ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਲੋਟ ’ਚ ਪਿੰਡ ਔਲਖ ਦੇ ਗੁਰਦੁਆਰਾ ਸਾਹਿਬ ਵਿਖੇ ਸੁਖਆਸਨ ਅਸਥਾਨ ਵਿੱਚ ਸ਼ਾਰਟ ਸਰਕਟ ਕਾਰਣ ਪਲਾਸਟਿਕ ਦੀ ਪੱਖੀ ਦੇ ਗਰਮ ਹੋ ਕੇ ਥੱਲੇ ਡਿੱਗਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 7 ਪਾਵਨ ਸਰੂਪ ਅਗਨ ਭੇਟ ਹੋ ਜਾਣ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ …
Read More »Daily Archives: April 11, 2017
ਲੇਖਕ ਮੰਚ ਸਮਰਾਲਾ ਦੀ ਇਕੱਤਰਤਾ ਵਿੱਚ ਚੱਲਿਆ ਗੀਤ, ਗਜ਼ਲ ਅਤੇ ਕਹਾਣੀਆਂ ਦਾ ਦੌਰ
ਸਮਰਾਲਾ, 10 ਅਪ੍ਰੈਲ (ਪੰਜਾਬ ਪੋਸਟ- ਕੰਗ)- ਲੇਖਕ ਮੰਚ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਮੰਚ ਦੇ ਪ੍ਰਧਾਨ ਦਲਜੀਤ ਸਿੰਘ ਸ਼ਾਹੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਗੀਤ, ਕਵਿਤਾਵਾਂ, ਕਹਾਣੀਆਂ ਅਤੇ ਗਜ਼ਲਾਂ ਨਾਲ ਹਾਜ਼ਰ ਲੇਖਕਾਂ ਨੇ ਰੰਗ ਬੰਨਿਆ। ਮੰਚ ਦੇ ਸਕੱਤਰ ਰਾਜਵਿੰਦਰ ਸਮਰਾਲਾ ਨੇ ਇਕੱਤਰਤਾ ਦਾ ਅਰੰਭ ਕਰਦੇ ਹੋਏ ਲੇਖਕ ਸਾਥੀਆਂ ਨੂੰ ਜੀ ਆਇਆ ਜੀ ਆਖਿਆ। …
Read More »ਭੰਡਾਲ ਪਰਿਵਾਰ ਵੱਲੋਂ ਗੁ: ਬਾਬਾ ਬਕਾਲਾ ਸਾਹਿਬ ਦੇ ਮੁੱਖ ਦੁਆਰ ਉਪਰ ਸੋਨੇ ਦੀ ਸੇਵਾ
ਬਾਬਾ ਬਕਾਲਾ ਸਾਹਿਬ (ਚੌਂਕ ਮਹਿਤਾ), 10 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਯੂ.ਕੇ ਨਿਵਾਸੀ ਉਘੇ ਦਾਨੀ ਸੱਜਣ ਅਤੇ ਪ੍ਰਵਾਸੀ ਭਾਰਤੀ ਦੀਦਾਰ ਸਿੰਘ ਭੰਡਾਲ, ਕਪੂਰਥਲਾ ਨੇ ਅੱਜ ਇੱਥੇ ਅਕਾਲ ਪੁਰਖ ਦੀਆਂ ਬੇਅੰਤ ਬਖਸ਼ਿਸ਼ਾਂ ਦੇ ਸ਼ੁਕਰਾਨੇ ਵਜੋਂ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ। ਉਪਰੰਤ ਗੁ: ਬਾਬਾ ਬਕਾਲਾ ਸਾਹਿਬ ਦੇ ਮੁੱਖ ਦੁਆਰ ਉਪਰ ਸੋਨੇ ਦੀ …
Read More »ਪੰਜਾਬੀ ਸਾਹਿਤ ਸਭਾ ਵੱਲੋਂ ਮਾਂ ਬੋਲੀ ਨੂੰ ਸਮਰਪਿਤ ਵਿਸ਼ਾਲ ਕਵੀ ਦਰਬਾਰ
ਪ੍ਰਿੰ: ਰਘਬੀਰ ਸਿੰਘ ਸੋਹਲ ਦੀ ਕਾਵਿ ਪਸੁਤਕ “ਉੱਘੜ ਦੁੱਘੜ ਲਕੀਰਾਂ” ਲੋਕ ਅਰਪਿਤ ਚੌਂਕ ਮਹਿਤਾ, 10 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪਿਛਲੇ 31 ਸਾਲਾਂ ਤੋਂ ਪੰਜਾਬੀ ਮਾਂ ਬੋਲੀ ਦੀ ਨਿਰੰਤਰ ਸੇਵਾ ਵਿੱਚ ਜੁੱਟੀ ਚਰਚਿੱਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਮਾਂ ਬੋਲੀ ਨੂੰ ਸਮਰਪਿਤ ਇਕ ਸਾਹਿਤਕ ਸਮਾਗਮ ਦਾਅਵਤ ਪੈਲੇਸ, ਬਾਬਾ ਬਕਾਲਾ ਸਾਹਿਬ ਰੋਡ, ਮਹਿਤਾ ਚੌਂਕ ਵਿਖੇ …
Read More »ਵਿਧਾਨ ਸਭਾ ਸੈਸ਼ਨ ‘ਚ 1984 ਦੇ ਸਿੱਖ ਕਤਲੇਆਮ ਖ਼ਿਲਾਫ਼ ਨਿਖੇਧੀ ਦਾ ਮਤਾ ਲਿਆਵੇ ਕਾਂਗਰਸ – ਮਜੀਠੀਆ
ਮਜੀਠਾ/ ਜੈਂਤੀਪੁਰ, 10 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਸਾਬਕਾ ਮੰਤਰੀ ਅਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਕਾਂਗਰਸ ਸਰਕਾਰ ਤੋਂ ਅਗਲੇ ਵਿਧਾਨ ਸਭਾ ਸੈਸ਼ਨ ਦੌਰਾਨ ਕੈਨੇਡੀਅਨ ੳਂਟਾਰੀਓ ਸਰਕਾਰ ਦੀ ਤਰਾਂ ਨਵੰਬਰ ’84 ਦੇ ਸਿੱਖ ਕਤਲੇਆਮ ਖ਼ਿਲਾਫ਼ ਨਿਖੇਧੀ ਦਾ ਮਤਾ ਲੈ ਕੇ ਆਉਣ ਦੀ ਮੰਗ ਕੀਤੀ ਹੈ। ਮਜੀਠੀਆ ਪਿੰਡ ਮਰੜੀ ਖੁਰਦ ਵਿਖੇ ਇੱਕ ਧੰਨਵਾਦੀ ਸਮਾਗਮ ਵਿੱਚ …
Read More »ਜਨਤਕ ਥਾਵਾਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਪ੍ਰਵੇਸ਼ ‘ਚ ਅੜਚਣ ਨਾ ਬਣਨ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਦਿਮਾਗੀ ਜਾਂ ਸਰੀਰਕ ਤੌਰ ’ਤੇ ਕਮਜੋਰ ਉਹ ਵਿਅਕਤੀ, ਜਿੰਨਾਂ ਦੀਆਂ ਵਿਸ਼ੇਸ਼ ਲੋੜਾਂ ਹਨ, ਉਹ ਵਿਅਕਤੀ ਸਾਡੇ ਸਮਾਜ ਦਾ ਹਿੱਸਾ ਹਨ ਅਤੇ ਉਨਾਂ ਦਾ ਵੀ ਸਾਡੀਆਂ ਜਨਤਕ ਥਾਵਾਂ, ਜਿਵੇਂ ਕਿ ਸਰਕਾਰੀ ਦਫਤਰ, ਹਸਪਤਾਲ, ਸਕੂਲ, ਕਾਲਜ ਆਦਿ ’ਤੇ ਉਨਾਂ ਹੀ ਅਧਿਕਾਰ ਹੈ, ਜਿੰਨਾ ਕਿ ਇਕ ਆਮ ਵਿਅਕਤੀ ਦਾ। ਇਸ ਲਈ ਜ਼ਰੂਰੀ ਹੈ ਕਿ ਸਾਰੀਆਂ …
Read More »ਕਿਸਾਨ ਨਰੋਈ ਖੇਤੀ ਤੇ ਵੱਧ ਮੁਨਾਫੇ ਲਈ ਮੂੰਗੀ ਦੀ ਕਾਸ਼ਤ ਕਰਨ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)-‘ਜੇਕਰ ਕਿਸਾਨ ਨੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਚੰਗਾ ਵਾਤਾਵਰਣ ਅਤੇ ਰੋਜ਼ੀ-ਰੋਟੀ ਲਈ ਉਪਜਾਊ ਜ਼ਮੀਨ ਵਿਰਸੇ ਵਿਚ ਦੇਣੀ ਹੈ, ਤਾਂ ਇਸ ਲਈ ਉਸਨੂੰ ਕੁਦਰਤੀ ਸਾਧਨਾਂ ਦੀ ਸੰਜਮ ਨਾਲ ਵਰਤੋਂ ਅਤੇ ਵਾਤਾਵਰਣ ਦੀ ਸ਼ੁਧਤਾ ਲਈ ਹੰਭਲਾ ਮਾਰਨਾ ਪਵੇਗਾ। ਇਸ ਲਈ ਜ਼ਰੂਰੀ ਹੈ ਕਿ ਉਹ ਕਣਕ-ਝੋਨੇ ਦੀ ਰਹਿੰਦ-ਖੂੰਹਦ ਨੂੰ ਨਾ ਸਾੜ ਕੇ ਮਿੱਟੀ ਵਿਚ ਹੀ …
Read More »ਸਿੱਖ ਕਤਲੇਆਮ ਨੂੰ ਨਸ਼ਲਕੁਸ਼ੀ ਨਾ ਮੰਨਣ ਦੇ ਮਸਲੇ ’ਤੇ ਭਾਰਤ ਸਰਕਾਰ ਸੰਸਦ ’ਚ ਮੁਆਫ਼ੀ ਮੰਗੇ – ਦਿੱਲੀ ਕਮੇਟੀ
ਨਵੀਂ ਦਿੱਲੀ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ਨੂੰ ਨਸ਼ਲਕੁਸੀ ਨਾ ਮੰਨਣ ਦੇ ਭਾਰਤ ਸਰਕਾਰ ਦੇ ਤਾਜ਼ਾ ਸਟੈਂਡ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਤੇਵਰ ਸਖਤ ਕਰ ਲਏ ਹਨ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਭਾਰਤੀ ਸੰਸਦ ’ਚ ਇਸ ਬਾਰੇ ਭਾਰਤ ਸਰਕਾਰ ਨੂੰ ਮੁਆਫ਼ੀ ਮੰਗਣ ਦੀ ਮੰਗ ਕਰਦੇ ਹੋਏ ਸਿੱਖਾਂ ਦੀ ਭਾਵਨਾਵਾ ਨਾਲ ਕੂਟਨੀਤੀ ਸਹਾਰੇ …
Read More »ਯਾਦਗਾਰੀ ਹੋ ਨਿਬੜਿਆ ‘ਏਕਮ’ ਦਾ ਪਲੇਠਾ ਪੁਰਸਕਾਰ ਸਮਾਗਮ – ਸ਼ਾਇਰਾਂ ਨੇ ਰੰਗ ਬੰਨਿਆ
ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)-ਪੰਜਾਬੀ ਸਾਹਿਤ ’ਚ ਨਿਵੇਕਲੀਆਂ ਪੈੜਾਂ ਸਿਰਜਣ ਵਾਲੇ ਸਾਹਿਤਕ ਰਸਾਲੇ ‘ਏਕਮ’ ਦੇ ਪੰਜ ਵਰ੍ਹੇ ਪੂਰੇ ਹੋਣ ’ਤੇ ਏਕਮ ਸਾਹਿਤਕ ਮੰਚ ਵੱਲੋਂ ਸਥਾਨਕ ਵਿਰਸਾ ਵਿਹਾਰ ’ਚ ਸਾਹਿਤਕ ਸਨਮਾਨ ਸਮਾਰੋਹ ਅਤੇ ਕਾਵਿ ਮਹਿਫਲ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪੰਜਾਬੀ ਦੇ ਚਰਚਿਤ ਸ਼ਾਇਰ ਵਾਹਿਦ ਦੇ ਗਜ਼ਲ ਸੰਗ੍ਰਹਿ ‘ਪ੍ਰਿੰਜਮ ’ਚੋਂ ਲੰਘਦਾ ਸ਼ਹਿਰ’ ਅਤੇ ਸ਼ਾਇਰਾ ਸੰਦੀਪ ਦੀ ਕਾਵਿ …
Read More »Three New Appointments at DAV College Amritsar
Amritsar, April 10 (Punjab Post Bureau) – Dr. Rajni Khanna Head Department of Botany took over the charge as the new Administrator of the College succeeding Dr. Daizy Sharma. Also, Dr. Rajdawinder Kaur Randhawa Department of English has been appointed as the New Dean (CCA) of the college succeeding Dr. Laxmikant and Prof. Amita Sharma, Department of English has been …
Read More »
Punjab Post Daily Online Newspaper & Print Media