ਅੰਮ੍ਰਿਤਸਰ, 11 ਅਪ੍ਰੈੈਲ (ਪੰਜਾਬ ਪੋਸਟ ਸੁਖਬੀਰ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ, ਅੰਮ੍ਰਿਤਸਰ ਦੀਆਂ 14 ਵਿਦਿਆਰਥਣਾਂ ਨੇ ਐਸ.ਆਈ.ਐਸ.ਈ, ਪੰਜਾਬ ਦੁਆਰਾ ਕਰਵਾਏ ਨੈਸ਼ਨਲ ਮੀਨਸ ਕਮ ਮੈਰਿਟ ਸਕਾਲਰਸ਼ਿਪ ਦੀ ਪ੍ਰੀਖਿਆ 2016 ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ 158 ਮੈਰਿਟਸ ਵਿਚ ਸੱਭ ਤੋਂ ਵੱਧ 14 ਪੁਜ਼ੀਸ਼ਨਾਂ ਹਾਸਲ ਕੀਤੀਆਂ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਅੰਮ੍ਰਿਤਸਰ, ਅਮਰਦੀਪ ਸਿੰਘ ਸੈਣੀ ਨੇ ਵਿਜੇਤਾ ਵਿਦਿਆਰਥੀਆਂ ਅਤੇ …
Read More »Daily Archives: April 12, 2017
ਸ਼ਮਿੰਦਰਜੀਤ ਸਿੰਘ ਨੇ ਥਾਣਾ ਮੁੱਖੀ ਦਾ ਅਹੁੱਦਾ ਸੰਭਾਲਿਆ
ਚੌਕ ਮਹਿਤਾ, 11 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸ਼ਮਿੰਦਰਜੀਤ ਸਿੰਘ ਸਬ ਇੰਸਪੈਕਟਰ ਨੇ ਥਾਣਾ ਮਹਿਤਾ ਵਿਖੇ ਐੱਸ.ਐਚ.ਓ ਵੱਜੋਂ ਅਹੁਦਾ ਸੰਭਾਲ ਲਿਆ ਹੈ। ਇਸ ਸਮੇਂ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਾ ਸਮੱਗਲਰਾਂ ਤੇ ਗੁੰਡਾ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਥਾਣੇ ਆਉਣ ਵਾਲੇ ਹਰੇਕ ਵਿਅਕਤੀ ਦਾ ਸਤਿਕਾਰ ਕੀਤਾ ਜਾਵੇਗਾ।ਇੰਦਰਜੀਤ ਸਿੰਘ ਰੰਧਾਵਾ ਨੇ ਐੱਸ.ਐੱਚ.ਓ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ …
Read More »ਖਾਲਸਾ ਕਾਲਜ ਵਿਖੇ ਲੱਗਿਆ ‘ਵਿਸਾਖੀ ਦਾ ਮੇਲਾ’
ਮੇਲਿਆਂ ਦੇ ਅੱਖੀਂ ਡਿੱਠੇ ਨਜ਼ਾਰੇ ਤੋਂ ਨੌਜਵਾਨ ਪੀੜ੍ਹੀ ਬਿਲਕੁੱਲ ਅਣਜਾਨ – ਪ੍ਰਿੰ: ਡਾ. ਮਹਿਲ ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੇ ਕ੍ਰਿਕੇਟ ਮੈਦਾਨ ਵਿਖੇ ਅੱਜ ਵਿਸਾਖੀ ਦਾ ਮੇਲਾ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਾਲਜ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਬੜੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਕਾਲਜ ਵਿਖੇ ਪੰਜਾਬੀ ਸੱਭਿਅਤਾ ਦੇ ਰੀਤੀ-ਰਿਵਾਜਾਂ ਅਤੇ ਪੁਰਾਤਨ ਪਹਿਰਾਵਿਆਂ ਦੀ ਖ਼ੁਸ਼ਬੂ …
Read More »Secial lecture on Financial Planning & Career Opportunities in Securities Markets
Amritsar, 11 April (Punjab Post Bureau) – The Commerce Department of Guru Nanak Dev University organized a special lecture on Financial Planning and Career Opportunities in Securities Markets. Mr. Jitendra Kumar, Faculty Member, School of Regulatory Studies and Supervision, National Institute of Securities Markets (NISM) was the key speaker on this occasion. Dr. Mandeep Kaur welcomed the guests and gave …
Read More »Lecture on Tourism in Finland: Infrastructure Planning and Developmental Concerns organized
Amritsar, 11 April (Punjab Post Bureau) – Guru Ramdas School of Planning of Guru Nanak Dev University organized a guest lecture by Minna-Maaria Hiekkataipale, Head, Department of Tourism and Hospitality, JAMK University of Applied Sciences, Finland on the topic Tourism in Finland: Infrastructure Planning and Developmental Concerns. In her talk she stressed that Finland, a small country in Scandinavia, has gained interest …
Read More »ਏਡਿਡ ਸਕੂਲਾਂ ਦੀ ਇੱਕ ਹੀ ਪੁਕਾਰ ਸੋਤੇਲਾ ਵਿਵਹਾਰ ਬੰਦ ਕਰੇ ਪੰਜਾਬ ਸਰਕਾਰ
ਫਾਜ਼ਿਲਕਾ, 11 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ’ਚ ਸਰਕਾਰੀ ਸਕੂਲਾਂ ਨੂੰ ਉੱਚਾ ਚੁੱਕਣ ’ਚ ਲੱਗੀ ਹੈ। ਸਰਕਾਰ ਹਰ ਸਾਲ ਸਰਵ ਸਿੱਖਿਆ ਦੇ ਨਾਂ ਤੇ ਕਰੋੜਾਂ ਰੁਪਏ ਸਰਕਾਰੀ ਸਕੂਲਾਂ ਤੇ ਖਰਚ ਕਰਦੀ ਹੈ। ਚਾਹੇ ਉਹ ਬਿਲਡਿੰਗ ਬਣਾਉਣੀ ਹੋਵੇ ਜਾਂ ਬੱਚਿਆਂ ਨੂੰ ਸੁਵਿਧਾਵਾਂ ਦੇਣੀਆਂ ਹੋਣ। ਸਰਕਾਰ ਸਰਕਾਰੀ ਸਕੂਲਾਂ ਨੂੰ ਹੀ ਪਹਿਲ ਦਿੰਦੀ ਹੈ ਪਰ ਜਦੋਂ ਏਡਿਡ …
Read More »ਪਟਵਾਰੀ ਅਤੇ ਕਾਨੂੰਗੋ ਐਸੋਸੀਏਸ਼ਨ ਦੇ ਮੈਂਬਰਾਂ ਨੇ ਮੰਗਾਂ ਸਬੰਧੀ ਦਿੱਤਾ ਧਰਨਾ
ਫਾਜ਼ਿਲਕਾ, 11 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਖਿਲਾਫ਼ 12 ਅਪ੍ਰੈਲ 2017 ਬੁੱਧਵਾਰ ਨੂੰ ਰੋਸ ਧਰਨਾ ਦਿੱਤਾ ਜਾਵੇਗਾ।ਮੀਟਿੰਗ ਦੌਰਾਨ ਲਿਖੀ ਰੂਪ ਵਿਚ ਪ੍ਰਸਤਾਵ ਪਾਕੇ ਡਿਪਟੀ ਕਮਿਸ਼ਨਰ ਅਤੇ ਹੋਰਨਾਂ ਉੱਚ ਅਧਿਕਾਰੀਆਂ ਨੂੰ ਭੇਜਿਆ ਗਿਆ ਸੀ ਪਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਪਟਵਾਰੀ ਖਜਾਨ ਸਿੰਘ ਅਤੇ …
Read More »ਸ਼੍ਰੀ ਹਨੂੰਮਾਨ ਜੀ ਦਾ ਜਨਮ ਉਤਸਵ ਧੂਮਧਾਮ ਨਾਲ ਮਨਾਇਆ
ਫਾਜ਼ਿਲਕਾ, 11 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਸਿੱਧ ਸ਼੍ਰੀ ਹਨੂੰਮਾਨ ਮੰਦਰ ਵਿਚ ਸ਼੍ਰੀ ਹਨੂੰਮਾਨ ਜੀ ਦਾ ਜਨਮ ਉਤਸਵ ਧੂਮਧਾਮ ਨਾਲ ਮਨਾਇਆ ਗਿਆ।ਜਾਣਕਾਰੀ ਦਿੰਦੇ ਹੋਏ ਮੰਦਰ ਦੇ ਪ੍ਰਧਾਨ ਦਵਿੰਦਰ ਸਚਦੇਵਾ ਅਤੇ ਮੰਦਰ ਉਤਸਵ ਕਮੇਟੀ ਦੇ ਪ੍ਰਧਾਨ ਹਰੀਸ਼ ਠਕਰਾਲ ਕਾਲੀ ਨੇ ਦੱਸਿਆ ਕਿ ਸ਼੍ਰੀ ਹਨੂੰਮਾਨ ਜੀ ਦੇ ਜਨਮ ਉਤਸਵ ਮੌਕੇ ਸਵੇਰੇ ਸ਼੍ਰੀ ਹਨੂੰਮਾਨ ਜੀ ਦਾ ਸ਼ਿੰਗਾਰ ਕੀਤਾ ਗਿਆ ਅਤੇ ਮੰਦਰ …
Read More »ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ 13 ਅਪ੍ਰੈਲ ਨੂੰ
ਫਾਜ਼ਿਲਕਾ, 11 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਤ ਵੈਸਾਖੀ ਦੇ ਸ਼ੁਭ ਮੌਕੇ ਤੇ ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਫਾਜ਼ਿਲਕਾ ਵਿਚ 13 ਅਪ੍ਰੈਲ ਵੀਰਵਾਰ ਨੂੰ ਵਿਸ਼ਾਲ ਖੂਨਦਾਨ ਕੈਂਪ ਦਾ ਅਯੋਜਨ ਕੀਤਾ ਜਾਵੇਗਾ।ਗੁਰੂਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਵੇਰੇ 10 ਵਜੇ ਅਰਦਾਸ ਤੋਂ ਬਾਅਦ ਖੂਨਦਾਨ ਕੈਂਪ ਦੀ ਸ਼ੁਰੂਆਤ ਹੋਵਗੀ।ਜਿਸ …
Read More »ਬੀ.ਐਸ.ਐਫ ਵੱਲੋਂ ਇੰਟਰ ਬਟਾਲੀਅਨ ਵਾਲੀਵਾਲ ਮੁਕਾਬਲੇ ਦਾ ਅਯੋਜਨ
ਫਾਜ਼ਿਲਕਾ, 11 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤ ਪਾਕਿਸਤਾਨ ਸਰਹੱਦ ਦੀ ਅੰਤਰਰਾਸ਼ਟਰੀ ਸਾਦਕੀ ਚੌਕੀ ਜਿਸ ਨੂੰ ਹੁਣ ਭਗਵਾਨ ਮਹਾਵੀਰ ਜਯੰਤੀ ਤਿਓਹਾਰ ਤੇ ਮਹਾਵੀਰ ਬੀਓਪੀ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ ਹੈ ਤੇ ਭਗਵਾਨ ਮਹਾਵੀਰ ਜਯੰਤੀ ਦੇ ਮੌਕੇ ਤੇ ਬੀਐਸਐਫ ਦੀ 90ਵੀਂ ਬਟਾਲੀਅਨ ਅਤੇ 129ਵੀਂ ਬਟਾਲੀਅਨ ਵੱਲੋਂ ਇੱਕ ਦਿਨਾਂ ਇੰਟਰ ਬਟਾਲੀਅਨ ਵਾਲੀਵਾਲ ਮੁਕਾਬਲੇ ਦਾ ਅਯੋਜਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ …
Read More »
Punjab Post Daily Online Newspaper & Print Media