ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਵਿਰਸਾ ਵਿਹਾਰ ਸੁਸਇਟੀ ਵਲੋਂ ਖੁਸ਼ੀਆਂ ਖੇੜਿਆਂ ਦੀ ਪ੍ਰਤੀਕ ਵਿਸਾਖੀ ਦੀ ਆਮਦ ਨੂੰ `ਜ਼ੀ ਆਇਆ ਕਹਿਣ ਲਈ “ਆਈ ਵਿਸਾਖੀ” ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਗਿੱਧੇ, ਭੰਗੜੇ, ਗੀਤ-ਸੰਗੀਤ ਅਤੇ ਲੋਕ ਸਾਜ਼ਾਂ ਦੀ ਜੁਗਲਬੰਦੀ ਦੀ ਬਾ-ਕਮਾਲ ਪੇਸ਼ਕਾਰੀ ਕੀਤੀ ਗਈ । ਵਿਰਸਾ ਵਿਹਾਰ ਦੇ ਸ. ਕਰਤਾਰ ਸਿੰਘ ਆਡੀਟੋਰੀਅਮ `ਚ ਹੋਏ ਇਸ ਰੰਗਾਰੰਗ ਸਮਾਗਮ `ਚ ਸਵਾਗਤੀ …
Read More »Daily Archives: April 13, 2017
ਪੰਜਾਬ ਯੂਨੀਵਰਸਿਟੀ ਦੇ ਗੁ: ਸਾਹਿਬ ਅੰਦਰ ਪੁਲਿਸ ਦਾਖਲੇ ਦੀ ਪੜਤਾਲ ਲਈ ਕਮੇਟੀ ਗਠਿਤ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬੀਤੇ ਕੱਲ੍ਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਵਿਦਿਆਰਥੀਆਂ ਨਾਲ ਕੁੱਟਮਾਰ ਦੀ ਘਟਨਾ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਗਿਆਨ ਦੇ ਕੇਂਦਰ ਅੰਦਰ ਅਜਿਹਾ ਟਕਰਾਅ ਵਾਲਾ ਮਾਹੌਲ ਠੀਕ ਨਹੀਂ ਹੈ।ਉਨ੍ਹਾਂ ਆਖਿਆ ਕਿ ਸਖ਼ਤੀ ਨਾਲ ਵਿਦਿਆਰਥੀਆਂ ਨੂੰ ਦਬਾਉਣ ਦੀ ਥਾਂ ਗੱਲਬਾਤ ਰਾਹੀਂ ਮਾਮਲਾ ਹੱਲ ਕਰਨਾ ਚਾਹੀਦਾ ਹੈ। ਪ੍ਰੋ. …
Read More »ਸ਼ੋ੍ਮਣੀ ਕਮੇਟੀ ਵੱਲੋਂ ਗੁ: ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਪੁਰਬ ਮਨਾਉਣ ਲਈ ਜਥਾ ਰਵਾਨਾ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਇਤਿਹਾਸਕ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਪਾਕਿਸਤਾਨ) ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਸ. ਬਲਵਿੰਦਰ ਸਿੰਘ ਵੇਂਈਪੂਈਂ ਅੰਤ੍ਰਿੰਗ ਕਮੇਟੀ ਮੈਂਬਰ ਸ਼ੋ੍ਰਮਣੀ ਕਮੇਟੀ ਦੀ ਅਗਵਾਈ ’ਚ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਦਫ਼ਤਰ ਸ਼ੋ੍ਰਮਣੀ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਫੁੱਲਾਂ ਦੇ ਸਿਹਰੇ ’ਤੇ ਸਿਰੋਪਾਓ ਪਾ ਕੇ ਸੁਖਦੇਵ ਸਿੰਘ ਭੂਰਾ ਕੋਹਨਾ ਨਿੱਜੀ …
Read More »ਅਧਿਆਪਕਾਂ ਦੀ ਟ੍ਰੇਨਿੰਗ ਸੰਬੰਧੀ ਬ੍ਰੇਨ ਫੀਡ ਗਰੁੱਪ ਵਲੋਂ ਸੈਮੀਨਾਰ ਦਾ ਆਯੋਜਨ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪਸੋਟ- ਜਗਦੀਪ ਸਿੰਘ ਸੱਗੂ) – ਬੱਚਿਆਂ ਨੂੰ ਆਧੁਨਿਕ ਤਕਨੀਕਾਂ ਨਾਲ ਪੜ੍ਹਾਉਣ ਅਤੇ ਉਨ੍ਹਾਂ ਨੂੰ ਮਿਆਰੀ ਸਿਖਿਆ ਪ੍ਰਦਾਨ ਕਰਨ ਵਾਲੇ ਅਧਿਆਪਕਾਂ ਦੀ ਟ੍ਰੇਨਿੰਗ ਸੰਬੰਧੀ ਬ੍ਰੇਨ ਫੀਡ ਗਰੁੱਪ ਵਲੋਂ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਲਗਭਗ 80 ਪਿ੍ਰੰਸੀਪਲਾਂ ਅਤੇ ਕੋਆਰਡੀਨੇਟਰਾਂ ਨੇ ਭਾਗ ਲਿਆ।ਸੈਮੀਨਾਰ ਦੀ ਪ੍ਰਧਾਨਗੀ ਆਲ ਇੰਡੀਆ ਮੈਨੇਜਮੈਂਟ ਐਸੋਸੀਏਸ਼ਲ ਦੇ ਡਾਇਰੈਕਟਰ ਅੰਸਮੁਲ ਹੱਕ ਨੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ. ਟੀ. ਰੋਡ ਵਿਖੇ ਲੱਗੀਆਂ ਵਿਸਾਖੀ ਦੀਆਂ ਰੌਣਕਾਂ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵਲੋਂ ਡਾਇਰੈਕਟਰ/ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਦੀ ਅਗਵਾਈ ਵਿੱਚ ਵਿਸਾਖੀ ਮੌਕੇ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਮਾਗਮ ਦਾ ਆਰੰਭ ਗੁਰਬਾਣੀ ਦੇ ਇਲਾਹੀ ਸ਼ਬਦ ਨਾਲ ਕੀਤਾ ਗਿਆ।ਸਮਾਰੋਹ ਵਿੱਚ ਜਿਲ੍ਹਾ ਸਿਖਿਆ ਅਫਸ਼ਰ (ਸੈਕੰਡਰੀ) ਸ੍ਰ. …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ `ਚ ਵਿਸਾਖੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਮੈਂਬਰ ਇੰਚੲਰਜ ਡਾ. ਮਨਮੋਹਨ ਸਿੰਘ ਖੰਨਾ ਅਤੇ ਅਮਰਜੀਤ ਸਿੰਘ ਸਭਰਵਾਲ ਇਸ ਮੌਕੇ ਤੇ ਵਿਸ਼ੇਸ਼ ਤੌਰ `ਤੇ ਹਾਜਰ ਰਹੇ।ਜਿਥੇ ਬੱਚਿਆਂ ਦੇ ਪ੍ਰੰਪਰਾਗਤ ਪਹਿਰਾਵੇ ਨੇ ਸਭਿਆਚਾਰਕ ਮਹੌਲ ਸਿਰਜਿਆ ਉਥੇ ਉਹਨਾਂ ਦੁਆਰਾ ਪੇਸ਼ ਕੀਤੇ ਰੰਗਾਰੰਗ ਪ੍ਰੋਗਰਾਮ ਨੇ ਦਰਸ਼ਕਾਂ ਨੂੰ ਕੀਲ …
Read More »ਖਾਲਸਾ ਪੰਥ ਦਾ ਜਨਮ ਦਿਹਾੜਾ ਅਤੇ ਵਿਸਾਖੀ ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਖਾਲਸਾ ਪੰਥ ਦਾ ਜਨਮ ਦਿਹਾੜਾ ਅਤੇ ਵਿਸਾਖੀ ਦਾ ਤਿਓਹਾਰ ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਮੇਂ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਬਤੌਰ ਮੁੱਖ ਮਹਿਮਾਨ ਅਤੇ ਸਕੂਲ ਦੇੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ ਅਤੇ ਕੁਲਜੀਤ ਸਿੰਘ ਸਾਹਨੀ ਵਿਸ਼ੇਸ਼ ਮਹਮਾਨ ਵਜੋਂ …
Read More »ਮਾ. ਤਰਲੋਚਨ ਸਿੰਘ ਦਾ ਨਾਟਕ ‘‘ਸਾਂਝਾ ਵਿਹੜਾ’’ ਬਾਲ ਸਾਹਿਤ `ਚ ਨਿੱਗਰ ਵਾਧਾ- ਕਮਲਜੀਤ ਨੀਲੋਂ
ਸਮਰਾਲਾ, 12 ਅਪ੍ਰੈਲ (ਪੰਜਾਬ ਪੋਸਟ- ਕੰਗ) – ‘‘ਬੱਚਿਆਂ ਦੇ ਮਨੋਵਿਗਿਆਨ ਨੂੰ ਸਮਝਕੇ, ਉਹਨਾਂ ਦੇ ਮੇਚ ਦਾ ਹੋ ਕੇ ਪ੍ਰਤੀਕਾਂ ਰਾਹੀਂ ਨਿੱਗਰ ਗੱਲ ਕਰਨੀ ਡਾਢੀ ਔਖੀ ਹੈ ਤੇ ਨਾਟਕ ‘‘ਸਾਂਝਾ ਵਿਹੜਾ’’ ਇਸ ਕਸੌਟੀ ਤੇ ਖਰਾ ਉਤਰਦਾ ਹੈ।’’ ਇਹ ਗੱਲ ਸਰਕਾਰੀ ਪ੍ਰਾਇਮਰੀ ਸਕੂਲ ਨਾਗਰਾ ਦੇ ਖਚਾਖਚ ਭਰੇ ਖੂਬਸੂਰਤ ਮੀਟਿੰਗ ਹਾਲ ਵਿੱਚ ਮਾ. ਤਰਲੋਚਨ ਸਿੰਘ ਦੁਆਰਾ ਸੁਖਵੰਤ ਕੌਰ ਮਾਨ ਦੀ ਕਹਾਣੀ ਦੇ ਆਧਾਰ …
Read More »ਵਿਸਾਖੀ ਮੌਕੇ ਰਲੀਜ਼ ਹੋਵੇਗਾ ਰੰਧਾਵਾ ਭਰਾਵਾਂ ਦਾ ਪਹਿਲਾ ਲੋਕ ਗੀਤ ‘ਸੱਪ ਸ਼ੇਰ ਤੇ ਜੱਟ ਕਦੇ ਵੀ ਸੁੱਤੇ ਨਹੀਂ ਜਗਾਈਦੇ…
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼ੋਸ਼ਲ ਮੀਡੀਆ `ਤੇ ਆਪਣੀ ਗਾਇਕੀ ਦੇ ਵੱਖਰੇ ਅੰਦਾਜ਼ ਵਿੱਚ ਵਾਇਰਲ ਹੋ ਚੁੱਕੇ ਹੁਣ ਮੋਹਾਲੀ ਰਹਿੰਦੇ ਅਜਨਾਲਾ ਦੇ ਪਿੰਡ ਗੁੱਝਾ ਪੀਰ ਦੇ ਜੰਮਪਲ ਇਲਾਕੇ ਦੇ ਦੋ ਭਰਾ ਰੰਮੀ ਰੰਧਾਵਾ ਤੇ ਪ੍ਰਿੰਸ ਰੰਧਾਵਾ ਅਸਟ੍ਰੇਲੀਆ ਦੀ `ਰਮਜ਼` ਪ੍ਰੋਡਕਸ਼ਨ ਕੰਪਨੀ ਰਾਹੀਂ ਆਪਣਾ ਪਹਿਲਾ ਲੋਕ ਗੀਤ ‘ਸੱਪ ਸ਼ੇਰ ਤੇ ਜੱਟ ਕਦੇ ਵੀ ਸੁੱਤੇ ਨਹੀਂ ਜਗਾਈਦੇ…’ ਵਿਸਾਖੀ …
Read More »ਨਿਗਮ ਦੀ ਜਮੀਨ `ਤੇ ਬੀਜ਼ੀ ਕਣਕ ਕਟਵਾ ਕੇ ਰਕਮ ਨਿਗਮ ਦੇ ਖਾਤੇ `ਚ ਜਮਾਂ ਕਰਵਾਉਣ ਲਈ ਸਬ ਕਮੇਟੀ ਗਠਿਤ
ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਮਿਸ਼ਨਰ ਨਗਰ ਨਿਗਮ ਪਠਾਨਕੋਟ ਸੁਰਿੰਦਰ ਸਿੰਘ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਨਗਰ ਨਿਗਮ ਪਠਾਨਕੋਟ ਦੀ ਮਲਿਕਪੁਰ ਵਿਖੇ ਜ਼ੋ ਖੇਤੀਯੋਗ ਜਮੀਨ ਹੈ, ਉਸ ਵਿੱਚ ਕਿਸੇ ਅਣਪਛਾਤੇ ਵਿਆਕਤੀ ਵੱਲੋਂ ਕਣਕ ਦੀ ਬਿਜਾਈ ਦੀ ਸ਼ਿਕਾਇਤ ਪ੍ਰਾਪਤ ਹੋਈ ਸੀ, ਸ਼ਿਕਾਇਤ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਦੇ ਸਬੰਧਤ ਅਧਿਕਾਰੀਆਂ ਵੱਲੋਂ ਇਸ ਦਾ ਮੌਕਾ ਵੇਖਿਆ …
Read More »
Punjab Post Daily Online Newspaper & Print Media