Amritsar, April 10 (Punjab Post Bueau)- Namrita Singh and Cheshta Madaan of Postgraduate Diploma in Financial Services, Semester-I BBK DAV College for Women bagged top positions in the University exams held in December 2016. Principal Dr. Pushpinder Walia felicitated the budding achievers and encouraged them to maintain top positions in future as well. She also applauded the hard work of …
Read More »Daily Archives: April 11, 2017
ਨਸ਼ਿਆਂ ਨੂੰ ਛੱਡ ਕੇ ਖੂਨਦਾਨ ਲਹਿਰ ਵਿੱਚ ਯੋਗਦਾਨ ਪਾਉਣ ਨੌਜਵਾਨ ਐਸ.ਐਸ.ਓ ਕੋਟਫੱਤਾ
ਬਠਿੰਡਾ, 10 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਯੂਨਾਈਟਿਡ ਵੈਲਫੇਅਰ ਸੁਸਾਇਟੀ ਵੱਲੋਂ ਖੂਨਦਾਨ ਲਹਿਰ ਨੂੰ ਘਰ ਘਰ ਵਿਚੋਂ ਇੱਕ ਲੋਕ ਲਹਿਰ ਬਨਾਉਣ ਲਈ ਆਰੰਭੀ ਮੁਹਿੰਮ ਦੇ ਤਹਿਤ ਸ਼ਹਿਰ ਬਠਿੰਡਾ ਤੋਂ ਹੁਣ ਪਿੰਡ ਪਿੰਡ ਵੀ ਲਹਿਰ ਜਾਰੀ ਹੈ ਇਸ ਲਹਿਰ ਤਹਿਤ ਹੀ ਸ਼ਹਿਰ ਦੇ ਨਜਦੀਕ ਪਿੰਡ ਕੋਟਸ਼ਮੀਰ ਵਿਖੇ ਇੱਕ ਸਵੈ ਇੱਛਕ ਖੂਨਦਾਨ ਕੈਂਪ ਦਸ਼ਮੇਸ਼ ਵੈਲਫੇਅਰ ਕਲੱਬ,ਕੋਟਸ਼ਮੀਰ ਵਲੋਂ ਪਿੰਡ …
Read More »ਸ਼ਬਦ ਗੁਰੂ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਸਮਾਗਮ 16 ਅਪ੍ਰੈਲ ਤੋਂ ਸ਼ੁਰੂ
ਬਠਿੰਡਾ, 10 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛੱਤਰ ਛਾਇਆ ਹੇਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਸਰਕਲ ਬਠਿੰਡਾ ਵੱਲੋਂ ਸ਼ਬਦ ਗੁਰੂ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਸਮਾਗਮ 16 ਤੋਂ 23 ਅਪ੍ਰੈਲ ਤੱਕ ਗੁਰਮਤਿ ਮਿਸਨਰੀ ਵੱਲੋਂ ਬਠਿੰਡਾ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਗੁਰਸਿੱਖਾਂ ਦੇ ਗ੍ਰਹਿ ਵਿਖੇ …
Read More »ਬੀ.ਪੀ.ਐਲ.ਪਰਿਵਾਰ ਦੀੳਾ ਔਰਤਾਂ ਵਲੋਂ ਸਵੈ-ਰੋਜ਼ਗਾਰ ’ਚ ਨਵੀਆਂ ਪੁਲਾਂਘਾ
ਬਠਿੰਡਾ, 10 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਟੇਟ ਆਫ਼ ਇੰਡੀਆ ਦੁਆਰਾ ਰੈਡ ਕਰਾਸ ਭਵਨ ਵਿਖੇ ਚਲਾਏ ਜਾ ਰਹੇੇ ਪੇਂਡੂ ਸਵੈ-ਰੋਜਗਾਰ ਸਿਖਲਾਈ ਕੇਂਦਰ (ਆਰ-ਸੇਟੀ) ’ਚ ਸਿਖਲਾਈ ਲੈ ਕੇ ਬੀ.ਪੀ.ਐਲ ਪਰਿਵਾਰਾਂ ਦੀਆਂ ਔਰਤਾਂ ਨੇ ਨਾ ਸਿਰਫ਼ ਸਵੈ-ਰੋਜਗਾਰ ਦੇ ਖੇਤਰ ਵਿਚ ਨਵੀਆਂ ਪੁਲਾਂਘਾ ਪੁੱਟੀਆਂ ਬਲਕਿ ਆਪਣੇ ਪਰਿਵਾਰਾਂ ਦੀ ਆਮਦਨ ’ਚ ਵੀ ਵਾਧਾ ਕੀਤਾ ਹੈ। ਇਨ੍ਹਾਂ ਔਰਤਾਂ ਨੇ ਇਸ …
Read More »ਸ੍ਰੀ ਦਮਦਮਾ ਸਾਹਿਬ ਵਿਖੇ ਤਿੰਨ ਰੋਜ਼ਾ ਕੈਂਸਰ ਚੈਕਅੱਪ ਕੈਂਪ ਸ਼ੁਰੂ
ਬਠਿੰਡਾ, 10 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਵਰਲਡ ਕੈਂਸਰ ਕੇਅਰ ਵੱਲੋਂ ਵਿਸਾਖੀ ਨੂੰ ਸਮਰਪਿਤ ਮੁਫ਼ਤ ਕੈਂਸਰ ਮੈਡੀਕਲ ਚੈਕ-ਅਪ ਤੇ ਜਾਗਰੂਕਤਾ ਤਿੰਨ ਰੋਜ਼ਾ ਕੈਂਪ ਕੱਲ ਤੋਂ ਤਲਵੰਡੀ ਸਾਬੋ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਸੁਰੂ ਹੋਣਗੇ ।ਵਰਲਡ ਕੈਂਸਰ ਕੇਅਰ ਪੰਜਾਬ ਦੇ ਇੰਚਾਰਜ ਡਾਕਟਰ ਧਰਮਿੰਦਰ ਢਿੱਲੋ ਨੇ ਦੱਸਿਆ ਕਿ ਤਿੰਨ ਰੋਜਾ ਕੈਂਪ 11, 12 ਅਤੇ 13 ਅਪ੍ਰੈਲ ਤੱਕ ਲਗਾਇਆ …
Read More »ਡਿਪਟੀ ਕਮਿਸ਼ਨਰ ਵਲੋਂ ਵਿਸਾਖੀ ਮੇਲੇ ਦੇ ਪ੍ਰਬੰਧਾਂ ਦੇ ਜਾਇਜ਼ਾ
ਬਠਿੰਡਾ, 10 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਵਿਸਾਖੀ ਮੇਲੇ ਸਬੰਧੀ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਬੁਲਾਈ ਗਈ ਬੈਠਕ ਦੀ ਅਗਵਾਈ ਕਰਦਿਆਂ ਸਾਰੇ ਅਫ਼ਸਰਾਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਉਟੀ ਮੇਹਨਤ ਤੇ ਤਨਦੇਹੀ ਨਾਲ ਕਰਨ ਦੀ ਹਦਾਇਤਾਂ ਦਿੱਤੀਆਂ।ਉਨ੍ਹਾਂ ਦੱਸਿਆ ਕਿ ਵਿਸਾਖੀ ਮੇਲੇ ਨੂੰ 6 ਸੈਕਟਰਾਂ ’ਚ ਵੰਡਿਆ ਗਿਆ ਹੈ ਅਤੇ ਇਨਾਂ੍ਹ ਸਾਰੇ ਸੈਕਟਰਾਂ …
Read More »ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਤੇ ਗ੍ਰੰਥੀ ਸਿੰਘ 17 ਅਪ੍ਰੈਲ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੜੇ ਦੁੱਖ ਨਾਲ ਕਿਹਾ ਕਿ ਬਾਰ-ਬਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ-ਸਤਿਕਾਰ ਨੂੰ ਬਰਕਰਾਰ ਰੱਖਣ ਲਈ ਗੁਰਦੁਆਰਾ ਕਮੇਟੀਆਂ ਅਤੇ ਗ੍ਰੰਥੀ ਸਿੰਘਾਂ ਨੂੰ ਸੁਚੇਤ ਰਹਿਣ ਲਈ ਕਿਹਾ ਜਾਂਦਾ ਰਿਹਾ ਹੈ ਪ੍ਰੰਤੂ ਇਹਨਾਂ ਦੇ ਬਾਵਜੂਦ ਪਿੰਡ ਔਲਖ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ …
Read More »ਓਨਟਾਰੀਓ ਸੂਬੇ ਵਿੱਚ ‘84 ਕਤਲੇਆਮ ਨੂੰ ਸਿੱਖ ਨਸ਼ਲਕੁਸ਼ੀ ਕਰਾਰ ਦੇਣ ਦੀ ਜਥੇਦਾਰ ਅਕਾਲ ਤਖਤ ਸਾਹਿਬ ਵਲੋਂ ਸ਼ਲਾਘਾ
ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਖਿਆ ਹੈ ਕਿ ਕੈਨੇਡਾ ਦੇ ਓਨਟਾਰੀਓ ਸੂਬੇ ਦੀ ਮੁੱਖ ਮੰਤਰੀ ਬੀਬੀ ਕੈਥਲੀਨ ਵੱਲੋਂ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਨਵੰਬਰ 1984 ਨੂੰ ਵਾਪਰੇ ਦੁਖਾਂਤ ਅਤੇ ਸਿੱਖਾਂ ਦੀ ਕੀਤੀ ਗਈ ਨਸ਼ਲਕੁਸ਼ੀ ਦਾ ਆਪਣੀ ਵਿਧਾਨ ਸਭਾ ਵਿਚ ਅਧਿਕਾਰਤ ਤੌਰ …
Read More »
Punjab Post Daily Online Newspaper & Print Media