ਪਠਾਨਕੋਟ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਰਕਾਰ ਵੱਲੋਂ ਜਿਲਾ ਪਠਾਨਕੋਟ ਵਿੱਚ ਸਥਿਤ ਪੰਜਾਬ ਰੋਡਵੇਜ ਡੀਪੂ ਪਠਾਨਕੋਟ ਨਜਦੀਕ 1 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਡੇਢ ਏਕੜ ਵਿੱਚ ਆਟੋਮੇਟਿਡ ਡਰਾਇਵਿੰਗ ਟੈਸਟ ਸੈਂਟਰ ਬਣਾਇਆ ਗਿਆ ਸੀ ਅਤੇ ਇਸ ਦਾ ਕਾਰਜ ਅੱਜ ਤੱਕ ਅਸਥਾਈ ਇਮਾਰਤ ਵਿੱਚ ਚਲ ਰਿਹਾ ਸੀ, ਪਰ ਹੁਣ ਸਥਾਈ ਰੂਪ ਵਿੱਚ ਇਮਾਰਤ ਬਣ ਕੇ ਤਿਆਰ ਹੋ ਗਈ ਹੈ …
Read More »Daily Archives: April 12, 2017
ਨਸ਼ਿਆਂ ਨੂੰ ਜੜ੍ਹੋਂ ਖਤਮ ਕਰਾਂਗੇ ਤੇ ਨਸ਼ੇ ਦੀ ਵੀ ਫਰਮਾਇਸ਼ ਨਹੀਂ ਮੰਨਾਂਗੇ -ਵਿਧਾਇਕ ਲਾਡੀ
ਬਾਬਾ ਬਕਾਲਾ ਸਾਹਿਬ (ਚੌਕ ਮਹਿਤਾ), 11 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਨੇੜਲੇ ਪਿੰਡ ਦੋਲੋਨੰਗਲ ਵਿਖੇ ਉੱਘੇ ਸਮਾਜ ਸੇਵਕ ਬਾਬਾ ਸੱਜਣ ਸਿੰਘ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਹੈ ਕਿ ਕੈਪਟਨ ਸਰਕਾਰ ਚੋਣ ਮੈਨੀਫੈਸਟੋ ਇਨ-ਬਿਨ ਲਾਗੂ ਕਰੇਗੀ।ਪੰਜਾਬ ਵਿਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕੀਤਾ ਜਾਵੇਗਾ ਅਤੇ ਨਸ਼ੇ ਸਬੰਧੀ ਕਿਸੇ …
Read More »ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਸਾਂਘਣਾ ਕਮੇਟੀ ਭੰਗ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਜੋਨ ਬਾਬਾ ਨੌਧ ਸਿੰਘ ਜੀ ਦੀ ਇਕਾਈ ਦੀ ਪਿੰਡ ਸਾਂਘਣਾ ਕਮੇਟੀ ਭੰਗ ਕਰ ਦਿੱਤੀ ਗਈ ਹੈ।ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਜੋਨ ਪ੍ਰਧਾਨ ਗੁਰਦੇਵ ਸਿੰਘ ਵਰਪਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪਹੁੰਚੇ ਸੂਬਾ ਸੀਨੀ: ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ, ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਚੱਬਾ ਨੇ ਪ੍ਰੈਸ ਨੂੰ ਜਾਣਕਾਰੀ …
Read More »ਐਮ.ਆਰ.ਪੀ ਤੋਂ ਵੱਧ ਰੇਟ ਵਸੂਲਣ ਵਾਲਿਆਂ ਦੇ ਕੱਟੇ ਚਾਲਾਨ
ਵੱਧ ਰੇਟ ਵਸੂਲਣ ਵਾਲਿਆਂ ਖਿਲਾਫ ਸ਼ਿਕਾਇਤ ਦਰਜ ਕਰਵਾਉਣ ਲੋਕ – ਪ੍ਰਕਾਸ਼ ਸਿੰਘ ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਹੋੋਟਲਾਂ, ਰੇਸਟੋਰੇਂਟਾਂ, ਬਾਰਾਂ ਜਾਂ ਮਾਲਾਂ ਵਿਚ ਵੇਚੀਆਂ ਜਾਣ ਵਾਲੀਆਂ ਖਾਣ ਪੀਣ ਦੀਆਂ ਚੀਜਾਂ ਜਾਂ ਹੋਰ ਦੁਸਰੀਆਂ ਵਸਤੂਆਂ ਜਿੰਨ੍ਹਾਂ `ਤੇ ਕੰਪਨੀਆਂ ਵਲੋਂ ਨਿਰਧਾਰਿਤ ਕੀਤੇ ਰੇਟ ਲਿਖੇ ਹੁੰਦੇ ਹਨ। ਉਸ ਤੋਂ ਵੱਧ ਰੇਟ ਲਏ ਜਾਣ `ਤੇ ਲੀਗਲ ਮੇਟਰੋਲੋਜੀ ਵਿਭਾਗ (ਨਾਪ-ਤੋਲ) ਵਲੋਂ ਕਾਰਵਾਈ ਕਰਕੇੇ …
Read More »ਸਰਵਨ ਧੁੰਨ ਨੂੰ ਕੋਈ ਯੋਗ ਅਹੁੱਦਾ ਦੇਣ ਦੀ ਕੈਪਟਨ ਤੋਂ ਕੀਤੀ ਮੰਗ
ਭਿੱਖੀਵਿੰਡ/ ਬੀੜ ਸਾਹਿਬ 11 ਅਪ੍ਰੈਲ (ਪੰਜਾਬ ਪੋਸਟ- ਭਾਟੀਆ, ਬਖਤਾਵਰ) – ਕੈਪਟਨ ਸਰਕਾਰ ਵੱਲੋ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਜੋ ਕਦਮ ਚੁੱਕੇ ਜਾ ਰਹੇ ਹਨ, ਉਹਨਾਂ ਦੀ ਹਰ ਪਾਸੇ ਪਿੰਡਾਂ, ਕਸਬਿਆਂ ਤੇ ਸੱਥਾਂ ਵਿੱਚ ਬਜੁੱਰਗ ਭਰਪੂਰ ਸ਼ਲਾਘਾ ਕਰ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਗੁਲਸ਼ਨ ਕੁਮਾਰ ਅਲਗਂੋ, ਹਰਜਿੰਦਰ ਸਿੰਘ ਤੇ ਗਗਨਦੀਪ ਰੂਬੀ ਭਿੱਖੀਵਿੰਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਆਗੂਆਂ ਨੇ ਕਿਹਾ …
Read More »ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਨੇ 2260 ਵਿਧਵਾ ਬੀਬੀਆਂ ਦੇ ਬੱਚਿਆਂ ਨੂੰ ਕਾਪੀਆਂ ਵੰਡੀਆਂ
ਅੰਮ੍ਰਿਤਸਰ, 11 ਅਪ੍ਰੈਲ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਭਾਈ ਗੁਰਇਕਬਾਲ ਸਿੰਘ) ਵੱਲੋਂ 2260 ਵਿਧਵਾ ਬੀਬੀਆਂ ਦੇ ਬੱਚਿਆਂ ਨੂੰ ਫ੍ਰੀ ਕਾਪੀਆਂ ਵੰਡੀਆਂ ਗਈਆਂ। ਇਸ ਤੋਂ ਪਹਿਲਾਂ ਸਥਾਨਕ ਤੇਜ ਨਗਰ ਚੌਂਕ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਭਾਈ ਅਮਨਦੀਪ ਸਿੰਘ, ਗੁਰਪ੍ਰੀਤ ਕੋਰ, ਸਹਿਜਪ੍ਰੀਤ ਕੋਰ ਅਤੇ ਸੋਭਾਪ੍ਰੀਤ ਸਿੰਘ ਤੇ ਭਾਈ ਜਬਰਤੋੜ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਕੀਰਤਨ …
Read More »ਕਿਸਾਨਾਂ ਦੀ ਕਰਜ਼ ਮਾਫੀ ਲਈ ਭਾਜਪਾਈਆਂ ਨੇ ਏ.ਡੀ.ਸੀ ਨੂੰ ਦਿੱਤਾ ਮੰਗ ਪੱਤਰ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ ਦੋਰਾਨ ਆਪਣੇ ਹਰੇਕ ਭਾਸ਼ਣ ਅਤੇ ਚੋਣ ਮੈਨੀਫੈਸਟੋ ਵਿੱਚ ਕਿਸਾਨਾਂ ਦੀ ਕਰਜ਼ ਮਾਫੀ ਕਰਨ ਦੇ ਵਾਅਦਿਆਂ ‘ਤੇ ਸੱਤਾਧਾਰੀ ਕਾਂਗਰਸ ਸਰਕਾਰ ਬਦਲਦੀ ਨਜ਼ਰ ਆ ਰਹੀ ਹੈ, ਕਿਉਂਕਿ ਪੰਜਾਬ ਦੇ ਕਿਸਾਨਾਂ ਅਤੇ ਭੋਲੀ ਭਾਲੀ ਜਨਤਾ ਨਾਲ ਕੀਤੇ ਹੋਏ ਵਾਅਦਿਆਂ ਨੂੰ ਮੌਜੂਦਾ ਸਰਕਾਰ ਪੂਰਾ ਕਰਨ ਵਿੱਚ ਨਾਕਾਮ ਹੋ ਰਹੀ ਹੈ।ਉਪਰੋਕਤ ਸ਼ਬਦ ਭਾਜਪਾ ਨੇਤਾ …
Read More »MP Gurjeet Singh Aujla attended meeting of Standing Committee on External Affairs
Amritsar, 11 April (Punjab Post Bureau) – Member Parliament from Amritsar Gurjeet Singh Aujla today attended meeting of Standing Committee on External Affairs for the first time. The meeting was chaired by standing committee chairman MP Shashi Tharoor. Vice president of AICC Rahul Gandhi is also one of the three members from Congress in this committee. Aujla brought up certain …
Read More »12 ਅਪ੍ਰੈਲ ਨੂੰ ਮਨਾਈ ਜਾਵੇਗੀ ਵਿਰਸਾ ਵਿਹਾਰ ‘ਚ ਵਿਸਾਖੀ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵੱਲੋਂ ਭਾਗਾਂ ਭਰਿਆ ਤਿਉਹਾਰ ‘‘ਵਿਸਾਖੀ” ਅੱਜ 12-04-2017 ਨੂੰ ਸ਼ਾਮ ਠੀਕ 4 ਵਜੇ ਕਰਤਾਰ ਸਿੰਘ ਦੁਗੱਲ ਆਡੀਟੋਰੀਅਮ ਵਿਰਸਾ ਵਿਹਾਰ ਵਿਖੇ ਮਨਾਇਆ ਜਾਵੇਗਾ।ਭੰਗੜੇ, ਗਿੱਧੇ, ਲੋਕ ਗੀਤ-ਸੰਗੀਤ ਤੇ ਲੋਕ ਸਾਜ਼ਾਂ ਦੀ ਜੁੰਗਲਬੰਦੀ ਸਮਾਗਮ ਦੇ ਮੁੱਖ ਆਕਰਸ਼ਨ ਹੋਣਗੇ। ਇਸ ਮੌਕੇ ਵਿਰਸਾ ਵਿਹਾਰ ਅੰਮ੍ਰਿਤਸਰ ਵੱਲੋਂ ਹਰਮਨ ਪਿਆਰੇ ਗਾਇਕ ਤੇ ਸੰਗੀਤਕਾਰ ਹਰਿੰਦਰ ਸੋਹਲ ਦੀ …
Read More »ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ ਦੇ ਵਿਕਾਸ ਲਈ 2 ਕਰੋੜ ਦੀ ਰਾਸ਼ੀ ਜਾਰੀ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਨਿਰਦੇਸ਼ਾਂ ਅਨੁਸਾਰ ਸ਼ਾਹਬਾਦ ਮਾਰਕੰਡਾ (ਹਰਿਆਣਾ) ਵਿਖੇ ਚੱਲ ਰਹੇ ਮੀਰੀ ਪੀਰੀ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰੀਸਰਚ ਦੀ ਬਿਹਤਰੀ ਲਈ 2 ਕਰੋੜ ਰੁਪਏ ਜਾਰੀ ਕੀਤੇ ਗਏ, ਜਿਸ ਦਾ ਚੈਕ ਸ਼੍ਰੋਮਣੀ ਕਮੇਟੀ ਦੇ ਸੀਨੀ: ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ ਨੇ ਮੀਰੀ ਪੀਰੀ ਮੈਡੀਕਲ …
Read More »
Punjab Post Daily Online Newspaper & Print Media