Wednesday, November 25, 2026

Daily Archives: April 12, 2017

ਇੱਕ ਹੀ ਰਾਤ ਵਿਚ ਖੇਤਾਂ ਵਿਚ ਲੱਗੇ 6 ਟਰਾਂਸਫਾਰਮਰ ਚੋਰੀ

ਫਾਜ਼ਿਲਕਾ, 11 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਚਾਹਲਾਂਵਾਲੀ ਦੇ ਖੇਤਾਂ ਵਿਚੋਂ ਇੱਕ ਹੀ ਰਾਤ ਵਿਚ ਚੋਰਾਂ ਵੱਲੋਂ 6 ਟਰਾਂਸਫਾਰਮਰ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ।ਜਾਣਕਾਰੀ ਦਿੰਦੇ ਹੋਏ ਕਿਸਾਨ ਭਜਨ ਲਾਲ ਨੇ ਦੱਸਿਆ ਕਿ ਉਨ੍ਹਾਂ ਦੇ ਅਤੇ ਗੁਆਂਢੀ ਖੇਤ ਮਾਲਕ ਭਗਵਾਨ ਚੰਦ ਦੇ ਖੇਤਾਂ ਵਿਚ ਮੋਟਰਾਂ ਤੇ ਲੱਗੇ ਹੌਏ ਟਰਾਸਫਾਰਮਰਾਂ ਵਿਚੋਂ ਬੀਤੀ ਰਾਤ ਚੋਰਾਂ ਵੱਲੋਂ …

Read More »

ਤਿੰਨ ਦਿਨਾਂ ਗੁਰਮਤੀ ਸਮਾਗਮ ਅਤੇ ਅਮ੍ਰਿਤ ਸੰਚਾਰ ਪ੍ਰੋਗਰਾਮ ਕਰਵਾਇਆ

ਫਾਜ਼ਿਲਕਾ, 11 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਗੁਰੂਦੁਆਰਾ  ਸਿੰਘ ਸਭਾ ਪਿੰਡ ਥੇਹ ਕਲੰਦਰ (ਫਾਜ਼ਿਲਕਾ) ਵੱਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਤ ਤਿੰਨ ਦਿਨਾਂ ਗੁਰਮਤੀ ਸਮਾਗਮ ਅਤੇ ਅਮ੍ਰਿਤ ਸੰਚਾਰ ਪਿੰਡ ਦੇ ਗੁਰੂਦੁਆਰੇ ਵਿਚ ਕਰਵਾਇਆ ਗਿਆ।  ਪ੍ਰੋਗਰਾਮ ਵਿਚ ਡਾ. ਜਸਵਿੰਦਰ ਪਾਲ ਸਿੰਘ ਪ੍ਰਚਾਰਕ ਦੀਆਂ ਕੋਸ਼ਿਸ਼ਾਂ ਅਤੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕੀ ਕਮੇਟੀ ਸ਼੍ਰੀ ਅਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਦੋ ਦਿਨ ਸਜੇ …

Read More »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਫਾਜ਼ਿਲਕਾ ਦੀ ਹੋਈ ਮੀਟਿੰਗ

ਫਾਜ਼ਿਲਕਾ, 11 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਫਾਜ਼ਿਲਕਾ ਦੀ ਇੱਕ ਮੀਟਿੰਗ ਸਥਾਨਕ ਸੁੰਦਰ ਆਸ਼ਰਮ ਵਿਚ ਰਾਜ ਕ੍ਰਿਸ਼ਨ ਜੋਸਨ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਜ਼ਿਲ੍ਹਾ ਸਕੱਤਰ ਪ੍ਰਸ਼ੋਤਮ ਸ਼ਰਮਾ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ।ਮੀਟਿੰਗ ਦੌਰਾਨ ਨਸ਼ਿਆਂ ਦੇ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸਾਰਿਆਂ ਨੇ ਪੁਰਜ਼ੋਰ ਸਮਰਥਨ ਦਿੱਤਾ ਅਤੇ ਵੱਖ ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ …

Read More »

ਨੌਜਵਾਨ ਅਪਰਾਧੀ ਲੋਕਾਂ ਨੂੰ ਆਪਣੇ ਮਾਰਗ ਦਰਸ਼ਕ ਨਾ ਬਨਾਉਣ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਾਂ ਹੀ ਕਾਮਯਾਬ ਹੋਵੇਗੀ, ਜੇਕਰ ਸਮਾਜ ਦੇ ਸਾਰੇ ਵਰਗ, ਜਿਸ ਵਿਚ ਮਾਪੇ, ਅਧਿਆਪਕ, ਮੋਹਤਬਰ, ਲੀਡਰ, ਪੁਲਿਸ ਅਤੇ ਪ੍ਰਸ਼ਾਸਨ ਇਕ ਟੀਮ ਬਣ ਕੇ ਕੰਮ ਕਰਨਗੇ। ਉਕਤ ਸਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੰਮ੍ਰਿਤਸਰ ਇੰਜੀਨੀਅਰਿੰਗ ਕਾਲਜ ਮਾਨਾਂਵਾਲਾ ਵਿਖੇ …

Read More »

ਰੈਡ ਰਿਬਨ ਕਲੱਬ ਵੱਲੋਂ ‘ਪੋਸਟਰ ਮੇਕਿੰਗ ਮੁਕਾਬਲਾ’ ਆਯੋਜਿਤ

ਬਠਿੰਡਾ, 11 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ੱਬਾਬਾ ਫ਼ਰੀਦ ਕਾਲਜ ਵਿਖੇ ‘ਵਿਸ਼ਵ ਸਿਹਤ ਦਿਵਸ’ ਦੇ ਸੰਬੰਧ ਵਿੱਚ ਰੈਡ ਰਿਬਨ ਕਲੱਬ ਵੱਲੋਂ ਏਡਜ਼ ਬਾਰੇ ‘ਪੋਸਟਰ ਮੇਕਿੰਗ ਮੁਕਾਬਲਾ’ ਆਯੋਜਿਤ ਕਰਵਾਇਆ ਗਿਆ। ਇਸ ਗਤੀਵਿਧੀ ਦਾ ਮੁੱਖ ਮੰਤਵ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਵਾਉਣਾ ਸੀ।ਇਕ ਦਿਨ ਇਕੱਠੇ ਹੋ ਕੇ ਸਿਹਤ ਸੰਬੰਧੀ ਵਿਚਾਰਾਂ ਕਰਨ ਅਤੇ ਜਿੰਦਗੀ …

Read More »

ਡੇਂਗੂ, ਮਲੇਰੀਆ, ਚਿਕਨ ਗੁਨੀਆਂ ਅਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਸੰਬੰਧੀ ਮੀਟਿੰਗ ਦਾ ਅਯੋਜਨ

ਬਠਿੰਡਾ, 11 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨਗਰ ਨਿਗਮ ਬਠਿੰਡਾ ਵੱਲੋਂ ਸਿਹਤ ਵਿਭਾਗ ਬਠਿੰਡਾ ਦੇ ਤਾਲ ਮੇਲ ਨਾਲ ਸ਼੍ਰੀ ਮੁਕਤਸਰ ਸਾਹਿਬ, ਫਿਰੋਜਪੁਰ, ਫਾਜ਼ਿਲਕਾ, ਮਾਨਸਾ, ਮੋਗਾ ਨਗਰ ਕੌਸਿਲਾਂ ਅਤੇ ਨਗਰ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਡੇਂਗੂ,ਮਲੇਰੀਆ,ਚਿਕਨ ਗੁਨੀਆਂ ਅਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਸੰਬੰਧੀ ਮੀਟਿੰਗ ਦਾ ਅਯੋਜਨ ਮੀਟਿੰਗ ਹਾਲ ਦਫਤਰ ਨਗਰ ਨਿਗਮ ਬਠਿੰਡਾ ਵਿਖੇ ਕੀਤਾ ਗਿਆ।ਇਸ ਮੀਟਿੰਗ ਦੀ …

Read More »

ਟ੍ਰੈਫਿਕ ਨਿਯਮਾਂ ਸਬੰਧੀ ਸੁਰੱਖਿਆ ਪ੍ਰੋਗਰਾਮ

ਬਠਿੰਡਾ, 11 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਈ ਆਸਾ ਸਿੰਘ ਗਰਲਜ਼ ਕਾਲਜ ਬਠਿੰਡਾ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਗੁਰਕਰਨ ਸਿੰਘ ਰਨੀਆਂ ਦੇ ਦਿਸ਼ਾ ਨਿਰਦੇਸ਼ ਹੇਠ ਟ੍ਰੈਫਿਕ ਨਿਯਮਾਂ ਸਬੰਧੀ ਸੁਰੱਖਿਆ ਪ੍ਰੋਗਰਾਮ ਕੀਤਾ ਗਿਆ।ਜਿਸ ਵਿਚ ਕਾਲਜ ਪ੍ਰਿੰਸੀਪਲ ਡਾ: ਰਾਜਵਿੰਦਰ ਕੌਰ ਦੀ ਅਗਵਾਈ ਹੇਠ ਐਨ.ਐਸ.ਐਸ. ਕਲੱਬ ਵਲੋਂ ਮਿਸ਼ਿਜ ਗੁਰਲੀਨ, ਮਿਸ਼ਜ ਪਰਮਜੀਤ ਕੌਰ ਢਿੱਲੋਂ ਅਤੇ ਡਾ: ਪਰਵਿੰਦਰ ਕੌਰ ਵਲੋਂ …

Read More »

ਸੁਖਪਾਲ ਸਿੰਘ ਭੁੱਲਰ ਨੂੰ ਮੰਤਰੀ ਬਣਾ ਕੇ ਮੰਤਰੀ ਮੰਡਲ ‘ਚ ਸ਼ਾਮਿਲ ਕੀਤਾ ਜਾਵੇ- ਕਾਂਗਰਸੀ ਆਗੂ

ਅਲ਼ਗੋਂ ਕੋਠੀ, 11 ਅਪ੍ਰੈਲ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਉਪਰੰਤ ਜਿਥੇ ਨਸ਼ੇ ਦੇ ਸੋਦਾਗਰਾਂ ਨੂੰ ਭਾਜੜਾਂ ਪਈਆਂ ਹੋਈਆਂ ਹਨ, ਉਥੇ ਹੀ ਪੁਲਿਸ ਪ੍ਰਸ਼ਾਸ਼ਨ ਵੀ ਦਬਾਅ ਤੋਂ ਮੁਕਤ ਹੋ ਕੇ ਕੰਮ ਕਰਨ ਲਗ ਪਿਆ ਹੈ । ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਸਬਾ ਅਲਗੋਕੋਠੀ ਦੇ ਕਾਂਗਰਸੀ ਆਗੂ ਰਾਜ …

Read More »

ਵਾਤਾਵਰਨ ਸੰਭਾਲ ਲਹਿਰ ਤਹਿਤ ਗੋਰਮਿੰਟ ਅਦਰਸ਼ ਸਕੂਲ ਵਿਖੇ ਛਾਂ ਦਾਰ ਬੂਟੇ ਲਗਏ ਗਏ

ਅਲ਼ਗੋਂ ਕੋਠੀ, 11 ਅਪ੍ਰੈਲ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਵਾਤਾਵਰਨ ਸੰਭਾਲ ਲਹਿਰ ਤਹਿਤ ਗੋਰਮਿੰਟ ਅਦਰਸ਼ ਸਕੂਲ ਵਿਖੇ ਛਾਂ ਦਾਰ ਬੂਟੇ ਲਗਏ ਗਏ, ਜਿਸ ਦੋਰਾਨ ਲਹਿਰ ਦੇ ਚੀਫ ਵੀਰ ਬਲਜੀਤ ਸਿੰਘ ਅਜਾਦ ਵਲੋ ਲਹਿਰ ਦੀਆਂ ਸੇਵਾਵਾਂ ਪ੍ਰਤੀ ਜਾਣਕਾਰੀ ਦਿਤੀ ਗਈ। ਉਪਰੰਤ ਵੀਰ ਜਗਦੀਪ ਸਿੰਘ ਸੈਦਪੁਰ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਪ੍ਰਚਾਰਕ ਵੀਰ ਸੁਖਵੰਤ ਸਿੰਘ ਬਹਾਦਰ ਨਗਰ ਅਤੇ ਗੁਰਦੇਵ …

Read More »