ ਸ.ਸ.ਸ.ਸ (ਲੜਕੇ) ਵਿਖੇ ਗੋਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਇਕਾਈ ਸ਼੍ਰੀ ਮੁਕਤਸਰ ਸਾਹਿਬ ਦੀ ਇੱਕ ਮੀਟਿੰਗ ਹੋਈ। ਜਿਸ ਦੀ ਅਗਵਾਈ ਹਾਕਮ ਸਿੰਘ ਪ੍ਰਧਾਨ ਲੈਕਚਰਾਰ ਯੂਨੀਅਨ ਨੇ ਕੀਤੀ।ਇਸ ਮੀਟਿੰਗ ਵਿੱਚ ਏ.ਸੀ.ਪੀ ਦੇ ਕੇਸ, 15 ਮੈਡੀਕਲ ਛੁੱਟੀਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਅਗਲੀ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਸੰਬੰਧੀ ਚਰਚਾ ਕਰਨ ਉਪਰੰਤ ਪੰਜਾਬ ਸਰਕਾਰ ਤੋਂ …
Read More »ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਦਿਨ ਦਿਹਾੜੇ ਨੌਜਵਾਨ ਨੂੰ ਅਗਵਾ ਕਰਨ ਦੀ ਕੋਸ਼ਿਸ਼
ਜੰਡਿਆਲਾ ਗੁਰੂ, 9 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਸ਼ਹਿਰ ਵਿੱਚ ਲੁੱਟ ਖੋਹ ਦੀ ਘਟਨਾਵਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ।ਅੱਜ ਦੁਪਹਿਰ ਨੂੰ ਦੁਸਹਿਰਾ ਗ੍ਰਾਉੰਡ ਵਿਖੇ ਹੋਈ ਜਿਸ ਵਿੱਚ ਚਾਰ ਪੰਜ ਅਣਪਛਾਤਿਆਂ ਨੇ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਫੱਟੜ ਕਰਕੇ ਅਗਵਾ ਕਰਨ ਦੀ ਕੋਸ਼ਿਸ ਕੀਤੀ। ਰਵਿੰਦਰ ਸਿੰਘ ਮਲਹੋਤਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ …
Read More »ਬੇਰੁਜ਼ਗਾਰ ਹੈਲਥ ਵਰਕਰ 10 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਨੂੰ ਦੇਣਗੇ ਮੰਗ ਪੱਤਰ
ਜੰਡਿਆਲਾ ਗੁਰੂ, 9 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਹੈਲਥ ਵਰਕਰਾਂ ਵੱਲੋ ਰੁਜ਼ਗਾਰ ਦੀ ਮੰਗ ਲੈ ਕੇ 10 ਅਪ੍ਰੈਲ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣਗੇ ।ਬੇਰੁਜ਼ਗਾਰ ਹੈਲਥ ਵਰਕਰ ਮੇਲ ਯੂਨੀਅਨ ਅੰਮ੍ਰਿਤਸਰ ਦੇ ਪ੍ਰਧਾਨ ਸਤਨਾਮ ਸਿੰਘ ਬਾਰਿਆ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਪੰਜਾਬ ਵਲੋ ਮਲਟੀਪਰਪਜ਼ ਹੈਲਥ ਦੀਆਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਪੂਰੀ ਹੋ ਚੁੱਕੀ …
Read More »ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ `ਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ
ਜੰਡਿਆਲਾ ਗੁਰੂ, 9 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਰਾਮਪੁਰਾ ਦਬੁੱਰਜੀ ਵਿਖੇ ਪ੍ਰਿੰਸੀਪਲ ਕਵਿਤਾ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਇਸ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਦੇ ਡਾਇਰੈਕਟਰ ਸ਼੍ਰੀਮਤੀ ਗੁਰਸ਼ਰਨਜੀਤ ਕੌਰ ਬਤੌਰ ਮੁੱਖ ਮਹਿਮਾਨ ਪਹੁੰਚੇ।ਉਨਾਂ ਨੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸੰਤੁਲਿਤ ਖੁਰਾਕ ਅਤੇ ਉਸਾਰੂ ਵਿਚਾਰਾਂ ਦੇ ਧਾਰਣੀ …
Read More »ਗੁਰਪ੍ਰਤਾਪ ਸਿੰਘ ਸਹੋਤਾ ਨੇ ਡੀ.ਐਸ.ਪੀ ਦਾ ਅਹੁੱਦਾ ਸੰਭਾਲ਼ਿਆ
ਜੰਡਿਆਲਾ ਗੁਰੂ, 9 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗੁਰਪ੍ਰਤਾਪ ਸਿੰਘ ਸਹੋਤਾ ਨੇ ਜੰਡਿਆਲਾ ਗੁਰੂ ਦੇ ਡੀ.ਐਸ.ਪੀ ਸ਼ੀਤਲ ਸਿੰਘ ਦਾ ਤਬਾਦਲਾ ਹੋਣ ਤੋ ਬਾਅਦ ਉਨ੍ਹਾਂ ਦੀ ਜਗ੍ਹਾ ਡੀ.ਐਸਪੀ ਦਾ ਆਪਣਾ ਅਹੁੱਦਾ ਸੰਭਾਲ ਲਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਹ ਜੰਡਿਆਲਾ ਦੇ ਇਲਾਕੇ ਵਿੱਚ ਅਮਨ ਸ਼ਾਂਤੀ ਅਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖਣਗੇ।ਨਸ਼ਾਖੋਰੀ ਨੂੰ ਜੜ੍ਹ ਤੋਂ ਖਤਮ ਕਰਣ ਲਈ ਉਹ ਕੋਈ …
Read More »Young minds of this country must build business houses and create more jobs – Smt. Nirmala Sitharaman
Mohali, April 9 (Punjab Post Bureau) – The Indian School of Business (ISB) today welcomed Smt. Nirmala Sitharaman, Honourable Minister of State (Independent Charge) for Commerce and Industry, Government of India, as Chief Guest at Graduation Day 2017 held today at our Mohali campus. Smt Sitharaman gave away certificates to the graduating students and addressed the gathering. Sharing her views, Smt Nirmala …
Read More »ਪੇਂਡੂ ਡਾਕ ਸੇਵਕਾਂ ਦੀ ਮੀਟਿੰਗ ਹੋਈ
ਫਾਜ਼ਿਲਕਾ, 9 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੇਂਡੂ ਡਾਕ ਸੇਵਕ ਯੂਨੀਅਨ ਦੀ ਇੱਕ ਮੀਟਿੰਗ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਡਵਿਜ਼ਨ ਸਕੱਤਰ ਫਿਰੋਜ਼ਪੁਰ ਓਮ ਪ੍ਰਕਾਸ਼ ਅਤੇ ਸਹਾਇਕ ਸਕੱਤਰ ਸ਼ਗਨ ਲਾਲ ਉਪਨੇਜਾ ਦੀ ਪ੍ਰਧਾਨਗੀ ਵਿਚ ਹੋਈ। ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜੀਡੀਐਸ ਦੀ ਨਵੇਂ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨ ਸਬੰਧੀ ਰੋਸ ਪ੍ਰਗਟ ਕੀਤਾ ਗਿਆ ਅਤੇ 25 ਅਪ੍ਰੈਲ …
Read More »ਬਿਜਲੀ ਦੀ ਸਪਾਰਕਿੰਗ ਨਾਲ 26 ਏਕੜ ਕਣਕ ਦੀ ਫਸਲ ਸੜ ਕੇ ਹੋਈ ਸੁਆਹ
ਫਾਜ਼ਿਲਕਾ, 9 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਸਰਹੱਦੀ ਪਿੰਡ ਮੁਠਿਆਂ ਵਾਲੀ ਵਿਚ ਅੱਜ ਦੁਪਹਿਰ ਨੂੰ ਅਖੋਤੀ ਰੂਪ ਨਾਲ ਬਿਜਲੀ ਦੀਆਂ ਤਾਰਾਂ ਵਿਚ ਹੋਈ ਸਪਾਰਕਿੰਗ ਕਾਰਨ ਅੱਗ ਲੱਗਣ ਕਾਰਨ ਲਗਭਗ 26 ਏਕੜ ਜ਼ਮੀਨ ਵਿਚ ਪੱਕ ਕੇ ਤਿਆਰ ਖੜੀ ਕਣਕ ਦੀ ਫਸਲ ਸੜਕੇ ਸੁਆਹ ਹੋ ਗਈ।ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਕਿਸਾਨ ਗੁਰਲਾਲ ਚੰਦ ਨੇ ਦੱਸਿਆ ਕਿ ਉਨਾਂ ਦੇ …
Read More »ਦੋ ਮੋਟਰ ਸਾਇਕਲ ਸਵਾਰਾਂ ਨੇ ਔਰਤ ਦੇ ਗਲੇ ਤੋਂ ਸੋਨੇ ਦੀ ਚੈਨ ਝਪਟੀ
ਫਾਜ਼ਿਲਕਾ, 9 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਭਾਰਤੀ ਸਟੇਟ ਬੈਂਕ ਦੇ ਨੇੜੇ ਸਥਿਤ ਗਲੀ ਤੇਲੀਆਂ ਵਿਚ ਦੋ ਮੋਟਰ ਸਾਇਕਲ ਸਵਾਰਾਂ ਵੱਲੋਂ ਇੱਕ ਔਰਤ ਦੇ ਗਲੇ ਤੋਂ ਸੋਨੇ ਦੀ ਚੈਨ ਝਪਟਨ ਦਾ ਸਮਾਚਾਰ ਹੈ। ਉਕਤ ਔਰਤ ਬੇਬੀ ਕੌਰ ਵਾਸੀ ਫਰੀਕਦੋਟ ਨੇ ਦੱਸਿਆ ਕਿ ਉੱਹ ਇੱਥੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਆਈ ਸੀ।ਬੀਤੀ ਰਾਤ ਲਗਭਗ ਸਵਾ 8 ਵਜੇ ਜਦੋਂ ਉਹ …
Read More »
Punjab Post Daily Online Newspaper & Print Media