Wednesday, November 25, 2026

Daily Archives: April 14, 2017

President of India condoles the passing away of Dr. Akhilesh Das

New Delhi, April 13 (Punjab Post Bureau) – The President of India, Shri Pranab Mukherjee has condoled the passing away of veteran Parliamentarian, educationist and philanthropist, Dr.Akhilesh Das. In a message to his wife, Smt.  Alka Das, the President has said, “I am sad to learn about the passing away of your husband, Dr. Akhilesh Das, a friend and colleague …

Read More »

ਵਿਦਿਆਰਥੀਆਂ ਦੀ ਅਪੀਲ ਦਲੀਲ ਨੂੰ ਦਰਕਿਨਾਰ ਕਰ ਜ਼ਲੀਲ ਕਰਨਾ ਚਿੰਤਾਜਨਕ – ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੇਸ਼-ਵਿਦੇਸ਼ ਦੀਆਂ ਸੰਸਥਾਵਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਅੰਦਰ ਵਿੱਤੀ ਸੰਕਟ ਦੇ ਹੱਲ ਲਈ ਫੀਸਾਂ ਵਿਚ ਕੀਤਾ ਬੇਤਹਾਸ਼ਾ ਵਾਧਾ ਸਰਾਸਰ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਹੈ।ਉਹਨਾਂ ਦੀ ਅਪੀਲ ਦਲੀਲ ਨੂੰ ਦਰਕਿਨਾਰ ਕਰਨਾ ਜ਼ਲੀਲ ਕਰਨ ਦੇ …

Read More »

‘National Means-cum-Merit scholarship’ is beneficial for 8th class students- Vijay Garg

Amritsar, April 13 (Punjab Post Bureau) – The Centre Sponsored Scheme “National Means-cum-Merit Scholarship Scheme (NMMSS)” is beneficial for 8th class students which was  launched in May, 2008. The objective of the scheme is to award scholarships to meritorious students of economically weaker sections to arrest their drop out at class VIII and encourage them to continue the study at …

Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ 16 ਅਪ੍ਰੈਲ ਨੂੰ

ਅੰਮ੍ਰਿਤਸਰ 13 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ 16 ਅਪ੍ਰੈਲ ਨੂੰ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਹਿੰਦ ਦੀ ਚਾਦਰ, ਤਿਲਕ ਜੰਝੂ ਦੇ ਰਾਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ 1 ਹਜ਼ਾਰ ਤੋਂ ਵੱਧ ਪ੍ਰਾਣੀ ਗੁਰੂ ਵਾਲੇ ਬਣੇ ਅੰਮ੍ਰਿਤਸਰ 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਖ਼ਾਲਸਾ ਸਾਜਨਾ ਦਿਵਸ (ਵੈਸਾਖੀ) ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਆਈਆਂ ਸੰਗਤਾਂ ਨੇ ਦਰਸ਼ਨ-ਇਸ਼ਨਾਨ ਕਰਕੇ …

Read More »

ਤਪ ਸਥਾਨ ਬਾਬਾ ਹੰਦਾਲ ਜੀ ਵਿਖੇ ਵਿਸਾਖੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਜੰਡਿਆਲਾ ਗੁਰੂ, 13 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਤਪ ਸਥਾਨ ਬਾਬਾ ਹੰਦਾਲ ਜੀ ਵਿਖੇ ਵਿਸਾਖੀ ਦਾ ਤਿਉਹਾਰ ਗੁਰੂ ਗਰੰਥ ਸਾਹਿਬ ਜੀ ਛੱਤਰ ਛਾਇਆ ਵਿੱਚ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਤੋਂ ਪਹੁੰਚੇ ਰਾਗੀ ਸਿੰਘਾਂ ਨੇ ਅਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਤੋਂ ਉਪਰੰਤ …

Read More »

ਸੜਕ ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੇ ਮਾਪਿਆਂ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਤੇ ਮਾਲੀ ਮਦਦ ਮੰਗੀ

ਜੰਡਿਆਲਾ ਗੁਰੂ, 13 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬੀਤੇ ਕੱਲ੍ਹ ਸੜਕ ਹਾਦਸੇ ਵਿੱਚ ਮਾਰੇ ਗਏ 4 ਬੱਚੇ ਜਿਨ੍ਹਾਂ ਦਾ ਅੱਜ ਅੰਤਿਮ ਸੰਸਕਾਰ ਕਰ ਪਿੰਡ ਦਸ਼ਮੇਸ਼ ਨਗਰ ਜ਼ਿਲਾ ਅੰਮ੍ਰਿਤਸਰ ਵਿਖੇ ਕਰ ਦਿੱਤਾ ਗਿਆ।ਇਹ ਚਾਰੇ ਬੱਚੇ ਗਰੀਬ ਪਰਿਵਾਰ ਨਾਲ ਸੰਬੰਧਿਤ ਸਨ।ਇਨ੍ਹਾਂ ਵਿੱਚੋਂ ਮੇਜਰ ਸਿੰਘ ਜੋ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਰਿਕਸ਼ਾ ਚਲਾ ਕੇ ਆਪਣੇ ਪਰਿਵਾਰ ਦਾ ਪੇਟ ਪਾਲਦਾ ਹੈ ਦੀ ਪਤਨੀ …

Read More »

ਇਕ ਹਜਾਰ ਤੋਂ ਵੱਧ ਸੰਗਤ ਨੇ ਅੰਮ੍ਰਿਤ ਛਕਿਆ

ਹਜ਼ੂਰ ਸਾਹਿਬ (ਨਾਂਦੇੜ), 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ 13 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ ਤੇ 1000 ਤੋਂ ਸੰਗਤਾਂ ਵਲੋਂ ਸ਼ਰਧਾ ਸਹਿਤ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਗਈ। ਤਖ਼ਤ ਸੱਚਖੰਡ ਹਜ਼ੂਰ ਸਾਹਿਬ ਦੇ ਮੁੱਖ ਜਥੇਦਾਰ ਬਾਬਾ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਪੰਜ ਪਿਆਰੇ ਸਾਹਿਬਾਨ ਵਲੋਂ ਸੰਗਤਾਂ ਨੂੰ ਅੰਮ੍ਰਿਤ ਪਾਨ ਕਰਵਾਇਆ ਗਿਆ, ਜਿੰਨਾਂ ਵਿੱਚ ਛੋਟੇ …

Read More »

ਸਾਈਂ ਝੂਲੇ ਲਾਲ ਭਜਨ ਤੇ ਆਰਤੀ ਦੀ ਸੀ.ਡੀ ਰਿਲੀਜ਼

ਫਾਜ਼ਿਲਕਾ, 13 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸੇਵਾਮੁਕਤ ਲੈਕਚਰਾਰ ਅਤੇ ਲੇਖਕ ਠੱਕਰ ਖਰੈਤੀ ਲਾਲ ਵੱਲੋਂ ਲਿਖੀ ਸਾਈਂ ਝੂਲੇ ਲਾਲ ਭਜਨ ਅਤੇ ਆਰਤੀ ਦੀ ਸੀਡੀ ਸ਼੍ਰੀ ਵਰੁਣ ਦੇਵ ਜੀ ਦੇ ਸਲਾਨਾ ਪ੍ਰੋਗਰਾਮ ਵਿਚ ਸ਼੍ਰੀ ਵਰੁਣ ਦੇਵ ਮੰਦਰ ਦੇ ਗੱਦੀਨਸ਼ੀਨ ਡਾ. ਕ੍ਰਿਸ਼ਨ ਠੱਕਰ ਅਤੇ ਹੋਰ ਠੱਕਰ ਭਾਈਚਾਰੇ ਵੱਲੋਂ ਰਿਲੀਜ਼ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਸ਼੍ਰੀ ਠੱਕਰ ਨੇ ਦੱਸਿਆ ਕਿ ਇਸ ਸੀਡੀ …

Read More »