Wednesday, November 25, 2026

Daily Archives: April 10, 2017

ਵੈਸ਼ਨਵ ਆਚਾਰੀਆ ਗੁਰੂ ਬਾਬਾ ਰਾਮ ਥਮਨ ਮਹਾਰਾਜ ਜੀ ਦਾ ਜਨਮ ਉਤਸਵ 13 ਅਪ੍ਰੈਲ ਨੂੰ

ਫਾਜ਼ਿਲਕਾ, 9 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –  ਸਥਾਨਕ ਜੈਨ ਮੰਦਰ ਗਲੀ ਵਿਚ ਸਥਿਤ ਸ਼੍ਰੀ ਵੈਸ਼ਨਵ ਆਚਾਰੀਆ ਗੁਰੂ ਬਾਬਾ ਰਾਮ ਥਮਨ ਮਹਾਰਾਜ ਜੀ ਦਾ ਜਨਮ ਉਤਸਵ ਹਰ ਸਾਲ ਦੀ ਤਰਾਂ ਇਸ ਸਾਲ ਵੀ 13 ਅਪ੍ਰੈਲ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਗੱਦੀਨਸ਼ੀਨ ਬਾਬਾ ਰਮੇਸ਼ ਬਾਵਾ ਜੀ ਦੀ ਪਵਿੱਤਰ ਅਗਵਾਈ ਵਿਚ ਹੋਣ …

Read More »

ਭਗਵਾਨ ਮਹਾਵੀਰ ਜਯੰਤੀ ਮੌਕੇ ਪ੍ਰੋਗਰਾਮ ਦਾ ਅਯੋਜਨ

ਫਾਜ਼ਿਲਕਾ, 9 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –  ਫਾਜ਼ਿਲਕਾ-ਮਲੋਟ ਰੋਡ ਤੇ ਸਥਿਤ ਪਿੰਡ ਚੁਵਾੜਿਆਂ ਵਾਲੀ ਵਿਚ ਸਥਿਤ ਜੀਏਵੀ ਜੈਨ ਆਦਰਸ ਵਿਦਿਆਲਯ  ਵਿਚ ਮਹਾਵੀਰ ਜਯੰਤੀ ਮੌਕੇ ਮਾਨਯੋਗ ਆਚਾਰੀਆ ਵਿਜੈ ਆਨੰਦ ਸੂਰੀ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ।ਭਗਵਾਨ ਮਹਾਵੀਰ ਚੈਰੀਟੇਬਲ ਟਰਸਟ ਦੇ ਸਕੱਤਰ ਐਡਵੋਕੇਟ ਅਨਿਲ ਜੈਨ ਅਤੇ ਸਕੂਲ ਪਿ੍ਰੰਸੀਪਲ ਸਤੀਸ਼ ਡੋਗਰਾ ਨੇ ਦੱਸਿਆ ਕਿ ਬੱਚਿਆਂ ਨੂੰ ਭਗਵਾਨ ਮਹਾਵੀਰ …

Read More »

ਆੜਤੀਆ ਐਸੋਸੀਏਸ਼ਨ ਵੱਲੋਂ ਨਵੇਂ ਸੀਜ਼ਨ ਸਬੰਧੀ ਪਾਠ ਦਾ ਭੋਗ 10 ਨੂੰ

ਫਾਜ਼ਿਲਕਾ, 9 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –  ਆੜਤੀਆ ਐਸੋਸੀਏਸ਼ਨ ਫਾਜ਼ਿਲਕਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਲਵਲੀ ਕਾਠਪਾਲ ਦੇ ਸਥਾਨਕ ਨਵੀਂ ਅਨਾਜ਼ ਮੰਡੀ ਵਿਚ ਸਥਿਤ ਵਪਾਰਕ ਅਦਾਰੇ ਮੈਂ. ਕਾਠਪਾਲ ਕਮਿਸ਼ਨ ਏਜੰਟ ’ਤੇ ਨਵੇਂ ਸੀਜਨ ਦੇ ਮੌਕੇ ਤੇ ਐਸੋਸੀਏਸ਼ਨ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਆਖੰਡ ਪਾਠ ਰੱਖਿਆ ਗਿਆ। ਇਸ ਮੌਕੇ ਪ੍ਰਧਾਨ ਲਵਲੀ ਕਾਠਪਾਲ ਤੋਂ ਇਲਾਵਾ ਸਾਬਕਾ ਪ੍ਰਧਾਨ ਓਮ ਸੇਤੀਆ, ਦਇਆ ਕ੍ਰਿਸ਼ਨ, …

Read More »

ਨਜਾਇਜ਼ ਰੂਪ ਨਾਲ ਸ਼ਰਾਬ ਘਰ ਵਿਚ ਰੱਖਣ ਅਤੇ ਵੇਚਣ ਸਬੰਧੀ ਮਾਮਲਾ ਦਰਜ਼

ਫਾਜ਼ਿਲਕਾ, 9 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –  ਥਾਣਾ ਸਿਟੀ ਪੁਲਸ ਫਾਜ਼ਿਲਕਾ ਨੇ ਚੌਕ ਝੂਲੇ ਲਾਲ ਕਲੋਨੀ ਫਾਜ਼ਿਲਕਾ ਦੇ ਨੇੜੇ ਇੱਕ ਵਿਅਕਤੀ ਦੇ ਖਿਲਾਫ਼ ਨਜਾਇਜ ਰੂਪ ਨਾਲ ਸ਼ਰਾਬ ਘਰ ਵਿਚ ਰੱਖਣ ਅਤੇ ਵੇਚਣ ਸਬੰਧੀ ਮਾਮਲਾ ਦਰਜ਼ ਕੀਤਾ ਹੈ। ਪ੍ਰਾਪਤ ਜਾਣਕਾਰੀ ਦੇ ਮੁਤਾਬਕ ਐਚ.ਸੀ ਹਰਬੰਸ ਸਿੰਘ ਬੀਤੇ ਦਿਨ ਜਦੋਂ ਪੁਲਸ ਪਾਰਟੀ ਦੇ ਨਾਲ ਗਸ਼ਤ ਕਰ ਰਹੇ ਸਨ ਤਾਂ ਗੁਪਤ ਸੂਚਨਾ ਮਿਲੀ …

Read More »

ਆਯੁਰਵੈਦਿਕ ਉਪਵੈਦ ਯੂਨੀਅਨ ਦੀ ਮੀਟਿੰਗ ਹੋਈ

ਫਾਜ਼ਿਲਕਾ, 9 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –  ਆਯੁਰਵੈਦਿਕ ਉਪਵੈਦ ਯੂਨੀਅਨ ਦੀ ਇੱਕ ਮੀਟਿੰਗ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਹੋਈ।ਜਸਪ੍ਰੀਤ ਸਿੰਘ, ਹਰਵਿੰਦਰ ਸਿੰਘ, ਅਮਿ੍ਰਤਪਾਲ ਸਿੰਘ, ਸੁਖਦੇਵ ਸਿੰਘ, ਰਵਿੰਦਰ ਕੌਰ, ਸੁਮਨ ਰਾਣੀ, ਅਲਕਾ ਕੰਬੋਜ, ਛਿੰਦਰ ਸਿੰਘ, ਜਰਨੈਲ ਸਿੰਘ, ਭਾਗ ਸਿੰਘ, ਗਜਵਿੰਦਰ ਸਿੰਘ, ਅਮਰੀਕ ਸਿੰਘ, ਸੁਭਾਸ਼ ਚੰਦਰ ਅਤੇ ਯੂਨੀਅਨ ਦੇ ਹੋਰ ਮੈਂਬਰ ਹਾਜ਼ਰ ਸਨ।ਇਸ ਮੌਕੇ ਯੂਨੀਅਨ ਮੈਂਬਰਾਂ ਨੇ ਸਰਕਾਰ ਤੋਂ ਮੰਗ ਕਰਦੇ …

Read More »

ਫੰਡਾਂ ਵਿਚ 42 ਲੱਖ ਦੇ ਗਬਨ ਮਾਮਲੇ `ਚ ਬੀ.ਡੀ.ਪੀ.ਓ ਸਮੇਤ ਦੋ ਪੰਚਾਇਤ ਸਕੱਤਰ ਤੇ ਤਿੰਨ ਸਰਪੰਚ ਮੁਅੱਤਲ

ਸਰਕਾਰੀ ਕੰਮ ਕਾਜ ਵਿਚ ਭਿ੍ਰਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ – ਤਿ੍ਰਪਤ ਬਾਜਵਾ ਅੰਮਿ੍ਰਤਸਰ, 9 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ, ਪੰਜਾਬ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੰਮਿ੍ਰਤਸਰ ਜ਼ਿਲੇ ਦੇ ਬਲਾਕ ਅਟਾਰੀ ਵਿਚ ਪਿੰਡ ਬਾਸਰਕੇ, ਕੋਟਲੀ ਨਸੀਰ ਖਾਂ ਅਤੇ ਦਾਉਕੇ ਵਿਖੇ ਪਖਾਨੇ ਬਣਾਉਣ ਲਈ ਜਾਰੀ ਕੀਤੀ 50 ਲੱਖ ਦੀ ਗ੍ਰਾਂਟ ਵਿਚੋਂ 42 …

Read More »

ਸੇਵਾ ਕੇਂਦਰ ਮੁਲਾਜ਼ਮ ਜੱਥੇਬੰਦੀ ਨੇ ਖੂਨਦਾਨ ਕੈਂਪ ਲਗਾਇਆ

ਧੂਰੀ, 9 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਗੁਰਦੁਆਰਾ ਸ਼੍ਰੀ ਮਾਤਾ ਭੋਲੀ ਕੌਰ ਮਸਤੂਆਣਾ ਸਾਹਿਬ ਵਿਖੇ ਸੇਵਾ ਕੇਂਦਰ ਮੁਲਾਜ਼ਮ ਜੱਥੇਬੰਦੀ ਜ਼ਿਲਾ ਸੰਗਰੂਰ ਵੱਲੋਂ ਜ਼ਿਲੇ੍ਹ ਦੇ ਵੱਖ-ਵੱਖ 140 ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਮਦਦ ਨਾਲ ਪਹਿਲਾ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ ਅਤੇ ਸਿਵਲ ਹਸਪਤਾਲ ਮਾਲੇਰਕੋਟਲਾ ਦੇ ਬਲੱਡ ਬੈਂਕ ਦੀ ਇੱਕ ਟੀਮ ਨੇ ਇਸ ਮੌਕੇ ਪਹੁੰਚ ਕੇ ਖੂਨਦਾਨੀਆਂ ਪਾਸੋਂ 58 ਯੂਨਿਟ ਖੂਨ …

Read More »

ਅਰੋੜਾ ਪਰਿਵਾਰ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 9 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –  ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਥਾਨਕ ਸ਼ਹਿਰ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਚਲਾਏ ਜਾ ਰਹੇ ਘਰ ਘਰ ਗੁਰਬਾਣੀ ਦੇ ਪ੍ਰਚਾਰ ਅਤੇ ਨਸ਼ੇ ਦੀ ਰੋਕਥਾਮ ਤਹਿਤ ਸੁਦੇਸ਼ ਬਾਲਾ ਪਤਨੀ ਨਰਿੰਦਰ ਕੁਮਾਰ ਅਰੋੜਾ, ਮਿੰਨੀ ਸੈਕਟਰੀਏਟ ਰੋਡ ਦੇ ਗ੍ਰਹਿ ਵਿਖੇ  ਸ੍ਰੀ ਗੁਰੂ ਗੰ੍ਰਥ ਸਾਹਿਬ ਜੀ …

Read More »

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 9 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਸਮਾਗਮ ਸਰਬਜੀਤ ਸਿੰਘ ਵਾਸੀ ਮਹੁੱਲਾ ਭਲੇਰੀਆ ਦੇ ਗ੍ਰਹਿ ਵਿਖੇ ਲੜਕੀ ਦੇ ਵਿਆਹ ਸਬੰਧੀ ਧਾਰਮਿਕ ਸਮਾਗਮ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ …

Read More »

ਜਨਮ ਦਿਨ ਮੁਬਾਰਕ- ਅਮਰਜੀਤ ਕੌਰ

ਫਿਰੋਜ਼ਪੁਰ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅਮਰਜੀਤ ਕੌਰ ਵਾਸੀ ਗੁਰੂ ਹਰਸਹਾਏ, ਫਿਰੋਜ਼ਪੁਰ ਨੂੰ ਸਾਰੇ ਪਰਿਵਾਰ ਵਲੋਂ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »